punjab cm Archives - Daily Post Punjabi

ਸੰਗਰੂਰ ਪਹੁੰਚੇ CM ਮਾਨ: ਕਿਹਾ- ਨੌਜਵਾਨਾਂ ਨੂੰ ਵਿਦੇਸ਼ ਜਾਣ ਤੋਂ ਰੋਕਣਾ ਹੈ ਮਕਸਦ; ਵੰਡੇ 2487 ਨੂੰ ਨਿਯੁਕਤੀ ਪੱਤਰ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸੰਗਰੂਰ ਦੀ ਲੱਡਾ ਕੋਠੀ ਵਿੱਚ ਰੱਖੇ ਪ੍ਰੋਗਰਾਮ ਵਿੱਚ ਪੁੱਜੇ। ਇਸ ਦੌਰਾਨ ਉਨ੍ਹਾਂ ਨੇ ਰੁਜ਼ਗਾਰ ਮਿਸ਼ਨ ਤਹਿਤ 2487 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ। ਸ਼ੁਰੂਆਤ ਵਿੱਚ ਮੌਜੂਦਾ ਉਮੀਦਵਾਰਾਂ ਨੇ ਉਨ੍ਹਾਂ ਨੂੰ ਨੌਕਰੀ ਦੇਣ ਲਈ ਧੰਨਵਾਦ ਕੀਤਾ। ਇਸ ਦੇ ਨਾਲ ਹੀ ਸੰਗਰੂਰ ਦੀ ਇੱਕ ਲੜਕੀ ਨੇ ਵੀ ਗੱਲ ਕੀਤੀ, ਜਿਸ ਨੇ ਦੱਸਿਆ ਕਿ ਉਹ ਵਿਦੇਸ਼ ਜਾਣ ਵਾਲੀ ਸੀ, ਪਰ ਹੁਣ ਉਹ ਪੰਜਾਬ ਵਿੱਚ ਰਹਿ ਕੇ ਸੇਵਾ ਕਰੇਗੀ।

Punjab CM Bhagwant Mann

ਮੁੱਖ ਮੰਤਰੀ ਭਗਵੰਤ ਮਾਨ ਨੇ ਨੌਜਵਾਨਾਂ ਨੂੰ ਬਿਨਾਂ ਪੈਸੇ ਲਏ ਅਤੇ ਲਗਨ ਨਾਲ ਨੌਕਰੀ ਕਰਨ ਲਈ ਪ੍ਰੇਰਿਤ ਕੀਤਾ। ਸੀਐਮ ਨੇ ਕਿਹਾ ਕਿ ਸਾਨੂੰ ਨੌਜਵਾਨਾਂ ਨੂੰ ਵਿਦੇਸ਼ ਜਾਣ ਤੋਂ ਰੋਕਣਾ ਹੋਵੇਗਾ। ਅੱਜ ਜਿਸ ਤਰ੍ਹਾਂ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ, ਜੇਕਰ ਅਜਿਹੀਆਂ ਨੌਕਰੀਆਂ ਪਹਿਲਾਂ ਪੈਦਾ ਕੀਤੀਆਂ ਹੁੰਦੀਆਂ ਤਾਂ ਅੱਜ ਪੰਜਾਬ ਦੇ ਨੌਜਵਾਨ ਇੱਥੇ ਹੀ ਰੁਕੇ ਹੁੰਦੇ, ਵਿਦੇਸ਼ ਨਾ ਜਾਂਦੇ।

ਵੀਡੀਓ ਲਈ ਕਲਿੱਕ ਕਰੋ -:

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .

ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਅੱਜ ਦਿੱਤੇ ਗਏ ਨਿਯੁਕਤੀ ਪੱਤਰਾਂ ਵਿੱਚ 1705 ਨੌਜਵਾਨ ਗ੍ਰਹਿ ਵਿਭਾਗ, 205 ਸਮਾਜਿਕ ਨਿਆਂ, 421 ਸਥਾਨਕ ਪ੍ਰਸ਼ਾਸਨ, 39 ਮਾਲ ਅਤੇ 60 ਆਬਕਾਰੀ ਵਿਭਾਗ ਵਿੱਚ ਜਾ ਰਹੇ ਹਨ। ਉਨ੍ਹਾਂ ਨੌਜਵਾਨਾਂ ਨੂੰ ਆਪਣੇ ਪਿੰਡ ਦੇ ਬੱਚਿਆਂ ਦੀ ਪੜ੍ਹਾਈ ਵਿੱਚ ਮਦਦ ਕਰਨ ਲਈ ਵੀ ਪ੍ਰੇਰਿਤ ਕੀਤਾ।

The post ਸੰਗਰੂਰ ਪਹੁੰਚੇ CM ਮਾਨ: ਕਿਹਾ- ਨੌਜਵਾਨਾਂ ਨੂੰ ਵਿਦੇਸ਼ ਜਾਣ ਤੋਂ ਰੋਕਣਾ ਹੈ ਮਕਸਦ; ਵੰਡੇ 2487 ਨੂੰ ਨਿਯੁਕਤੀ ਪੱਤਰ appeared first on Daily Post Punjabi.

ਮੁੱਖ ਮੰਤਰੀ ਭਗਵੰਤ ਮਾਨ ਦਾ ਕੱਲ੍ਹ ਹੈ ਜਨਮਦਿਨ, ‘ਆਪ’ ਵਰਕਰਾਂ ਵੱਲੋਂ ਹਰ ਜ਼ਿਲ੍ਹੇ ‘ਚ ਲਗਾਏ ਜਾਣਗੇ ਖੂਨਦਾਨ ਕੈਂਪ
ਮੁੱਖ ਮੰਤਰੀ ਭਗਵੰਤ ਮਾਨ ਦਾ ਕੱਲ੍ਹ ਯਾਨੀ 17 ਅਕਤੂਬਰ ਨੂੰ ਜਨਮ ਦਿਨ ਹੈ। ਇਸ ਮੌਕੇ ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਆਮ ਆਦਮੀ ਪਾਰਟੀ ਵੱਲੋਂ ਖੂਨਦਾਨ ਕੈਂਪ ਲਾਏ ਜਾ ਰਹੇ ਹਨ। ਇਹ ਖੂਨ ਦਾਨ ਕੈਂਪ ਭਲਕੇ ਜਲੰਧਰ ਦੇ ਵਿਰਸਾ ਵਿਹਾਰ ਨਾਮਦੇਵ ਚੌਂਕ ਵਿੱਚ ਆਪ ਆਗੂ ਦੀਪਕ ਬਾਲੀ ਅਤੇ ਦਿ ਲਾਈਫ ਹੈਲਪਰਸ ਵੱਲੋਂ ਲਾਇਆ ਜਾ ਰਿਹਾ ਹੈ। ਇਸ ਵਿੱਚ ਗੁਰਮੀਤ ਸਿੰਘ ਸਕੱਤਰ ਸੰਗਤ ਰਾਮ (ਉਪ ਚੇਅਰਮੈਨ) ਵੱਲੋਂ ਵਿਸ਼ੇਸ਼ ਸਹਿਯੋਗ ਦਿੱਤਾ ਜਾ ਰਿਹਾ ਹੈ।

CM Bhagwant Mann’s birthday

ਇਸ ਸਬੰਧੀ ਜਾਣਕਾਰੀ ਦਿੰਦਿਆਂ ‘ਆਪ’ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਦੱਸਿਆ ਕਿ ‘ਆਪ’ ਪੰਜਾਬ ਇਕਾਈ ਨੇ 17 ਅਕਤੂਬਰ ਨੂੰ ਮੁੱਖ ਮੰਤਰੀ ਮਾਨ ਦੇ ਜਨਮ ਦਿਨ ਨੂੰ ਮਨਾਉਣ ਲਈ ਖੂਨ ਦਾਨ ਕੈਂਪ ਲਗਾਉਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ‘ਆਪ’ ਵਲੰਟੀਅਰਾਂ ਅਤੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਖੂਨਦਾਨ ਮਨੁੱਖਤਾ ਦੀ ਮਹਾਨ ਸੇਵਾ ਹੈ ਅਤੇ ਸਾਰੇ ਤੰਦਰੁਸਤ ਲੋਕਾਂ ਨੂੰ ਸਮੇਂ-ਸਮੇਂ ‘ਤੇ ਖੂਨਦਾਨ ਕਰਨਾ ਚਾਹੀਦਾ ਹੈ।

ਇਹ ਵੀ ਪੜ੍ਹੋ : ਏਅਰ ਇੰਡੀਆ ਦੀ ਫਲਾਈਟ ਪਹੁੰਚੀ ਕਰਾਚੀ, ਯਾਤਰੀ ਦੀ ਸਿਹਤ ਵਿਗੜਨ ਕਾਰਨ ਕਰਵਾਈ ਗਈ ਲੈਂਡਿੰਗ

ਆਪ ਆਗੂ ਨੇ ਪਾਰਟੀ ਦੇ ਸਮੂਹ ਜ਼ਿਲ੍ਹਾ ਪ੍ਰਧਾਨਾਂ ਅਤੇ ਅਹੁਦੇਦਾਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਖੂਨ ਦਾਨ ਕੈਂਪ ਲਗਾਉਣ ਦੀਆਂ ਤਿਆਰੀਆਂ ਸ਼ੁਰੂ ਕਰ ਦੇਣ। ਉਨ੍ਹਾਂ ਕਿਹਾ ਕਿ ‘ਆਪ’ ਪੰਜਾਬ ਦੇ ਸਾਰੇ ਵਰਕਰਾਂ ਨੂੰ 17 ਅਕਤੂਬਰ ਨੂੰ ਖੂਨਦਾਨ ਕਰਨਾ ਚਾਹੀਦਾ ਹੈ, ਇਹ ਮੁੱਖ ਮੰਤਰੀ ਮਾਨ ਨੂੰ ਉਨ੍ਹਾਂ ਦਾ ਤੋਹਫਾ ਹੋਵੇਗਾ।

ਵੀਡੀਓ ਲਈ ਕਲਿੱਕ ਕਰੋ -:

“ਗਾਇਕ ਕਿਉਂ ਨਹੀਂ ਕਰਾਉਣ ਦਿੰਦੇ ਨਾਲ ਗਾਉਣ ਵਾਲੀ ਕੁੜੀ ਨੂੰ ਵਿਆਹ, ਕੀ ਕੋਈ ਸੁਰਿੰਦਰ ਮਾਨ-ਕਰਮਜੀਤ ਕੰਮੋ ਦੀ ਜੋੜੀ…

The post ਮੁੱਖ ਮੰਤਰੀ ਭਗਵੰਤ ਮਾਨ ਦਾ ਕੱਲ੍ਹ ਹੈ ਜਨਮਦਿਨ, ‘ਆਪ’ ਵਰਕਰਾਂ ਵੱਲੋਂ ਹਰ ਜ਼ਿਲ੍ਹੇ ‘ਚ ਲਗਾਏ ਜਾਣਗੇ ਖੂਨਦਾਨ ਕੈਂਪ appeared first on Daily Post Punjabi.

ਹੁਣ Punjab ਦੇ 22 ਨਹੀਂ ਬਣੇ 23 ਜਿਲ੍ਹੇ, Malerkotla ਸ਼ਹਿਰ ਈਦ ਮੌਕੇ ਐਲਾਨਿਆ ਗਿਆ ਜਿਲ੍ਹਾ…
The post ਹੁਣ Punjab ਦੇ 22 ਨਹੀਂ ਬਣੇ 23 ਜਿਲ੍ਹੇ, Malerkotla ਸ਼ਹਿਰ ਈਦ ਮੌਕੇ ਐਲਾਨਿਆ ਗਿਆ ਜਿਲ੍ਹਾ… appeared first on Daily Post Punjabi.

CM Captain ਦੇ ਦੁਆਲੇ ਹੋਏ Navjot Sidhu,ਦੱਸਿਆ ਕਿਸਦਾ ਹੋਣਾ ਚਾਹੀਦਾ ਹੈ ਪੰਜਾਬ ‘ਚ ਰਾਜ! Punjab ਦਾ ਅਗਲਾ CM ਕੌਣ?
The post CM Captain ਦੇ ਦੁਆਲੇ ਹੋਏ Navjot Sidhu,ਦੱਸਿਆ ਕਿਸਦਾ ਹੋਣਾ ਚਾਹੀਦਾ ਹੈ ਪੰਜਾਬ ‘ਚ ਰਾਜ! Punjab ਦਾ ਅਗਲਾ CM ਕੌਣ? appeared first on Daily Post Punjabi.

ਹੁਣ ਲੁਧਿਆਣਾ ‘ਚ ਸਮਾਰਟ ਸਕੂਲ ਬਦਲਣਗੇ ਬੱਚਿਆਂ ਦੀ ਜ਼ਿੰਦਗੀ
smart schools Ludhiana children: ਲੁਧਿਆਣਾ (ਤਰਸੇਮ ਭਾਰਦਵਾਜ)-ਸਰਕਾਰੀ ਸਕੂਲਾਂ ਦੇ ਪੱਧਰ ਨੂੰ ਉੱਚਾ ਚੁੱਕਣ ਅਤੇ ਬੱਚਿਆਂ ਨੂੰ ਚੰਗੀ ਸਿੱਖਿਆ ਪ੍ਰਦਾਨ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਨਵੀਂ ਪਹਿਲ ਕਦਮੀ ਕੀਤੀ ਗਈ ਹੈ। ਦਰਅਸਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੁਝ ਸਕੂਲਾਂ ਨੂੰ ਸਮਾਰਟ ਸਕੂਲ ਐਲਾਨ ਕੀਤਾ ਗਿਆ ਹੈ, ਜਿਸ ਦੇ ਤਹਿਤ ਲੁਧਿਆਣਾ ਦੇ ਬੱਚਤ ਭਵਨ ‘ਚ ਵੀ ਇਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇੱਥੇ ਮੁੱਖ ਮੰਤਰੀ ਵੱਲੋਂ ਵਰਚੂਅਲ ਮੀਟਿੰਗ ਦੌਰਾਨ ਸਮਾਰਟ ਸ੍ਰੇਣੀ ‘ਚ ਸ਼ਾਮਿਲ ਸਕੂਲਾਂ ਦਾ ਉਦਘਾਟਨ ਕੀਤਾ ਗਿਆ ਅਤੇ ਇਸ ਦੇ ਨਾਲ ਹੀ ਸਿੱਖਿਆ ਨੂੰ ਡਿਜ਼ੀਟਲ ਬਣਾਉਣ ਲਈ ਟੈਬਲੇਟ ਵੀ ਵੰਡੇ ਗਏ। ਦੱਸ ਦੇਈਏ ਕਿ ਇਸ ਦੌਰਾਨ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ, ਚੇਅਰਮੈਨ ਅਮਰਜੀਤ ਸਿੰਘ ਟਿੱਕਾ, ਸੀਨੀਅਰ ਕਾਂਗਰਸੀ ਆਗੂ ਅਸ਼ਵਨੀ ਸ਼ਰਮਾ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੰਦੀਪ ਕੁਮਾਰ ਤੋਂ ਇਲਾਵਾ ਹੋਰ ਪ੍ਰਮੁੱਖ ਸ਼ਖਸੀਅਤਾਂ ਪਹੁੰਚੀਆਂ।

smart schools Ludhiana children

ਇਸ ਮੌਕੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਜਾਣਕਾਰੀ ਸਾਂਝੀ ਕੀਤੀ ਗਈ ਕਿ ਅੱਜ ਇਸ ਵਰਚੂਅਲ ਪ੍ਰੋਗਰਾਮ ਦੌਰਾਨ ਲੁਧਿਆਣਾ ਦੇ 107 ਸਮਾਰਟ ਸਕੂਲਾਂ ਦਾ ਉਦਘਾਟਨ ਕੀਤਾ ਗਿਆ। ਇਸ ਤੋਂ ਇਲਾਵਾ 38 ਸਕੂਲਾਂ ਨੂੰ 267 ਟੈਬਲੇਟ ਦਿੱਤੇ ਗਏ ਹਨ। ਉਨ੍ਹਾਂ ਨੇ ਦੱਸਿਆ ਕਿ ਜ਼ਿਲ੍ਹੇ ਦੇ ਕੁੱਲ 993 ਪ੍ਰਾਇਮਰੀ ਸਕੂਲ ‘ਚੋਂ 964 ਸਕੂਲ ਅਤੇ ਉਪਰਲੇ-ਪ੍ਰਾਇਮਰੀ ਸ਼੍ਰੇਣੀ ਦੇ ਕੁੱਲ 533 ਸਕੂਲਾਂ ‘ਚੋਂ 521 ਪਹਿਲੇ ਪੜਾਅ ‘ਚ ਸਮਾਰਟ ਸਕੂਲ ‘ਚ ਤਬਦੀਲ ਹੋ ਗਏ ਹਨ।

smart schools Ludhiana children

ਦੱਸਣਯੋਗ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਾਲ 2020-21 ਲਈ ਮਿਸ਼ਨ ਸ਼ਤ ਪ੍ਰਤੀਸ਼ਤ (ਮਿਸ਼ਨ 100) ਦੀ ਸ਼ੁਰੂਆਤ ਕੀਤੀ ਗਈ ਤਾਂ ਜੋ ਸਕੂਲਾਂ ਨੂੰ ਕੋਵਿਡ ਸੰਕਟ ਦੇ ਬਾਵਜੂਦ 100 ਫੀਸਦੀ ਨਤੀਜੇ ਹਾਸਲ ਕਰਨ ਦੇ ਸਮਰੱਥ ਬਣਾਇਆ ਜਾ ਸਕੇ। ਇਸ ਦੇ ਨਾਲ ਹੀ ਉਨ੍ਹਾਂ ਨੇ 372 ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ 2625 ਟੈਬਲੇਟਸ ਵੰਡੇ ਅਤੇ 1467 ਸਕੂਲਾਂ ਦਾ ਵਰਚੂਅਲ ਢੰਗ ਨਾਲ ਉਦਘਾਟਨ ਕੀਤਾ।

The post ਹੁਣ ਲੁਧਿਆਣਾ ‘ਚ ਸਮਾਰਟ ਸਕੂਲ ਬਦਲਣਗੇ ਬੱਚਿਆਂ ਦੀ ਜ਼ਿੰਦਗੀ appeared first on Daily Post Punjabi.

2022 ਦੀਆਂ ਵਿਧਾਨ ਸਭਾ ਚੋਣਾਂ ਹਰ ਹਾਲ ‘ਚ ਲੜਾਂਗਾ: ਕੈਪਟਨ
Captain Vidhan Sabha 2022: ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੂਬੇ ਵਿੱਚ ਅਗਾਮੀ ਵਿਧਾਨ ਸਭਾ ਚੋਣ ਲੜਨ ਲਈ ਆਪਣੇ ਇਰਾਦੇ ਮੁੜ ਜ਼ਾਹਰ ਕੀਤੇ। ਇਸ ਦੇ ਨਾਲ ਹੀ ਉਨ੍ਹਾਂ ਆਖਿਆ ਕਿ ਪਾਰਟੀ ਦੀ ਅਗਵਾਈ ਕਰਨ ਦਾ ਫੈਸਲਾ ਕਾਂਗਰਸ ਪ੍ਰਧਾਨ ਦੇ ਹੱਥ ਹੋਵੇਗਾ। ਅੱਜ ਵੀਡੀਓ ਪ੍ਰੈਸ ਕਾਨਫਰੰਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਉਨ੍ਹਾਂ ਨੇ ਸ਼ੁਰੂਆਤ ਵਿੱਚ ਸਾਲ 2017 ਦੀਆਂ ਚੋਣਾਂ ਨੂੰ ਆਪਣੀ ਆਖਰੀ ਚੋਣ ਦੱਸਿਆ ਸੀ ਪਰ ਇਸ ਤੋਂ ਬਾਅਦ ਆਪਣੇ ਪਾਰਟੀ ਸਾਥੀਆਂ ਦੇ ਪ੍ਰੇਰਨ ‘ਤੇ ਸਾਲ 2022 ਦੀਆਂ ਚੋਣਾਂ ਲੜਨ ਦੇ ਫੈਸਲੇ ਦਾ ਐਲਾਨ ਕੀਤਾ ਅਤੇ ਇਸ ਵਿੱਚ ਕੋਈ ਬਦਲਾਅ ਨਹੀਂ ਕੀਤਾ। ਸਾਲ 2022 ਵਿੱਚ ਕਾਂਗਰਸ ਦੀ ਚੋਣ ਮੁਹਿੰਮ ਘੜਨ ਲਈ ਪ੍ਰਸ਼ਾਂਤ ਕਿਸ਼ੋਰ ਨੂੰ ਸ਼ਾਮਲ ਕਰਨ ਦੇ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਕਿਸ਼ੋਰ ਨੇ ਉਨ੍ਹਾਂ ਦੀ ਅਪੀਲ ਪ੍ਰਤੀ ਸਾਕਾਰਤਮਕ ਹੁੰਗਾਰਾ ਭਰਿਆ। ਸੂਬੇ ਵਿੱਚ ਕਾਂਗਰਸ ਦੀ ਮੁਹਿੰਮ ਨਾ ਸੰਭਾਲਣ ਬਾਰੇ ਪ੍ਰਸ਼ਾਂਤ ਕਿਸ਼ੋਰ ਵੱਲੋਂ ਇਨਕਾਰ ਕਰਨ ਸਬੰਧੀ ਮੀਡੀਆ ਰਿਪੋਰਟਾਂ ਦਰਮਿਆਨ ਇਸ ਬਾਰੇ ਕਿਆਸਅਰਾਈਆਂ ‘ਤੇ ਰੋਕ ਲਾਉਂਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਆਖਿਆ,”ਕਿਸ਼ੋਰ ਨੇ ਕਿਹਾ ਕਿ ਪੰਜਾਬ ਆ ਕੇ ਮਦਦ ਕਰਨ ਵਿੱਚ ਉਸ ਨੂੰ ਬਹੁਤ ਖੁਸ਼ੀ ਹੋਵੇਗੀ।”

ਮੁੱਖ ਮੰਤਰੀ ਨੇ ਚੁਟਕੀ ਲੈਂਦਿਆਂ ਕਿਹਾ ਕਿ ਅਖਬਾਰਾਂ ਵਿੱਚ ਉਹ ਜੋ ਕੁਝ ਪੜ੍ਹਦੇ ਹਨ, ਉਨ੍ਹਾਂ ਨੂੰ ਅਕਸਰ ਹੈਰਾਨੀ ਹੁੰਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਪ੍ਰਸ਼ਾਂਤ ਕਿਸ਼ੋਰ ਦੇ ਮੁਹਿੰਮ ਘੜਨ ਦੇ ਮਾਮਲੇ ਨੂੰ ਕਾਂਗਰਸ ਦੇ ਕੌਮੀ ਪ੍ਰਧਾਨ ਸੋਨੀਆ ਗਾਂਧੀ ਨਾਲ ਵਿਚਾਰਿਆ ਸੀ ਜਿਨ੍ਹਾਂ ਨੇ ਫੈਸਲਾ ਉਨ੍ਹਾਂ ‘ਤੇ ਛੱਡ ਦਿੱਤਾ। ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਇਸ ਬਾਰੇ ਆਪਣੀ ਪਾਰਟੀ ਦੇ ਵਿਧਾਇਕਾਂ ਨੂੰ ਵੀ ਵਿਸ਼ਵਾਸ ਵਿੱਚ ਲਿਆ ਅਤੇ 80 ਵਿਧਾਇਕਾਂ ਵਿੱਚੋਂ 55 ਵਿਧਾਇਕਾਂ ਨੇ ਮੁਹਿੰਮ ਸੰਭਾਲਣ ਲਈ ਸ੍ਰੀ ਕਿਸ਼ੋਰ ਨੂੰ ਲਿਆਉਣ ਦੇ ਹੱਕ ਵਿੱਚ ਹਾਮੀ ਭਰੀ। ਇਕ ਸਵਾਲ ਦੇ ਜਵਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਕਾਂਗਰਸ ਨੂੰ ਸਹਿਯੋਗ ਕਰਨ ਲਈ ਆਪਣੀ ਰਜ਼ਾਮੰਦੀ ਜ਼ਾਹਰ ਕਰਦਿਆਂ ਸ੍ਰੀ ਕਿਸ਼ੋਰ ਨੇ ਇਸ ਗੱਲੋਂ ਇਨਕਾਰ ਕੀਤਾ ਹੈ ਕਿ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਨਵਜੋਤ ਸਿੱਧੂ ਜਾਂ ਆਮ ਆਦਮੀ ਪਾਰਟੀ (ਆਪ) ਨਾਲ ਕਿਸੇ ਤਰ੍ਹਾਂ ਦੀ ਗੱਲਬਾਤ ਚੱਲ ਰਹੀ ਹੈ। ਪ੍ਰਸ਼ਾਂਤ ਕਿਸ਼ੋਰ ਨੂੰ ਪਰਿਵਾਰਕ ਮੈਂਬਰ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮੀਡੀਆ ਵਿੱਚ ਚੱਲ ਰਹੀਆਂ ਕਿਆਸਰਾਈਆਂ ਅਤੇ ਅਰਵਿੰਦ ਕੇਜਰੀਵਾਲ ਦੇ ਦਾਅਵਿਆਂ ਦੇ ਉਲਟ ਸ੍ਰੀ ਕਿਸ਼ੋਰ ਨੇ ਸਿੱਧੂ ਜਾਂ ਆਪ ਨਾਲ ਕਿਸੇ ਤਰ੍ਹਾਂ ਦੀ ਸਾਂਝ ਨੂੰ ਰੱਦ ਕੀਤਾ। ਕਾਂਗਰਸ ਲੀਡਰਸ਼ਿਪ ਨਾਲ ਸਿੱਧੂ ਦੇ ਮੇਲ-ਮਿਲਾਪ ਬਾਰੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਨਵਜੋਤ ਸਿੱਧੂ ਕਾਂਗਰਸ ਪਾਰਟੀ ਦਾ ਹਿੱਸਾ ਹੈ ਅਤੇ ਉਹ ਇਸੇ ਸਮਰਥਾ ਮੁਤਾਬਕ ਪਾਰਟੀ ਹਾਈ ਕਮਾਂਡ ਦੇ ਸੰਪਰਕ ਵਿੱਚ ਹੈ। ਇਕ ਹੋਰ ਸਵਾਲ ਦੇ ਜਵਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਿੱਧੂ ਜਾਂ ਕਾਂਗਰਸ ਦੇ ਕਿਸੇ ਹੋਰ ਮੈਂਬਰ ਨੂੰ ਕਿਸੇ ਵੀ ਮੁੱਦੇ ਨਾਲ ਕੋਈ ਸਰੋਕਾਰ ਹੈ ਤਾਂ ਉਹ ਆ ਕੇ ਉਨ੍ਹਾਂ ਨਾਲ ਗੱਲਬਾਤ ਕਰ ਸਕਦਾ ਹੈ। ਬੇਅਦਬੀ ਦੇ ਮਾਮਲੇ ‘ਤੇ ਸਿੱਧੂ ਦੀਆਂ ਨੁਕਤਾਚੀਨੀ ਵਾਲੀਆਂ ਟਿੱਪਣੀਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਬਰਗਾੜੀ ਅਤੇ ਬੇਅਦਬੀ ਦੇ ਹੋਰ ਮਾਮਲਿਆਂ ਦੀ ਜਾਂਚ ਜਾਰੀ ਹੈ ਪਰ ਅਸੀਂ ਨਿਰਧਾਰਤ ਕਾਨੂੰਨੀ ਪ੍ਰਕ੍ਰਿਆ ਦਾ ਪਾਲਣ ਕੀਤੇ ਬਿਨਾਂ ਲੋਕਾਂ ਨੂੰ ਸਲਾਖਾਂ ਪਿੱਛੇ ਨਹੀਂ ਸੁੱਟ ਸਕਦੇ। ਉਨ੍ਹਾਂ ਕਿਹਾ ਕਿ ਬਰਗਾੜੀ ਕੇਸ ਵਿੱਚ ਬਹੁਤ ਸਾਰੇ ਚਲਾਨ ਪੇਸ਼ ਕੀਤੇ ਜਾ ਚੁੱਕੇ ਹਨ ਪਰ ਸੂਬਾ ਸਰਕਾਰ ਅਦਾਲਤਾਂ ਦੇ ਕੰਮਕਾਜ ਵਿੱਚ ਦਖ਼ਲ ਨਹੀਂ ਦੇ ਸਕਦੀ।

The post 2022 ਦੀਆਂ ਵਿਧਾਨ ਸਭਾ ਚੋਣਾਂ ਹਰ ਹਾਲ ‘ਚ ਲੜਾਂਗਾ: ਕੈਪਟਨ appeared first on Daily Post Punjabi.