Punjab Congress convoy stopped at Archives - Daily Post Punjabi

ਲਖੀਮਪੁਰ ਮਾਮਲਾ : ਸ਼ਾਹਜਹਾਂਪੁਰ ਬਾਰਡਰ ‘ਤੇ ਰੋਕਿਆ ਗਿਆ ਪੰਜਾਬ ਕਾਂਗਰਸ ਦਾ ਕਾਫ਼ਲਾ, ਕਈ ਮੰਤਰੀ ਵੀ ਲਏ ਗਏ ਹਿਰਾਸਤ ‘ਚ
ਲਖੀਮਪੁਰ ਖੀਰੀ ਵਿੱਚ ਵਾਪਰੀ ਘਟਨਾ ਤੋਂ ਬਾਅਦ ਇਸ ਸਮੇਂ ਪੂਰੀ ਯੂਪੀ ਵਿੱਚ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਇੱਕ ਪਾਸੇ ਸਾਰੀਆਂ ਵਿਰੋਧੀ ਪਾਰਟੀਆਂ ਦੇ ਆਗੂ ਵੀ ਲਖੀਮਪੁਰ ਪਹੁੰਚਣ ਪਹੁੰਚ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨਾਲ ਮੁਲਾਕਤ ਕਰ ਰਹੇ ਹਨ।

Punjab Congress convoy stopped at

ਉੱਥੇ ਹੀ ਪੰਜਾਬ ਕਾਂਗਰਸ ਵੀ ਅੱਜ ਲਖੀਮਪੁਰ ਘਟਨਾ ਦੇ ਪੀੜਤਾਂ ਨੂੰ ਇਨਸਾਫ ਦਿਵਾਉਣ ਲਈ ਨਵਜੋਤ ਸਿੱਧੂ ਦੀ ਅਗਵਾਈ ਵਿੱਚ ਯੂਪੀ ਲਈ ਕੂਚ ਕਰ ਰਹੀ ਹੈ। ਪਰ ਇਸ ਦੌਰਾਨ ਵੱਡੀ ਖਬਰ ਇਹ ਹੈ ਕਿ ਨਵਜੋਤ ਸਿੰਘ ਸਿੱਧੂ ਦੇ ਕਾਫਲੇ ਨੂੰ ਸ਼ਾਹਜਹਾਂਪੁਰ ਵਿੱਚ ਰੋਕ ਦਿੱਤਾ ਗਿਆ ਹੈ। ਉਹ ਆਪਣੇ ਕਾਫਲੇ ਨਾਲ ਲਖੀਮਪੁਰ ਜਾ ਰਹੇ ਹਨ। ਹਾਲਾਂਕਿ ਪੰਜਾਬ ਕਾਂਗਰਸ ਦੇ ਵਰਕਰ ਬੈਰੀਕੇਡ ਤੋੜ ਕੇ ਅੱਗੇ ਵੱਧਣ ਦੀ ਕੋਸ਼ਿਸ਼ ਕਰ ਰਹੇ ਹਨ। ਪਰ ਦੂਜੇ ਪਾਸੇ ਪੁਲਿਸ ਬਲ ਵੀ ਵੱਡੀ ਗਿਣਤੀ ਵਿੱਚ ਤਾਇਨਾਤ ਹਨ। ਕਾਫਲੇ ਨੂੰ ਯੂਪੀ ਹਰਿਆਣਾ ਦੀ ਸ਼ਾਹਜਹਾਂਪੁਰ ਸਰਹੱਦ ‘ਤੇ ਰੋਕ ਦਿੱਤਾ ਗਿਆ ਹੈ। ਕਾਫ਼ਲੇ ਵਿੱਚ ਨਵਜੋਤ ਸਿੰਘ ਸਿੱਧੂ ਦੇ ਨਾਲ ਕਈ ਕਾਂਗਰਸੀ ਮੰਤਰੀ ਵੀ ਮੌਜੂਦ ਹਨ।

ਦੇਖੋ ਵੀਡੀਓ  : ਹਰਿਆਣਾ ਟਪਦਿਆਂ ਹੀ ਯੂਪੀ ਬਾਡਰ ‘ਤੇ ਪੁਲਿਸ ਨਾਲ ਭਿੜੇ ਨਵਜੋਤ ਸਿੱਧੂ ਤੇ ਉਹਨਾਂ ਦੇ ਸਿਪਹਸਲਾਰ, Live

ਧਿਆਨ ਯੋਗ ਹੈ ਕਿ ਨਵਜੋਤ ਸਿੱਧੂ ਨੇ ਹਾਲ ਹੀ ਵਿੱਚ ਕਾਂਗਰਸ ਦੀ ਪੰਜਾਬ ਇਕਾਈ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ, ਹਾਲਾਂਕਿ ਪਾਰਟੀ ਨੇ ਅਜੇ ਤੱਕ ਅਸਤੀਫਾ ਸਵੀਕਾਰ ਨਹੀਂ ਕੀਤਾ ਹੈ। ਇਸ ਤੋਂ ਪਹਿਲਾਂ, ਸਿੱਧੂ ਨੇ ਮੰਗਲਵਾਰ ਨੂੰ ਚਿਤਾਵਨੀ ਵੀ ਦਿੱਤੀ ਸੀ ਕਿ ਜੇਕਰ ਕੇਂਦਰੀ ਮੰਤਰੀ ਅਜੇ ਮਿਸ਼ਰਾ ਦੇ ਪੁੱਤਰ ਨੂੰ ਕਿਸਾਨਾਂ ਦੀ ਹੱਤਿਆ ਦੇ ਮਾਮਲੇ ਵਿੱਚ ਗ੍ਰਿਫਤਾਰ ਨਾ ਕੀਤਾ ਗਿਆ ਤਾਂ ਕਾਂਗਰਸ ਦੀ ਪੰਜਾਬ ਇਕਾਈ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਲਈ ਕੂਚ ਕਰੇਗੀ।

ਇਹ ਵੀ ਦੇਖੋ : Instant Aloo Dosa Pan Cake | Morning Nashta Recipe | Watch Full Video On 07 October

The post ਲਖੀਮਪੁਰ ਮਾਮਲਾ : ਸ਼ਾਹਜਹਾਂਪੁਰ ਬਾਰਡਰ ‘ਤੇ ਰੋਕਿਆ ਗਿਆ ਪੰਜਾਬ ਕਾਂਗਰਸ ਦਾ ਕਾਫ਼ਲਾ, ਕਈ ਮੰਤਰੀ ਵੀ ਲਏ ਗਏ ਹਿਰਾਸਤ ‘ਚ appeared first on Daily Post Punjabi.