Punjab Congress crisis Archives - Daily Post Punjabi

ਵਿਜੀਲੈਂਸ ਬਿਊਰੋ ਖਿਲਾਫ਼ ਪ੍ਰਦਰਸ਼ਨ ਤੋਂ ਪਹਿਲਾਂ ਹੀ ਪੰਜਾਬ ਕਾਂਗਰਸ ਦੋਫਾੜ, ਕਾਂਗਰਸ ਭਵਨ ਦਾ ਗੇਟ ਨਾ ਖੋਲ੍ਹਣ ‘ਤੇ ਭੜਕੇ ਪ੍ਰਤਾਪ ਬਾਜਵਾ
ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਮਿਲੀ ਕਰਾਰੀ ਹਾਰ ਦੇ ਬਾਵਜੂਦ ਕਾਂਗਰਸ ਪਾਰਟੀ ਦਾ ਅੰਦਰੂਨੀ ਕਲੇਸ਼ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ । ਸੋਮਵਾਰ ਨੂੰ ਪੰਜਾਬ ਕਾਂਗਰਸ ਦੇ ਵਿਜੀਲੈਂਸ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਤੋਂ ਪਹਿਲਾਂ ਹੀ ਹੰਗਾਮਾ ਹੋ ਗਿਆ। ਜਿਸ ਕਾਰਨ ਪੰਜਾਬ ਕਾਂਗਰਸ ਦੋਫਾੜ ਦਿਖਾਈ ਦਿੱਤੀ । ਕਾਂਗਰਸ ਦੇ ਸੀਨੀਅਰ ਨੇਤਾ ਤੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਬਾਜਵਾ ਕਾਰ ਕਾਂਗਰਸ ਭਵਨ ਦੇ ਅੰਦਰ ਜਾਣ ਦੀ ਇਜਾਜ਼ਤ ਨਾ ਮਿਲਣ ਕਾਰਨ ਭੜਕ ਗਏ ਤੇ ਵਾਪਸ ਪਰਤ ਗਏ। ਉੱਥੇ ਹੀ ਦੂਜੇ ਪਾਸੇ ਕਾਂਗਰਸ ਪ੍ਰਧਾਨ ਅਮਰਿੰਦਰ ਰਾਜਾ ਵੜਿੰਗ ਨੂੰ ਜਦੋਂ ਇਸ ਗੱਲ ਦਾ ਪਤਾ ਲੱਗਿਆ ਤਾਂ ਉਨ੍ਹਾਂ ਨੂੰ ਕਾਂਗਰਸ ਭਵਨ ਵਿੱਚ ਤਾਇਨਾਤ ਪੁਲਿਸ ਮੁਲਾਜ਼ਮਾਂ ‘ਤੇ ਗੁੱਸਾ ਆ ਗਿਆ । ਇਸ ਗੱਲ ਨੂੰ ਲੈ ਕੇ ਚਰਚਾ ਹੈ ਕਿ ਪੁਲਿਸ ਨੇ ਇਹ ਸਭ ਕਿਸੇ ਦੇ ਇਸ਼ਾਰੇ ‘ਤੇ ਕੀਤਾ ਹੈ ।

Punjab Congress Crisis

ਦੱਸ ਦੇਈਏ ਕਿ ਸੋਮਵਾਰ ਨੂੰ ਚੰਡੀਗੜ੍ਹ ਵਿੱਚ ਕਾਂਗਰਸ ਵਿਜੀਲੈਂਸ ਬਿਊਰੋ ਦਾ ਘਿਰਾਓ ਕਰ ਰਹੀ ਹੈ। ਇਸ ਰਾਹੀਂ ਸਾਬਕਾ ਕਾਂਗਰਸੀ ਨੇਤਾਵਾਂ ‘ਤੇ ਕੇਸ ਦਰਜ ਕਰਨ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਸ ਦੇ ਲਈ ਬਾਜਵਾ ਸੈਕਟਰ 15 ਸਥਿਤ ਕਾਂਗਰਸ ਭਵਨ ਆਏ ਸਨ। ਜਦੋਂ ਉਨ੍ਹਾਂ ਦੀ ਗੱਡੀ ਕਾਂਗਰਸ ਭਵਨ ਪਹੁੰਚੀ ਤਾਂ ਬਾਜਵਾਂ ਦੀ ਗੱਡੀ ਲਈ ਗੇਟ ਨਹੀਂ ਖੋਲ੍ਹਿਆ ਗਿਆ। ਉਥੇ ਖੜ੍ਹੇ ਪੁਲਿਸ ਮੁਲਾਜ਼ਮਾਂ ਨੂੰ ਵਾਰ-ਵਾਰ ਕਹਿਣ ’ਤੇ ਵੀ ਗੇਟ ਨਹੀਂ ਖੋਲ੍ਹਿਆ ਗਿਆ । ਇਸ ਦੌਰਾਨ ਕੁਝ ਗੱਡੀਆਂ ਪਹਿਲਾਂ ਹੀ ਅੰਦਰ ਖੜ੍ਹੀਆਂ ਸਨ। ਪੁਲਿਸ ਵਾਲਿਆਂ ਨੇ ਕਿਹਾ ਕਿ ਗੇਟ ਖ਼ਰਾਬ ਹੈ। ਬਾਜਵਾ ਕਾਰ ਤੋਂ ਹੇਠਾਂ ਉਤਰ ਕੇ ਅੰਦਰ ਚਲੇ ਗਏ ਪਰ ਥੋੜ੍ਹੀ ਦੇਰ ਬਾਅਦ ਬਾਹਰ ਆ ਕੇ ਕਾਰ ਵਿੱਚ ਬੈਠ ਕੇ ਚਲੇ ਗਏ।

ਇਹ ਵੀ ਪੜ੍ਹੋ: PM ਮੋਦੀ ਦੇ ਪੰਜਾਬ ਦੌਰੇ ਤੋਂ ਪਹਿਲਾਂ ਅੱਤਵਾਦੀ ਹਮਲੇ ਨੂੰ ਲੈ ਕੇ ਅਲਰਟ ਜਾਰੀ, ਵਧਾਈ ਗਈ ਸੁਰੱਖਿਆ

ਇਸ ਸਬੰਧੀ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਕਿ ਬਾਜਵਾ ਨਾਲ ਕੋਈ ਨਾਰਾਜ਼ਗੀ ਨਹੀਂ ਹੈ। ਉਹ ਸਾਡੇ CLP ਨੇਤਾ ਹਨ। ਉਨ੍ਹਾਂ ਨੇ ਪੁਲਿਸ ਮੁਲਾਜ਼ਮਾਂ ਨੂੰ ਵੀ ਗੁੱਸੇ ਵਿੱਚ ਕਿਹਾ ਕਿ ਉਨ੍ਹਾਂ ਦੀ ਕਾਰ ਨੂੰ ਕਿਵੇਂ ਰੋਕਿਆ ਗਿਆ । ਵੜਿੰਗ ਦੇ ਰੌਲੇ ਰੱਪੇ ਤੋਂ ਬਾਅਦ ਕਾਂਗਰਸ ਭਵਨ ਦਾ ਗੇਟ ਖੁੱਲ੍ਹ ਗਿਆ। ਵੜਿੰਗ ਨੇ ਕਿਹਾ ਕਿ ਜੇਕਰ ਕਿਸੇ ਪੁਲਿਸ ਮੁਲਾਜ਼ਮ ਨੇ ਦੁਰਵਿਵਹਾਰ ਕੀਤਾ ਹੈ ਤਾਂ ਉਸ ਨੂੰ ਇੱਥੋਂ ਡਿਊਟੀ ਤੋਂ ਹਟਾ ਦਿੱਤਾ ਜਾਵੇਗਾ । ਇਸ ਸਬੰਧੀ ਅੱਗੇ ਸ਼ਿਕਾਇਤ ਵੀ ਕੀਤੀ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ -:

“Fastway ਤੋਂ 3 ਕਰੋੜ ਮੰਗਦਾ ਸੀ GST ਇੰਸਪੈਕਟਰ! ਹੁਣ ਹੱਥਾਂ ‘ਚ ਹੱਥਕੜੀਆਂ ਨੇ, Sting ਓਪਰੇਸ਼ਨ ਨੇ ਲਿਆਂਦਾ “

The post ਵਿਜੀਲੈਂਸ ਬਿਊਰੋ ਖਿਲਾਫ਼ ਪ੍ਰਦਰਸ਼ਨ ਤੋਂ ਪਹਿਲਾਂ ਹੀ ਪੰਜਾਬ ਕਾਂਗਰਸ ਦੋਫਾੜ, ਕਾਂਗਰਸ ਭਵਨ ਦਾ ਗੇਟ ਨਾ ਖੋਲ੍ਹਣ ‘ਤੇ ਭੜਕੇ ਪ੍ਰਤਾਪ ਬਾਜਵਾ appeared first on Daily Post Punjabi.

ਪੰਜਾਬ ‘ਚ ਜਾਰੀ ਕਾਟੋ-ਕਲੇਸ਼ ਵਿਚਾਲੇ ਪਰਗਟ ਸਿੰਘ ਨੇ ਨਵਜੋਤ ਸਿੱਧੂ ਨੂੰ ਲੈ ਕੇ ਕੀਤਾ ਇਹ ਵੱਡਾ ਦਾਅਵਾ
ਪੰਜਾਬ ਕਾਂਗਰਸ ‘ਚ ਜਾਰੀ ਕਾਟੋ-ਕਲੇਸ਼ ਖਤਮ ਹੋਣ ਦਾ ਨਾਮ ਹੀ ਨਹੀਂ ਲੈ ਰਿਹਾ ਹੈ। ਦਰਅਸਲ, ਨਵਜੋਤ ਸਿੱਧੂ ਵੱਲੋਂ ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਪੰਜਾਬ ਦੀ ਸਿਆਸਤ ਇੱਕ ਵਾਰ ਫਿਰ ਗਰਮਾ ਗਈ ਹੈ।

Punjab Congress Crisis

ਇਸੇ ਵਿਚਾਲੇ ਪੰਜਾਬ ਦੇ ਮੁੱਖ ਮੰਤਰੀ ਚੰਨੀ ਅੱਜ ਇੱਕ ਵਾਰ ਫਿਰ ਦਿੱਲੀ ਲਈ ਰਵਾਨਾ ਹੋ ਗਏ ਹਨ। ਜਿੱਥੇ ਉਹ ਕਾਂਗਰਸ ਹਾਈਕਮਾਨ ਨਾਲ ਮੁਲਾਕਾਤ ਕਰ ਸਕਦੇ ਹਨ।

ਇਹ ਵੀ ਪੜ੍ਹੋ: ਪੰਜਾਬ ਦੀ ਸਿਆਸਤ ‘ਚ ਕੈਪਟਨ ਕਰਨਗੇ ਵੱਡਾ ਧਮਾਕਾ ! ਅਗਲੇ 15 ਦਿਨਾਂ ‘ਚ ਕਰ ਸਕਦੇ ਨੇ ਇਹ ਐਲਾਨ

ਦੱਸ ਦੇਈਏ ਕਿ ਕਾਂਗਰਸ ਹਾਈਕਮਾਨ ਵੱਲੋਂ ਨਵਜੋਤ ਸਿੱਧੂ ਦਾ ਅਸਤੀਫਾ ਮਨਜ਼ੂਰ ਨਹੀਂ ਕੀਤਾ ਗਿਆ ਹੈ।  ਜਿਸ ਕਾਰਨ ਹਾਲੇ ਸਿੱਧੂ ਹੀ ਕਾਂਗਰਸ ਦੇ ਪ੍ਰਧਾਨ ਬਣੇ ਰਹਿਣਗੇ। ਇਸ ਵਿਚਾਲੇ ਅੱਜ ਜਲੰਧਰ ਪਹੁੰਚੇ ਪੰਜਾਬ ਦੇ ਕੈਬਿਨੇਟ ਮੰਤਰੀ ਪਰਗਟ ਸਿੰਘ ਵੱਲੋਂ ਵੱਡਾ ਦਾਅਵਾ ਕਰਦਿਆਂ ਕਿਹਾ ਗਿਆ ਹੈ ਕਿ ਨਵਜੋਤ ਸਿੱਧੂ ਨੂੰ ਲੈ ਕੇ ਪੰਜਾਬ ਕਾਂਗਰਸ ਪ੍ਰਧਾਨ ਦਾ ਮਾਮਲਾ ਹੱਲ ਹੋ ਗਿਆ ਹੈ, ਯਾਨੀ ਸਿੱਧੂ ਹੀ ਪ੍ਰਧਾਨ ਰਹਿਣਗੇ ।

Punjab Congress Crisis

ਉਨ੍ਹਾਂ ਕਿਹਾ ਕਿ ਨਵੀਂ ਬਣੀ ਸਰਕਾਰ ਕੋਲੋਂ ਗਲਤੀ ਹੋ ਜਾਂਦੀ ਹੈ, ਜਿਸ ਨੂੰ ਦੂਰ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਕਾਂਗਰਸ ਵੱਲੋਂ ਇੱਕ ਨਵੀਂ ਕਮੇਟੀ ਬਣਾਈ ਜਾ ਰਹੀ ਹੈ, ਜੋ ਨਵੇਂ-ਪੁਰਾਣੇ ਸਾਰੇ ਫੈਸਲਿਆਂ ਦਾ ਵਿਸ਼ਲੇਸ਼ਣ ਕਰੇਗੀ।

ਇਹ ਵੀ ਪੜ੍ਹੋ: ਸਿੱਧੂ ਦੀ ਨਾਰਾਜ਼ਗੀ ਵਿਚਾਲੇ CM ਚੰਨੀ ਅੱਜ ਫਿਰ ਜਾਣਗੇ ਦਿੱਲੀ, ਸੋਨੀਆ ਤੇ ਰਾਹੁਲ ਗਾਂਧੀ ਨਾਲ ਕਰਨਗੇ ਮੁਲਾਕਾਤ

ਗੌਰਤਲਬ ਹੈ ਕਿ ਨਵਜੋਤ ਸਿੱਧੂ ਵੱਲੋਂ ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਬਾਅਦ ਚੰਨੀ ਦੀ ਸੀਨੀਅਰ ਆਗੂਆਂ ਨਾਲ ਇਹ ਪਹਿਲੀ ਮੀਟਿੰਗ ਹੈ । ਦੱਸਿਆ ਜਾ ਰਿਹਾ ਹੈ ਕਿ ਕੱਲ੍ਹ ਹੋਈ ਬੈਠਕ ਵਿੱਚ ਸਿੱਧੂ ਮਨਾਉਣ ਲਈ ਜੋ ਰਸਤਾ ਕੱਢਿਆ ਗਿਆ ਹੈ, ਉਸ ਨਾਲ ਸਰਕਾਰ ਦੀਆਂ ਮੁਸ਼ਕਿਲਾਂ ‘ਚ ਵਾਧਾ ਹੋ ਸਕਦਾ ਹੈ ।

ਇਹ ਵੀ ਦੇਖੋ: ਹੁਣ ਤੁਹਾਡੇ ਵਲੋਂ ਕੀਤੀ ਮਦਦ ਹੀ ਬਚਾ ਸਕਦੀ ਹੈ ਇਸ ਰੌਂਦੀ ਮਾਂ ਦਾ ਜਵਾਨ ਪੁੱਤ… | CMC Hospital | Help Story

The post ਪੰਜਾਬ ‘ਚ ਜਾਰੀ ਕਾਟੋ-ਕਲੇਸ਼ ਵਿਚਾਲੇ ਪਰਗਟ ਸਿੰਘ ਨੇ ਨਵਜੋਤ ਸਿੱਧੂ ਨੂੰ ਲੈ ਕੇ ਕੀਤਾ ਇਹ ਵੱਡਾ ਦਾਅਵਾ appeared first on Daily Post Punjabi.

ਕੀ ਖ਼ਤਮ ਹੋਵੇਗਾ ਪੰਜਾਬ ਕਾਂਗਰਸ ‘ਚ ਜਾਰੀ ਕਲੇਸ਼? ਕੈਪਟਨ ਅਮਰਿੰਦਰ ਸਿੰਘ ਅੱਜ ਸੋਨੀਆ ਗਾਂਧੀ ਨਾਲ ਕਰਨਗੇ ਮੁਲਾਕਾਤ
ਪੰਜਾਬ ਕਾਂਗਰਸ ਵਿੱਚ ਜਾਰੀ ਕਲੇਸ਼ ਵਿਚਾਲੇ ਪਹਿਲੀ ਵਾਰ ਕੈਪਟਨ ਅਮਰਿੰਦਰ ਸਿੰਘ ਮੰਗਲਵਾਰ ਯਾਨੀ ਕਿ ਅੱਜ ਨਵੀਂ ਦਿੱਲੀ ਵਿੱਚ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕਰਨਗੇ ।

Punjab Congress Crisis

ਇਸ ਤੋਂ ਪਹਿਲਾਂ ਦਿੱਲੀ ਵਿੱਚ ਪਾਰਟੀ ਹਾਈ ਕਮਾਨ ਵੱਲੋਂ ਗਠਿਤ ਤਿੰਨ ਮੈਂਬਰੀ ਕਮੇਟੀ ਨਾਲ ਮੁਲਾਕਾਤ ਕਰ ਚੁੱਕੇ ਹਨ । ਇਨ੍ਹੀਂ ਦਿਨੀਂ ਪੰਜਾਬ ਕਾਂਗਰਸ ਦੇ ਨੇਤਾਵਾਂ ਵਿੱਚ ਮਤਭੇਦ ਸਿਖਰ ‘ਤੇ ਹਨ। ਨਵਜੋਤ ਸਿੰਘ ਸਿੱਧੂ ਲਗਾਤਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਨਿਸ਼ਾਨਾ ਸਾਧ ਰਹੇ ਹਨ।

ਇਹ ਵੀ ਪੜ੍ਹੋ: ਕਾਂਗਰਸ ਨੂੰ ਲੱਗਿਆ ਵੱਡਾ ਝੱਟਕਾ, ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦਾ ਬੇਟਾ ਪਾਰਟੀ ਛੱਡ TMC ‘ਚ ਹੋਇਆ ਸ਼ਾਮਿਲ

ਦਰਅਸਲ, ਮੰਗਲਵਾਰ ਯਾਨੀ ਕਿ ਅੱਜ ਸੋਨੀਆ ਗਾਂਧੀ ਨਾਲ ਮੁਲਾਕਾਤ ਦੌਰਾਨ ਨਵਜੋਤ ਸਿੰਘ ਸਿੱਧੂ ਨੂੰ ਸੂਬਾ ਇਕਾਈ ਵਿੱਚ ਜਜ਼ਬ ਕਰਨ ਅਤੇ ਪਾਰਟੀ ਦੇ ਸੰਕਟ ਨੂੰ ਖਤਮ ਕਰਨ ਦੇ ਫਾਰਮੂਲੇ ‘ਤੇ ਕੈਪਟਨ ਅਤੇ ਉੱਚ ਲੀਡਰਸ਼ਿਪ ਵਿਚਕਾਰ ਵਿਚਾਰ-ਵਟਾਂਦਰੇ ਕੀਤੇ ਜਾਣਗੇ।

Punjab Congress Crisis

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 30 ਜੂਨ ਨੂੰ ਨਵਜੋਤ ਸਿੰਘ ਸਿੱਧੂ ਨੇ ਨਵੀਂ ਦਿੱਲੀ ਵਿੱਚ ਪ੍ਰਿਅੰਕਾ ਗਾਂਧੀ ਵਾਡਰਾ ਅਤੇ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਸੀ । ਹਾਲਾਂਕਿ, ਇਸ ਤੋਂ ਪਹਿਲਾਂ ਰਾਹੁਲ ਗਾਂਧੀ ਨੇ ਕਿਹਾ ਸੀ ਕਿ ਮੈਂ ਸਿੱਧੂ ਨੂੰ ਮਿਲਣ ਲਈ ਨਹੀਂ ਬੁਲਾਇਆ । ਹਾਲਾਂਕਿ, ਬਾਅਦ ਵਿੱਚ ਦੋਵੇਂ ਆਗੂਆਂ ਨੇ ਮੁਲਾਕਾਤ ਕੀਤੀ ਅਤੇ ਸਿੱਧੂ ਨੇ ਆਪਣਾ ਪੱਖ ਰੱਖਿਆ।

ਇਹ ਵੀ ਪੜ੍ਹੋ: IPL ‘ਚ ਦੋ ਨਵੀਆਂ ਟੀਮਾਂ ਦੀ ਐਂਟਰੀ ਲਈ BCCI ਤਿਆਰ, ਜਾਣੋ ਹੁਣ ਕਿੰਨੇ ਖਿਡਾਰੀ ਹੋ ਸਕਣਗੇ Retain !

ਦੱਸ ਦੇਈਏ ਕਿ ਕੇਂਦਰੀ ਲੀਡਰਸ਼ਿਪ ਅਗਲੇ ਸਾਲ ਸੂਬੇ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਵਿੱਚ ਜਾਰੀ ਧੜੇਬੰਦੀ ਨੂੰ ਖਤਮ ਕਰਨ ਲਈ ਰਾਹ ਲੱਭ ਰਹੀ ਹੈ। ਇਸ ਦੇ ਲਈ ਸੋਨੀਆ ਗਾਂਧੀ ਵੱਲੋਂ ਇੱਕ ਪੈਨਲ ਦਾ ਗਠਨ ਕੀਤਾ ਗਿਆ ਸੀ, ਜਿਸ ਨੇ ਅਮਰਿੰਦਰ ਸਿੰਘ ਅਤੇ ਨਵਜੋਤ ਸਿੰਘ ਸਿੱਧੂ ਸਣੇ ਪਾਰਟੀ ਦੇ ਵਿਧਾਇਕਾਂ ਨਾਲ ਗੱਲਬਾਤ ਕੀਤੀ ਸੀ ।

ਇਹ ਵੀ ਦੇਖੋ: ਦਰਦ ਤੋਂ ਪਾਓ ਛੁਟਕਾਰਾ ਦਵਾਈ ਤੇ ਮਹਿੰਗੇ ਆਪ੍ਰੇਸ਼ਨ ਤੋਂ ਬਿਨਾ, ਲੱਕ ਦਰਦ ਮਿੰਟਾਂ ‘ਚ ਗਾਇਬ,ਬੰਦੇ ਦੇ ਹੱਥਾਂ ‘ਚ ਹੈ ਜਾਦੂ

The post ਕੀ ਖ਼ਤਮ ਹੋਵੇਗਾ ਪੰਜਾਬ ਕਾਂਗਰਸ ‘ਚ ਜਾਰੀ ਕਲੇਸ਼? ਕੈਪਟਨ ਅਮਰਿੰਦਰ ਸਿੰਘ ਅੱਜ ਸੋਨੀਆ ਗਾਂਧੀ ਨਾਲ ਕਰਨਗੇ ਮੁਲਾਕਾਤ appeared first on Daily Post Punjabi.

ਪੰਜਾਬ ਕਾਂਗਰਸ ‘ਚ ਵਿਗੜ ਰਹੇ ਹਾਲਾਤ, ਪੈਨਲ ਨਾਲ ਜਲਦ ਮੁਲਾਕਾਤ ਕਰ ਸਕਦੇ ਹਨ CM ਅਮਰਿੰਦਰ ਸਿੰਘ
ਪੰਜਾਬ ਕਾਂਗਰਸ ਵਿੱਚ ਵਿਵਾਦ ਜਾਰੀ ਹੈ । ਪਾਰਟੀ ਦੀ ਚੋਟੀ ਦੀ ਲੀਡਰਸ਼ਿਪ ਵੱਲੋਂ ਤਿਆਰ ਕੀਤੀ ਗਈ ਪੈਨਲ ਰਾਜ ਦੇ ਨੇਤਾਵਾਂ ਨਾਲ ਮੁਲਾਕਾਤ ਕਰ ਰਹੀ ਹੈ। ਇਸੇ ਕ੍ਰਮ ਵਿੱਚ ਵੀਰਵਾਰ ਨੂੰ ਰਾਜ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਮੀਟਿੰਗ ਲਈ ਪਹੁੰਚਣ ਜਾ ਰਹੇ ਸਨ ।

Punjab Congress crisis

ਹਾਲਾਂਕਿ, ਹੁਣ ਇਹ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਦੀ ਬੈਠਕ ਇੱਕ ਜਾਂ ਦੋ ਦਿਨਾਂ ਲਈ ਮੁਲਤਵੀ ਕੀਤੀ ਜਾ ਸਕਦੀ ਹੈ। ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਮੱਲੀਕਾਰਜੁਨ ਖੜਗੇ ਦੀ ਅਗਵਾਈ ਵਾਲੀ ਤਿੰਨ ਮੈਂਬਰੀ ਕਮੇਟੀ ਸੋਮਵਾਰ ਤੋਂ ਮੀਟਿੰਗਾਂ ਕਰ ਰਹੀ ਹੈ।

ਇਹ ਵੀ ਪੜ੍ਹੋ: ਕਿਸਾਨ ਅੰਦੋਲਨ : ਟਿਕੈਤ ਦਾ ਵੱਡਾ ਬਿਆਨ, ਕਿਹਾ- ‘2024 ਤੋਂ ਪਹਿਲਾਂ ਵਾਪਿਸ ਹੋ ਜਾਣਗੇ ਤਿੰਨ ਨਵੇਂ ਖੇਤੀਬਾੜੀ ਕਾਨੂੰਨ, ਚੋਣਾਂ ਆਉਣ ‘ਤੇ ਜਨਤਾ…’

ਦਰਅਸਲ, ਵਿਧਾਇਕਾਂ ਅਤੇ ਸੰਸਦ ਮੈਂਬਰਾਂ ਨਾਲ ਮੁਲਾਕਾਤ ਤੋਂ ਬਾਅਦ ਅੱਜ ਪੈਨਲ ਨੇ ਵਿਧਾਨ ਸਭਾ ਚੋਣਾਂ ਵਿੱਚ ਹਾਰਨ ਵਾਲੇ ਉਮੀਦਵਾਰਾਂ ਨੂੰ ਬੁਲਾਇਆ ਹੈ । ਮੀਡੀਆ ਰਿਪੋਰਟਾਂ ਦੇ ਅਨੁਸਾਰ ਅੱਜ ਸੰਸਦ ਮੈਂਬਰ ਮਨੀਸ਼ ਤਿਵਾੜੀ ਪੈਨਲ ਨਾਲ ਮੁਲਾਕਾਤ ਕਰਨਗੇ। ਬੀਤੇ ਬੁੱਧਵਾਰ ਨੂੰ ਟੀਮ ਨੇ ਰਾਜ ਦੇ ਕਈ ਵਿਧਾਇਕਾਂ, ਸੰਸਦ ਮੈਂਬਰਾਂ ਨਾਲ ਵਿਚਾਰ-ਵਟਾਂਦਰਾ ਕੀਤਾ ਹੈ। ਰਿਪੋਰਟਾਂ ਵਿੱਚ ਜਾਰੀ ਕੀਤੇ ਗਏ ਅੰਕੜੇ ਦਰਸਾਉਂਦੇ ਹਨ ਕਿ ਤਿੰਨ ਦਿਨਾਂ ਵਿੱਚ ਕਾਂਗਰਸ ਦੇ 80 ਮੈਂਬਰ ਮੀਟਿੰਗ ਵਿੱਚ ਸ਼ਾਮਿਲ ਹੋਏ ਹਨ ।

Punjab Congress crisis

ਦੱਸ ਦੇਈਏ ਕਿ ਕਾਂਗਰਸ ਹਾਈ ਕਮਾਂਡ ਵੱਲੋਂ ਤਿਆਰ ਕੀਤੀ ਗਈ ਇਸ ਕਮੇਟੀ ਵਿੱਚ ਰਾਜ ਸਭਾ ਵਿੱਚ ਮੁੱਖ ਵਿਰੋਧੀ ਧਿਰ ਦੇ ਨੇਤਾ ਮੱਲੀਕਾਰਜੁਨ ਖੜਗੇ, ਪੰਜਾਬ ਮਾਮਲਿਆਂ ਦੇ ਸਕੱਤਰ ਹਰੀਸ਼ ਰਾਵਤ ਅਤੇ ਸਾਬਕਾ ਸੰਸਦ ਮੈਂਬਰ ਜੈਪ੍ਰਕਾਸ਼ ਅਗਰਵਾਲ ਸ਼ਾਮਿਲ ਹਨ।

ਇਹ ਵੀ ਪੜ੍ਹੋ: ਪਹਿਲਾਂ 50 ਲੱਖ ਦੀ ਠੱਗੀ ਉਤੋਂ ਲੱਖਾਂ ਦਾ ਹੋਰ ਕਰਜਾ, ਪਿਓ ਦਿੱਲੀ ਅੰਦੋਲਨ ‘ਚ, ਪੁੱਤ ਨੇ ਚੁੱਕਿਆ ਖੌਫ਼ਨਾਕ ਕਦਮ

The post ਪੰਜਾਬ ਕਾਂਗਰਸ ‘ਚ ਵਿਗੜ ਰਹੇ ਹਾਲਾਤ, ਪੈਨਲ ਨਾਲ ਜਲਦ ਮੁਲਾਕਾਤ ਕਰ ਸਕਦੇ ਹਨ CM ਅਮਰਿੰਦਰ ਸਿੰਘ appeared first on Daily Post Punjabi.