punjab congress has announced its candidate Archives - Daily Post Punjabi

ਸਿੱਧੂ ਦਾ ਰਾਏਕੋਟ ਰੈਲੀ ‘ਚ ਧਮਾਕਾ, MP ਡਾ. ਅਮਰ ਸਿੰਘ ਦੇ ਮੁੰਡੇ ਦੇ ਹੱਕ ‘ਚ ਕੀਤਾ ਵੱਡਾ ਐਲਾਨ
ਪੰਜਾਬ ਕਾਂਗਰਸ ਨੇ ਰਾਏਕੋਟ ਹਲਕੇ ਤੋਂ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਵੀਰਵਾਰ ਨੂੰ ਰੈਲੀ ਨੂੰ ਸੰਬੋਧਨ ਕਰਦਿਆਂ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੇ ਸੰਸਦ ਮੈਂਬਰ ਡਾ: ਅਮਰ ਸਿੰਘ ਦੇ ਪੁੱਤਰ ਕਾਮਿਲ ਅਮਰ ਸਿੰਘ ਨੂੰ ਕਾਂਗਰਸ ਪਾਰਟੀ ਵੱਲੋਂ ਉਮੀਦਵਾਰ ਐਲਾਨਿਆ ਹੈ।

punjab congress has announced its candidate

ਖਾਸ ਗੱਲ ਇਹ ਹੈ ਕਿ ਪਾਰਟੀ ਵੱਲੋਂ ਅਧਿਕਾਰਿਤ ਤੌਰ ‘ਤੇ ਕੋਈ ਐਲਾਨ ਨਹੀਂ ਕੀਤਾ ਗਿਆ ਹੈ, ਪਰ ਸਿੱਧੂ ਨੇ ਰੈਲੀ ਦੌਰਾਨ ਵੱਡਾ ਸਿਆਸੀ ਧਮਾਕਾ ਕਰਦਿਆਂ ਖੁਦ ਹੀ ਕਾਮਿਲ ਅਮਰ ਸਿੰਘ ਨੂੰ ਉਮੀਦਵਾਰ ਐਲਾਨ ਦਿੱਤਾ ਹੈ। ਉੱਥੇ ਹੀ ਕੁੱਝ ਸਮਾਂ ਪਹਿਲਾ ਆਮ ਆਦਮੀ ਪਾਰਟੀ ਛੱਡ ਕਾਂਗਰਸ ‘ਚ ਸ਼ਾਮਿਲ ਹੋਏ ਰਾਏਕੋਟ ਦੇ ਮੌਜੂਦਾ ਵਿਧਾਇਕ ਜਗਤਾਰ ਸਿੰਘ ਜੱਗਾ ਹਿੱਸੋਵਾਲ ਨੂੰ ਵੀ ਵੱਡਾ ਝਟਕਾ ਲੱਗਿਆ ਹੈ।

ਇਹ ਵੀ ਪੜ੍ਹੋ : ਕਾਂਗਰਸ ਪ੍ਰਚਾਰ ਕਮੇਟੀ ਦੀ ਮੀਟਿੰਗ ‘ਚ ਹੰਗਾਮਾ, ਸਿੱਧੂ ਨੇ CM ਚੰਨੀ ਤੇ ਡਿਪਟੀ CM ਰੰਧਾਵਾ ‘ਤੇ ਸਾਧੇ ਨਿਸ਼ਾਨੇ

ਜ਼ਿਕਰਯੋਗ ਹੈ ਕਿ ਜਿਵੇਂ-ਜਿਵੇਂ ਪੰਜਾਬ ‘ਚ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ, ਓਦਾਂ-ਓਦਾਂ ਸਿਆਸੀ ਹਲਚਲ ਵੀ ਤੇਜ਼ ਹੁੰਦੀ ਜਾ ਰਹੀ ਹੈ। ਉੱਥੇ ਹੀ ਚੋਣਾਂ ਨੂੰ ਦੇਖਦਿਆਂ ਪਾਰਟੀਆਂ ਨੇ ਉਮੀਦਵਾਰ ਦੇ ਐਲਾਨ ਕਰਨੇ ਵੀ ਸ਼ੁਰੂ ਕਰ ਦਿੱਤੇ ਹਨ।

ਵੀਡੀਓ ਲਈ ਕਲਿੱਕ ਕਰੋ -:

Stuffed Mini Paratha | ਫਟਾਫਟ ਬਣਨ ਵਾਲਾ ਮਿੰਨੀ ਪਰਾਠਾਂ | Veg Paratha | Stuffed Bun Paratha”

The post ਸਿੱਧੂ ਦਾ ਰਾਏਕੋਟ ਰੈਲੀ ‘ਚ ਧਮਾਕਾ, MP ਡਾ. ਅਮਰ ਸਿੰਘ ਦੇ ਮੁੰਡੇ ਦੇ ਹੱਕ ‘ਚ ਕੀਤਾ ਵੱਡਾ ਐਲਾਨ appeared first on Daily Post Punjabi.