Punjab Congress Implodes Archives - Daily Post Punjabi

ਕੀ ਸੁਲਝੇਗਾ ਪੰਜਾਬ ਕਾਂਗਰਸ ਦਾ ਕਲੇਸ਼? ਕੈਪਟਨ ਅਮਰਿੰਦਰ ਸਿੰਘ ਸੋਨੀਆ ਗਾਂਧੀ ਨਾਲ ਅੱਜ ਕਰਨਗੇ ਮੁਲਾਕਾਤ
ਪੰਜਾਬ ਕਾਂਗਰਸ ਵਿਚਲਾ ਕਲੇਸ਼ ਖਤਮ ਹੋਣ ਦਾ ਨਾਮ ਨਹੀਂ ਲੈ ਰਿਹਾ ਹੈ । ਪਾਰਟੀ ਦੇ ਨੇਤਾਵਾਂ ਵਿਚਾਲੇ ਮਤਭੇਦ ਲਗਾਤਾਰ ਵੱਧ ਰਹੇ ਹਨ । ਨਵਜੋਤ ਸਿੰਘ ਸਿੱਧੂ ਨੇ ਅਮਰਿੰਦਰ ਸਿੰਘ ਖਿਲਾਫ਼ ਇੱਕ ਵਾਰ ਫਿਰ ਤੋਂ ਖੁੱਲ੍ਹ ਕੇ ਬੋਲਣਾ ਸ਼ੁਰੂ ਕਰ ਦਿੱਤਾ ਹੈ।

Punjab Congress Implodes

ਦੋ ਵਿਧਾਇਕਾਂ ਦੇ ਪੁੱਤਰਾਂ ਨੂੰ ਸਰਕਾਰੀ ਨੌਕਰੀ ਦੇ ਕੇ ਪੰਜਾਬ ਸਰਕਾਰ ਆਪਣਿਆਂ ਦੇ ਨਿਸ਼ਾਨੇ ‘ਤੇ ਆ ਗਈ ਹੈ । ਪਾਰਟੀ ਦੇ ਪੰਜ ਮੰਤਰੀਆਂ ਨੇ ਇਸ ਫੈਸਲੇ ‘ਤੇ ਸਵਾਲ ਖੜ੍ਹੇ ਕੀਤੇ । ਇਨ੍ਹਾਂ ਸਾਰੇ ਮਤਭੇਦਾਂ ਵਿਚਾਲੇ ਕੈਪਟਨ ਅਮਰਿੰਦਰ ਸਿੰਘ ਮੰਗਲਵਾਰ ਯਾਨੀ ਕਿ ਅੱਜ ਨਵੀਂ ਦਿੱਲੀ ਵਿੱਚ ਸੋਨੀਆ ਗਾਂਧੀ ਨਾਲ ਮੁਲਾਕਾਤ ਕਰਨਗੇ ।

ਇਹ ਵੀ ਪੜ੍ਹੋ: ਪੰਜਾਬ ‘ਚ ਘੱਟ ਹੋਈ ਕੋਰੋਨਾ ਦੀ ਰਫਤਾਰ, 340 ਨਵੇਂ ਮਾਮਲੇ ਆਏ ਸਾਹਮਣੇ, 24 ਮਰੀਜ਼ਾਂ ਨੇ ਤੋੜਿਆ ਦਮ

ਦਰਅਸਲ, ਅਜਿਹੀ ਸਥਿਤੀ ਵਿੱਚ ਕੈਪਟਨ-ਸਿੱਧੂ ਵਿਚਕਾਰ ਵਿਵਾਦ ਖ਼ਤਮ ਹੁੰਦਾ ਨਹੀਂ ਦਿਖਾਈ ਦੇ ਰਿਹਾ । ਸਿੱਧੂ ਇੱਕ ਵਾਰ ਫਿਰ ਕੈਪਟਨ ਦੇ ਖਿਲਾਫ਼ ਹਮਲਾਵਰ ਹੋ ਗਏ ਹਨ । ਪੰਜਾਬ ਕਾਂਗਰਸ ਦਾ ਵਿਵਾਦ ਸੁਲਝਾਉਣ ਲਈ ਗਠਿਤ ਤਿੰਨ ਮੈਂਬਰੀ ਕਮੇਟੀ ਨੇ ਮੰਗਲਵਾਰ ਨੂੰ ਪੰਜਾਬ ਦੇ ਛੇ ਮੰਤਰੀਆਂ ਅਤੇ ਛੇ ਵਿਧਾਇਕਾਂ ਨੂੰ ਦਿੱਲੀ ਬੁਲਾ ਲਿਆ ਹੈ। ਇਨ੍ਹਾਂ ਵਿੱਚੋਂ ਬਹੁਤੇ ਆਗੂ ਉਹੀ ਚਿਹਰੇ ਹਨ ਜਿਨ੍ਹਾਂ ਨੇ ਮੁੱਖ ਮੰਤਰੀ ਵੱਲੋਂ ਦੋ ਵਿਧਾਇਕਾਂ ਦੇ ਪੁੱਤਰਾਂ ਨੂੰ ਸਰਕਾਰੀ ਨੌਕਰੀ ਦੇਣ ਦਾ ਵਿਰੋਧ ਕੀਤਾ ਸੀ।

Punjab Congress Implodes

ਜ਼ਿਕਰਯੋਗ ਹੈ ਕਿ ਮੰਤਰੀਆਂ ਵਿੱਚੋਂ ਸੁਖਜਿੰਦਰ ਸਿੰਘ ਰੰਧਾਵਾ, ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਰਜ਼ੀਆ ਸੁਲਤਾਨਾ, ਸੁਖ ਸਰਕਾਰੀਆ, ਚਰਨਜੀਤ ਸਿੰਘ ਚੰਨੀ ਅਤੇ ਭਾਰਤ ਭੂਸ਼ਣ ਆਸ਼ੂ ਤੋਂ ਇਲਾਵਾ ਵਿਧਾਇਕ ਪ੍ਰਗਟ ਸਿੰਘ, ਰਾਜਾ ਵੜਿੰਗ, ਕੁਲਜੀਤ ਨਾਗਰਾ, ਕਿਕੀ ਢਿੱਲੋਂ, ਸੰਗਤ ਸਿੰਘ ਗਿਲਜੀਆਂ ਅਤੇ ਇੰਦਰਬੀਰ ਸਿੰਘ ਬੁਲਾਰੀਆ ਨੂੰ ਤਿੰਨ ਸੰਸਦੀ ਕਮੇਟੀ ਨੇ ਦਿੱਲੀ ਬੁਲਾਇਆ ਹੈ। ਦੱਸ ਦੇਈਏ ਕਿ ਕੈਪਟਨ ਅਮਰਿੰਦਰ ਸਿੰਘ ਦੀ ਸੋਨੀਆ ਗਾਂਧੀ ਨਾਲ ਹੋਣ ਵਾਲੀ ਬੈਠਕ ‘ਤੇ ਪੰਜਾਬ ਕਾਂਗਰਸ ਦੇ ਨੇਤਾਵਾਂ ਦੀਆਂ ਨਜ਼ਰਾਂ ਟਿਕੀਆਂ ਹਨ ।

ਇਹ ਵੀ ਦੇਖੋ: 600 ਪੁਸ਼ ਅੱਪ ਲਾਉਣ ਵਾਲਾ 76 ਸਾਲਾਂ ਇਹ ਬਾਬਾ ਜਵਾਨਾਂ ਨੂੰ ਵੀ ਪਾਉਂਦਾ ਮਾਤ, ਬਾਲੀਵੁਡ ਨਾਲ ਵੀ ਹੈ ਖਾਸ ਰਿਸ਼ਤਾ

The post ਕੀ ਸੁਲਝੇਗਾ ਪੰਜਾਬ ਕਾਂਗਰਸ ਦਾ ਕਲੇਸ਼? ਕੈਪਟਨ ਅਮਰਿੰਦਰ ਸਿੰਘ ਸੋਨੀਆ ਗਾਂਧੀ ਨਾਲ ਅੱਜ ਕਰਨਗੇ ਮੁਲਾਕਾਤ appeared first on Daily Post Punjabi.