punjab congress news Archives - Daily Post Punjabi

ਪੰਜਾਬ ਕਾਂਗਰਸ ਨੂੰ ਲੈ ਕੇ ਅੱਜ ਫਿਰ ਦਿੱਲੀ ‘ਚ ਵੱਡੀ ਬੈਠਕ, ਭੂਪੇਸ਼ ਬਘੇਲ ਦੀ ਹਾਈਕਮਾਨ ਨਾਲ ਹੋਵੇਗੀ ਮੁਲਾਕਾਤ
ਪੰਜਾਬ ਕਾਂਗਰਸ ਅੰਦਰ ਚੱਲ ਰਹੇ ਕਲੇਸ਼ ਵਿਚਾਲੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਨੂੰ ਮੰਗਲਵਾਰ ਨੂੰ ਦਿੱਲੀ ਬੁਲਾਇਆ ਗਿਆ ਹੈ। ਪਾਰਟੀ ਹਾਈਕਮਾਨ ਪੰਜਾਬ ਵਿੱਚ ਚੱਲ ਰਹੇ ਵਿਵਾਦ ਨੂੰ ਲੈ ਕੇ ਸੀਨੀਅਰ ਆਗੂਆਂ ਨਾਲ ਮੀਟਿੰਗ ਕਰੇਗੀ।

ਸੂਤਰਾਂ ਮੁਤਾਬਕ ਸੰਸਦ ਮੈਂਬਰ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਮੀਟਿੰਗ ਵਿੱਚ ਆਪਣੀ ਨਾਰਾਜ਼ਗੀ ਪ੍ਰਗਟ ਕਰ ਸਕਦੇ ਹਨ। ਇਸ ਲਈ ਪੰਜਾਬ ਵਿੱਚ ਚੱਲ ਰਹੇ ਧੜੇਬੰਦੀ ਅਤੇ ਸੰਗਠਨਾਤਮਕ ਵਿਵਾਦ ਨੂੰ ਲੈ ਕੇ ਅੱਜ ਇੱਕ ਅਹਿਮ ਫੈਸਲਾ ਲਏ ਜਾਣ ਦੀ ਸੰਭਾਵਨਾ ਹੈ।

ਭੁਪੇਸ਼ ਬਘੇਲ ਪਿਛਲੇ ਕਈ ਦਿਨਾਂ ਤੋਂ ਚੰਡੀਗੜ੍ਹ ਵਿੱਚ ਡੇਰਾ ਲਾ ਕੇ ਲਗਾਤਾਰ ਪੰਜਾਬ ਕਾਂਗਰਸ ਦੇ ਆਗੂਆਂ ਨਾਲ ਮੁਲਾਕਾਤ ਕਰ ਰਹੇ ਹਨ। ਉਹ ਵਿਵਾਦ ਨੂੰ ਹੱਲ ਕਰਨ ਲਈ ਵੱਖ-ਵੱਖ ਧੜਿਆਂ ਨੂੰ ਇੱਕ ਪਲੇਟਫਾਰਮ ‘ਤੇ ਲਿਆਉਣ ਦੀ ਕੋਸ਼ਿਸ਼ ਕਰ ਰਹੇ ਹਨ ਪਰ ਅਜੇ ਤੱਕ ਪੂਰੀ ਸਹਿਮਤੀ ਨਹੀਂ ਬਣ ਸਕੀ ਹੈ।

ਸੂਤਰਾਂ ਮੁਤਾਬਕ ਚਰਨਜੀਤ ਸਿੰਘ ਚੰਨੀ ਨੇ ਭੁਪੇਸ਼ ਬਘੇਲ ਨਾਲ ਮੁਲਾਕਾਤ ਤੋਂ ਪਹਿਲਾਂ ਦੋ ਸ਼ਰਤਾਂ ਰੱਖੀਆਂ ਸਨ। ਪਹਿਲੀ, ਮੀਟਿੰਗ ਕਾਂਗਰਸ ਭਵਨ ਵਿੱਚ ਨਹੀਂ ਹੋਵੇਗੀ, ਅਤੇ ਦੂਜੀ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਮੌਜੂਦ ਨਹੀਂ ਹੋਣਗੇ। ਚੰਨੀ ਨੇ ਦੋ ਪ੍ਰਤੀਨਿਧੀਆਂ ਰਾਹੀਂ ਗੱਲਬਾਤ ਕਰਨ ਦੀ ਪੇਸ਼ਕਸ਼ ਵੀ ਕੀਤੀ।

ਦੱਸਿਆ ਜਾ ਰਿਹਾ ਹੈ ਕਿ ਚੰਨੀ ਸਿੱਧੇ ਰਾਹੁਲ ਗਾਂਧੀ ਨੂੰ ਮਿਲ ਕੇ ਆਪਣੇ ਵਿਚਾਰ ਪੇਸ਼ ਕਰਨਾ ਚਾਹੁੰਦੇ ਹਨ। ਅਜਿਹੀ ਸਥਿਤੀ ਵਿੱਚ ਉਹ ਦਿੱਲੀ ਮੀਟਿੰਗ ਵਿੱਚ ਪੰਜਾਬ ਕਾਂਗਰਸ ਦੀ ਮੌਜੂਦਾ ਸਥਿਤੀ ਅਤੇ ਸੂਬਾ ਇੰਚਾਰਜ ਦੇ ਕੰਮ ਬਾਰੇ ਵੀ ਆਪਣੇ ਵਿਚਾਰ ਪ੍ਰਗਟ ਕਰ ਸਕਦੇ ਹਨ।

ਦੂਜੇ ਪਾਸੇ ਆਪਣੀ ਪੰਜਾਬ ਫੇਰੀ ਦੌਰਾਨ ਭੁਪੇਸ਼ ਬਘੇਲ ਨੇ ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ ਸਮੇਤ ਕਈ ਸੀਨੀਅਰ ਆਗੂਆਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਸਪੱਸ਼ਟ ਤੌਰ ‘ਤੇ ਕਿਹਾ ਕਿ ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਕਾਂਗਰਸ ਦੇ ਪ੍ਰਧਾਨ ਬਣੇ ਰਹਿਣਗੇ।

ਇਹ ਵੀ ਪੜ੍ਹੋ : AAP ਨੂੰ ਮਿਲੀ ਵੱਡੀ ਮਜ਼ਬੂਤੀ, ਸਮਾਜ ਸੇਵੀ ਤੇ USA-ਰਿਟਰਨ ਡਾ. ਸੁਹਾਨੀ ਡੋਡਾ ਪਾਰਟੀ ‘ਚ ਹੋਏ ਸ਼ਾਮਲ

ਇਸ ਦੌਰਾਨ ਚੰਨੀ ਧੜੇ ਦੇ ਆਗੂਆਂ ਨਾਲ ਸੰਪਰਕ ਬਣਾਈ ਰੱਖਣ ਦੀਆਂ ਕੋਸ਼ਿਸ਼ਾਂ ਜਾਰੀ ਹਨ। ਚੰਨੀ ਧੜੇ ਦੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ ਮੁਹੰਮਦ ਸਦੀਕ ਨੇ ਹਾਲ ਹੀ ਵਿੱਚ ਭੁਪੇਸ਼ ਬਘੇਲ ਦੇ ਡਿਨਰ ਵਿੱਚ ਸ਼ਿਰਕਤ ਕੀਤੀ, ਜਿਸ ਨੂੰ ਦੋਵਾਂ ਧਿਰਾਂ ਵਿਚਕਾਰ ਗੱਲਬਾਤ ਨੂੰ ਉਤਸ਼ਾਹਿਤ ਕਰਨ ਦੀ ਕੋਸ਼ਿਸ਼ ਵਜੋਂ ਦੇਖਿਆ ਗਿਆ ਸੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਪੰਜਾਬ ਕਾਂਗਰਸ ਨੂੰ ਲੈ ਕੇ ਅੱਜ ਫਿਰ ਦਿੱਲੀ ‘ਚ ਵੱਡੀ ਬੈਠਕ, ਭੂਪੇਸ਼ ਬਘੇਲ ਦੀ ਹਾਈਕਮਾਨ ਨਾਲ ਹੋਵੇਗੀ ਮੁਲਾਕਾਤ appeared first on Daily Post Punjabi.

ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ‘ਚ ਵੱਡੀ ਬਗਾਵਤ, ਕਈ ਸਾਬਕਾ ਮੰਤਰੀ ਤੇ ਵਿਧਾਇਕ ਛੱਡ ਸਕਦੇ ਹਨ ਪਾਰਟੀ
ਜਿਵੇਂ ਜਿਵੇਂ ਲੋਕ ਸਭਾ ਚੋਣਾਂ ਨੇੜੇ ਆ ਰਹੀਆਂ ਹਨ ਉਂਝ ਹੀ ਪੰਜਾਬ ਕਾਂਗਰਸ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪੰਜਾਬ ਕਾਂਗਰਸ ਵਿਚ ਵੱਡੇ ਬਗਾਵਤੀ ਸੁਰ ਉਠ ਰਹੇ ਹਨ। ਜਿਵੇਂ ਹੀ ਬੀਤੇ ਦਿਨੀਂ ਪੰਜਾਬ ਕਾਂਗਰਸ ਵੱਲੋਂ ਵਿਧਾਇਕਾਂ ਤੇ MP ਦੀ ਲਿਸਟ ਜਾਰੀ ਕੀਤੀ ਗਈ ਸੀ, ਉਥੇ ਵੱਖ-ਵੱਖ ਹਲਕਿਆਂ ਵਿਚ ਕੁਝ ਟਕਸਾਲੀ ਆਗੂਆਂ ਵੱਲੋਂ ਬਗਾਵਤੀ ਤੇਵਰ ਦਿਖਾਏ ਜਾ ਰਹੇ ਹਨ।

ਸੂਤਰਾਂ ਦੇ ਬਵਾਲੇ ਤੋਂ ਖਬਰ ਹੈ ਕਿ ਪਟਿਆਲਾ, ਚੰਡੀਗੜ੍ਹ ਤੇ ਸੰਗਰੂਰ ਲੋਕ ਸਭਾ ਹਲਕੇ ਦੇ ਵੱਡੇ ਲੀਡਰਾਂ ਨੇ ਬਗਾਵਤੀ ਤੇਵਰ ਦਿਖਾਏ ਹਨ ਜਿਸ ਤਹਿਤ ਕਈ ਸਾਬਕਾ ਮੰਤਰੀ ਤੇ MLA ਪਾਰਟੀ ਛੱਡ ਸਕਦੇ ਹਨ। ਕਾਂਗਰਸ ਹਾਈਕਮਾਨ ਨੂੰ ਵੀ ਨਾਰਾਜ਼ ਕਾਂਗਰਸੀ ਲੀਡਰਾਂ ਨੇ ਚਿੱਠੀ ਲਿਖੀ ਹੈ।

ਇਹ ਵੀ ਪੜ੍ਹੋ : ਦਿਲਰੋਜ਼ ਕਤ.ਲ ਮਾਮਲੇ ‘ਤੇ ਅਦਾਲਤ ਨੇ ਫੈਸਲਾ ਰੱਖਿਆ ਸੁਰੱਖਿਅਤ, 18 ਅਪ੍ਰੈਲ ਨੂੰ ਹੋੇਵੇਗੀ ਅਗਲੀ ਸੁਣਵਾਈ

ਦੱਸ ਦੇਈਏ ਕਿ ਪਟਿਆਲਾ ਤੋਂ ਧਰਮਵੀਰ ਗਾਂਧੀ ਨੂੰ ਟਿਕਟ ਦੇਣ ਦਾ ਵਿਰੋਧ ਕਾਂਗਰਸੀ ਲੀਡਰਾਂ ਵੱਲੋਂ ਕੀਤਾ ਜਾ ਰਿਹਾ ਹੈ। ਨਾਰਾਜ਼ ਟਕਸਾਲੀ ਆਗੂਆਂ ਨੇ 20 ਅਪ੍ਰੈਲ ਤੱਕ ਦਾ ਹਾਈਕਮਾਨ ਨੂੰ ਅਲਟੀਮੇਟਮ ਦਿੱਤਾ ਹੈ। ਉਨ੍ਹਾਂ ਵੱਲੋਂ ਪ੍ਰਾਈਵੇਟ ਮੀਟਿੰਗਾਂ ਸੱਦੀਆਂ ਜਾ ਰਹੀਆਂ ਹਨ। ਸਾਬਕਾ ਖਜ਼ਾਨਾ ਮੰਤਰੀ ਲਾਲ ਸਿੰਘ ਵੱਲੋਂ ਮੀਟਿੰਗ ਸੱਦੀ ਗਈ ਹੈ। ਇਹ ਮੀਟਿੰਗ 20 ਅਪ੍ਰੈਲ 2024 ਨੂੰ ਸੱਦੀ ਗਈ ਹੈ। ਮੀਟਿੰਗ ਵਿਚ ਹੁੰਮ-ਹੁੰਮਾ ਕੇ ਪੁੱਜਣ ਦੀ ਅਪੀਲ ਕੀਤੀ ਗਈ ਹੈ ਜਿਸ ਤੋਂ ਕਿਆਸ ਲਗਾਏ ਜਾ ਰਹੇ ਹਨ ਕਿ ਕਾਂਗਰਸ ਵਿਚ ਪੈਦਾ ਹੋਇਆ ਇਹ ਕਲੇਸ਼ ਵੱਡਾ ਰੂਪ ਧਾਰ ਸਕਦਾ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ‘ਚ ਵੱਡੀ ਬਗਾਵਤ, ਕਈ ਸਾਬਕਾ ਮੰਤਰੀ ਤੇ ਵਿਧਾਇਕ ਛੱਡ ਸਕਦੇ ਹਨ ਪਾਰਟੀ appeared first on Daily Post Punjabi.