Punjab Congress president Archives - Daily Post Punjabi

ਕੀ ਰਾਜਾ ਵੜਿੰਗ ਦੀ ਥਾਂ ਸੁਖਜਿੰਦਰ ਰੰਧਾਵਾ ਬਣੇ ਪੰਜਾਬ ਦੇ ਪ੍ਰਧਾਨ? ਕਾਂਗਰਸ ‘ਚ ਫੇਰਬਦਲ ਦਾ ਸੱਚ ਆਇਆ ਸਾਹਮਣੇ
ਪੰਜਾਬ ਕਾਂਗਰਸ ਵਿਚ ਫੇਰਬਦਲ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਪੰਜਾਬ ਕਾਂਗਰਸ ਦਾ ਪ੍ਰਧਾਨ ਬਦਲ ਦਿੱਤਾ ਗਿਆ ਹੈ। ਸੁਖਜਿੰਦਰ ਸਿੰਘ ਰੰਧਾਵਾ ਨੂੰ ਪ੍ਰਧਾਨ ਬਣਾਇਆ ਗਿਆ ਹੈ ਤੇ ਰਾਜਾ ਵੜਿੰਗ ਨੂੰ ਹਟਾਇਆ ਗਿਆ ਹੈ। ਅਜਿਹਾ ਨੋਟੀਫਿਕੇਸ਼ਨ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ ਪਰ ਦੱਸ ਦੇਈਏ ਕਿ ਇਸ ਵਿਚ ਕੋਈ ਸੱਚਾਈ ਨਹੀਂ ਹੈ।

ਸੁਖਜਿੰਦਰ ਸਿੰਘ ਰੰਧਾਵਾ ਨੇ ਖੁਦ ਇਸ ਚਿੱਠੀ ਨੂੰ ਆਪਣੇ ਅਕਾਊਂਟ ਵਿਚ ਪੋਸਟ ਕੀਤਾ ਤੇ ਦੱਸਿਆ ਕਿ ਇਹ ਲੈਟਰ ਫੇਕ ਹੈ। ਪੰਜਾਬ ਕਾਂਗਰਸ ਵਿਚ ਕੋਈ ਵੀ ਫੇਰਬਦਲ ਨਹੀਂ ਹੋਇਆ ਹੈ। ਪੰਜਾਬ ਕਾਂਗਰਸ ਵਿਚ ਲਗਾਤਾਰ ਮਥਨ ਚੱਲ ਰਿਹਾ ਸੀ। ਮੀਟਿੰਗਾਂ ਚੱਲ ਰਹੀਆਂ ਸਨ। ਕਾਂਗਰਸ ਦੇ 5 ਵੱਡੇ ਆਗੂਆਂ ਚਰਨਜੀਤ ਸਿੰਘ ਚੰਨੀ, ਰਾਜਾ ਵੜਿੰਗ, ਸੁਖਜਿੰਦਰ ਸਿੰਘ ਰੰਧਾਵਾ, ਪ੍ਰਤਾਪ ਸਿੰਘ ਬਾਜਵਾ ਤੇ ਵਿਜੈਇੰਦਰ ਸਿੰਗਲਾ ਇਸ ਮੀਟਿੰਗ ਵਿਚ ਸ਼ਾਮਲ ਹੋਏ ਸਨ। ਉਸ ਤੋਂ ਬਾਅਦ ਇਹ ਚਰਚਾ ਚੱਲ ਰਹੀ ਸੀ ਕਿ ਸ਼ਾਇਦ ਪੰਜਾਬ ਕਾਂਗਰਸ ਵਿਚ ਵੱਡਾ ਫੇਰਬਦਲ ਕੀਤਾ ਜਾ ਸਕਦਾ ਹੈ।

ਇਹ ਵੀ ਪੜ੍ਹੋ : ਇੰਗਲੈਂਡ ਦੌਰੇ ਲਈ ਭਾਰਤੀ ਵਨਡੇ ਟੀਮ ਦਾ ਐਲਾਨ, ਸ਼ੁਭਮਨ ਗਿੱਲ ਕਪਤਾਨ ਤੇ ਸ਼੍ਰੇਅਸ ਅਈਅਰ ਹੋਣਗੇ ਉਪ-ਕਪਤਾਨ

ਮੀਟਿੰਗ ਮਗਰੋਂ ਬਾਜਵਾ ਨੇ ਕਿਹਾ ਕਿ ਅਸੀਂ ਸਾਰੇ ਇਕੱਠੇ ਚੱਲਣ ਲਈ ਤਿਆਰ ਹਾਂ ਤੇ ਆਖਰੀ ਫੈਸਲਾ ਰਾਹੁਲ ਗਾਂਧੀ ਕਰਨਗੇ ਤੇ ਹਾਈਕਮਾਨ ਦਾ ਫੈਸਲਾ ਸਾਰਿਆਂ ਨੂੰ ਮਨਜ਼ੂਰ ਹੋਵੇਗਾ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਕੀ ਰਾਜਾ ਵੜਿੰਗ ਦੀ ਥਾਂ ਸੁਖਜਿੰਦਰ ਰੰਧਾਵਾ ਬਣੇ ਪੰਜਾਬ ਦੇ ਪ੍ਰਧਾਨ? ਕਾਂਗਰਸ ‘ਚ ਫੇਰਬਦਲ ਦਾ ਸੱਚ ਆਇਆ ਸਾਹਮਣੇ appeared first on Daily Post Punjabi.

ਸੰਸਦ ਮੈਂਬਰ ਰਾਜਾ ਵੜਿੰਗ ਦੇ ਅੱਜ ਲੁਧਿਆਣਾ ‘ਚ 4 ਪ੍ਰੋਗਰਾਮ, ਸ਼ਹਿਰ ਦੇ ਵੋਟਰਾਂ ਦਾ ਕਰਨਗੇ ਧੰਨਵਾਦ
ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਅੱਜ ਲੁਧਿਆਣਾ ਸ਼ਹਿਰ ਪਹੁੰਚ ਰਹੇ ਹਨ। ਰਾਜਾ ਵੜਿੰਗ ਸ਼ਹਿਰ ਦੇ ਵੋਟਰਾਂ ਦਾ ਧੰਨਵਾਦ ਕਰਨਗੇ ਜਿਨ੍ਹਾਂ ਨੇ ਉਨ੍ਹਾਂ ਨੂੰ ਵੋਟ ਪਾ ਕੇ ਸੰਸਦ ਮੈਂਬਰ ਬਣਾਇਆ।

Raja Warring visit Ludhiana

ਵੈਡਿੰਗ ਦੇ ਅੱਜ ਲੁਧਿਆਣਾ ਵਿੱਚ 4 ਪ੍ਰੋਗਰਾਮ ਹਨ। ਸਭ ਤੋਂ ਪਹਿਲਾਂ ਉਹ ਸਵੇਰੇ ਵਿਧਾਨ ਸਭਾ ਹਲਕਾ ਦਾਖਾ ਦੇ ਰਜਤ ਰਿਜ਼ੋਰਟ ਜਾਣਗੇ। ਉਥੇ ਉਹ ਕਰੀਬ 12 ਵਜੇ ਤੱਕ ਵੋਟਰਾਂ ਨੂੰ ਮਿਲਣਗੇ। ਦੁਪਹਿਰ 1 ਵਜੇ ਵੜਿੰਗ ਹਲਕਾ ਗਿੱਲ ਦੇ ਡੇਹਲੋਂ ਵਿੱਚ ਲੋਕਾਂ ਨੂੰ ਮਿਲਣਗੇ ਅਤੇ ਉਨ੍ਹਾਂ ਨਾਲ ਗੱਲਬਾਤ ਕਰਨਗੇ।

ਉਹ ਸ਼ਾਮ 4 ਵਜੇ ਹਲਕਾ ਸੈਂਟਰਲ ਸਥਿਤ ਕਿੰਗ ਪੈਲੇਸ ਪਹੁੰਚਣਗੇ। ਜਿੱਥੇ ਉਹ ਕਾਂਗਰਸੀ ਵਰਕਰਾਂ ਨੂੰ ਸੰਬੋਧਨ ਕਰਨਗੇ। ਅੰਤ ਵਿੱਚ ਸ਼ਾਮ 6 ਵਜੇ ਵੜਿੰਗ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਬਲਵਿੰਦਰ ਸਿੰਘ ਬੈਂਸ ਦੀ ਅਗਵਾਈ ਹੇਠ ਸੈਲੀਬ੍ਰੇਸ਼ਨ ਪਲਾਜ਼ਾ ਵਿਖੇ ਆਤਮਾ ਨਗਰ ਅਤੇ ਦੱਖਣੀ ਹਲਕੇ ਦੇ ਵਰਕਰਾਂ ਨੂੰ ਮਿਲਣਗੇ ਅਤੇ ਉਨ੍ਹਾਂ ਦਾ ਧੰਨਵਾਦ ਕਰਨਗੇ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .

The post ਸੰਸਦ ਮੈਂਬਰ ਰਾਜਾ ਵੜਿੰਗ ਦੇ ਅੱਜ ਲੁਧਿਆਣਾ ‘ਚ 4 ਪ੍ਰੋਗਰਾਮ, ਸ਼ਹਿਰ ਦੇ ਵੋਟਰਾਂ ਦਾ ਕਰਨਗੇ ਧੰਨਵਾਦ appeared first on Daily Post Punjabi.