punjab congress signs Archives - Daily Post Punjabi

ਜੁਲਾਈ ਦੇ ਪਹਿਲੇ ਹਫਤੇ ਪੰਜਾਬ ‘ਚ ਫਿਰ ਹੋਵੇਗਾ ਵੱਡਾ ਸਿਆਸੀ ਧਮਾਕਾ, ਕਾਂਗਰਸ ਨੇ ਸਿੱਧੂ ਨੂੰ ਵੱਡੀ ਜ਼ਿੰਮੇਵਾਰੀ ਸੌਂਪਣ ਦੀ ਕੀਤੀ ਤਿਆਰੀ
ਪੰਜਾਬ ਦੀ ਸਿਆਸਤ ਵਿੱਚ ਪਿਛਲੇ ਕੁੱਝ ਦਿਨਾਂ ਤੋਂ ਵੱਡੇ ਉਲਟਫੇਰ ਦੇਖਣ ਨੂੰ ਮਿਲ ਰਹੇ ਹਨ। ਇਸ ਦੌਰਾਨ ਹੀ ਪੰਜਾਬ ਕਾਂਗਰਸ ਪਾਰਟੀ ਵਿੱਚ ਚੱਲ ਰਿਹਾ ਅੰਦਰੂਨੀ ਕਲੇਸ਼ ਵੀ ਅਜੇ ਖਤਮ ਨਹੀਂ ਹੋਇਆ ਹੈ।

punjab congress signs

ਪਰ ਇਸ ਦੌਰਾਨ ਹੁਣ ਪਾਰਟੀ ਹਾਈ ਕਮਾਨ ਦੇ ਇੱਕ ਐਲਾਨ ਤੋਂ ਬਾਅਦ ਸੂਬਾ ਕਾਂਗਰਸ ਅੰਦਰ ਹਲਚਲ ਤੇਜ਼ ਹੋ ਗਈ ਹੈ। ਪਾਰਟੀ ਹਾਈ ਕਮਾਨ ਅਨੁਸਾਰ ਪੰਜਾਬ ਕਾਂਗਰਸ ਦੇ ਸਾਰੇ ਵਿਵਾਦਾਂ ਨੂੰ ਜੁਲਾਈ ਦੇ ਪਹਿਲੇ ਹਫਤੇ ਖਤਮ ਕਰ ਦਿੱਤਾ ਜਾਵੇਗਾ। ਜੁਲਾਈ ਦੇ ਪਹਿਲੇ ਹਫਤੇ ਪੰਜਾਬ ਕਾਂਗਰਸ ਦੇ ਸਾਰੇ ਵਿਵਾਦਾਂ ਨੂੰ ਖਤਮ ਕਰਨ ਲਈ ਪਾਰਟੀ ਹਾਈ ਕਮਾਨ ਦੇ ਐਲਾਨ ਤੋਂ ਬਾਅਦ ਸੂਬਾ ਕਾਂਗਰਸ ਅੰਦਰ ਹਲਚਲ ਹੈ। ਪਿਛਲੇ ਹਫ਼ਤੇ ਤੋਂ ਕੈਪਟਨ ਕੈਂਪ ਕਾਫ਼ੀ ਚਿੰਤਾ ਜ਼ਾਹਿਰ ਕਰ ਰਿਹਾ ਹੈ, ਜਦੋਂ CM ਕੈਪਟਨ ਤਿੰਨ ਮੈਂਬਰੀ ਕਮੇਟੀ ਨਾਲ ਗੱਲਬਾਤ ਕਰਨ ਤੋਂ ਬਾਅਦ ਨਵੀਂ ਦਿੱਲੀ ਤੋਂ ਵਾਪਿਸ ਪਰਤੇ ਹਨ। ਕਮੇਟੀ ਵੱਲੋਂ ਦਿੱਤੇ ਗਏ ਫੈਸਲੇ ਤੋਂ ਨਿਰਾਸ਼, ਕੈਪਟਨ ਸੋਨੀਆ ਅਤੇ ਰਾਹੁਲ ਗਾਂਧੀ ਨਾਲ ਬਿਨਾਂ ਮੁਲਾਕਾਤ ਕੀਤੇ ਹੀ ਪੰਜਾਬ ਪਰਤ ਆਏ ਸਨ।

CM ਕੈਪਟਨ ਦੇ ਨਜ਼ਦੀਕੀ ਸਲਾਹਕਾਰਾਂ ਦੁਆਰਾ ਦਿੱਤੇ ਸੰਕੇਤਾਂ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਹਾਈ ਕਮਾਨ ਨਵਜੋਤ ਸਿੰਘ ਸਿੱਧੂ ਨੂੰ ਕਿਸੇ ਵੀ ਕੀਮਤ ‘ਤੇ ਪਾਰਟੀ ਤੋਂ ਵੱਖ ਕਰਨ ਲਈ ਤਿਆਰ ਨਹੀਂ ਹੈ। ਸਿੱਧੂ ਦੀ ਨਾਰਾਜ਼ਗੀ ਦੂਰ ਕਰਨ ਲਈ ਉਨ੍ਹਾਂ ਨੂੰ ਸੂਬਾ ਕਾਂਗਰਸ ਅਤੇ ਸਰਕਾਰ ਵਿੱਚ ਸਤਿਕਾਰਯੋਗ ਸਥਾਨ ਦੇਣ ਦੀ ਤਿਆਰੀ ਕੀਤੀ ਜਾ ਰਹੀ ਹੈ। ਇਨਾਂ ਹੀ ਨਹੀਂ ਹੁਣ ਨਵਜੋਤ ਸਿੰਘ ਸਿੱਧੂ ਵੱਲੋ ਤਿੱਖੇ ਟਵੀਟ CM ਕੈਪਟਨ ‘ਤੇ ਨਹੀਂ ਬਲਕਿ ਸੂਬਾ ਸਰਕਾਰ ਦੇ ਅਧਿਕਾਰੀਆਂ ‘ਤੇ ਕੀਤੇ ਜਾਂ ਰਹੇ ਹਨ। ਜਿਸਦਾ ਕਾਰਨ ਸੂਬੇ ਦੇ ਡੀਜੀਪੀ ‘ਤੇ ਕੀਤਾ ਗਿਆ ਉਨ੍ਹਾਂ ਦਾ ਪਹਿਲਾ ਹਮਲਾ ਹੈ।

ਇਹ ਵੀ ਪੜ੍ਹੋ : ਲਾਲ ਕਿਲ੍ਹਾ ਘਟਨਾ ਮਾਮਲੇ ‘ਚ ਅੰਮ੍ਰਿਤਸਰ ਤੋਂ ਗੁਰਜੋਤ ਸਿੰਘ ਨੂੰ ਕੀਤਾ ਗਿਆ ਗ੍ਰਿਫਤਾਰ, 1 ਲੱਖ ਰੁਪਏ ਦਾ ਸੀ ਇਨਾਮ

ਕੁੱਝ ਮੀਡੀਆ ਰਿਪੋਰਟਾਂ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਪਾਰਟੀ ਹਾਈ ਕਮਾਂਡ ਅਗਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੈਪਟਨ ਅਤੇ ਸਿੱਧੂ ਦਰਮਿਆਨ ਦਰਜੇ ਦੀ ਲੜਾਈ ਨੂੰ ਨਜ਼ਰਅੰਦਾਜ਼ ਕਰਕੇ ਦੋਵਾਂ ਨੇਤਾਵਾਂ ਨੂੰ ਬਰਾਬਰ ਦੀ ਜ਼ਿੰਮੇਵਾਰੀ ਸੌਂਪ ਕੇ ਅੱਗੇ ਵਧੇਗੀ। ਪਾਰਟੀ ਸੂਤਰਾਂ ਅਨੁਸਾਰ ਨਵਜੋਤ ਸਿੱਧੂ ਦੇ AAP ਵਿੱਚ ਸ਼ਾਮਿਲ ਹੋਣ ਤੇ ਮੁੱਖ ਮੰਤਰੀ ਦਾ ਉਮੀਦਵਾਰ ਬਣਾਏ ਜਾਣ ਦੀਆਂ ਖਬਰਾਂ ਨੇ ਹਾਈ ਕਮਾਂਡ ਨੂੰ ਸੁਚੇਤ ਕੀਤਾ ਹੈ। ਜਿਸ ਕਾਰਨ ਪਾਰਟੀ ਨੇ ਵਿਵਾਦ ਨੂੰ ਸੁਲਝਾਉਣ ਲਈ ਹੁਣ ਸਾਰਿਆਂ ਨੂੰ ਬਰਾਬਰ ਲੈ ਕੇ ਚੱਲਣ ਦਾ ਫੈਸਲਾ ਕੀਤਾ ਹੈ।

ਇਹ ਵੀ ਦੇਖੋ : ਪੁਲਿਸ ਸਾਡੇ ਤੇ ਝੂਠੇ ਪਰਚੇ ਕਰਕੇ ਸਾਨੂੰ ਡਰਾ ਨੀ ਸਕਦੀ, ਜੱਸ ਬਾਜਵਾ ਹੋਗੇ ਸਿੱਧੇ, ਸਬੂਤਾਂ ਸਮੇਤ ਕੀਤੇ ਖੁਲਾਸੇ

The post ਜੁਲਾਈ ਦੇ ਪਹਿਲੇ ਹਫਤੇ ਪੰਜਾਬ ‘ਚ ਫਿਰ ਹੋਵੇਗਾ ਵੱਡਾ ਸਿਆਸੀ ਧਮਾਕਾ, ਕਾਂਗਰਸ ਨੇ ਸਿੱਧੂ ਨੂੰ ਵੱਡੀ ਜ਼ਿੰਮੇਵਾਰੀ ਸੌਂਪਣ ਦੀ ਕੀਤੀ ਤਿਆਰੀ appeared first on Daily Post Punjabi.