Punjab Corona Active Case Archives - Daily Post Punjabi

ਪੰਜਾਬ ‘ਚ ਕੋਰੋਨਾ ਦੇ 2101 ਐਕਟਿਵ ਕੇਸ: 207 ਨਵੇਂ ਮਰੀਜ਼ ਆਏ ਸਾਹਮਣੇ
ਪੰਜਾਬ ਵਿੱਚ ਕਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 2 ਹਜ਼ਾਰ ਦੇ ਅੰਕੜੇ ਨੂੰ ਪਾਰ ਕਰਕੇ 2101 ਤੱਕ ਪਹੁੰਚ ਗਈ ਹੈ। ਪੰਜਾਬੀਆਂ ਦੀ ਅਣਗਹਿਲੀ ਅਤੇ ਕਰੋਨਾ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਨਾ ਕਰਨ ਕਾਰਨ ਹਰ ਰੋਜ਼ ਕਰੋਨਾ ਦੇ ਮਰੀਜ਼ਾਂ ਦੀ ਗਿਣਤੀ ਵੱਧ ਰਹੀ ਹੈ।

Punjab Corona Active Case

ਸਿਹਤ ਵਿਭਾਗ ਵੱਲੋਂ ਪਿਛਲੇ 24 ਘੰਟਿਆਂ ਦੌਰਾਨ 3197 ਸੈਂਪਲ ਜਾਂਚ ਲਈ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ 207 ਦੇ ਨਤੀਜੇ ਪਾਜ਼ੇਟਿਵ ਆਏ ਹਨ।
ਸੂਬੇ ‘ਚ ਪਿਛਲੇ 24 ਘੰਟਿਆਂ ਦੌਰਾਨ 11 ਲੈਵਲ-2 ਕੋਰੋਨਾ ਪੀੜਤਾਂ ਨੂੰ ਆਕਸੀਜਨ ‘ਤੇ ਪਾ ਦਿੱਤਾ ਗਿਆ ਹੈ। ਜਦੋਂਕਿ ਇੱਕ ਮਰੀਜ਼ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਸ ਨੂੰ ਆਈਸੀਯੂ ਵਿੱਚ ਆਕਸੀਜਨ ਸਪੋਰਟ ’ਤੇ ਰੱਖਿਆ ਗਿਆ ਹੈ। ਖੁਸ਼ੀ ਦੀ ਗੱਲ ਇਹ ਹੈ ਕਿ ਕੋਰੋਨਾ ਕਾਰਨ ਕਿਸੇ ਦੀ ਮੌਤ ਹੋਣ ਦੀ ਕੋਈ ਸੂਚਨਾ ਨਹੀਂ ਹੈ। ਸੂਬੇ ‘ਚ ਰਾਹਤ ਦੀ ਖਬਰ ਹੈ ਕਿ ਕੋਰੋਨਾ ਤੋਂ ਪੀੜਤ ਲੋਕ ਤੇਜ਼ੀ ਨਾਲ ਠੀਕ ਹੋ ਰਹੇ ਹਨ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

ਪਿਛਲੇ 24 ਘੰਟਿਆਂ ਦੌਰਾਨ ਸੂਬੇ ਦੇ ਵੱਖ-ਵੱਖ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿੱਚ 274 ਕੋਰੋਨਾ ਮਰੀਜ਼ ਠੀਕ ਹੋ ਚੁੱਕੇ ਹਨ। ਸਿਹਤ ਵਿਭਾਗ ਨੇ ਉਨ੍ਹਾਂ ਨੂੰ ਹਸਪਤਾਲਾਂ ਤੋਂ ਛੁੱਟੀ ਦੇ ਦਿੱਤੀ ਹੈ। ਕਈ ਦਿਨਾਂ ਤੋਂ ਪੰਜਾਬ ‘ਚ ਕੋਰੋਨਾ ਦੇ ਮਾਮਲੇ ਲਗਾਤਾਰ ਸਿਖਰ ‘ਤੇ ਸਨ ਪਰ ਹੁਣ ਇਹ ਪ੍ਰਕੋਪ ਉੱਥੇ ਘੱਟ ਕੇ ਲੁਧਿਆਣਾ ‘ਚ ਵੱਧ ਗਿਆ ਹੈ। ਲੁਧਿਆਣਾ ਵਿੱਚ 1327 ਸੈਂਪਲ ਜਾਂਚ ਲਈ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ 51 ਦਾ ਨਤੀਜਾ ਪਾਜ਼ੀਟਿਵ ਆਇਆ ਹੈ। ਜਦਕਿ ਮੁਹਾਲੀ ਵਿੱਚ 176 ਵਿੱਚੋਂ 34 ਸੈਂਪਲ ਪਾਜ਼ੇਟਿਵ ਆਏ ਹਨ।

The post ਪੰਜਾਬ ‘ਚ ਕੋਰੋਨਾ ਦੇ 2101 ਐਕਟਿਵ ਕੇਸ: 207 ਨਵੇਂ ਮਰੀਜ਼ ਆਏ ਸਾਹਮਣੇ appeared first on Daily Post Punjabi.