punjab corona active cases Archives - Daily Post Punjabi

ਪੰਜਾਬ ‘ਚ ਕੋਰੋਨਾ ਐਕਟਿਵ ਕੇਸਾਂ ਦੀ ਗਿਣਤੀ 1,967 ਤੱਕ ਪਹੁੰਚੀ: 24 ਘੰਟਿਆਂ ‘ਚ ਮਿਲੇ 459 ਨਵੇਂ ਮਰੀਜ਼
ਪੰਜਾਬ ‘ਚ ਕੋਰੋਨਾ ਦੀ ਰਫਤਾਰ ਵਧੀ ਹੈ। ਪਿਛਲੇ 24 ਘੰਟਿਆਂ ਦੌਰਾਨ ਸੂਬੇ ਵਿੱਚ 459 ਨਵੇਂ ਮਰੀਜ਼ ਮਿਲੇ ਹਨ। ਜਿਸ ਤੋਂ ਬਾਅਦ ਕੋਰੋਨਾ ਦੇ ਐਕਟਿਵ ਮਾਮਲਿਆਂ ਦੀ ਗਿਣਤੀ 1,967 ਤੱਕ ਪਹੁੰਚ ਗਈ ਹੈ। ਇਸ ਸਮੇਂ ਦੌਰਾਨ, ਮੋਹਾਲੀ, ਪਟਿਆਲਾ ਅਤੇ ਬਠਿੰਡਾ ਵਿੱਚ ਸਭ ਤੋਂ ਵੱਧ ਪਾਜ਼ੀਟਿਵਿਟੀ ਦਰ ਦਰਜ ਕੀਤੀ ਗਈ ਹੈ।

punjab corona active cases

ਪੰਜਾਬ ਦੀ ਪਾਜ਼ੀਟਿਵਿਟੀ ਦਰ 3.72% ਰਹੀ। ਪਿਛਲੇ 24 ਘੰਟਿਆਂ ਵਿੱਚ ਸਭ ਤੋਂ ਵੱਧ 133 ਮਾਮਲੇ ਮੁਹਾਲੀ ਵਿੱਚ ਸਾਹਮਣੇ ਆਏ ਹਨ। ਇੱਥੇ ਪਾਜ਼ੀਟਿਵਿਟੀ ਦਰ 17.57% ਸੀ। ਜਲੰਧਰ ‘ਚ 59, ਲੁਧਿਆਣਾ ‘ਚ 54 ਮਾਮਲੇ ਸਾਹਮਣੇ ਆਏ ਹਨ। ਪਟਿਆਲਾ ਵਿੱਚ 10.39% ਦੀ ਪਾਜ਼ੀਟਿਵਿਟੀ ਦਰ ਦੇ ਨਾਲ 43 ਕੇਸ ਪਾਏ ਗਏ। ਬਠਿੰਡਾ ਵਿੱਚ 29 ਕੇਸ ਪਾਏ ਗਏ ਪਰ ਪਾਜ਼ੀਟਿਵਿਟੀ ਦਰ 7.69% ਸੀ।

ਪੰਜਾਬ ਵਿੱਚ ਇਨ੍ਹਾਂ 5 ਜ਼ਿਲ੍ਹਿਆਂ ਵਿੱਚ ਸਭ ਤੋਂ ਵੱਧ ਐਕਟਿਵ ਕੇਸ ਹਨ। ਇਸ ਸਮੇਂ ਮੁਹਾਲੀ ਵਿੱਚ ਸਭ ਤੋਂ ਵੱਧ 521 ਐਕਟਿਵ ਕੇਸ ਹਨ। ਲੁਧਿਆਣਾ 268 ਐਕਟਿਵ ਕੇਸਾਂ ਨਾਲ ਦੂਜੇ ਨੰਬਰ ‘ਤੇ, ਜਲੰਧਰ 254 ਐਕਟਿਵ ਕੇਸਾਂ ਨਾਲ ਤੀਜੇ ਨੰਬਰ ‘ਤੇ, ਬਠਿੰਡਾ 190 ਨਾਲ ਚੌਥੇ ਅਤੇ ਪਟਿਆਲਾ 159 ਐਕਟਿਵ ਕੇਸਾਂ ਨਾਲ ਪੰਜਵੇਂ ਨੰਬਰ ‘ਤੇ ਹੈ।

The post ਪੰਜਾਬ ‘ਚ ਕੋਰੋਨਾ ਐਕਟਿਵ ਕੇਸਾਂ ਦੀ ਗਿਣਤੀ 1,967 ਤੱਕ ਪਹੁੰਚੀ: 24 ਘੰਟਿਆਂ ‘ਚ ਮਿਲੇ 459 ਨਵੇਂ ਮਰੀਜ਼ appeared first on Daily Post Punjabi.