Punjab Corona Update Archives - Daily Post Punjabi

ਪੰਜਾਬ ‘ਚ ਵਧਿਆ ਕੋਰੋਨਾ ਦੀ ਚੌਥੀ ਲਹਿਰ ਦਾ ਖਤਰਾ ! ਬੀਤੇ 2 ਦਿਨਾਂ ‘ਚ ਸਾਹਮਣੇ ਆਏ ਇੰਨੇ ਨਵੇਂ ਮਰੀਜ਼, ਪਈਆਂ ਭਾਜੜਾਂ
ਪੰਜਾਬ ਵਿੱਚ ਕੋਰੋਨਾ ਦੀ ਚੌਥੀ ਲਹਿਰ ਆਉਣ ਦਾ ਖਤਰਾ ਵਧ ਗਿਆ ਹੈ । ਪੰਜਾਬ ਵਿੱਚ ਪਿਛਲੇ 2 ਦਿਨਾਂ ਵਿੱਚ 159 ਨਵੇਂ ਮਰੀਜ਼ ਸਾਹਮਣੇ ਆਏ ਹਨ । ਇਨ੍ਹਾਂ ਵਿੱਚੋਂ ਇੱਕ ਮਰੀਜ਼ ਨੂੰ ਬਠਿੰਡਾ ਦੇ ਆਈਸੀਯੂ ਵਿੱਚ ਰੱਖਿਆ ਗਿਆ ਹੈ। ਇਸ ਦੇ ਨਾਲ ਹੀ ਸੂਬੇ ਵਿੱਚ 6 ਮਰੀਜ਼ਾਂ ਨੂੰ ਆਕਸੀਜਨ ਸਪੋਰਟ ‘ਤੇ ਰੱਖਿਆ ਗਿਆ ਹੈ । ਸਭ ਤੋਂ ਵੱਧ ਮਰੀਜ਼ ਪਟਿਆਲਾ ਵਿੱਚ ਪਾਏ ਗਏ ਹਨ, ਜਿੱਥੇ ਰਾਜੀਵ ਗਾਂਧੀ ਲਾਅ ਯੂਨੀਵਰਸਿਟੀ ਵਿੱਚ ਕੋਰੋਨਾ ਬੰਬ ਫਟਿਆ ਹੈ।

Punjab Corona Update

ਦੱਸ ਦੇਈਏ ਕਿ ਪਟਿਆਲਾ ਵਿੱਚ 2 ਦਿਨਾਂ ਵਿੱਚ 112 ਪਾਜ਼ੀਟਿਵ ਮਰੀਜ਼ ਮਿਲੇ ਹਨ। ਵੀਰਵਾਰ ਨੂੰ ਪੰਜਾਬ ਵਿੱਚ ਕੁੱਲ 87 ਮਰੀਜ਼ ਪਾਏ ਗਏ। ਰਾਜ ਦੀ ਲਾਗ ਦਰ 1.01% ਰਹੀ। ਪਟਿਆਲਾ ਵਿੱਚ ਕੋਰੋਨਾ ਸੰਕਰਮਣ ਤੇਜ਼ ਹੋ ਗਿਆ ਹੈ। ਵੀਰਵਾਰ ਨੂੰ ਇੱਥੇ 5.94% ਦੀ ਸੰਕ੍ਰਮਣ ਦਰ ਨਾਲ 63 ਮਰੀਜ਼ ਪਾਏ ਗਏ । ਜਦਕਿ ਮੋਹਾਲੀ 2.08% ਨਾਲ ਦੂਜੇ ਨੰਬਰ ‘ਤੇ ਹੈ ਜਿੱਥੇ 6 ਮਰੀਜ਼ ਪਾਏ ਗਏ। ਬਠਿੰਡਾ ਵਿੱਚ ਵੀ ਕੋਰੋਨਾ ਮਾਮਲਿਆਂ ਨੇ ਰਫ਼ਤਾਰ ਫੜ੍ਹਨੀ ਸ਼ੁਰੂ ਕਰ ਦਿੱਤੀ ਹੈ। ਇੱਥੇ 4 ਮਰੀਜ਼ 2.01% ਦੀ ਲਾਗ ਦਰ ਦੇ ਨਾਲ ਪਾਏ ਗਏ। ਇਸ ਦੇ ਨਾਲ ਹੀ ਫਰੀਦਕੋਟ ਵਿੱਚ ਵੀ 1.95% ਦੀ ਲਾਗ ਦਰ ਨਾਲ 3 ਮਰੀਜ਼ ਪਾਏ ਗਏ।

ਇਹ ਵੀ ਪੜ੍ਹੋ: ‘ਸਿਗਨਲ ਐਪ’ ‘ਤੇ ਗੱਲ, PAK ਡਰੋਨ ਰਾਹੀਂ ਹਥਿਆਰਾਂ ਦੀ ਡਿਲਵਰੀ…, ਫੜੇ ਗਏ ਅੱਤਵਾਦੀਆਂ ਤੋਂ ਹੋਏ ਵੱਡੇ ਖੁਲਾਸੇ

ਪੰਜਾਬ ‘ਚ 1 ਅਪ੍ਰੈਲ ਤੋਂ 5 ਮਈ ਤੱਕ 35 ਦਿਨਾਂ ਵਿੱਚ ਕੋਰੋਨਾ ਦੇ 746 ਮਰੀਜ਼ ਸਾਹਮਣੇ ਆਏ ਹਨ। ਇਨ੍ਹਾਂ ਵਿੱਚੋਂ 4 ਦੀ ਮੌਤ ਹੋ ਚੁੱਕੀ ਹੈ। ਇਸ ਦੇ ਨਾਲ ਹੀ 551 ਠੀਕ ਹੋ ਗਏ ਹਨ ਤੇ ਉਨ੍ਹਾਂ ਨੂੰ ਛੁੱਟੀ ਦੇ ਦਿੱਤੀ ਗਈ ਹੈ । ਸਭ ਤੋਂ ਵੱਧ 173 ਮਰੀਜ਼ ਪਟਿਆਲਾ ਵਿੱਚ ਪਾਏ ਗਏ ਹਨ। ਦੂਜੇ ਨੰਬਰ ‘ਤੇ ਮੋਹਾਲੀ ਹੈ। ਜਿੱਥੇ 143 ਮਰੀਜ਼ ਪਾਏ ਗਏ ਹਨ। ਲੁਧਿਆਣਾ ਵਿੱਚ100 ਮਰੀਜ਼ ਪਾਏ ਗਏ ਹਨ, ਜਦਕਿ ਜਲੰਧਰ 74 ਮਰੀਜ਼ਾਂ ਨਾਲ ਚੌਥੇ ਨੰਬਰ ‘ਤੇ ਹੈ।

ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”

The post ਪੰਜਾਬ ‘ਚ ਵਧਿਆ ਕੋਰੋਨਾ ਦੀ ਚੌਥੀ ਲਹਿਰ ਦਾ ਖਤਰਾ ! ਬੀਤੇ 2 ਦਿਨਾਂ ‘ਚ ਸਾਹਮਣੇ ਆਏ ਇੰਨੇ ਨਵੇਂ ਮਰੀਜ਼, ਪਈਆਂ ਭਾਜੜਾਂ appeared first on Daily Post Punjabi.

ਪੰਜਾਬ ‘ਚ ਕੋਰੋਨਾ ਦੇ ਐਕਟਿਵ ਮਾਮਲਿਆਂ ਨੇ ਵਧਾਈ ਚਿੰਤਾ, 24 ਘੰਟਿਆਂ ‘ਚ ਇੰਨੇ ਮਾਮਲੇ ਆਏ ਸਾਹਮਣੇ
ਪੰਜਾਬ ਵਿੱਚ ਕੋਰੋਨਾ ਮਾਮਲੇ ਇੱਕ ਵਾਰ ਫਿਰ ਵਧਣੇ ਸ਼ੁਰੂ ਹੋ ਗਏ ਹਨ। ਸੂਬੇ ਵਿੱਚ ਕੋਰੋਨਾ ਦੇ ਐਕਟਿਵ ਮਾਮਲਿਆਂ ਦੀ ਗਿਣਤੀ ਵੱਧ ਕੇ 153 ਹੋ ਗਈ ਹੈ । ਇਸ ਸਥਿਤੀ ਦੇ ਮੱਦੇਨਜ਼ਰ ਸੂਬਾ ਸਰਕਾਰ ਨੇ ਕੋਰੋਨਾ ਟੈਸਟਿੰਗ ਦੀ ਗਿਣਤੀ ਵਧਾ ਕੇ 10 ਹਜ਼ਾਰ ਕਰ ਦਿੱਤੀ ਹੈ । ਸ਼ਨੀਵਾਰ ਨੂੰ 12,333 ਨਮੂਨੇ ਲੈ ਕੇ 10,345 ਟੈਸਟ ਕੀਤੇ ਗਏ । ਚਿੰਤਾ ਦੀ ਗੱਲ ਹੈ ਕਿ ਹੁਣ ਲਾਈਫ ਸੇਵਿੰਗ ਸਪੋਰਟ ‘ਤੇ ਮਰੀਜ਼ ਵੀ ਵੱਧ ਰਹੇ ਹਨ। ਸ਼ਨੀਵਾਰ ਨੂੰ ਇੱਕ ਹੋਰ ਮਰੀਜ਼ ਨੂੰ ਆਕਸੀਜਨ ਸਪੋਰਟ ‘ਤੇ ਰੱਖਿਆ ਗਿਆ ਹੈ।

Punjab corona update

ਪੰਜਾਬ ਵਿੱਚ 24 ਘੰਟਿਆਂ ਦੌਰਾਨ ਕੋ ਪਾਏ ਗਏ ਹਨ । ਫ਼ਿਰੋਜ਼ਪੁਰ, ਗੁਰਦਾਸਪੁਰ, ਪਟਿਆਲਾ ਤੇ ਐਸਬੀਐਸ ਨਗਰ ਵਿੱਚ 1-1 ਮਰੀਜ਼ ਪਾਇਆ ਗਿਆ ਹੈ। ਬਾਕੀ 14 ਜ਼ਿਲ੍ਹਿਆਂ ਵਿੱਚ ਕੋਈ ਵੀ ਕੋਰੋਨਾ ਮਰੀਜ਼ ਨਹੀਂ ਮਿਲਿਆ।

ਇਹ ਵੀ ਪੜ੍ਹੋ : ਵੱਡੀ ਖ਼ਬਰ : ‘ਜੁਗਾੜੂ ਰੇਹੜੀਆਂ’ ਬੰਦ ਕਰਨ ਨੂੰ ਲੈ ਕੇ ਦਿੱਤੇ ਗਏ ਹੁਕਮ ਲਏ ਗਏ ਵਾਪਿਸ

ਦੱਸ ਦੇਈਏ ਕਿ ਅਪ੍ਰੈਲ ਮਹੀਨੇ ਵਿੱਚ ਹੁਣ ਤੱਕ 308 ਪਾਜ਼ੀਟਿਵ ਮਰੀਜ਼ ਸਾਹਮਣੇ ਆਏ ਹਨ । ਇਨ੍ਹਾਂ ਵਿੱਚੋਂ 254 ਮਰੀਜ਼ ਠੀਕ ਹੋ ਹਨ। ਇਸ ਦੌਰਾਨ 2 ਮਰੀਜ਼ਾਂ ਦੀ ਵੀ ਮੌਤ ਹੋ ਗਈ। ਅਪ੍ਰੈਲ ਮਹੀਨੇ ਦੇ 23 ਦਿਨਾਂ ਵਿੱਚ ਸਿਹਤ ਵਿਭਾਗ ਨੇ ਕੋਰੋਨਾ ਦੇ 2 ਲੱਖ 6 ਹਜ਼ਾਰ 677 ਸੈਂਪਲ ਲਏ ਹਨ।

Punjab corona update

ਇਸ ਸਬੰਧੀ ਪੰਜਾਬ ਦੇ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਨੇ ਕਿਹਾ ਕਿ ਕੋਰੋਨਾ ਦੀ ਸਥਿਤੀ ਕਾਬੂ ਹੇਠ ਹੈ । ਕਿਸੇ ਨੂੰ ਘਬਰਾਉਣ ਦੀ ਲੋੜ ਨਹੀਂ । ਹਾਲਾਂਕਿ ਭੀੜ ਵਾਲੀਆਂ ਥਾਵਾਂ ਤੋਂ ਦੂਰ ਰਹਿਣ ਦੀ ਕੋਸ਼ਿਸ਼ ਕਰੋ। ਜੇਕਰ ਤੁਸੀਂ ਜਨਤਕ ਥਾਵਾਂ ‘ਤੇ ਜਾਂਦੇ ਹੋ ਤਾਂ ਮਾਸਕ ਪਾਓ।

ਵੀਡੀਓ ਲਈ ਕਲਿੱਕ ਕਰੋ -:

“ਬਠਿੰਡੇ ਦੀ ਜੱਟੀ ਟੋਹਰ ਨਾਲ ਚਲਾਉਂਦੀ ਐ ਟੈਂਕਰ ਤੇ ਟਰਾਲੇ, ਦੇਖੋ ਸਫ਼ਲ ਲੇਡੀ ਟਰਾਂਸਪੋਰਟਰ ਕਿਵੇਂ ਪਹੁੰਚੀ ਅਰਸ਼ਾਂ ‘ਤੇ !”

The post ਪੰਜਾਬ ‘ਚ ਕੋਰੋਨਾ ਦੇ ਐਕਟਿਵ ਮਾਮਲਿਆਂ ਨੇ ਵਧਾਈ ਚਿੰਤਾ, 24 ਘੰਟਿਆਂ ‘ਚ ਇੰਨੇ ਮਾਮਲੇ ਆਏ ਸਾਹਮਣੇ appeared first on Daily Post Punjabi.

ਪੰਜਾਬ ‘ਚ ਵੀ ਕਹਿਰ ਮਚਾ ਰਿਹਾ ਹੈ ਕੋਰੋਨਾ, ਇੱਕ ਦਿਨ ‘ਚ ਸਾਹਮਣੇ ਆਏ 6472 ਨਵੇਂ ਕੇਸ, 142 ਮੌਤਾਂ
Punjab corona update : ਪੂਰੇ ਦੇਸ਼ ‘ਚ ਕੋਰੋਨਾ ਵਾਇਰਸ ਇੱਕ ਵਾਰ ਫਿਰ ਕਹਿਰ ਮਚਾ ਰਿਹਾ ਹੈ। ਰੋਜਾਨਾ ਵੱਡੀ ਗਿਣਤੀ ਦੇ ਵਿੱਚ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ। ਜਦਕਿ ਮੌਤਾਂ ਪਿੱਛਲੇ 24 ਘੰਟਿਆਂ ਦੌਰਾਨ 3645 ਲੋਕਾਂ ਨੇ ਆਪਣੀਆਂ ਜਾਨਾਂ ਗਵਾਈਆਂ ਹਨ। ਇਸ ਦੌਰਾਨ ਪੰਜਾਬ ‘ਚ ਕੋਰੋਨਾ ਤਬਾਹੀ ਮਚਾ ਰਿਹਾ ਹੈ। ਸੂਬੇ ਵਿੱਚ 6472 ਨਵੇਂ ਕੇਸ ਵੀ ਸਾਹਮਣੇ ਆਏ ਹਨ। ਬੁੱਧਵਾਰ ਨੂੰ, ਕੋਰੋਨਾ ਕਾਰਨ 142 ਮਰੀਜ਼ਾਂ ਦੀ ਮੌਤ ਹੋਈ ਹੈ। ਇਸ ਦੇ ਨਾਲ ਹੀ, 97 ਸੰਕਰਮਿਤ ਲੋਕਾਂ ਦੀ ਸਥਿਤੀ ਨਾਜ਼ੁਕ ਬਣੀ ਹੋਈ ਹੈ ਅਤੇ 700 ਲਾਗ ਵਾਲੇ ਲੋਕਾਂ ਨੂੰ ਸਾਹ ਲੈਣ ਵਿੱਚ ਮੁਸ਼ਕਿਲ ਆਉਣ ਕਾਰਨ ਆਕਸੀਜਨ ਸਹਾਇਤਾ ‘ਤੇ ਰੱਖਿਆ ਗਿਆ ਹੈ।

Punjab corona update

ਪੰਜਾਬ ਸਿਹਤ ਵਿਭਾਗ ਦੇ ਅਨੁਸਾਰ ਸੂਬੇ ਵਿੱਚ ਹੁਣ ਤੱਕ 7107801 ਲੋਕਾਂ ਦੇ ਨਮੂਨੇ ਲਏ ਗਏ ਹਨ, ਜਿਨ੍ਹਾਂ ਵਿੱਚੋਂ 358186 ਲੋਕਾਂ ਦੀ ਰਿਪੋਰਟ ਪੌਜੇਟਿਵ ਆਈ ਹੈ। ਚੰਗੀ ਗੱਲ ਇਹ ਹੈ ਕਿ ਇਨ੍ਹਾਂ ‘ਚੋਂ 295988 ਲੋਕ ਠੀਕ ਹੋ ਗਏ ਹਨ। ਇਸ ਸਮੇਂ ਸੂਬੇ ਵਿੱਚ 53426 ਸਰਗਰਮ ਕੇਸ ਹਨ। ਜੇਕਰ ਦੇਸ਼ ਦੀ ਗੱਲ ਕਰੀਏ ਤਾਂ ਬੁੱਧਵਾਰ ਨੂੰ ਇੱਕ ਵਾਰ ਫਿਰ ਦੇਸ਼ ਭਰ ਵਿੱਚ ਰਿਕਾਰਡ 3 ਲੱਖ 79 ਹਜ਼ਾਰ 257 ਨਵੇਂ ਕੋਰੋਨਾ ਮਰੀਜ਼ ਸਾਹਮਣੇ ਆਏ ਹਨ ।

ਇਹ ਵੀ ਦੇਖੋ : ਖਾਲਿਸਤਾਨੀਆਂ ਨੇ #BJP​ ਵਾਲਿਆਂ ਦੀ ਬਣਾ ਲਈ ਲਿਸਟ? ਗੋਲੀ ਮਾਰਨ ਦੀਆਂ ਧਮਕੀਆਂ? ਸੁਣੋ ਹਰਜੀਤ ਗਰੇਵਾਲ ਦੇ ਖੁਲਾਸੇ

The post ਪੰਜਾਬ ‘ਚ ਵੀ ਕਹਿਰ ਮਚਾ ਰਿਹਾ ਹੈ ਕੋਰੋਨਾ, ਇੱਕ ਦਿਨ ‘ਚ ਸਾਹਮਣੇ ਆਏ 6472 ਨਵੇਂ ਕੇਸ, 142 ਮੌਤਾਂ appeared first on Daily Post Punjabi.

ਪੰਜਾਬ ਕੋਰੋਨਾ ਮੀਡੀਆ ਬੁਲੇਟਿਨ : ਅੱਜ 55 ਨਵੇਂ ਕੇਸਾਂ ਦੀ ਹੋਈ ਪੁਸ਼ਟੀ, ਗਿਣਤੀ ਹੋਈ 2663
ਪੰਜਾਬ ਕੋਰੋਨਾ ਮੀਡੀਆ ਬੁਲੇਟਿਨ : ਅੱਜ 55 ਨਵੇਂ ਕੇਸਾਂ ਦੀ ਹੋਈ ਪੁਸ਼ਟੀ, ਗਿਣਤੀ ਹੋਈ 2663

The post ਪੰਜਾਬ ਕੋਰੋਨਾ ਮੀਡੀਆ ਬੁਲੇਟਿਨ : ਅੱਜ 55 ਨਵੇਂ ਕੇਸਾਂ ਦੀ ਹੋਈ ਪੁਸ਼ਟੀ, ਗਿਣਤੀ ਹੋਈ 2663 appeared first on Daily Post Punjabi.

ਪੰਜਾਬ ਕੋਰੋਨਾ ਮੀਡੀਆ ਬੁਲੇਟਿਨ : ਅੱਜ 93 ਨਵੇਂ ਕੇਸਾਂ ਦੀ ਹੋਈ ਪੁਸ਼ਟੀ, ਗਿਣਤੀ ਹੋਈ 2608
ਪੰਜਾਬ ਕੋਰੋਨਾ ਮੀਡੀਆ ਬੁਲੇਟਿਨ : ਅੱਜ 93 ਨਵੇਂ ਕੇਸ ਦੀ ਹੋਈ ਪੁਸ਼ਟੀ, ਗਿਣਤੀ ਹੋਈ 2608

The post ਪੰਜਾਬ ਕੋਰੋਨਾ ਮੀਡੀਆ ਬੁਲੇਟਿਨ : ਅੱਜ 93 ਨਵੇਂ ਕੇਸਾਂ ਦੀ ਹੋਈ ਪੁਸ਼ਟੀ, ਗਿਣਤੀ ਹੋਈ 2608 appeared first on Daily Post Punjabi.