punjab coronavirus Archives - Daily Post Punjabi

ਪੰਜਾਬ ‘ਚ ਜਾਨਲੇਵਾ ਹੋਇਆ ਕੋਰੋਨਾ ! ਬੀਤੇ 24 ਘੰਟਿਆਂ ‘ਚ ਇੰਨੇ ਮਾਮਲੇ ਆਏ ਸਾਹਮਣੇ, ਐਕਟਿਵ ਕੇਸ ਵਧੇ
ਪੰਜਾਬ ਵਿੱਚ ਕੋਰੋਨਾ ਜਾਨਲੇਵਾ ਰੂਪ ਧਾਰਨ ਕਰਦਾ ਜਾ ਰਿਹਾ ਹੈ। ਸੂਬੇ ਵਿੱਚ ਪਿਛਲੇ ਸਾਢੇ 4 ਮਹੀਨਿਆਂ ਵਿੱਚ ਕੋਰੋਨਾ ਨਾਲ 113 ਮੌਤਾਂ ਹੋਈਆਂ ਹਨ। ਸ਼ਨੀਵਾਰ ਨੂੰ ਸੂਬੇ ਵਿੱਚ ਕੋਰੋਨਾ ਦੇ 274 ਨਵੇਂ ਮਾਮਲੇ ਸਾਹਮਣੇ ਆਏ, ਜਦਕਿ ਹੁਸ਼ਿਆਰਪੁਰ ਵਿੱਚ ਇੱਕ ਮਰੀਜ਼ ਦੀ ਕੋਰੋਨਾ ਨਾਲ ਮੌਤ ਹੋ ਗਈ । ਇਸ ਤੋਂ ਇਲਾਵਾ ਵੱਖ-ਵੱਖ ਜ਼ਿਲ੍ਹਿਆਂ ਵਿੱਚ 98 ਮਰੀਜ਼ ਆਕਸੀਜਨ ਸਪੋਰਟ ‘ਤੇ ਹਨ, ਜਦਕਿ 32 ਮਰੀਜ਼ਾਂ ਨੂੰ ICU ਵਿੱਚ ਸ਼ਿਫਟ ਕੀਤਾ ਗਿਆ ਹੈ। ਕੋਰੋਨਾ ਦੇ ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਸੂਬੇ ਵਿੱਚ ਐਕਟਿਵ ਕੇਸ ਵੱਧ ਕੇ 2344 ਹੋ ਗਏ ਹਨ।

Punjab covid cases update

ਜ਼ਿਕਰਯੋਗ ਹੈ ਕਿ ਸ਼ਨੀਵਾਰ ਨੂੰ ਕੋਰੋਨਾ ਦੇ ਸਭ ਤੋਂ ਵੱਧ ਨਵੇਂ ਮਾਮਲੇ ਮੋਹਾਲੀ ਵਿੱਚ ਸਾਹਮਣੇ ਆਏ ਹਨ। ਮੋਹਾਲੀ ਵਿੱਚ 59, ਜਲੰਧਰ ਅਤੇ ਲੁਧਿਆਣਾ ਤੋਂ 34-34, ਬਠਿੰਡਾ 32, ਅੰਮ੍ਰਿਤਸਰ 23, ਹੁਸ਼ਿਆਰਪੁਰ 20 ਤੇ ਰੋਪੜ ਤੋਂ 16 ਨਵੇਂ ਕੋਰੋਨਾ ਕੇਸ ਸਾਹਮਣੇ ਆਏ ਹਨ । ਸੂਬੇ ਵਿੱਚ ਸ਼ਨੀਵਾਰ ਨੂੰ 8913 ਸੈਂਪਲ ਜਾਂਚ ਲਈ ਭੇਜੇ ਗਏ । ਉੱਥੇ ਹੀ ਜੇਕਰ ਸੂਬੇ ਵਿੱਚ ਹੋ ਰਹੇ ਟੀਕਾਕਰਨ ਦੀ ਗੱਲ ਕੀਤੀ ਜਾਵੇ ਤਾਂ ਸੂਬੇ ਵਿੱਚ ਅੱਜ 7403 ਲੋਕਾਂ ਨੇ ਟੀਕਾਕਰਨ ਕਰਵਾਇਆ।

ਇਹ ਵੀ ਪੜ੍ਹੋ: CM ਮਾਨ ਨੇ ‘ਲਾਲ ਸਿੰਘ ਚੱਢਾ’ ਦੀ ਕੀਤੀ ਤਾਰੀਫ਼, ਬੋਲੇ-‘ਭਾਈਚਾਰਕ ਸਾਂਝ ਦਾ ਸੁਨੇਹਾ ਦਿੰਦੀ ਫ਼ਿਲਮ’

ਦੱਸ ਦੇਈਏ ਕਿ ਪੰਜਾਬ ਵਿੱਚ ਵੱਧ ਰਹੇ ਕੋਰੋਨਾ ਮਾਮਲਿਆਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਸਖਤੀ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਪੰਜਾਬ ਸਰਕਾਰ ਨੇ ਕੋਰੋਨਾ ਦੇ ਮੱਦੇਨਜ਼ਰ ਨਵੀਂ ਐਡਵਾਈਜ਼ਰੀ ਜਾਰੀ ਕੀਤੀ ਹੈ। ਇਸ ਐਡਵਾਈਜ਼ਰੀ ਅਨੁਸਾਰ ਹੁਣ ਪੰਜਾਬ ਵਿੱਚ ਜਨਤਕ ਥਾਵਾਂ ’ਤੇ ਮਾਸਕ ਪਾਉਣਾ ਲਾਜ਼ਮੀ ਕਰ ਦਿੱਤਾ ਗਿਆ ਹੈ। ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਵੱਲੋਂ ਸਾਰੇ ਵਿਦਿਅਕ ਅਦਾਰਿਆਂ, ਸਰਕਾਰੀ ਅਤੇ ਨਿੱਜੀ ਦਫ਼ਤਰਾਂ, ਇਨਡੋਰ ਅਤੇ ਆਊਟਡੋਰ ਮੀਟਿੰਗਾਂ, ਮਾਲਜ਼, ਜਨਤਕ ਥਾਵਾਂ ‘ਤੇ ਮਾਸਕ ਪਹਿਨਣਾ ਲਾਜ਼ਮੀ ਕਰ ਦਿੱਤਾ ਗਿਆ ਹੈ । ਇਸ ਦੇ ਨਾਲ ਹੀ ਭੀੜ ਵਾਲੀਆਂ ਥਾਵਾਂ ’ਤੇ ਦੂਰੀ ਬਣਾ ਕੇ ਰੱਖਣ ਲਈ ਵੀ ਕਿਹਾ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“Fastway ਨੂੰ ਲਗਾ ਗਏ ਲੱਖਾਂ ਦਾ ਚੂਨਾ, ਭਰੋਸਾ ਜਿੱਤਣ ਤੋਂ ਬਾਅਦ ਸੁਣੋ ਕਿਵੇਂ ਕੀਤਾ Fraud, ਪਰ ਹੁਣ ਵਾਪਿਸ ਕਰਨਾ ਪੈਣਾ “

The post ਪੰਜਾਬ ‘ਚ ਜਾਨਲੇਵਾ ਹੋਇਆ ਕੋਰੋਨਾ ! ਬੀਤੇ 24 ਘੰਟਿਆਂ ‘ਚ ਇੰਨੇ ਮਾਮਲੇ ਆਏ ਸਾਹਮਣੇ, ਐਕਟਿਵ ਕੇਸ ਵਧੇ appeared first on Daily Post Punjabi.

ਪੰਜਾਬ ‘ਚ ਜਾਨਲੇਵਾ ਹੋਇਆ ਕੋਰੋਨਾ ! ਬੀਤੇ 24 ਘੰਟਿਆਂ ‘ਚ ਇੰਨੇ ਮਾਮਲੇ ਆਏ ਸਾਹਮਣੇ, ਵਧੀ ਐਕਟਿਵ ਕੇਸਾਂ ਦੀ ਗਿਣਤੀ
ਪੰਜਾਬ ਵਿੱਚ ਕੋਰੋਨਾ ਜਾਨਲੇਵਾ ਹੁੰਦਾ ਜਾ ਰਿਹਾ ਹੈ। ਪੰਜਾਬ ਦੇ ਲੁਧਿਆਣਾ ਵਿੱਚ ਕੋਰੋਨਾ ਕਾਰਨ ਇੱਕ ਮਰੀਜ਼ ਦੀ ਮੌਤ ਹੋ ਗਈ ਹੈ । ਸੂਬੇ ਵਿੱਚ ਪਿਛਲੇ 24 ਘੰਟਿਆਂ ਦੌਰਾਨ 434 ਕੋਰੋਨਾ ਦੇ ਨਵੇਂ ਮਾਮਲੇ ਸਾਹਮਣੇ ਆਏ ਹਨ । ਰਾਜ ਵਿੱਚ 93 ਮਰੀਜ਼ ਲਾਈਫ ਸੇਵਿੰਗ ਸਪੋਰਟ ‘ਤੇ ਪਹੁੰਚ ਚੁੱਕੇ ਹਨ । ਜਿਸ ਵਿੱਚ 79 ਮਰੀਜ਼ ਆਕਸੀਜਨ ਤੇ 14 ਨੂੰ ICU ਵਿੱਚ ਰੱਖਿਆ ਗਿਆ ਹੈ। ਐਕਟਿਵ ਕੇਸਾਂ ਦੀ ਗਿਣਤੀ ਹੁਣ 2,688 ਤੱਕ ਪਹੁੰਚ ਚੁੱਕੀ ਹੈ।

Punjab covid update

ਮੋਹਾਲੀ ਵਿੱਚ ਕੋਰੋਨਾ ਦੇ ਵਧਦੇ ਮਾਮਲਿਆਂ ਕਾਰਨ ਹਾਲਾਤ ਬਹੁਤ ਚਿੰਤਾਜਨਕ ਹੋ ਚੁੱਕੇ ਹਨ । ਮੰਗਲਵਾਰ ਨੂੰ ਇੱਥੇ 132 ਕੋਰੋਨਾ ਮਾਮਲੇ ਸਾਹਮਣੇ ਆਏ । ਇੱਥੇ ਸਕਾਰਾਤਮਕਤਾ ਦਰ 15.55% ਰਿਹਾ । ਇਸ ਸਮੇਂ ਮੋਹਾਲੀ ਵਿੱਚ ਸਭ ਤੋਂ ਵੱਧ 691 ਐਕਟਿਵ ਕੇਸ ਹਨ । ਲੁਧਿਆਣਾ ਵਿੱਚ ਵੀ 1.95% ਸਕਾਰਾਤਮਕਤਾ ਦਰ ਦੇ ਨਾਲ 66 ਕੇਸ ਮਿਲੇ ਹਨ । ਪਟਿਆਲਾ ਵਿੱਚ 13.23% ਦੀ ਸਕਾਰਾਤਮਕਤਾ ਦਰ ਦੇ ਨਾਲ 50 ਕੇਸ ਪਾਏ ਗਏ । ਪਿਛਲੇ 24 ਘੰਟਿਆਂ ਵਿੱਚ ਪੰਜਾਬ ਵਿੱਚ 3.65% ਦੀ ਸਕਾਰਾਤਮਕਤਾ ਦਰ ਦੇ ਨਾਲ 434 ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ।

ਇਹ ਵੀ ਪੜ੍ਹੋ: ED ਦੀਆਂ ਸ਼ਕਤੀਆਂ ਕਾਇਮ, ‘ਮਨੀ ਲਾਂਡ੍ਰਿੰਗ ‘ਚ ਗ੍ਰਿਫ਼ਤਾਰੀ ਮਨਮਾਨੀ ਨਹੀਂ’- SC ਦਾ ਵੱਡਾ ਫ਼ੈਸਲਾ

ਦੱਸ ਦੇਈਏ ਕਿ ਪੰਜਾਬ ਵਿੱਚ ਕੋਰੋਨਾ ਕਾਰਨ 1 ਅਪ੍ਰੈਲ ਤੋਂ ਹੁਣ ਤੱਕ 64 ਮੌਤਾਂ ਹੋ ਚੁੱਕੀਆਂ ਹਨ । ਸਭ ਤੋਂ ਵੱਧ 21 ਮੌਤਾਂ ਲੁਧਿਆਣਾ ਅਤੇ 11 ਮੋਹਾਲੀ ਵਿੱਚ ਹੋਈਆਂ ਹਨ। ਇਸ ਤੋਂ ਇਲਾਵਾ ਜਲੰਧਰ ਵਿੱਚ 6, ਹੁਸ਼ਿਆਰਪੁਰ ਵਿੱਚ 4, ਪਟਿਆਲਾ ਅਤੇ ਫਰੀਦਕੋਟ ਵਿੱਚ 3-3 ਮੌਤਾਂ ਹੋਈਆਂ ਹਨ।

ਵੀਡੀਓ ਲਈ ਕਲਿੱਕ ਕਰੋ -:

“Fastway ਨੂੰ ਲਗਾ ਗਏ ਲੱਖਾਂ ਦਾ ਚੂਨਾ, ਭਰੋਸਾ ਜਿੱਤਣ ਤੋਂ ਬਾਅਦ ਸੁਣੋ ਕਿਵੇਂ ਕੀਤਾ Fraud, ਪਰ ਹੁਣ ਵਾਪਿਸ ਕਰਨਾ ਪੈਣਾ “

The post ਪੰਜਾਬ ‘ਚ ਜਾਨਲੇਵਾ ਹੋਇਆ ਕੋਰੋਨਾ ! ਬੀਤੇ 24 ਘੰਟਿਆਂ ‘ਚ ਇੰਨੇ ਮਾਮਲੇ ਆਏ ਸਾਹਮਣੇ, ਵਧੀ ਐਕਟਿਵ ਕੇਸਾਂ ਦੀ ਗਿਣਤੀ appeared first on Daily Post Punjabi.

ਪੰਜਾਬ ‘ਚ ਕੋਰੋਨਾ ਬਲਾਸਟ, ਬੀਤੇ 24 ਘੰਟਿਆਂ ‘ਚ ਇੰਨੇ ਮਾਮਲੇ ਆਏ ਸਾਹਮਣੇ, ਮਚਿਆ ਹੜਕੰਪ
ਪੰਜਾਬ ਵਿੱਚ ਕੋਰੋਨਾ ਤੇਜ਼ੀ ਨਾਲ ਵਧਣਾ ਸ਼ੁਰੂ ਹੋ ਗਿਆ ਹੈ । ਵੀਰਵਾਰ ਨੂੰ 24 ਘੰਟਿਆਂ ਦੌਰਾਨ 92 ਨਵੇਂ ਮਰੀਜ਼ ਮਿਲੇ ਹਨ । ਕਰੀਬ 2 ਮਹੀਨਿਆਂ ਤੋਂ ਪੰਜਾਬ ਵਿੱਚ ਮਰੀਜ਼ਾਂ ਦੀ ਗਿਣਤੀ 20 ਦੇ ਕਰੀਬ ਸੀ । ਇਸ ਨਾਲ ਪੰਜਾਬ ਵਿੱਚ ਐਕਟਿਵ ਕੇਸਾਂ ਦੀ ਗਿਣਤੀ 430 ਤੱਕ ਪਹੁੰਚ ਗਈ ਹੈ। ਰਾਜ ਦੀ ਸਕਾਰਾਤਮਕਤਾ ਦਰ ਵੀ 1% ਤੋਂ ਵੱਧ ਗਈ ਹੈ। ਸਭ ਤੋਂ ਚਿੰਤਾ ਵਾਲੀ ਗੱਲ ਇਹ ਹੈ ਕਿ 17 ਮਰੀਜ਼ ਲਾਈਫ਼ ਸੇਵਿੰਗ ਸਪੋਰਟ ‘ਤੇ ਪਹੁੰਚ ਗਏ ਹਨ। ਇਨ੍ਹਾਂ ਵਿੱਚੋਂ 14 ਮਰੀਜ਼ਾਂ ਨੂੰ ਆਕਸੀਜਨ ਤੇ 3 ਨੂੰ ਆਈਸੀਯੂ ਵਿੱਚ ਰੱਖਿਆ ਗਿਆ ਹੈ। ਵੀਰਵਾਰ ਨੂੰ ਰਾਜ ਵਿੱਚ 8,973 ਸੈਂਪਲਾਂ ਦੇ ਟੈਸਟ ਕੀਤੇ ਗਏ।

Punjab covid update

ਮੋਹਾਲੀ ਅਤੇ ਲੁਧਿਆਣਾ ਵਿੱਚ ਕੋਰੋਨਾ ਦੇ ਹਾਲਾਤ ਬੇਹੱਦ ਚਿੰਤਾਜਨਕ ਹਨ । ਵੀਰਵਾਰ ਨੂੰ ਇੱਥੇ ਸਭ ਤੋਂ ਵੱਧ 34 ਮਰੀਜ਼ ਪਾਏ ਗਏ ਹਨ । ਇੱਥੇ ਸਕਾਰਾਤਮਕਤਾ ਦਰ ਵੀ 5.03% ਰਹੀ । ਲੁਧਿਆਣਾ 10 ਮਰੀਜ਼ਾਂ ਨਾਲ ਦੂਜੇ ਨੰਬਰ ‘ਤੇ ਰਿਹਾ । ਜਲੰਧਰ ਅਤੇ ਫਰੀਦਕੋਟ ਵਿੱਚ 8-8 ਮਰੀਜ਼ ਮਿਲੇ ਹਨ । ਪਠਾਨਕੋਟ ਵਿੱਚ 7, ਅੰਮ੍ਰਿਤਸਰ ਅਤੇ ਪਟਿਆਲਾ ਵਿੱਚ 6-6 ਮਰੀਜ਼ ਪਾਏ ਗਏ ਹਨ।

ਇਹ ਵੀ ਪੜ੍ਹੋ: CM ਮਾਨ ਬੋਲੇ- ‘ਲੀਡਰਾਂ-ਸਰਕਾਰਾਂ ਨੇ ਪੰਜਾਬ ਨੂੰ ਬਹੁਤ ਲੁੱਟਿਆ, ਇੱਕ-ਇੱਕ ਪੈਸੇ ਦਾ ਹਿਸਾਬ ਲਵਾਂਗੇ’

ਦੱਸ ਦੇਈਏ ਕਿ ਪੰਜਾਬ ਵਿੱਚ 1 ਅਪ੍ਰੈਲ ਤੋਂ ਲੈ ਕੇ ਹੁਣ ਤੱਕ 1925 ਕੋਰੋਨਾ ਮਾਮਲੇ ਸਾਹਮਣੇ ਆ ਚੁੱਕੇ ਹਨ। ਇਨ੍ਹਾਂ ਵਿੱਚ 10 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਿਨ੍ਹਾਂ ਵਿੱਚ ਸਭ ਤੋਂ ਵੱਧ ਮੌਤਾਂ ਲੁਧਿਆਣਾ ਅਤੇ ਮੋਹਾਲੀ ਵਿੱਚ ਹੋਈਆਂ ਹਨ। ਸਭ ਤੋਂ ਵੱਧ 3 ਮੌਤਾਂ ਮੋਹਾਲੀ ਵਿੱਚ ਤੇ ਲੁਧਿਆਣਾ ਵਿੱਚ 2 ਮਰੀਜ਼ਾਂ ਦੀ ਕੋਰੋਨਾ ਨਾਲ ਮੌਤ ਹੋ ਗਈ ਹੈ । ਜਲੰਧਰ, ਗੁਰਦਾਸਪੁਰ, ਕਪੂਰਥਲਾ, ਮਾਨਸਾ ਅਤੇ ਮੋਗਾ ਵਿੱਚ 1-1 ਮਰੀਜ਼ ਦੀ ਮੌਤ ਹੋ ਚੁੱਕੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਨਵੀਂ ਐਕਸਾਈਜ਼ ਪਾਲਿਸੀ ‘ਤੇ ਮਨਜਿੰਦਰ ਸਿਰਸਾ ਨੇ ਖੋਲ੍ਹੇ ਭੇਦ ! 12% ਫਿਕਸ 1 ਦਾਰੂ ਦੀ ਬੋਤਲ ‘ਤੇ? ਦੇਖੋ “

The post ਪੰਜਾਬ ‘ਚ ਕੋਰੋਨਾ ਬਲਾਸਟ, ਬੀਤੇ 24 ਘੰਟਿਆਂ ‘ਚ ਇੰਨੇ ਮਾਮਲੇ ਆਏ ਸਾਹਮਣੇ, ਮਚਿਆ ਹੜਕੰਪ appeared first on Daily Post Punjabi.

ਪੰਜਾਬ ‘ਚ ਜਾਨਲੇਵਾ ਸਾਬਿਤ ਹੋਈ ਕੋਰੋਨਾ ਦੀ ਤੀਜੀ ਲਹਿਰ, ਇੱਕ ਮਹੀਨੇ ‘ਚ 849 ਮਰੀਜ਼ਾਂ ਨੇ ਤੋੜਿਆ ਦਮ
ਪੰਜਾਬ ਵਿੱਚ ਕੋਰੋਨਾ ਮਹਾਮਾਰੀ ਦੀ ਤੀਸਰੀ ਲਹਿਰ ਜਾਨਲੇਵਾ ਸਾਬਿਤ ਹੋਈ ਹੈ। ਇਸ ਦੌਰਾਨ ਇੱਕ ਮਹੀਨੇ ਵਿੱਚ 869 ਮਰੀਜ਼ਾਂ ਨੇ ਦਮ ਤੋੜ ਦਿੱਤਾ। ਇਸ ਤੋਂ ਇਲਾਵਾ 1.32 ਲੱਖ ਨਵੇਂ ਮਰੀਜ਼ ਮਿਲੇ ਹਨ ਜਦਕਿ 1.41 ਲੱਖ ਮਰੀਜ਼ ਠੀਕ ਵੀ ਹੋਏ ਹਨ । ਹਾਲਾਂਕਿ ਮੌਤਾਂ ਦਾ ਸਿਲਸਿਲਾ ਅਜੇ ਵੀ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ । ਬੁੱਧਵਾਰ ਨੂੰ ਸੂਬੇ ਵਿੱਚ ਕੋਰੋਨਾ ਦੇ 676 ਨਵੇਂ ਮਾਮਲੇ ਸਾਹਮਣੇ ਆਏ, ਜਦਕਿ ਫਿਰ 14 ਲੋਕਾਂ ਦੀ ਮੌਤ ਹੋ ਗਈ।

Punjab corona cases

ਪੰਜਾਬ ਵਿੱਚ 29 ਦਸੰਬਰ ਤੋਂ ਕੋਰੋਨਾ ਦੇ ਮਾਮਲਿਆਂ ਵਿੱਚ ਤੇਜ਼ੀ ਆਈ ਸੀ, ਜਦੋਂ ਇੱਕ ਦਿਨ ਵਿੱਚ 100 ਮਾਮਲੇ ਸਾਹਮਣੇ ਆਏ ਸਨ । ਹਾਲਾਂਕਿ ਇਹ 9 ਜਨਵਰੀ ਤੋਂ ਬਾਅਦ ਵਧੇ ਹਨ। ਜਦੋਂ 24 ਘੰਟਿਆਂ ਦੇ ਅੰਦਰ 9 ਲੋਕਾਂ ਦੀ ਮੌਤ ਹੋ ਗਈ ਸੀ । ਇਸ ਤੋਂ ਬਾਅਦ ਇਹ ਅੰਕੜਾ ਲਗਾਤਾਰ ਵਧਦਾ ਗਿਆ । 9 ਜਨਵਰੀ ਤੱਕ ਪੰਜਾਬ ਵਿੱਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਕੁੱਲ ਗਿਣਤੀ 16,675 ਸੀ, ਜੋ 9 ਫਰਵਰੀ ਨੂੰ ਵੱਧ ਕੇ 17,524 ਹੋ ਗਿਆ।

ਇਹ ਵੀ ਪੜ੍ਹੋ: ਸੰਤ ਸਮਾਜ ਵੱਲੋਂ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗਠਜੋੜ ਦੀ ਹਮਾਇਤ ਦਾ ਵੱਡਾ ਐਲਾਨ

ਪੰਜਾਬ ਵਿੱਚ 9 ਜਨਵਰੀ ਤੱਕ ਕੋਰੋਨਾ ਦੇ ਮਰੀਜ਼ਾਂ ਦੀ ਕੁੱਲ ਗਿਣਤੀ 6 ਲੱਖ 21 ਹਜ਼ਾਰ 419 ਸੀ। ਹਾਲਾਂਕਿ 9 ਫਰਵਰੀ ਤੱਕ ਇਹ ਅੰਕੜਾ ਵਧ ਕੇ 7 ਲੱਖ 53 ਹਜ਼ਾਰ 789 ਹੋ ਗਿਆ। ਇੱਕ ਮਹੀਨੇ ਵਿੱਚ ਸੂਬੇ ਵਿੱਚ 1 ਲੱਖ 32 ਹਜ਼ਾਰ 370 ਨਵੇਂ ਮਰੀਜ਼ ਮਿਲੇ ਹਨ । ਪੰਜਾਬ ਵਿੱਚ ਜਨਵਰੀ ਮਹੀਨੇ ਵਿੱਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਵਿੱਚ ਤੇਜ਼ੀ ਨਾਲ ਵਾਧਾ ਹੋਇਆ ਹੈ। ਹਾਲਾਂਕਿ ਹੁਣ ਮਰੀਜ਼ਾਂ ਦੀ ਗਿਣਤੀ ਘੱਟ ਹੋ ਰਹੀ ਹੈ । ਪੰਜਾਬ ਵਿੱਚ 9 ਜਨਵਰੀ ਤੱਕ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ 5 ਲੱਖ 88 ਹਜ਼ਾਰ 401 ਸੀ। ਜੋ 9 ਫਰਵਰੀ ਤੱਕ 7 ਲੱਖ 29 ਹਜ਼ਾਰ 649 ਤੱਕ ਪਹੁੰਚ ਗਈ। ਇਸ ਇੱਕ ਮਹੀਨੇ ਦੌਰਾਨ 1 ਲੱਖ 41 ਹਜ਼ਾਰ 248 ਮਰੀਜ਼ ਠੀਕ ਹੋਏ ਹਨ।

Punjab corona cases

ਦੱਸ ਦੇਈਏ ਕਿ ਪੰਜਾਬ ਵਿੱਚ ਕੋਰੋਨਾ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਚੋਣ ਕਮਿਸ਼ਨ ਵੱਲੋਂ ਵੱਡੀਆਂ ਚੋਣ ਰੈਲੀਆਂ, ਰੋਡ ਸ਼ੋਅ ‘ਤੇ ਪਾਬੰਦੀ ਲਗਾਈ ਹੋਈ ਹੈ। ਚੋਣ ਕਮਿਸ਼ਨ ਵੱਲੋਂ ਇੰਡੋਰ ਵਿੱਚ ਇੱਕ ਹਜ਼ਾਰ ਲੋਕਾਂ ਅਤੇ ਆਊਟਡੋਰ ਵਿੱਚ 30% ਸਮਰੱਥਾ ਨਾਲ ਰੈਲੀ ਕਰਨ ਦੀ ਇਜਾਜ਼ਤ ਦਿੱਤੀ ਗਈ ਹੈ। ਅਜਿਹੀ ਸਥਿਤੀ ਵਿੱਚ ਤੇਜ਼ੀ ਨਾਲ ਘੱਟ ਰਹੇ ਕੋਰੋਨਾ ਮਾਮਲਿਆਂ ਦੇ ਮੱਦੇਨਜ਼ਰ 50% ਜਾਂ ਇਸ ਤੋਂ ਵੱਧ ਸਮਰੱਥਾ ਵਾਲੀਆਂ ਰੈਲੀਆਂ ਦੀ ਆਗਿਆ ਦਿੱਤੀ ਜਾ ਸਕਦੀ ਹੈ।

ਵੀਡੀਓ ਲਈ ਕਲਿੱਕ ਕਰੋ -:

“CM ਫੇਸ ਐਲਾਨੇ ਜਾਣ ਤੋਂ ਬਾਅਦ ਸੀਐਮ ਚੰਨੀ ਦਾ DAILY POST PUNJABI ‘ਤੇ ਪਹਿਲਾ EXCLUSIVE INTERVIEW”

The post ਪੰਜਾਬ ‘ਚ ਜਾਨਲੇਵਾ ਸਾਬਿਤ ਹੋਈ ਕੋਰੋਨਾ ਦੀ ਤੀਜੀ ਲਹਿਰ, ਇੱਕ ਮਹੀਨੇ ‘ਚ 849 ਮਰੀਜ਼ਾਂ ਨੇ ਤੋੜਿਆ ਦਮ appeared first on Daily Post Punjabi.