punjab covid-19 Archives - Daily Post Punjabi

ਪੰਜਾਬ ‘ਚ ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਦੇ ਇੰਨੇ ਮਾਮਲੇ ਆਏ ਸਾਹਮਣੇ, ਮੋਹਾਲੀ ‘ਚ ਸਭ ਤੋਂ ਵੱਧ ਕੇਸ
ਪੰਜਾਬ ਵਿੱਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ । ਪੰਜਾਬ ਵਿੱਚ ਬੇਸ਼ੱਕ ਕੋਰੋਨਾ ਦੇ 160 ਐਕਟਿਵ ਕੇਸ ਹੀ ਰਹਿ ਗਏ ਹਨ। ਇਸ ਵਿਚਾਲੇ ਸਭ ਤੋਂ ਹੈਰਾਨੀ ਦੀ ਗੱਲ ਇਹ ਹੈ ਕਿ ਸੰਗਰੂਰ ਅਤੇ ਮਲੇਰਕੋਟਲਾ ਜ਼ਿਲ੍ਹਿਆਂ ਵਿੱਚ ਡੇਢ ਮਹੀਨੇ ਤੋਂ ਕੋਰੋਨਾ ਦਾ ਇੱਕ ਵੀ ਕੇਸ ਸਾਹਮਣੇ ਨਹੀਂ ਆਇਆ । ਹਾਲਾਂਕਿ ਇਨ੍ਹਾਂ ਦੋਹਾਂ ਜ਼ਿਲ੍ਹਿਆਂ ਵਿੱਚ ਕੋਰੋਨਾ ਦੀ ਲਗਾਤਾਰ ਟੈਸਟਿੰਗ ਕੀਤੀ ਜਾ ਰਹੀ ਹੈ। ਦੱਸ ਦੇਈਏ ਕਿ ਐਤਵਾਰ ਨੂੰ ਪੰਜਾਬ ਵਿੱਚ ਕੋਰੋਨਾ ਦੇ 23 ਮਾਮਲੇ ਸਾਹਮਣੇ ਆਏ ਹਨ । ਇਸ ਦੌਰਾਨ ਕੋਰੋਨਾ ਦੀ ਜਾਂਚ ਲਈ ਐਤਵਾਰ ਨੂੰ 10,159 ਸੈਂਪਲ ਲਏ ਗਏ, ਜਿਸ ਵਿੱਚ 10,085 ਟੈਸਟਿੰਗ ਕੀਤੀ ਗਈ।

Punjab covid cases

ਉੱਥੇ ਹੀ ਪੰਜਾਬ ਦੇ ਮੋਹਾਲੀ ਜ਼ਿਲ੍ਹੇ ਨੇ ਚਿੰਤਾ ਵਧਾ ਦਿੱਤੀ ਹੈ । ਇੱਥੇ ਲਗਾਤਾਰ ਕੋਰੋਨਾ ਦੇ ਮਾਮਲੇ ਸਾਹਮਣੇ ਆ ਰਹੇ ਹਨ । ਐਤਵਾਰ ਨੂੰ ਵੀ ਇੱਥੇ 13 ਨਵੇਂ ਮਰੀਜ਼ ਮਿਲੇ ਹਨ। ਇਸ ਦੌਰਾਨ ਸੂਬੇ ਵਿੱਚ ਪਾਜ਼ੀਟਿਵ ਦਰ 4.64% ਰਹੀ । ਇਸ ਤੋਂ ਇਲਾਵਾ ਗੁਰਦਾਸਪੁਰ, ਹੁਸ਼ਿਆਰਪੁਰ ਅਤੇ ਲੁਧਿਆਣਾ ਵਿੱਚ ਕੋਰੋਨਾ ਦੇ 2-2 ਮਾਮਲੇ ਸਾਹਮਣੇ ਆਏ ਹਨ। ਬਠਿੰਡਾ, ਕਪੂਰਥਲਾ, ਫਰੀਦਕੋਟ ਅਤੇ ਪਠਾਨਕੋਟ ਵਿੱਚ 1-1 ਕੋਰੋਨਾ ਮਰੀਜ਼ ਪਾਇਆ ਗਿਆ ਹੈ ।

ਇਹ ਵੀ ਪੜ੍ਹੋ: CM ਮਾਨ ਬੋਲੇ- ‘ਪਾਕਿਸਤਾਨ ‘ਚ ਹਿੰਦੂ-ਸਿੱਖ ਸੁਰੱਖਿਆ ਯਕੀਨੀ ਬਣਾਉਣ ਲਈ ਗੱਲ ਕਰਨ ਵਿਦੇਸ਼ ਮੰਤਰੀ’

ਦੱਸ ਦੇਈਏ ਕਿ ਸਿਹਤ ਵਿਭਾਗ ਤੋਂ ਮਿਲੇ ਅੰਕੜਿਆਂ ਅਨੁਸਾਰ ਪੰਜਾਬ ਵਿੱਚ 1 ਅਪ੍ਰੈਲ ਤੋਂ 15 ,ਮਈ ਤੱਕ ਕੋਰੋਨਾ ਦੇ 996 ਮਰੀਜ਼ ਸਾਹਮਣੇ ਆਏ ਹਨ। ਜਿਨ੍ਹਾਂ ਵਿੱਚੋਂ 912 ਮਰੀਜ਼ ਠੀਕ ਹੋ ਚੁੱਕੇ ਹਨ। ਇਸ ਦੌਰਾਨ 4 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 160 ਕੇਸ ਹਾਲੇ ਵੀ ਐਕਟਿਵ ਹਨ।

ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”

The post ਪੰਜਾਬ ‘ਚ ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਦੇ ਇੰਨੇ ਮਾਮਲੇ ਆਏ ਸਾਹਮਣੇ, ਮੋਹਾਲੀ ‘ਚ ਸਭ ਤੋਂ ਵੱਧ ਕੇਸ appeared first on Daily Post Punjabi.

ਪੰਜਾਬ ‘ਚ ਵਧੇ ਕੋਰੋਨਾ ਮਾਮਲੇ, ਬੀਤੇ 24 ਘੰਟਿਆਂ ‘ਚ ਇੰਨੇ ਮਾਮਲੇ ਆਏ ਸਾਹਮਣੇ, ਪਟਿਆਲਾ ਬਣਿਆ ਹੌਟਸਪਾਟ
ਪੰਜਾਬ ਵਿੱਚ ਇੱਕ ਵਾਰ ਫਿਰ ਤੋਂ ਕੋਰੋਨਾ ਦੇ ਮਾਮਲੇ ਵਧਣੇ ਸ਼ੁਰੂ ਹੋ ਗਏ ਹਨ। ਸੂਬੇ ਵਿੱਚ ਕੋਰੋਨਾ ਦੇ ਐਕਟਿਵ ਮਾਮਲੇ ਵੱਧ ਕੇ 284 ਹੋ ਗਏ ਹਨ। ਪੰਜਾਬ ਵਿੱਚ ਬੀਤੇ 24 ਘੰਟਿਆਂ ਵਿੱਚ ਕੋਰੋਨਾ ਦੇ 23 ਨਵੇਂ ਮਰੀਜ਼ ਸਾਹਮਣੇ ਆਏ ਹਨ। ਪੰਜਾਬ ਵਿੱਚ ਕੋਰੋਨਾ ਐਕਟਿਵ ਮਾਮਲਿਆਂ ਵਿੱਚ ਪਟਿਆਲਾ ਜ਼ਿਲ੍ਹਾ ਸਭ ਤੋਂ ਉੱਪਰ ਹੈ, ਜਿੱਥੇ 135 ਐਕਟਿਵ ਕੇਸ ਹਨ। ਇਸ ਤੋਂ ਬਾਅਦ ਦੂਜੇ ਨੰਬਰ ‘ਤੇ ਮੋਹਾਲੀ ਵਿੱਚ 67 ਤੇ ਤੀਜੇ ਨੰਬਰ ‘ਤੇ ਲੁਧਿਆਣਾ ਵਿੱਚ 22 ਐਕਟਿਵ ਮਾਮਲੇ ਹਨ। ਇਸ ਤੋਂ ਬਾਅਦ ਅੰਮ੍ਰਿਤਸਰ ਵਿੱਚ 16, ਬਠਿੰਡਾ ਵਿੱਚ 11 ਤੇ ਜਲੰਧਰ ਵਿੱਚ 10 ਐਕਟਿਵ ਕੇਸ ਹਨ। ਉੱਥੇ ਹੀ ਮੁਕਤਸਰ, ਕਪੂਰਥਲਾ, ਫਿਰੋਜ਼ਪੁਰ, ਸੰਗਰੂਰ, ਫਤਹਿਗੜ੍ਹ ਸਾਹਿਬ ਤੇ ਮਾਲੇਰਕੋਟਲਾ ਵਿੱਚ ਕੋਰੋਨਾ ਦਾ ਕੋਈ ਵੀ ਐਕਟਿਵ ਕੇਸ ਨਹੀਂ ਹੈ।

Punjab covid cases

ਦੱਸ ਦੇਈਏ ਕਿ ਪੰਜਾਬ ਵਿੱਚ 1 ਅਪ੍ਰੈਲ ਤੋਂ ਲੈ ਕੇ ਹੁਣ ਤੱਕ ਕੋਰੋਨਾ ਦੇ 820 ਮਰੀਜ਼ ਮਿਲ ਚੁੱਕੇ ਹਨ। ਇਨ੍ਹਾਂ ਵਿੱਚੋਂ 4 ਲੋਕਾਂ ਦੀ ਮੌਤ ਹੋ ਗਈ ਹੈ। ਇੱਥੇ ਹੀ 620 ਲੋਕ ਠੀਕ ਹੋ ਚੁੱਕੇ ਹਨ। ਮਰੀਜ਼ ਮਿਲਣ ਦੇ ਮਾਮਲੇ ਵਿੱਚ ਸਭ ਤੋਂ ਟਾਪ ‘ਤੇ ਪਟਿਆਲਾ ਜ਼ਿਲ੍ਹਾ ਹੈ। ਜਿੱਥੇ 38 ਦਿਨਾਂ ਵਿੱਚ 188 ਮਾਮਲੇ ਸਾਹਮਣੇ ਆਏ ਹਨ। ਇਸ ਤੋਂ ਬਾਅਦ ਦੂਜੇ ਨੰਬਰ ‘ਤੇ ਮੋਹਾਲੀ ਜ਼ਿਲ੍ਹਾ ਹੈ, ਜਿੱਥੇ 175 ਕੋਰੋਨਾ ਕੇਸ ਸਾਹਮਣੇ ਆਏ ਹਨ। ਲੁਧਿਆਣਾ ਵਿੱਚ 111 ਤੇ ਜਲੰਧਰ ਵਿੱਚ 80 ਮਰੀਜ਼ ਮਿਲੇ ਹਨ। ਬਾਕੀ ਜ਼ਿਲ੍ਹਿਆਂ ਵਿੱਚ ਇਹ ਗਿਣਤੀ 50 ਤੋਂ ਘੱਟ ਹੈ।

ਇਹ ਵੀ ਪੜ੍ਹੋ: ਨਾਗਪੁਰ ‘ਚ CM ਮਾਨ ਦਾ ਐਲਾਨ- ‘ਪੰਜਾਬ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਹਰ ਕਦਮ ਚੁੱਕਾਂਗੇ’

ਪੰਜਾਬ ਵਿੱਚ ਹਾਲੇ ਐਕਟਿਵ ਕੇਸਾਂ ਵਿੱਚੋਂ 5 ਮਰੀਜ਼ਾਂ ਦੀ ਸਥਿਤੀ ਚਿੰਤਾਜਨਕ ਹੈ। ਇਨ੍ਹਾਂ ਵਿੱਚੋਂ 4 ਮਰੀਜ਼ਾਂ ਨੂੰ ਆਕਸੀਜਨ ਸਪੋਰਟ ‘ਤੇ ਰੱਖਿਆ ਗਿਆ ਹੈ। ਇੱਕ ਮਰੀਜ਼ ਨੂੰ ICU ਵਿੱਚ ਭਰਤੀ ਕੀਤਾ ਗਿਆ ਹੈ। ਹੁਣ ਤੱਕ ਗੁਰਦਸਪੂਰ, ਮੋਗਾ, ਲੁਧਿਆਣਾ ਤੇ ਕਪੂਰਥਲਾ ਵਿੱਚ 4 ਮਰੀਜ਼ ਦਮ ਤੋੜ ਚੁੱਕੇ ਹਨ।

ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”

The post ਪੰਜਾਬ ‘ਚ ਵਧੇ ਕੋਰੋਨਾ ਮਾਮਲੇ, ਬੀਤੇ 24 ਘੰਟਿਆਂ ‘ਚ ਇੰਨੇ ਮਾਮਲੇ ਆਏ ਸਾਹਮਣੇ, ਪਟਿਆਲਾ ਬਣਿਆ ਹੌਟਸਪਾਟ appeared first on Daily Post Punjabi.

ਪਟਿਆਲਾ ’ਚ ਕੋਰੋਨਾ ਬਲਾਸਟ, ਲਾਅ ਯੂਨੀਵਰਸਿਟੀ ਦੇ 60 ਹੋਰ ਵਿਦਿਆਰਥੀ ਨਿਕਲੇ ਕੋਰੋਨਾ ਪਾਜ਼ੀਟਿਵ, ਹੋਸਟਲ ਕਰਵਾਇਆ ਖਾਲੀ
ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਮਾਮਲੇ ਮੁੜ ਤੋਂ ਵਧਣੇ ਸ਼ੁਰੂ ਹੋ ਗਏ ਹਨ। ਇਸੇ ਵਿਚਾਲੇ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਪਟਿਆਲਾ ਵਿੱਚ ਇੱਕ ਵਾਰ ਫਿਰ ਤੋਂ ਕੋਰੋਨਾ ਬਲਾਸਟ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਪਟਿਆਲਾ ਦੀ ਨੈਸ਼ਨਲ ਲਾਅ ਯੂਨੀਵਰਸਿਟੀ ਪਟਿਆਲਾ ਦੇ 60 ਹੋਰ ਵਿਦਿਆਰਥੀ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ । ਜਿਸ ਤੋਂ ਬਾਅਦ ਇੱਥੇ ਕੋਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ ਵੱਧ ਕੇ 122 ਹੋ ਗਈ ਹੈ। ਕੋਰੋਨਾ ਦੇ ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਕੈਂਪਸ ਨੂੰ ਕੰਟੇਨਮੈਂਟ ਜ਼ੋਨ ਐਲਾਨ ਦਿੱਤਾ ਗਿਆ ਹੈ । ਜ਼ਿਕਰਯੋਗ ਹੈ ਕਿ ਬੀਤੇ ਦਿਨ ਪਟਿਆਲਾ ਦੀ ਰਾਜੀਵ ਗਾਂਧੀ ਨੈਸ਼ਨਲ ਲਾਅ ਯੂਨੀਵਰਸਿਟੀ ਵਿੱਚ 46 ਵਿਦਿਆਰਥੀ ਕੋਰੋਨਾ ਪਾਜ਼ੀਟਿਵ ਪਾਏ ਗਏ ਸਨ।

Patiala National Law University

ਦੱਸ ਦੇਈਏ ਕਿ ਪਟਿਆਲਾ ਦੀ ਯੂਨੀਵਰਸਿਟੀ ਵਿੱਚ ਕੋਰੋਨਾ ਦੇ ਵੱਡੀ ਗਿਣਤੀ ਵਿੱਚ ਕੇਸ ਸਾਹਮਣੇ ਆਉਣ ਤੋਂ ਬਾਅਦ ਪ੍ਰਸ਼ਾਸਨ ਨੂੰ ਭਾਜੜਾਂ ਪੈ ਗਈਆਂ। ਕੋਰੋਨਾ ਕੇਸਾਂ ਦੇ ਮੱਦੇਨਜ਼ਰ ਪ੍ਰਸ਼ਾਸਨ ਵੱਲੋਂ ਵਿਦਿਆਰਥੀਆਂ ਨੂੰ 10 ਮਈ ਤੱਕ ਹੋਸਟਲ ਖਾਲੀ ਕਰਨ ਲਈ ਕਿਹਾ ਗਿਆ ਹੈ । ਇਸ ਤੋਂ ਇਲਾਵਾ ਜਿਹੜੇ ਵਿਦਿਆਰਥੀ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ, ਉਨ੍ਹਾਂ ਨੂੰ ਵੱਖਰੇ ਬਲਾਕ ਵਿੱਚ ਕੁਆਰੰਟੀਨ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ: ‘ਪੰਜਾਬ ਦੀ ਕੋਲੇ ਦੀ ਖਾਣ ਝਾਰਖੰਡ ‘ਚ 2015 ਤੋਂ ਬੰਦ ਪਈ ਸੀ, ਅਸੀਂ ਚਾਲੂ ਕਰਵਾ ਦਿੱਤੀ ਹੈ’ : CM ਮਾਨ

ਮਿਲੀ ਜਾਣਕਾਰੀ ਮੁਤਾਬਕ ਯੂਨੀਵਰਸਿਟੀ ਵਿੱਚ ਪਿਛਲੇ ਚਾਰ ਦਿਨਾਂ ਵਿੱਚ ਕੋਰੋਨਾ ਦੇ ਇਹਦੀ ਮਾਮਲੇ ਸਾਹਮਣੇ ਆਏ ਹਨ। ਜਿਸ ਤੋਂ ਬਾਅਦ ਸਿਹਤ ਅਧਿਕਾਰੀਆਂ ਨੇ ਸਥਿਤੀ ਜਾਣਕਾਰੀ ਲੈਣ ਲਈ ਯੂਨੀਵਰਸਿਟੀ ਦਾ ਦੌਰਾ ਕੀਤਾ ਹੈ ।

ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”

The post ਪਟਿਆਲਾ ’ਚ ਕੋਰੋਨਾ ਬਲਾਸਟ, ਲਾਅ ਯੂਨੀਵਰਸਿਟੀ ਦੇ 60 ਹੋਰ ਵਿਦਿਆਰਥੀ ਨਿਕਲੇ ਕੋਰੋਨਾ ਪਾਜ਼ੀਟਿਵ, ਹੋਸਟਲ ਕਰਵਾਇਆ ਖਾਲੀ appeared first on Daily Post Punjabi.

ਸਰਕਾਰ ਨੇ ਵਧਾਈ ਸਖਤੀ, ਹੁਣ ਵੈਕਸੀਨ ਨਾ ਲਵਾਉਣ ਵਾਲੇ ਬੱਚੇ ਨਹੀਂ ਜਾ ਸਕਣਗੇ ਸਕੂਲ
ਦੇਸ਼ ਵਿੱਚ ਕੋਰੋਨਾ ਮਾਮਲੇ ਇੱਕ ਵਾਰ ਫਿਰ ਤੋਂ ਵਧਣੇ ਸ਼ੁਰੂ ਹੋ ਗਏ ਹਨ। ਜਿਸਦੇ ਮੱਦੇਨਜ਼ਰ ਸਰਕਾਰ ਵੱਲੋਂ ਪਾਬੰਦੀਆਂ ਮੁੜ ਤੋਂ ਲਾਗੂ ਕੀਤੀਆਂ ਜਾ ਰਹੀਆਂ ਹਨ। ਸਰਕਾਰ ਵੱਲੋਂ ਲੋਕਾਂ ਨੂੰ ਟੀਕਾਕਰਨ ਕਰਵਾਉਣ ਦੀ ਹਦਾਇਤ ਦਿੱਤੀ ਜਾ ਰਹੀ ਹੈ। ਕੋਰੋਨਾ ਦੇ ਵਧਦੇ ਕੇਸਾਂ ਦੇ ਮੱਦੇਨਜ਼ਰ ਹੁਣ ਬੱਚਿਆਂ ਦੇ ਟੀਕਾਕਰਨ ਵਿੱਚ ਲਾਪ੍ਰਵਾਹੀ ਵਰਤਣ ਵਾਲਿਆਂ ਖਿਲਾਫ ਸਖਤ ਕਾਰਵਾਈ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ।

Unvaccinated children in Chandigarh

ਦਰਅਸਲ, ਚੰਡੀਗੜ੍ਹ ਪ੍ਰਸ਼ਾਸਨ ਵੱਲੋਂ 4 ਮਈ ਤੋਂ ਕੋਰੋਨਾ ਵੈਕਸੀਨ ਨਾ ਲਵਾਉਣ ਵਾਲੇ 12 ਤੋਂ 18 ਸਾਲ ਦੀ ਉਮਰ ਵਰਗ ਦੇ ਵਿਦਿਆਰਥੀਆਂ ‘ਤੇ ਸਰੀਰਕ ਤੌਰ ‘ਤੇ ਕਲਾਸਾਂ ਵਿੱਚ ਜਾਣ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਇਸ ਸਬੰਧੀ ਚੰਡੀਗੜ੍ਹ ਦੇ ਪ੍ਰਸ਼ਾਸਕ ਬੀਐਲ ਪੁਰੋਹਿਤ ਦੇ ਸਲਾਹਕਾਰ ਧਰਮਪਾਲ ਵੱਲੋਂ ਨੋਟਿਸ ਜਾਰੀ ਕੀਤਾ ਗਿਆ ਹੈ । ਇਸ ਨੋਟਿਸ ਅਨੁਸਾਰ ਚੰਡੀਗੜ੍ਹ ਦੇ ਜਿਹੜੇ ਬੱਚੇ ਟੀਕਾਕਰਨ ਨਹੀਂ ਕਰਵਾ ਰਹੇ ਹਨ, ਉਨ੍ਹਾਂ ਨੂੰ ਦੁਬਾਰਾ ਆਨਲਾਈਨ ਪੜ੍ਹਾਈ ਕਰਨੀ ਪਵੇਗੀ ।

ਇਹ ਵੀ ਪੜ੍ਹੋ: ਦਰਦਨਾਕ ਹਾਦਸਾ: ਫਾਰਚੂਨਰ ਕਾਰ ਨਹਿਰ ‘ਚ ਡਿੱਗਣ ਕਾਰਨ 5 ਲੋਕਾਂ ਦੀ ਮੌਤ

ਮਿਲੀ ਜਾਣਕਾਰੀ ਅਨੁਸਾਰ ਚੰਡੀਗੜ੍ਹ ਵਿੱਚ ਹੁਣ ਤੱਕ 15 ਤੋਂ 18 ਸਾਲ ਦੀ ਉਮਰ ਦੇ 92 ਫੀਸਦੀ ਬੱਚਿਆਂ ਨੂੰ ਪਹਿਲੀ ਤੇ 54 ਫੀਸਦੀ ਨੂੰ ਕੋਵੀਸ਼ੀਲਡ ਦੀਆਂ ਦੋਨੋਂ ਖੁਰਾਕਾਂ ਲੱਗ ਚੁੱਕੀਆਂ ਹਨ। ਇਸ ਦੇ ਨਾਲ ਹੀ 12 ਤੋਂ 14 ਸਾਲ ਦੇ 37 ਪ੍ਰਤੀਸ਼ਤ ਬੱਚਿਆਂ ਨੂੰ ਪਹਿਲੀ ਤੇ 3 ਪ੍ਰਤੀਸ਼ਤ ਨੂੰ ਦੋਵੇਂ ਡੋਜ ਲੱਗੀ ਹੈ। 12 ਤੋਂ 18 ਸਾਲ ਦੀ ਉਮਰ ਦੇ 40 ਹਜ਼ਾਰ ਤੋਂ ਵੱਧ ਬੱਚਿਆਂ ਨੂੰ ਅਜੇ ਵੀ ਪਹਿਲੀ ਖੁਰਾਕ ਦਿੱਤੀ ਜਾਣੀ ਬਾਕੀ ਹੈ।

Unvaccinated children in Chandigarh

ਦੱਸ ਦੇਈਏ ਕਿ ਚੰਡੀਗੜ੍ਹ ਵਿੱਚ ਇਸੇ ਸਾਲ 3 ਜਨਵਰੀ ਤੋਂ 15 ਤੋਂ 18 ਸਾਲ ਦੀ ਉਮਰ ਦੇ ਬੱਚਿਆਂ ਲਈ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਸੀ। ਸਿਹਤ ਵਿਭਾਗ ਚੰਡੀਗੜ੍ਹ ਵੱਲੋਂ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਸਕੂਲਾਂ ਆਦਿ ਵਿੱਚ ਬੱਚਿਆਂ ਲਈ ਵਿਸ਼ੇਸ਼ ਟੀਕਾਕਰਨ ਮੁਹਿੰਮ ਚਲਾਈ ਜਾ ਰਹੀ ਹੈ। ਕੋਰੋਨਾ ਦੇ ਵਧਦੇ ਕੇਸਾਂ ਦੇ ਮੱਦੇਨਜ਼ਰ ਸ਼ਨੀਵਾਰ ਤੇ ਐਤਵਾਰ ਨੂੰ ਵੀ ਬੱਚਿਆਂ ਲਈ ਟੀਕਾਕਰਨ ਮੁਹਿੰਮ ਚਲਾਈ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਬਠਿੰਡੇ ਦੀ ਜੱਟੀ ਟੋਹਰ ਨਾਲ ਚਲਾਉਂਦੀ ਐ ਟੈਂਕਰ ਤੇ ਟਰਾਲੇ, ਦੇਖੋ ਸਫ਼ਲ ਲੇਡੀ ਟਰਾਂਸਪੋਰਟਰ ਕਿਵੇਂ ਪਹੁੰਚੀ ਅਰਸ਼ਾਂ ‘ਤੇ !”

The post ਸਰਕਾਰ ਨੇ ਵਧਾਈ ਸਖਤੀ,  ਹੁਣ ਵੈਕਸੀਨ ਨਾ ਲਵਾਉਣ ਵਾਲੇ ਬੱਚੇ ਨਹੀਂ ਜਾ ਸਕਣਗੇ ਸਕੂਲ appeared first on Daily Post Punjabi.

ਪੰਜਾਬ ‘ਚ ਵਿਗੜਨ ਲੱਗਿਆ ਕੋਰੋਨਾ, 24 ਘੰਟਿਆਂ ‘ਚ ਇੰਨੇ ਮਾਮਲੇ ਆਏ ਸਾਹਮਣੇ, ਪ੍ਰਸ਼ਾਸਨ ਨੂੰ ਪਈਆਂ ਭਾਜੜਾਂ
ਪੰਜਾਬ ਵਿੱਚ ਕੋਰੋਨਾ ਕਾਰਨ ਇੱਕ ਵਾਰ ਫਿਰ ਹਾਲਾਤ ਵਿਗੜਨੇ ਸ਼ੁਰੂ ਹੋ ਗਏ ਹਨ। ਸੂਬੇ ਵਿੱਚ ਬੀਤੇ ਦਿਨ ਕੋਰੋਨਾ ਕਾਰਨ ਮੋਗਾ ਵਿੱਚ ਇੱਕ ਮਰੀਜ਼ ਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਇਸ ਦੇ ਨਾਲ ਹੀ ਜਲੰਧਰ ਵਿੱਚ ਇੱਕ 3 ਮਹੀਨੇ ਦਾ ਬੱਚਾ ਕੋਰੋਨਾ ਪਾਜ਼ੀਟਿਵ ਪਾਇਆ ਗਿਆ ਹੈ । ਇਸ ਤੋਂ ਇਲਾਵਾ 2 ਨਵੇਂ ਮਰੀਜ਼ਾਂ ਨੂੰ ਸਾਹ ਲੈਣ ਵਿੱਚ ਤਕਲੀਫ਼ ਦੇ ਚੱਲਦਿਆਂ ਆਕਸੀਜਨ ਸਪੋਰਟ ‘ਤੇ ਰੱਖਣਾ ਪਿਆ । ਜਿਸ ਤੋਂ ਬਾਅਦ ਹੁਣ 5 ਮਰੀਜ਼ ਆਕਸੀਜਨ ਸਪੋਰਟ ‘ਤੇ ਹਨ । ਸੂਬੇ ਵਿੱਚ ਵੱਧ ਰਹੇ ਕੋਰੋਨਾ ਮਾਮਲਿਆਂ ਦੇ ਮੱਦੇਨਜ਼ਰ ਸਰਕਾਰ ਵੱਲੋਂ ਸਖਤ ਕਦਮ ਚੁੱਕੇ ਜਾ ਰਹੇ ਹਨ। ਵੱਧ ਰਹੇ ਕੋਰੋਨਾ ਮਾਮਲਿਆਂ ਕਾਰਨ ਸੂਬੇ ਵਿੱਚ ਭੀੜ ਵਾਲੀਆਂ ਥਾਵਾਂ, ਸਕੂਲਾਂ ਆਦਿ ਵਿੱਚ ਮਾਸਕ ਲਾਜ਼ਮੀ ਕਰ ਦਿੱਤਾ ਗਿਆ ਹੈ।

Punjab Covid Cases Increase

ਸੋਮਵਾਰ ਨੂੰ ਸਭ ਤੋਂ ਵੱਧ 8 ਕੋਰੋਨਾ ਮਰੀਜ਼ ਜਲੰਧਰ ਵਿੱਚ ਪਾਏ ਗਏ । ਹਾਲਾਂਕਿ, ਪਟਿਆਲਾ ਅਤੇ ਮੋਹਾਲੀ ਵਿੱਚ ਕੋਰੋਨਾ ਫੈਲਣ ਦੀ ਹਾਲਤ ਗੰਭੀਰ ਬਣੀ ਹੋਈ ਹੈ । ਮੋਹਾਲੀ ਵਿੱਚ 6 ਕੋਰੋਨਾ ਮਰੀਜ਼ ਪਾਏ ਗਏ ਪਰ ਇੱਥੇ ਸਕਾਰਾਤਮਕਤਾ ਦਰ 2.14% ਰਹੀ । ਇਸ ਦੇ ਨਾਲ ਹੀ, ਪਟਿਆਲਾ ਵਿੱਚ 3 ਮਰੀਜ਼ ਪਾਏ ਗਏ ਪਰ ਸਕਾਰਾਤਮਕਤਾ ਦਰ ਸਭ ਤੋਂ ਵੱਧ 2.24% ਹੈ । ਇਸ ਤੋਂ ਇਲਾਵਾ ਬਠਿੰਡਾ, ਫਿਰੋਜ਼ਪੁਰ ਅਤੇ ਲੁਧਿਆਣਾ ਵਿੱਚ 1-1 ਮਰੀਜ਼ ਮਿਲਿਆ ਹੈ।

ਇਹ ਵੀ ਪੜ੍ਹੋ: ਕਾਂਗਰਸੀ ਆਗੂ ਅੰਗਦ ਦੱਤਾ ਦੇ ਘਰ ਪੁਲਿਸ ਨੇ ਮਾਰਿਆ ਛਾਪਾ, Netplus ਦਾ ਹਾਰਡਵੇਅਰ ਚੋਰੀ ਕਰਨ ਦਾ ਲੱਗਾ ਦੋਸ਼

ਦੱਸ ਦੇਈਏ ਕਿ ਸੋਮਵਾਰ ਨੂੰ ਪੰਜਾਬ ਵਿੱਚ 24 ਘੰਟਿਆਂ ਦੌਰਾਨ ਕੋਰੋਨਾ ਦੇ 20 ਨਵੇਂ ਮਰੀਜ਼ ਮਿਲੇ ਹਨ। ਇਸਦੀ ਸਕਾਰਾਤਮਕਤਾ ਦਰ 0.28% ਰਹੀ। ਇਸ ਦੇ ਨਾਲ ਹੀ ਅਪ੍ਰੈਲ ਮਹੀਨੇ ਵਿੱਚ ਪੰਜਾਬ ਵਿੱਚ ਕੋਰੋਨਾ ਨਾਲ 4 ਲੋਕਾਂ ਦੀ ਮੌਤ ਹੋ ਚੁੱਕੀ ਹੈ । ਇਨ੍ਹਾਂ ਵਿੱਚ ਮੋਗਾ ਤੋਂ ਇਲਾਵਾ 2 ਐਸਬੀਐਸ ਨਗਰ ਅਤੇ ਇੱਕ ਕਪੂਰਥਲਾ ਦਾ ਰਹਿਣ ਵਾਲਾ ਹੈ। ਇਸ ਮਹੀਨੇ ਵਿੱਚ ਕੁੱਲ 349 ਨਵੇਂ ਮਰੀਜ਼ ਸਾਹਮਣੇ ਆਏ ਹਨ, ਜਿਨ੍ਹਾਂ ਵਿੱਚੋਂ 277 ਠੀਕ ਹੋ ਚੁੱਕੇ ਹਨ ।

ਵੀਡੀਓ ਲਈ ਕਲਿੱਕ ਕਰੋ -:

“ਬਠਿੰਡੇ ਦੀ ਜੱਟੀ ਟੋਹਰ ਨਾਲ ਚਲਾਉਂਦੀ ਐ ਟੈਂਕਰ ਤੇ ਟਰਾਲੇ, ਦੇਖੋ ਸਫ਼ਲ ਲੇਡੀ ਟਰਾਂਸਪੋਰਟਰ ਕਿਵੇਂ ਪਹੁੰਚੀ ਅਰਸ਼ਾਂ ‘ਤੇ !”

The post ਪੰਜਾਬ ‘ਚ ਵਿਗੜਨ ਲੱਗਿਆ ਕੋਰੋਨਾ, 24 ਘੰਟਿਆਂ ‘ਚ ਇੰਨੇ ਮਾਮਲੇ ਆਏ ਸਾਹਮਣੇ, ਪ੍ਰਸ਼ਾਸਨ ਨੂੰ ਪਈਆਂ ਭਾਜੜਾਂ appeared first on Daily Post Punjabi.

ਪੰਜਾਬ ‘ਚ ਕੋਰੋਨਾ ਨੇ ਉਡਾਈ ਪ੍ਰਸ਼ਾਸਨ ਦੀ ਨੀਂਦ, ਬੀਤੇ 24 ਘੰਟਿਆਂ ‘ਚ 5778 ਨਵੇਂ ਕੇਸ, 39 ਲੋਕਾਂ ਦੀ ਮੌਤ
ਪੰਜਾਬ ਵਿੱਚ ਕੋਰੋਨਾ ਦਿਨੋਂ-ਦਿਨ ਰਫ਼ਤਾਰ ਫੜ੍ਹਦਾ ਜਾ ਰਿਹਾ ਹੈ । ਪੰਜਾਬ ਵਿੱਚ ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਦੇ 5778 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦਕਿ ਇਸ ਦੌਰਾਨ 39 ਲੋਕਾਂ ਦੀ ਮੌਤ ਹੋ ਗਈ। ਕੋਰੋਨਾ ਦੇ ਨਵੇਂ ਮਾਮਲਿਆਂ ਨੇ ਇੱਕ ਵਾਰ ਫਿਰ ਪ੍ਰਸ਼ਾਸਨ ਦੀ ਨੀਂਦ ਉੱਡਾ ਦਿੱਤੀ ਹੈ। ਜੇਕਰ ਪੰਜਾਬ ਵਿੱਚ ਮੌਜੂਦਾ ਐਕਟਿਵ ਕੇਸਾਂ ਦੀ ਗੱਲ ਕੀਤੀ ਜਾਵੇ ਤਾਂ ਇਸ ਸਮੇਂ ਪੰਜਾਬ ਵਿੱਚ 45645 ਐਕਟਿਵ ਕੋਰੋਨਾ ਮਰੀਜ਼ ਹਨ।

Punjab covid cases update

ਮਿਲੀ ਜਾਣਕਾਰੀ ਅਨੁਸਾਰ ਪਿਛਲੇ 24 ਘੰਟਿਆਂ ਵਿੱਚ ਐੱਸ. ਏ. ਐੱਸ. ਨਗਰ ਵਿੱਚ 1097, ਲੁਧਿਆਣਾ ਵਿੱਚ 666, ਜਲੰਧਰ ਵਿੱਚ 529, ਪਟਿਆਲਾ ਵਿੱਚ 163, ਅੰਮ੍ਰਿਤਸਰ ਵਿੱਚ 455, ਫਤਿਹਗੜ੍ਹ ਸਾਹਿਬ ਵਿੱਚ 153, ਬਠਿੰਡਾ ਵਿੱਚ 376, ਤਰਨਤਾਰਨ ਵਿੱਚ 85, ਮੋਗਾ ਵਿੱਚ 221, ਕਪੂਰਥਲਾ ਵਿੱਚ 292, ਬਰਨਾਲਾ ਵਿੱਚ 83, ਫਾਜ਼ਿਲਕਾ ਵਿੱਚ 42 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ।

ਇਹ ਵੀ ਪੜ੍ਹੋ: ਪਾਕਿ : ਸੁਪਰੀਮ ਕੋਰਟ ਦੀ ਪਹਿਲੀ ਮਹਿਲਾ ਜੱਜ ਬਣੀ ਆਇਸ਼ਾ ਮਲਿਕ, ਜਾਣੋ ਕੀ ਬੋਲੇ PM ਖਾਨ

ਦੱਸ ਦੇਈਏ ਕਿ ਹੁਣ ਤੱਕ ਪੰਜਾਬ ਵਿੱਚ ਕੋਰੋਨਾ ਦੇ 7,19,142 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ਵਿੱਚੋਂ 17,023 ਲੋਕਾਂ ਦੀ ਮੌਤ ਹੋ ਚੁੱਕੀ ਹੈ ਤੇ 656474 ਲੋਕ ਕੋਰੋਨਾ ਦੀ ਜੰਗ ਜਿੱਤ ਕੇ ਆਪਣੇ ਘਰਾਂ ਨੂੰ ਵਾਪਸ ਜਾ ਚੁੱਕੇ ਹਨ। ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਕੋਰੋਨਾ ਤੋਂ ਬਚਣ ਲਈ ਕੋਰੋਨਾ ਵੈਕਸੀਨ ਲਗਵਾਉਣ ਦੀ ਅਪੀਲ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਕੀ ਭਗਵੰਤ ਮਾਨ AAP ਦੀ ਬੇੜੀ ਲਾ ਸਕਣਗੇ ਪਾਰ ? ਭਗਵੰਤ ਮਾਨ ‘ਤੇ ਆਪ ਨੇ ਕਿਉਂ ਖੇਡਿਆ ਦਾਅ ? ਕੀ ਹੋਵੇਗਾ ਆਮ ਆਦਮੀ ਪਾਰਟੀ ਨੂੰ ਫਾਇਦਾ ? “

The post ਪੰਜਾਬ ‘ਚ ਕੋਰੋਨਾ ਨੇ ਉਡਾਈ ਪ੍ਰਸ਼ਾਸਨ ਦੀ ਨੀਂਦ, ਬੀਤੇ 24 ਘੰਟਿਆਂ ‘ਚ 5778 ਨਵੇਂ ਕੇਸ, 39 ਲੋਕਾਂ ਦੀ ਮੌਤ appeared first on Daily Post Punjabi.

ਕੋਰੋਨਾ ਸੰਕਟ ‘ਤੇ ਅੱਜ CM ਕੈਪਟਨ ਦੀ ਅਗਵਾਈ ‘ਚ ਹੋਵੇਗੀ ਅਹਿਮ ਬੈਠਕ, ਲਏ ਜਾ ਸਕਦੇ ਨੇ ਸਖਤ ਫੈਸਲੇ
ਪੂਰੇ ਦੇਸ਼ ਵਿੱਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਕਹਿਰ ਮਚਾ ਰਹੀ ਹੈ । ਦੇਸ਼ ਵਿੱਚ ਰੋਜਾਨਾ ਵੱਡੀ ਗਿਣਤੀ ਦੇ ਵਿੱਚ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ। ਇਸ ਦੌਰਾਨ ਪੰਜਾਬ ਵਿੱਚ ਵੀ ਕੋਰੋਨਾ ਦੀ ਸਥਿਤੀ ਕਾਫੀ ਚਿੰਤਾਜਨਕ ਹੋ ਗਈ ਹੈ।

Punjab covid crisis

ਕੋਰੋਨਾ ਨੂੰ ਰੋਕਣ ਲਈ ਪੰਜਾਬ ਸਰਕਾਰ ਵਲੋਂ ਕਈ ਤਰ੍ਹਾਂ  ਦੇ ਯਤਨ ਵੀ ਕੀਤੇ ਜਾ ਰਹੇ ਹਨ, ਸਰਕਾਰ ਵਲੋਂ ਸਖਤ ਦਿਸ਼ਾ ਨਿਰਦੇਸ਼ ਵੀ ਜਾਰੀ ਕੀਤੇ ਗਏ ਹਨ । ਪੰਜਾਬ ‘ਚ ਸੂਬਾ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਮਿਆਦ ਵੀ 31 ਮਈ ਤੱਕ ਵਧਾ ਦਿੱਤੀ ਗਈ ਹੈ।

ਇਹ ਵੀ ਪੜ੍ਹੋ: ਬਲੈਕ ਫੰਗਸ : ਮਹਾਰਾਸ਼ਟਰ ਸਰਕਾਰ ਨੇ ਮੰਗੀਆਂ Amphotericin B ਦੀਆ 2 ਲੱਖ ਖੁਰਾਕਾਂ ‘ਤੇ ਮਿਲੀਆਂ 16 ਹਜ਼ਾਰ, PM ਮੋਦੀ ਨਾਲ….

ਇਸ ਦੇ ਨਾਲ ਹੀ ਅੱਜ ਯਾਨੀ ਕਿ ਵੀਰਵਾਰ ਨੂੰ ਦੁਪਹਿਰ 3 ਵਜੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਕੋਰੋਨਾ ਰਿਵੀਊ ਕਮੇਟੀ ਦੀ ਬੈਠਕ ਵੀ ਹੋਣ ਜਾ ਰਹੀ ਹੈ।

Punjab covid crisis

ਇਸ ਦੌਰਾਨ ਪੰਜਾਬ ਵਿੱਚ ਵੱਧ ਰਹੇ ਕੋਰੋਨਾ ਦੇ ਮਾਮਲਿਆਂ ‘ਤੇ ਵਿਚਾਰ-ਵਟਾਂਦਰੇ ਕੀਤੇ ਜਾਣਗੇ। ਕੋਰਨਾ ਕੇਸਾਂ ਦੇ ਵੱਧ ਰਹੇ ਇਨਫੈਕਸ਼ਨ ਨੂੰ ਰੋਕਣ ਲਈ ਵੱਡੇ ਬੈਠਕ ਦੌਰਾਨ ਕੁੱਝ ਵੱਡੇ ਫੈਸਲੇ ਵੀ ਲਏ ਜਾ ਸਕਦੇ ਹਨ।

ਇਹ ਵੀ ਪੜ੍ਹੋ: ਦੇਸ਼ ਵਿੱਚ ਕੋਰੋਨਾ ਦੇ ਸਰਗਰਮ ਮਾਮਲਿਆਂ ‘ਚ ਆਈ ਕਮੀ, ਬੀਤੇ 24 ਘੰਟਿਆਂ ਦੌਰਾਨ 2,76,110 ਨਵੇਂ ਕੇਸ ਆਏ ਸਾਹਮਣੇ ਤੇ 3,874 ਮੌਤਾਂ

ਅਟਕਲਾਂ ਲਗਾਈਆਂ ਜਾ ਰਹੀਆਂ ਹਨ ਕੇ ਵਿਚਾਰ-ਵਟਾਂਦਰੇ ਤੋਂ ਬਾਅਦ ਪਾਬੰਦੀਆਂ ਨੂੰ ਹੋਰ ਸਖਤ ਕੀਤਾ ਜਾ ਸਕਦਾ ਹੈ । ਵੀਡੀਓ ਕਾਨਫਰੰਸਿੰਗ ਰਾਹੀਂ ਦੁਪਹਿਰ ਬਾਅਦ ਵਿਚਾਰ-ਵਟਾਂਦਰੇ ਕੀਤੇ ਜਾਣਗੇ। ਸਿਹਤ ਵਿਭਾਗ ਅਨੁਸਾਰ ਪਿਛਲੇ 24 ਘੰਟਿਆਂ ’ਚ ਕਰੋਨਾ ਦੇ 6407 ਨਵੇਂ ਕੇਸ ਸਾਹਮਣੇ ਆਏ ਹਨ ਅਤੇ 208 ਲੋਕਾਂ ਦੀ ਮੌਤ ਹੋ ਗਈ ਹੈ। ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਸੂਬੇ ਵਿੱਚ 70,499 ਸਰਗਰਮ ਕੇਸ ਹਨ।

ਇਹ ਵੀ ਦੇਖੋ: DC ਨੇ ਦੱਸ ਦਿੱਤਾ ਕੋਰੋਨਾ ਦੀ ਤੀਜੀ ਵੇਵ ਦਾ ਤੋੜ, ਜੇ ਮੰਨ ਲਈਏ ਤਾਂ ਲੁਧਿਆਣਾ ‘ਚ ਆ ਹੀ ਨਹੀਂ ਪਾਵੇਗੀ ਤੀਜੀ ਵੇਵ

The post ਕੋਰੋਨਾ ਸੰਕਟ ‘ਤੇ ਅੱਜ CM ਕੈਪਟਨ ਦੀ ਅਗਵਾਈ ‘ਚ ਹੋਵੇਗੀ ਅਹਿਮ ਬੈਠਕ, ਲਏ ਜਾ ਸਕਦੇ ਨੇ ਸਖਤ ਫੈਸਲੇ appeared first on Daily Post Punjabi.

ਪੰਜਾਬ ਨੇ ਖੋਲ੍ਹੇ ਦੂਜੇ ਰਾਜਾਂ ਦੇ ਮਰੀਜ਼ਾਂ ਦੇ ਲਈ ਦਰਵਾਜ਼ੇ, ਕੈਪਟਨ ਨੇ ਕਿਹਾ- ਆਪਣਾ ਸਮਝ ਕੇ ਕਰਾਂਗੇ ਦੇਖਭਾਲ
Punjab opens doors for patients: ਸੂਬੇ ਵਿੱਚ ਦੂਜੀ ਲਹਿਰ ਦੇ ਕਹਿਰ ਵਿਚਾਲੇ ਪੰਜਾਬ ਨੇ ਦੂਜੇ ਰਾਜਾਂ ਤੋਂ ਆਉਣ ਵਾਲੇ ਕੋਰੋਨਾ ਦੇ ਮਰੀਜ਼ਾਂ ਲਈ ਪੂਰੀ ਤਰਾਂ ਨਾਲ ਆਪਣੇ ਦਰਵਾਜ਼ੇ ਖੋਲ੍ਹ ਦਿੱਤੇ ਹਨ । ਪੰਜਾਬ ਸਰਕਾਰ ਨੇ ਐਲਾਨ ਕੀਤਾ ਹੈ ਕਿ ਜੇਕਰ ਕਿਸੇ ਵੀ ਰਾਜ ਦਾ ਮਰੀਜ਼ ਇਲਾਜ ਲਈ ਪੰਜਾਬ ਆਉਣਾ ਚਾਹੁੰਦਾ ਹੈ ਤਾਂ ਉਸਦਾ ਇੱਥੇ ਪੂਰਾ ਇਲਾਜ ਕੀਤਾ ਜਾਵੇਗਾ । ਸਰਕਾਰ ਨੇ ਬਾਹਰਲੇ ਰਾਜਾਂ ਤੋਂ ਆਉਣ ਵਾਲੇ ਮਰੀਜ਼ਾਂ ਲਈ ਇੱਕ ਚੌਥਾਈ ਬੈੱਡ ਸੁਰੱਖਿਅਤ ਰੱਖਣ ਦਾ ਦਾਅਵਾ ਕੀਤਾ ਹੈ ।

Punjab opens doors for patients

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਆਕਸੀਜਨ ਦੀ ਘਾਟ ਕਾਰਨ ਪੰਜਾਬ ਅਤੇ ਹੋਰ ਰਾਜਾਂ ਜਿਵੇਂ ਹਰਿਆਣਾ ਅਤੇ ਦਿੱਲੀ ਤੋਂ ਪੰਜਾਬ ਵਿੱਚ ਇਲਾਜ ਲਈ ਆਉਣ ਵਾਲੇ ਕਿਸੇ ਵੀ ਮਰੀਜ਼ ਨੂੰ ਇਨਕਾਰ ਨਹੀਂ ਕੀਤਾ ਜਾਵੇਗਾ । ਉਨ੍ਹਾਂ ਕਿਹਾ ਕਿ ਸਾਨੂੰ ਕਿਸੇ ਵੀ ਮਰੀਜ਼ ਨੂੰ ਇਲਾਜ ਤੋਂ ਇਨਕਾਰ ਨਹੀਂ ਕਰਨਾ ਚਾਹੀਦਾ । ਅਸੀਂ ਕਦੇ ਵੀ ਕਿਸੇ ਮਰੀਜ਼ ਲਈ ਆਪਣੇ ਦਰਵਾਜ਼ੇ ਬੰਦ ਨਹੀਂ ਕਰਾਂਗੇ। ਕੈਪਟਨ ਨੇ ਕਿਹਾ ਕਿ ਦੂਜੇ ਰਾਜਾਂ ਤੋਂ ਆਉਣ ਵਾਲੇ ਮਰੀਜ਼ ਵੀ ਸਾਡੇ ਲੋਕ ਹਨ ਕਿਉਂਕਿ ਸਾਡਾ ਇੱਕ ਹੀ ਦੇਸ਼ ਹੈ। ਉਨ੍ਹਾਂ ਦਾ ਇਲਾਜ ਲਈ ਪੰਜਾਬ ਆਉਣ ਦਾ ਸਵਾਗਤ ਹੈ ਅਤੇ ਅਸੀਂ ਉਨ੍ਹਾਂ ਦੀ ਆਪਣਾ ਸਮਝ ਕੇ ਦੇਖਭਾਲ ਕਰਾਂਗੇ।

Punjab opens doors for patients

ਰਾਜ ਵਿੱਚ ਆਕਸੀਜਨ ਦੀ ਲਗਾਤਾਰ ਘਾਟ ਦੀ ਸਥਿਤੀ ਦਾ ਜਾਇਜ਼ਾ ਲੈਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਨੇ ਆਕਸੀਜਨ ਸਿਲੰਡਰਾਂ ਦੀ ਕਾਲਾ ਬਾਜ਼ਾਰੀ ਕਰਨ, ਹੋਰਡਿੰਗ ਲਗਾਉਣ ਜਾਂ ਆਕਸੀਜਨ ਸਿਲੰਡਰਾਂ ਦਾ ਨਿੱਜੀ ਮੁਨਾਫਾ ਕਮਾਉਣ ਅਤੇ ਇਸ ਨੂੰ ਸੂਬੇ ਤੋਂ ਬਾਹਰ ਸਮੱਗਲਿੰਗ ਕਰਨ ਵਿਰੁੱਧ ਸਖਤ ਕਾਰਵਾਈ ਦੀ ਚੇਤਾਵਨੀ ਦਿੱਤੀ ਹੈ । ਇਸ ਪ੍ਰੇਸ਼ਾਨੀ ਦੀ ਘੜੀ ਵਿੱਚ ਸਹਿਯੋਗ ਕਰ ਰਹੇ ਸਾਰੇ ਪ੍ਰਾਈਵੇਟ ਹਸਪਤਾਲਾਂ ਵਿੱਚ ਬੈੱਡਾਂ ਦੀ ਗਿਣਤੀ ਵਧਾਉਣ ਦੀ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਸਰਕਾਰੀ ਏਜੰਸੀਆਂ ਵੱਲੋਂ ਇਨ੍ਹਾਂ ਹਸਪਤਾਲਾਂ ਵਿੱਚ ਲੋੜੀਂਦੀ ਆਕਸੀਜਨ ਦੀ ਸਪਲਾਈ ਕੀਤੀ ਜਾਏਗੀ ਅਤੇ ਆਕਸੀਜਨ ਦੀ ਘਾਟ ਕਾਰਨ ਹੋਣ ਵਾਲੇ ਕਿਸੇ ਵੀ ਹਾਦਸੇ ਖਿਲਾਫ ਕਾਰਵਾਈ ਨਹੀਂ ਕੀਤੀ ਜਾਵੇਗੀ।

ਆਕਸੀਜਨ ਸਪਲਾਈ ਦੇ ਮੁੱਦੇ ‘ਤੇ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਕੇਂਦਰੀ ਗ੍ਰਹਿ ਮੰਤਰੀ ਨਾਲ ਵਾਧੂ ਆਕਸੀਜਨ ਅਲਾਟਮੈਂਟ ਲਈ ਗੱਲ ਕੀਤੀ ਹੈ ਅਤੇ ਕੇਂਦਰ ਤੋਂ ਵਧੇਰੇ ਆਕਸੀਜਨ ਟੈਂਕਰਾਂ ਦੀ ਮੰਗ ਵੀ ਕਰਨਗੇ । ਉਨ੍ਹਾਂ ਅੱਗੇ ਕਿਹਾ ਕਿ ਰਾਜ ਸਰਕਾਰ ਨੇ ਭਾਰਤ ਸਰਕਾਰ ਨਾਲ ਟ੍ਰੈਫਿਕ ਲਈ ਟੈਂਕਰਾਂ ਦੀ ਅਲਾਟਮੈਂਟ ਦਾ ਮੁੱਦਾ ਵੀ ਚੁੱਕਿਆ ਹੈ ਤਾਂ ਜੋ ਪੰਜਾਬ ਨੂੰ ਪੂਰਬੀ ਖਿੱਤੇ ਤੋਂ ਆਕਸੀਜਨ ਦੀ ਵੰਡ ਦਾ ਲਾਭ ਮਿਲ ਸਕੇ।

ਇਹ ਵੀ ਦੇਖੋ: ਸਾਹਮਣੇ ਪਏ ਲੱਖਾਂ ਰੁਪਏ ਛੱਡ, ਆਹ ਚੀਜ਼ ਚੋਰੀ ਕਰ ਕੇ ਲੈ ਗਿਆ ਸ਼ਖਸ, ਦੇਖ ਕੇ ਨਹੀਂ ਰੁਕੇਗਾ ਹਾਸਾ

The post ਪੰਜਾਬ ਨੇ ਖੋਲ੍ਹੇ ਦੂਜੇ ਰਾਜਾਂ ਦੇ ਮਰੀਜ਼ਾਂ ਦੇ ਲਈ ਦਰਵਾਜ਼ੇ, ਕੈਪਟਨ ਨੇ ਕਿਹਾ- ਆਪਣਾ ਸਮਝ ਕੇ ਕਰਾਂਗੇ ਦੇਖਭਾਲ appeared first on Daily Post Punjabi.