punjab covid cases rise Archives - Daily Post Punjabi

ਵੱਡੀ ਖ਼ਬਰ: ਕੋਰੋਨਾ ਦੇ ਵਧਦੇ ਕੇਸਾਂ ਦੇ ਮੱਦੇਨਜ਼ਰ ਪੰਜਾਬ ’ਚ ਮਾਸਕ ਪਾਉਣਾ ਹੋਇਆ ਲਾਜ਼ਮੀ
ਪੰਜਾਬ ਵਿਚ ਕੋਰੋਨਾ ਦੇ ਮਾਮਲੇ ਇੱਕ ਵਾਰ ਫਿਰ ਤੋਂ ਵਧਣੇ ਸ਼ੁਰੂ ਗਏ ਹਨ। ਜਿਸਦੇ ਮੱਦੇਨਜ਼ਰ ਪੰਜਾਬ ਵਿੱਚ ਕੋਰੋਨਾ ਨੂੰ ਲੈ ਕੇ ਨਵੀਂ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਇਹ ਨਵੀਂ ਐਡਵਾਈਜ਼ਰੀ ਸੂਬੇ ਵਿੱਚ ਮਾਸਕ ਪਾਉਣ ਸਬੰਧੀ ਜਾਰੀ ਕੀਤੀ ਗਈ ਹੈ। ਇਸ ਐਡਵਾਈਜ਼ਰੀ ਅਨੁਸਾਰ ਹੁਣ ਸੂਬੇ ਦੀਆਂ ਭੀੜ ਵਾਲਿਆਂ ਥਾਵਾਂ ‘ਤੇ ਮਾਸਕ ਪਾਉਣਾ ਲਾਜ਼ਮੀ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਸਿਨੇਮਾ ਘਰਾਂ, ਬੱਸਾਂ, ਸ਼ਾਪਿੰਗ ਮਾਲ ਤੇ ਸਕੂਲਾਂ ਵਿੱਚ ਵੀ ਮਾਸਕ ਪਾਉਣਾ ਲਾਜ਼ਮੀ ਕਰ ਦਿੱਤਾ ਗਿਆ ਹੈ। ਇਨ੍ਹਾਂ ਸਭ ਥਾਵਾਂ ‘ਤੇ ਹੁਣ ਮਾਸਕ ਤੋਂ ਬਿਨ੍ਹਾਂ ਐਂਟਰੀ ਨਹੀਂ ਮਿਲੇਗੀ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਦਿੱਲੀ, ਹਰਿਆਣਾ ਤੇ ਚੰਡੀਗੜ੍ਹ ਵਿੱਚ ਵੀ ਮਾਸਕ ਪਾਉਣਾ ਲਾਜ਼ਮੀ ਕਰ ਦਿੱਤਾ ਗਿਆ ਹੈ।

Punjab covid cases rise

ਦੱਸ ਦੇਈਏ ਕਿ ਬੁੱਧਵਾਰ ਨੂੰ 24 ਘੰਟਿਆਂ ‘ਚ 30 ਮਰੀਜ਼ ਮਿਲੇ ਹਨ। ਜਿਸ ਤੋਂ ਬਾਅਦ ਕੋਰੋਨਾ ਦੇ ਐਕਟਿਵ ਮਾਮਲਿਆਂ ਦੀ ਗਿਣਤੀ 113 ਹੋ ਗਈ ਹੈ। ਇਨ੍ਹਾਂ ਵਿੱਚੋਂ 4 ਮਰੀਜ਼ ਆਕਸੀਜਨ ਸਪੋਰਟ ‘ਤੇ ਹਨ। ਇਸ ਦੇ ਨਾਲ ਹੀ 11 ਜ਼ਿਲ੍ਹਿਆਂ ਵਿੱਚ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ। ਅਜਿਹੇ ਵਿੱਚ ਆਉਣ ਵਾਲੇ ਦਿਨਾਂ ‘ਚ ਕੋਰੋਨਾ ਦੀ ਚੌਥੀ ਲਹਿਰ ਆਉਣ ਦੀ ਸੰਭਾਵਨਾ ਹੈ। ਇਸ ਦੇ ਮੱਦੇਨਜ਼ਰ ਸਰਕਾਰ ਨੇ ਕੋਰੋਨਾ ਦੇ ਸੈਂਪਲਿੰਗ ਅਤੇ ਟੈਸਟਿੰਗ ਨੂੰ ਵੀ ਵਧਾ ਦਿੱਤਾ ਹੈ। ਬੁੱਧਵਾਰ ਨੂੰ 9812 ਸੈਂਪਲ ਲੈ ਕੇ 9577 ਟੈਸਟ ਕੀਤੇ ਗਏ।

ਇਹ ਵੀ ਪੜ੍ਹੋ: ਬਾਜਵਾ ਦਾ ‘ਆਪ’ ‘ਤੇ ਨਿਸ਼ਾਨਾ, ‘CM ਹਾਊਸ ਤੋਂ ਰਾਘਵ ਚੱਢਾ ਬਦਲ ਰਹੇ ਨੇ ਪੰਜਾਬ ਦੇ ਅਫਸਰ’

ਪੰਜਾਬ ਵਿੱਚ ਹੁਸ਼ਿਆਰਪੁਰ ਵਿੱਚ ਸਭ ਤੋਂ ਵੱਧ 7 ਅਤੇ ਮੁਹਾਲੀ ਵਿੱਚ 5 ਮਰੀਜ਼ ਸਾਹਮਣੇ ਆਏ ਹਨ। ਇਨ੍ਹਾਂ ਦੋਵਾਂ ਜ਼ਿਲ੍ਹਿਆਂ ਵਿੱਚ ਸਕਾਰਾਤਮਕਤਾ ਦਰ ਵੀ 1% ਤੋਂ ਉੱਪਰ ਹੈ। ਇਸ ਤੋਂ ਇਲਾਵਾ ਜਲੰਧਰ ਅਤੇ ਪਟਿਆਲਾ ਵਿੱਚ 4-4, ਫਰੀਦਕੋਟ, ਲੁਧਿਆਣਾ ਅਤੇ ਪਠਾਨਕੋਟ ਵਿੱਚ 2-2 ਮਰੀਜ਼ ਪਾਏ ਗਏ ਹਨ। ਫਤਿਹਗੜ੍ਹ ਸਾਹਿਬ, ਕਪੂਰਥਲਾ ਅਤੇ ਮੁਕਤਸਰ ਵਿੱਚ 1-1 ਮਰੀਜ਼ ਪਾਇਆ ਗਿਆ। ਸੂਬੇ ਵਿੱਚ ਇਸ ਸਮੇਂ ਸਕਾਰਾਤਮਕਤਾ ਦਰ 0.31% ਹੈ।

p>ਵੀਡੀਓ ਲਈ ਕਲਿੱਕ ਕਰੋ -:

“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”

The post ਵੱਡੀ ਖ਼ਬਰ: ਕੋਰੋਨਾ ਦੇ ਵਧਦੇ ਕੇਸਾਂ ਦੇ ਮੱਦੇਨਜ਼ਰ ਪੰਜਾਬ ’ਚ ਮਾਸਕ ਪਾਉਣਾ ਹੋਇਆ ਲਾਜ਼ਮੀ appeared first on Daily Post Punjabi.

ਪੰਜਾਬ ‘ਚ ਕੋਰੋਨਾ ਨੇ ਮੁੜ ਫੜੀ ਰਫ਼ਤਾਰ, 24 ਘੰਟਿਆਂ ‘ਚ ਇੰਨੇ ਮਾਮਲੇ ਆਏ ਸਾਹਮਣੇ, ਅਲਰਟ ਮੋਡ ‘ਤੇ ਸਰਕਾਰ
ਪੰਜਾਬ ਵਿੱਚ ਇੱਕ ਵਾਰ ਫਿਰ ਤੋਂ ਕੋਰੋਨਾ ਨੇ ਰਫ਼ਤਾਰ ਫੜ ਲਈ ਹੈ। ਬੁੱਧਵਾਰ ਨੂੰ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 30 ਨਵੇਂ ਮਰੀਜ਼ ਮਿਲੇ ਹਨ, ਜਿਸ ਤੋਂ ਬਾਅਦ ਕੋਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 113 ਹੋ ਗਈ ਹੈ । ਇਨ੍ਹਾਂ ਵਿੱਚੋਂ 4 ਮਰੀਜ਼ ਆਕਸੀਜਨ ਸਪੋਰਟ ‘ਤੇ ਹਨ । ਉੱਥੇ ਹੀ ਹੁਣ 11 ਜ਼ਿਲ੍ਹਿਆਂ ਵਿੱਚ ਕੋਰੋਨਾ ਮਾਮਲੇ ਸਾਹਮਣੇ ਆਏ ਹਨ । ਅਜਿਹੇ ਵਿੱਚ ਆਉਣ ਵਾਲੇ ਦਿਨਾਂ ਵਿੱਚ ਕੋਰੋਨਾ ਦੀ ਚੌਥੀ ਲਹਿਰ ਆਉਣ ਦੀ ਸੰਭਾਵਨਾ ਹੈ । ਇਸ ਦੇ ਮੱਦੇਨਜ਼ਰ ਸਰਕਾਰ ਨੇ ਕੋਰੋਨਾ ਦੇ ਸੈਂਪਲਿੰਗ ਤੇ ਟੈਸਟਿੰਗ ਨੂੰ ਵੀ ਵਧਾ ਦਿੱਤਾ ਹੈ। ਬੁੱਧਵਾਰ ਨੂੰ 9812 ਸੈਂਪਲ ਲੈ ਕੇ 9577 ਟੈਸਟ ਕੀਤੇ ਗਏ।

Punjab covid cases

ਪੰਜਾਬ ਵਿੱਚ ਸਭ ਤੋਂ ਵੱਧ 7 ਮਾਮਲੇ ਹੁਸ਼ਿਆਰਪੁਰ ਤੋਂ ਸਾਹਮਣੇ ਆਏ ਹਨ ਅਤੇ ਮੋਹਾਲੀ ਵਿੱਚ 5 ਮਰੀਜ਼ ਸਾਹਮਣੇ ਆਏ ਹਨ । ਇਨ੍ਹਾਂ ਦੋਵਾਂ ਜ਼ਿਲ੍ਹਿਆਂ ਵਿੱਚ ਪਾਜ਼ਿਟਿਵਿਟੀ ਦਰ ਵੀ 1% ਤੋਂ ਉੱਪਰ ਹੈ। ਇਸ ਤੋਂ ਇਲਾਵਾ ਜਲੰਧਰ ਤੇ ਪਟਿਆਲਾ ਵਿੱਚ 4-4, ਫਰੀਦਕੋਟ, ਲੁਧਿਆਣਾ ਤੇ ਪਠਾਨਕੋਟ ਵਿੱਚ 2-2 ਮਰੀਜ਼ ਮਿਲੇ ਹਨ। ਫਤਿਹਗੜ੍ਹ ਸਾਹਿਬ, ਕਪੂਰਥਲਾ ਤੇ ਮੁਕਤਸਰ ਵਿੱਚ 1-1 ਮਰੀਜ਼ ਪਾਇਆ ਗਿਆ। ਜਿਸ ਕਰਨ ਸੂਬੇ ਵਿੱਚ ਫਿਲਹਾਲ ਪਾਜ਼ੀਟੀਵਿਟੀ ਦਰ 0.31% ਹੈ।

ਇਹ ਵੀ ਪੜ੍ਹੋ: ਬਾਜਵਾ ਦਾ ‘ਆਪ’ ‘ਤੇ ਨਿਸ਼ਾਨਾ, ‘CM ਹਾਊਸ ਤੋਂ ਰਾਘਵ ਚੱਢਾ ਬਦਲ ਰਹੇ ਨੇ ਪੰਜਾਬ ਦੇ ਅਫਸਰ’

ਪੰਜਾਬ ‘ਚ ਕੋਰੋਨਾ ਦੇ ਤੇਜ਼ੀ ਨਾਲ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਸਰਕਾਰ ਵੀ ਅਲਰਟ ਮੋਡ ‘ਤੇ ਹੈ। ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਨੇ ਸਿਵਲ ਸਰਜਨਾਂ ਨਾਲ ਮੀਟਿੰਗ ਕੀਤੀ। ਇਸ ਤੋਂ ਬਾਅਦ ਉਨ੍ਹਾਂ ਕਿਹਾ ਕਿ ਹੁਣ ਚਿੰਤਾ ਦੀ ਕੋਈ ਗੱਲ ਨਹੀਂ। ਫਿਰ ਵੀ ਸਾਨੂੰ ਸਾਵਧਾਨ ਰਹਿਣ ਦੀ ਲੋੜ ਹੈ। ਲੋਕਾਂ ਨੂੰ ਮਾਸਕ ਪਾਉਣੇ ਚਾਹੀਦੇ ਹਨ ਤੇ ਭੀੜ ਵਾਲੀਆਂ ਥਾਵਾਂ ‘ਤੇ ਜਾਣ ਤੋਂ ਬਚਣਾ ਚਾਹੀਦਾ ਹੈ। ਹਾਲਾਂਕਿ ਇਸ ਬੈਠਕ ਵਿੱਚ ਇਹ ਵੀ ਚਰਚਾ ਹੋਈ ਕਿ ਜੇਕਰ ਮਾਮਲਿਆਂ ਵਿੱਚ ਵਾਧਾ ਹੁੰਦਾ ਹੈ ਤਾਂ ਸਰਕਾਰ ਜਨਤਕ ਥਾਵਾਂ ‘ਤੇ ਮਾਸਕ ਪਾਉਣਾ ਲਾਜ਼ਮੀ ਕਰ ਸਕਦੀ ਹੈ।

p>ਵੀਡੀਓ ਲਈ ਕਲਿੱਕ ਕਰੋ -:

“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”

The post ਪੰਜਾਬ ‘ਚ ਕੋਰੋਨਾ ਨੇ ਮੁੜ ਫੜੀ ਰਫ਼ਤਾਰ, 24 ਘੰਟਿਆਂ ‘ਚ ਇੰਨੇ ਮਾਮਲੇ ਆਏ ਸਾਹਮਣੇ, ਅਲਰਟ ਮੋਡ ‘ਤੇ ਸਰਕਾਰ appeared first on Daily Post Punjabi.