Punjab covid cases update Archives - Daily Post Punjabi

ਪੰਜਾਬ ‘ਚ ਕੋਰੋਨਾ ਨੂੰ ਲੱਗੀ ਬ੍ਰੇਕ ! ਬੀਤੇ 5 ਦਿਨਾਂ ‘ਚ ਸਾਹਮਣੇ ਆਏ ਮਹਿਜ਼ ਦੋ ਕੇਸ, ਐਕਟਿਵ ਕੇਸਾਂ ਦੀ ਗਿਣਤੀ ਹੋਈ 23
ਪੰਜਾਬ ਵਿੱਚ ਕੋਰੋਨਾ ਸੰਕਰਮਿਤ ਮਰੀਜ਼ਾਂ ਦੀ ਗਿਣਤੀ ਵਿੱਚ ਚੰਗੇ ਸੰਕੇਤ ਦਿਸਣੇ ਸ਼ੁਰੂ ਹੋ ਗਏ ਹਨ। ਸਮਾਂ ਬੀਤਣ ਦੇ ਨਾਲ-ਨਾਲ ਕੋਰੋਨਾ ਦਾ ਅਸਰ ਵੀ ਘਟਦਾ ਦਿਖਾਈ ਦੇ ਰਿਹਾ ਹੈ । ਪਿਛਲੇ 5 ਦਿਨਾਂ ਵਿੱਚ ਸੂਬੇ ਵਿੱਚ ਦੋ ਨਵੇਂ ਕੋਰੋਨਾ ਮਰੀਜ਼ ਸਾਹਮਣੇ ਆਏ ਹਨ । ਇੰਨਾ ਹੀ ਨਹੀਂ ਪੂਰੇ ਸੂਬੇ ਵਿੱਚ ਹੁਣ ਕੋਈ ਵੀ ਕੋਰੋਨਾ ਮਰੀਜ਼ ਆਕਸੀਜਨ, ਆਈਸੀਯੂ ਜਾਂ ਵੈਂਟੀਲੇਟਰ ਸਪੋਰਟ ‘ਤੇ ਨਹੀਂ ਹੈ।

Punjab covid cases update

ਜੇਕਰ ਪੰਜਾਬ ਵਿੱਚ ਕੋਰੋਨਾ ਐਕਟਿਵ ਕੇਸਾਂ ਦੀ ਗੱਲ ਕੀਤੀ ਜਾਵੇ ਤਾਂ ਇਹ ਗਿਣਤੀ 23 ਹੈ । ਉੱਥੇ ਹੀ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ ਵਿੱਚ ਵੀ ਕਮੀ ਆਈ ਹੈ। ਅਕਤੂਬਰ ਮਹੀਨੇ ਵਿੱਚ ਜਿੱਥੇ ਪੂਰੇ ਸੂਬੇ ਵਿੱਚ 7 ਮਰੀਜ਼ਾਂ ਦੀ ਮੌਤ ਹੋ ਗਈ ਸੀ, ਉੱਥੇ ਹੀ ਨਵੰਬਰ ਵਿੱਚ ਇਹ ਗਿਣਤੀ ਘਟ ਕੇ ਸਿਰਫ਼ 2 ਰਹਿ ਗਈ । ਜਦਕਿ ਸਤੰਬਰ ਮਹੀਨੇ ਦੀ ਗੱਲ ਕਰੀਏ ਤਾਂ ਮਰਨ ਵਾਲਿਆਂ ਦੀ ਗਿਣਤੀ 103 ਤੱਕ ਪਹੁੰਚ ਗਈ ਸੀ। ਇਸ ਦੇ ਨਾਲ ਹੀ ਪੰਜਾਬ ਵਿੱਚ ਪਿਛਲੇ 5 ਦਿਨਾਂ ਵਿੱਚ ਕੀਤੇ ਜਾ ਰਹੇ ਟੈਸਟਾਂ ਵਿੱਚ ਕੋਈ ਵੀ ਪਾਜ਼ੀਟਿਵ ਮਰੀਜ਼ ਸਾਹਮਣੇ ਨਹੀਂ ਆਇਆ।

ਇਹ ਵੀ ਪੜ੍ਹੋ: ਮੁੜ ਵਿਵਾਦਾਂ ‘ਚ ਘਿਰਿਆ ‘Kulhad Pizza’ ਕਪਲ, ਜੋੜੇ ਨੇ ਗੁਆਂਢੀ ਦੁਕਾਨਦਾਰ ਨਾਲ ਕੀਤੀ ਲੜਾਈ, ਕੱਢੀਆਂ ਗਾਲ੍ਹਾਂ

ਦੱਸ ਦੇਈਏ ਕਿ 29 ਨਵੰਬਰ ਨੂੰ ਸੂਬੇ ਵਿੱਚ 1320 ਲੋਕਾਂ ਦੇ ਸੈਂਪਲਾਂ ਦੀ ਜਾਂਚ ਕੀਤੀ ਗਈ ਸੀ, ਜਿਨ੍ਹਾਂ ਵਿੱਚੋਂ 5 ਮਰੀਜ਼ ਪਾਜ਼ੀਟਿਵ ਪਾਏ ਗਏ ਸੀ । 30 ਨਵੰਬਰ ਨੂੰ 2253, 1 ਦਸੰਬਰ ਨੂੰ 4465, 2 ਦਸੰਬਰ ਨੂੰ 3126, 3 ਦਸੰਬਰ ਨੂੰ 3399 ਅਤੇ 4 ਦਸੰਬਰ ਨੂੰ 3233 ਮਰੀਜ਼ਾਂ ਦੇ ਸੈਂਪਲ ਲਏ ਗਏ ਸੀ ਪਰ 2 ਦਸੰਬਰ ਨੂੰ ਛੱਡ ਕੇ ਇਨ੍ਹਾਂ ਦਿਨਾਂ ਵਿੱਚ ਕੋਈ ਵੀ ਪਾਜ਼ੀਟਿਵ ਮਰੀਜ਼ ਨਹੀਂ ਮਿਲਿਆ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਪੰਜਾਬ ‘ਚ ਕੋਰੋਨਾ ਨੂੰ ਲੱਗੀ ਬ੍ਰੇਕ ! ਬੀਤੇ 5 ਦਿਨਾਂ ‘ਚ ਸਾਹਮਣੇ ਆਏ ਮਹਿਜ਼ ਦੋ ਕੇਸ, ਐਕਟਿਵ ਕੇਸਾਂ ਦੀ ਗਿਣਤੀ ਹੋਈ 23 appeared first on Daily Post Punjabi.

ਪੰਜਾਬ ‘ਚ ਜਾਨਲੇਵਾ ਹੋਇਆ ਕੋਰੋਨਾ ! ਬੀਤੇ 24 ਘੰਟਿਆਂ ‘ਚ ਇੰਨੇ ਮਾਮਲੇ ਆਏ ਸਾਹਮਣੇ, ਐਕਟਿਵ ਕੇਸ ਵਧੇ
ਪੰਜਾਬ ਵਿੱਚ ਕੋਰੋਨਾ ਜਾਨਲੇਵਾ ਰੂਪ ਧਾਰਨ ਕਰਦਾ ਜਾ ਰਿਹਾ ਹੈ। ਸੂਬੇ ਵਿੱਚ ਪਿਛਲੇ ਸਾਢੇ 4 ਮਹੀਨਿਆਂ ਵਿੱਚ ਕੋਰੋਨਾ ਨਾਲ 113 ਮੌਤਾਂ ਹੋਈਆਂ ਹਨ। ਸ਼ਨੀਵਾਰ ਨੂੰ ਸੂਬੇ ਵਿੱਚ ਕੋਰੋਨਾ ਦੇ 274 ਨਵੇਂ ਮਾਮਲੇ ਸਾਹਮਣੇ ਆਏ, ਜਦਕਿ ਹੁਸ਼ਿਆਰਪੁਰ ਵਿੱਚ ਇੱਕ ਮਰੀਜ਼ ਦੀ ਕੋਰੋਨਾ ਨਾਲ ਮੌਤ ਹੋ ਗਈ । ਇਸ ਤੋਂ ਇਲਾਵਾ ਵੱਖ-ਵੱਖ ਜ਼ਿਲ੍ਹਿਆਂ ਵਿੱਚ 98 ਮਰੀਜ਼ ਆਕਸੀਜਨ ਸਪੋਰਟ ‘ਤੇ ਹਨ, ਜਦਕਿ 32 ਮਰੀਜ਼ਾਂ ਨੂੰ ICU ਵਿੱਚ ਸ਼ਿਫਟ ਕੀਤਾ ਗਿਆ ਹੈ। ਕੋਰੋਨਾ ਦੇ ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਸੂਬੇ ਵਿੱਚ ਐਕਟਿਵ ਕੇਸ ਵੱਧ ਕੇ 2344 ਹੋ ਗਏ ਹਨ।

Punjab covid cases update

ਜ਼ਿਕਰਯੋਗ ਹੈ ਕਿ ਸ਼ਨੀਵਾਰ ਨੂੰ ਕੋਰੋਨਾ ਦੇ ਸਭ ਤੋਂ ਵੱਧ ਨਵੇਂ ਮਾਮਲੇ ਮੋਹਾਲੀ ਵਿੱਚ ਸਾਹਮਣੇ ਆਏ ਹਨ। ਮੋਹਾਲੀ ਵਿੱਚ 59, ਜਲੰਧਰ ਅਤੇ ਲੁਧਿਆਣਾ ਤੋਂ 34-34, ਬਠਿੰਡਾ 32, ਅੰਮ੍ਰਿਤਸਰ 23, ਹੁਸ਼ਿਆਰਪੁਰ 20 ਤੇ ਰੋਪੜ ਤੋਂ 16 ਨਵੇਂ ਕੋਰੋਨਾ ਕੇਸ ਸਾਹਮਣੇ ਆਏ ਹਨ । ਸੂਬੇ ਵਿੱਚ ਸ਼ਨੀਵਾਰ ਨੂੰ 8913 ਸੈਂਪਲ ਜਾਂਚ ਲਈ ਭੇਜੇ ਗਏ । ਉੱਥੇ ਹੀ ਜੇਕਰ ਸੂਬੇ ਵਿੱਚ ਹੋ ਰਹੇ ਟੀਕਾਕਰਨ ਦੀ ਗੱਲ ਕੀਤੀ ਜਾਵੇ ਤਾਂ ਸੂਬੇ ਵਿੱਚ ਅੱਜ 7403 ਲੋਕਾਂ ਨੇ ਟੀਕਾਕਰਨ ਕਰਵਾਇਆ।

ਇਹ ਵੀ ਪੜ੍ਹੋ: CM ਮਾਨ ਨੇ ‘ਲਾਲ ਸਿੰਘ ਚੱਢਾ’ ਦੀ ਕੀਤੀ ਤਾਰੀਫ਼, ਬੋਲੇ-‘ਭਾਈਚਾਰਕ ਸਾਂਝ ਦਾ ਸੁਨੇਹਾ ਦਿੰਦੀ ਫ਼ਿਲਮ’

ਦੱਸ ਦੇਈਏ ਕਿ ਪੰਜਾਬ ਵਿੱਚ ਵੱਧ ਰਹੇ ਕੋਰੋਨਾ ਮਾਮਲਿਆਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਸਖਤੀ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਪੰਜਾਬ ਸਰਕਾਰ ਨੇ ਕੋਰੋਨਾ ਦੇ ਮੱਦੇਨਜ਼ਰ ਨਵੀਂ ਐਡਵਾਈਜ਼ਰੀ ਜਾਰੀ ਕੀਤੀ ਹੈ। ਇਸ ਐਡਵਾਈਜ਼ਰੀ ਅਨੁਸਾਰ ਹੁਣ ਪੰਜਾਬ ਵਿੱਚ ਜਨਤਕ ਥਾਵਾਂ ’ਤੇ ਮਾਸਕ ਪਾਉਣਾ ਲਾਜ਼ਮੀ ਕਰ ਦਿੱਤਾ ਗਿਆ ਹੈ। ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਵੱਲੋਂ ਸਾਰੇ ਵਿਦਿਅਕ ਅਦਾਰਿਆਂ, ਸਰਕਾਰੀ ਅਤੇ ਨਿੱਜੀ ਦਫ਼ਤਰਾਂ, ਇਨਡੋਰ ਅਤੇ ਆਊਟਡੋਰ ਮੀਟਿੰਗਾਂ, ਮਾਲਜ਼, ਜਨਤਕ ਥਾਵਾਂ ‘ਤੇ ਮਾਸਕ ਪਹਿਨਣਾ ਲਾਜ਼ਮੀ ਕਰ ਦਿੱਤਾ ਗਿਆ ਹੈ । ਇਸ ਦੇ ਨਾਲ ਹੀ ਭੀੜ ਵਾਲੀਆਂ ਥਾਵਾਂ ’ਤੇ ਦੂਰੀ ਬਣਾ ਕੇ ਰੱਖਣ ਲਈ ਵੀ ਕਿਹਾ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“Fastway ਨੂੰ ਲਗਾ ਗਏ ਲੱਖਾਂ ਦਾ ਚੂਨਾ, ਭਰੋਸਾ ਜਿੱਤਣ ਤੋਂ ਬਾਅਦ ਸੁਣੋ ਕਿਵੇਂ ਕੀਤਾ Fraud, ਪਰ ਹੁਣ ਵਾਪਿਸ ਕਰਨਾ ਪੈਣਾ “

The post ਪੰਜਾਬ ‘ਚ ਜਾਨਲੇਵਾ ਹੋਇਆ ਕੋਰੋਨਾ ! ਬੀਤੇ 24 ਘੰਟਿਆਂ ‘ਚ ਇੰਨੇ ਮਾਮਲੇ ਆਏ ਸਾਹਮਣੇ, ਐਕਟਿਵ ਕੇਸ ਵਧੇ appeared first on Daily Post Punjabi.

ਪੰਜਾਬ ‘ਚ ਕੋਰੋਨਾ ਨੇ ਧਾਰਿਆ ਖਤਰਨਾਕ ਰੂਪ ! ਬੀਤੇ 24 ਘੰਟਿਆਂ ‘ਚ ਇੰਨੇ ਮਾਮਲੇ ਆਏ ਸਾਹਮਣੇ, ਐਕਟਿਵ ਕੇਸ ਵਧੇ
ਪੰਜਾਬ ਵਿੱਚ 48 ਘੰਟਿਆਂ ਤੋਂ ਬਾਅਦ ਇੱਕ ਵਾਰ ਕੋਰੋਨਾ ਦੇ 100 ਤੋਂ ਵੱਧ ਮਰੀਜ਼ ਮਿਲੇ ਹਨ । ਐਤਵਾਰ ਨੂੰ 102 ਨਵੇਂ ਮਰੀਜ਼ ਮਿਲੇ ਹਨ । ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ 104 ਮਰੀਜ਼ ਮਿਲੇ ਸਨ । ਹੁਣ 15 ਮਰੀਜ਼ ਲਾਈਫ ਸੇਵਿੰਗ ਸਪੋਰਟ ‘ਤੇ ਪਹੁੰਚ ਗਏ ਹਨ। ਜਿਨ੍ਹਾਂ ਵਿੱਚ 13 ਮਰੀਜ਼ਾਂ ਨੂੰ ਆਕਸੀਜਨ ਤੇ 2 ਮਰੀਜ਼ਾਂ ਨੂੰ ICU ਵਿੱਚ ਰੱਖਿਆ ਗਿਆ ਹੈ। ਉੱਥੇ ਹੀ ਦੂਜੇ ਪਾਸੇ ਐਤਵਾਰ ਨੂੰ ਲੁਧਿਆਣਾ ਵਿੱਚ ਕੋਰੋਨਾ ਕਾਰਨ ਇੱਕ ਮਰੀਜ਼ ਦੀ ਮੌਤ ਹੋ ਗਈ । ਸੂਬੇ ਵਿੱਚ ਕੋਰੋਨਾ ਦੇ 566 ਐਕਟਿਵ ਮਾਮਲੇ ਸਾਹਮਣੇ ਆਏ ਹਨ । ਐਤਵਾਰ ਨੂੰ ਕੋਰੋਨਾ ਦੇ 10,793 ਸੈਂਪਲ ਲੈ ਕੇ 10,258 ਦੀ ਜਾਂਚ ਕੀਤੀ ਗਈ। ਪੰਜਾਬ ਦੀ ਸਕਾਰਾਤਮਕਤਾ ਦਰ 0.99% ਰਹੀ ।

Punjab covid cases update

ਜ਼ਿਕਰਯੋਗ ਹੈ ਕਿ ਚੰਡੀਗੜ੍ਹ ਨਾਲ ਲੱਗਦੇ ਮੋਹਾਲੀ ਵਿੱਚ ਹਾਲਾਤ ਬੇਹੱਦ ਚਿੰਤਾਜਨਕ ਹਨ। ਇੱਥੇ ਐਤਵਾਰ ਨੂੰ 46 ਕੋਰੋਨਾ ਪਾਜ਼ੀਟਿਵ ਮਰੀਜ਼ ਪਾਏ ਗਏ, ਜਦੋਂ ਕਿ ਸਕਾਰਾਤਮਕਤਾ ਦਰ 10.60% ਸੀ । ਇਸ ਤੋਂ ਇਲਾਵਾ ਲੁਧਿਆਣਾ ਵਿੱਚ 15, ਬਠਿੰਡਾ ਵਿੱਚ 7, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ 6-6 ਮਰੀਜ਼ ਪਾਏ ਗਏ ਹਨ। ਹੁਸ਼ਿਆਰਪੁਰ, ਜਲੰਧਰ, ਮਾਨਸਾ, ਮੁਕਤਸਰ ਅਤੇ ਪਠਾਨਕੋਟ ਵਿੱਚ 3-3 ਮਰੀਜ਼ ਪਾਏ ਗਏ।

ਇਹ ਵੀ ਪੜ੍ਹੋ: ‘ਜਿਨ੍ਹਾਂ ਨੇ ਪੰਜਾਬੀਆਂ ਦਾ ਇੱਕ ਵੀ ਰੁਪਇਆ ਖਾਧਾ, ਓਹਦਾ ਮੈਂ ਵਿਆਜ ਸਮੇਤ ਹਿਸਾਬ ਲਊਂਗਾ’ : CM ਮਾਨ

ਦੱਸ ਦੇਈਏ ਕਿ ਸੂਬੇ ਵਿੱਚ ਸਭ ਤੋਂ ਜ਼ਿਆਦਾ 207 ਐਕਟਿਵ ਕੇਸ ਮੋਹਾਲੀ ਵਿੱਚ ਹਨ। ਲੁਧਿਆਣਾ ਜ਼ਿਲ੍ਹਾ 124 ਮਰੀਜ਼ਾਂ ਨਾਲ ਦੂਜੇ ਨੰਬਰ ‘ਤੇ ਹੈ । ਪਟਿਆਲਾ ਵਿੱਚ 35, ਬਠਿੰਡਾ ਵਿੱਚ 29 ਅਤੇ ਜਲੰਧਰ ਵਿੱਚ 24 ਐਕਟਿਵ ਕੇਸ ਹਨ ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਨਵੀਂ ਐਕਸਾਈਜ਼ ਪਾਲਿਸੀ ‘ਤੇ ਮਨਜਿੰਦਰ ਸਿਰਸਾ ਨੇ ਖੋਲ੍ਹੇ ਭੇਦ ! 12% ਫਿਕਸ 1 ਦਾਰੂ ਦੀ ਬੋਤਲ ‘ਤੇ? ਦੇਖੋ “

The post ਪੰਜਾਬ ‘ਚ ਕੋਰੋਨਾ ਨੇ ਧਾਰਿਆ ਖਤਰਨਾਕ ਰੂਪ ! ਬੀਤੇ 24 ਘੰਟਿਆਂ ‘ਚ ਇੰਨੇ ਮਾਮਲੇ ਆਏ ਸਾਹਮਣੇ, ਐਕਟਿਵ ਕੇਸ ਵਧੇ appeared first on Daily Post Punjabi.

ਪੰਜਾਬ ‘ਚ ਕੋਰੋਨਾ ਨੇ ਉਡਾਈ ਪ੍ਰਸ਼ਾਸਨ ਦੀ ਨੀਂਦ, ਬੀਤੇ 24 ਘੰਟਿਆਂ ‘ਚ 5778 ਨਵੇਂ ਕੇਸ, 39 ਲੋਕਾਂ ਦੀ ਮੌਤ
ਪੰਜਾਬ ਵਿੱਚ ਕੋਰੋਨਾ ਦਿਨੋਂ-ਦਿਨ ਰਫ਼ਤਾਰ ਫੜ੍ਹਦਾ ਜਾ ਰਿਹਾ ਹੈ । ਪੰਜਾਬ ਵਿੱਚ ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਦੇ 5778 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦਕਿ ਇਸ ਦੌਰਾਨ 39 ਲੋਕਾਂ ਦੀ ਮੌਤ ਹੋ ਗਈ। ਕੋਰੋਨਾ ਦੇ ਨਵੇਂ ਮਾਮਲਿਆਂ ਨੇ ਇੱਕ ਵਾਰ ਫਿਰ ਪ੍ਰਸ਼ਾਸਨ ਦੀ ਨੀਂਦ ਉੱਡਾ ਦਿੱਤੀ ਹੈ। ਜੇਕਰ ਪੰਜਾਬ ਵਿੱਚ ਮੌਜੂਦਾ ਐਕਟਿਵ ਕੇਸਾਂ ਦੀ ਗੱਲ ਕੀਤੀ ਜਾਵੇ ਤਾਂ ਇਸ ਸਮੇਂ ਪੰਜਾਬ ਵਿੱਚ 45645 ਐਕਟਿਵ ਕੋਰੋਨਾ ਮਰੀਜ਼ ਹਨ।

Punjab covid cases update

ਮਿਲੀ ਜਾਣਕਾਰੀ ਅਨੁਸਾਰ ਪਿਛਲੇ 24 ਘੰਟਿਆਂ ਵਿੱਚ ਐੱਸ. ਏ. ਐੱਸ. ਨਗਰ ਵਿੱਚ 1097, ਲੁਧਿਆਣਾ ਵਿੱਚ 666, ਜਲੰਧਰ ਵਿੱਚ 529, ਪਟਿਆਲਾ ਵਿੱਚ 163, ਅੰਮ੍ਰਿਤਸਰ ਵਿੱਚ 455, ਫਤਿਹਗੜ੍ਹ ਸਾਹਿਬ ਵਿੱਚ 153, ਬਠਿੰਡਾ ਵਿੱਚ 376, ਤਰਨਤਾਰਨ ਵਿੱਚ 85, ਮੋਗਾ ਵਿੱਚ 221, ਕਪੂਰਥਲਾ ਵਿੱਚ 292, ਬਰਨਾਲਾ ਵਿੱਚ 83, ਫਾਜ਼ਿਲਕਾ ਵਿੱਚ 42 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ।

ਇਹ ਵੀ ਪੜ੍ਹੋ: ਪਾਕਿ : ਸੁਪਰੀਮ ਕੋਰਟ ਦੀ ਪਹਿਲੀ ਮਹਿਲਾ ਜੱਜ ਬਣੀ ਆਇਸ਼ਾ ਮਲਿਕ, ਜਾਣੋ ਕੀ ਬੋਲੇ PM ਖਾਨ

ਦੱਸ ਦੇਈਏ ਕਿ ਹੁਣ ਤੱਕ ਪੰਜਾਬ ਵਿੱਚ ਕੋਰੋਨਾ ਦੇ 7,19,142 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ਵਿੱਚੋਂ 17,023 ਲੋਕਾਂ ਦੀ ਮੌਤ ਹੋ ਚੁੱਕੀ ਹੈ ਤੇ 656474 ਲੋਕ ਕੋਰੋਨਾ ਦੀ ਜੰਗ ਜਿੱਤ ਕੇ ਆਪਣੇ ਘਰਾਂ ਨੂੰ ਵਾਪਸ ਜਾ ਚੁੱਕੇ ਹਨ। ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਕੋਰੋਨਾ ਤੋਂ ਬਚਣ ਲਈ ਕੋਰੋਨਾ ਵੈਕਸੀਨ ਲਗਵਾਉਣ ਦੀ ਅਪੀਲ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਕੀ ਭਗਵੰਤ ਮਾਨ AAP ਦੀ ਬੇੜੀ ਲਾ ਸਕਣਗੇ ਪਾਰ ? ਭਗਵੰਤ ਮਾਨ ‘ਤੇ ਆਪ ਨੇ ਕਿਉਂ ਖੇਡਿਆ ਦਾਅ ? ਕੀ ਹੋਵੇਗਾ ਆਮ ਆਦਮੀ ਪਾਰਟੀ ਨੂੰ ਫਾਇਦਾ ? “

The post ਪੰਜਾਬ ‘ਚ ਕੋਰੋਨਾ ਨੇ ਉਡਾਈ ਪ੍ਰਸ਼ਾਸਨ ਦੀ ਨੀਂਦ, ਬੀਤੇ 24 ਘੰਟਿਆਂ ‘ਚ 5778 ਨਵੇਂ ਕੇਸ, 39 ਲੋਕਾਂ ਦੀ ਮੌਤ appeared first on Daily Post Punjabi.