Punjab covid crisis Archives - Daily Post Punjabi

ਕੋਰੋਨਾ ਸੰਕਟ ‘ਤੇ ਅੱਜ CM ਕੈਪਟਨ ਦੀ ਅਗਵਾਈ ‘ਚ ਹੋਵੇਗੀ ਅਹਿਮ ਬੈਠਕ, ਲਏ ਜਾ ਸਕਦੇ ਨੇ ਸਖਤ ਫੈਸਲੇ
ਪੂਰੇ ਦੇਸ਼ ਵਿੱਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਕਹਿਰ ਮਚਾ ਰਹੀ ਹੈ । ਦੇਸ਼ ਵਿੱਚ ਰੋਜਾਨਾ ਵੱਡੀ ਗਿਣਤੀ ਦੇ ਵਿੱਚ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ। ਇਸ ਦੌਰਾਨ ਪੰਜਾਬ ਵਿੱਚ ਵੀ ਕੋਰੋਨਾ ਦੀ ਸਥਿਤੀ ਕਾਫੀ ਚਿੰਤਾਜਨਕ ਹੋ ਗਈ ਹੈ।

Punjab covid crisis

ਕੋਰੋਨਾ ਨੂੰ ਰੋਕਣ ਲਈ ਪੰਜਾਬ ਸਰਕਾਰ ਵਲੋਂ ਕਈ ਤਰ੍ਹਾਂ  ਦੇ ਯਤਨ ਵੀ ਕੀਤੇ ਜਾ ਰਹੇ ਹਨ, ਸਰਕਾਰ ਵਲੋਂ ਸਖਤ ਦਿਸ਼ਾ ਨਿਰਦੇਸ਼ ਵੀ ਜਾਰੀ ਕੀਤੇ ਗਏ ਹਨ । ਪੰਜਾਬ ‘ਚ ਸੂਬਾ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਮਿਆਦ ਵੀ 31 ਮਈ ਤੱਕ ਵਧਾ ਦਿੱਤੀ ਗਈ ਹੈ।

ਇਹ ਵੀ ਪੜ੍ਹੋ: ਬਲੈਕ ਫੰਗਸ : ਮਹਾਰਾਸ਼ਟਰ ਸਰਕਾਰ ਨੇ ਮੰਗੀਆਂ Amphotericin B ਦੀਆ 2 ਲੱਖ ਖੁਰਾਕਾਂ ‘ਤੇ ਮਿਲੀਆਂ 16 ਹਜ਼ਾਰ, PM ਮੋਦੀ ਨਾਲ….

ਇਸ ਦੇ ਨਾਲ ਹੀ ਅੱਜ ਯਾਨੀ ਕਿ ਵੀਰਵਾਰ ਨੂੰ ਦੁਪਹਿਰ 3 ਵਜੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਕੋਰੋਨਾ ਰਿਵੀਊ ਕਮੇਟੀ ਦੀ ਬੈਠਕ ਵੀ ਹੋਣ ਜਾ ਰਹੀ ਹੈ।

Punjab covid crisis

ਇਸ ਦੌਰਾਨ ਪੰਜਾਬ ਵਿੱਚ ਵੱਧ ਰਹੇ ਕੋਰੋਨਾ ਦੇ ਮਾਮਲਿਆਂ ‘ਤੇ ਵਿਚਾਰ-ਵਟਾਂਦਰੇ ਕੀਤੇ ਜਾਣਗੇ। ਕੋਰਨਾ ਕੇਸਾਂ ਦੇ ਵੱਧ ਰਹੇ ਇਨਫੈਕਸ਼ਨ ਨੂੰ ਰੋਕਣ ਲਈ ਵੱਡੇ ਬੈਠਕ ਦੌਰਾਨ ਕੁੱਝ ਵੱਡੇ ਫੈਸਲੇ ਵੀ ਲਏ ਜਾ ਸਕਦੇ ਹਨ।

ਇਹ ਵੀ ਪੜ੍ਹੋ: ਦੇਸ਼ ਵਿੱਚ ਕੋਰੋਨਾ ਦੇ ਸਰਗਰਮ ਮਾਮਲਿਆਂ ‘ਚ ਆਈ ਕਮੀ, ਬੀਤੇ 24 ਘੰਟਿਆਂ ਦੌਰਾਨ 2,76,110 ਨਵੇਂ ਕੇਸ ਆਏ ਸਾਹਮਣੇ ਤੇ 3,874 ਮੌਤਾਂ

ਅਟਕਲਾਂ ਲਗਾਈਆਂ ਜਾ ਰਹੀਆਂ ਹਨ ਕੇ ਵਿਚਾਰ-ਵਟਾਂਦਰੇ ਤੋਂ ਬਾਅਦ ਪਾਬੰਦੀਆਂ ਨੂੰ ਹੋਰ ਸਖਤ ਕੀਤਾ ਜਾ ਸਕਦਾ ਹੈ । ਵੀਡੀਓ ਕਾਨਫਰੰਸਿੰਗ ਰਾਹੀਂ ਦੁਪਹਿਰ ਬਾਅਦ ਵਿਚਾਰ-ਵਟਾਂਦਰੇ ਕੀਤੇ ਜਾਣਗੇ। ਸਿਹਤ ਵਿਭਾਗ ਅਨੁਸਾਰ ਪਿਛਲੇ 24 ਘੰਟਿਆਂ ’ਚ ਕਰੋਨਾ ਦੇ 6407 ਨਵੇਂ ਕੇਸ ਸਾਹਮਣੇ ਆਏ ਹਨ ਅਤੇ 208 ਲੋਕਾਂ ਦੀ ਮੌਤ ਹੋ ਗਈ ਹੈ। ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਸੂਬੇ ਵਿੱਚ 70,499 ਸਰਗਰਮ ਕੇਸ ਹਨ।

ਇਹ ਵੀ ਦੇਖੋ: DC ਨੇ ਦੱਸ ਦਿੱਤਾ ਕੋਰੋਨਾ ਦੀ ਤੀਜੀ ਵੇਵ ਦਾ ਤੋੜ, ਜੇ ਮੰਨ ਲਈਏ ਤਾਂ ਲੁਧਿਆਣਾ ‘ਚ ਆ ਹੀ ਨਹੀਂ ਪਾਵੇਗੀ ਤੀਜੀ ਵੇਵ

The post ਕੋਰੋਨਾ ਸੰਕਟ ‘ਤੇ ਅੱਜ CM ਕੈਪਟਨ ਦੀ ਅਗਵਾਈ ‘ਚ ਹੋਵੇਗੀ ਅਹਿਮ ਬੈਠਕ, ਲਏ ਜਾ ਸਕਦੇ ਨੇ ਸਖਤ ਫੈਸਲੇ appeared first on Daily Post Punjabi.