Punjab covid guidelines Archives - Daily Post Punjabi

ਪੰਜਾਬ ਸਰਕਾਰ ਵੱਲੋਂ ਕੋਰੋਨਾ ਸਬੰਧੀ ਨਵੀਆਂ ਹਦਾਇਤਾਂ ਜਾਰੀ, ਸਕੂਲ-ਕਾਲਜ ਖੋਲ੍ਹਣ ਨੂੰ ਮਿਲੀ ਹਰੀ ਝੰਡੀ
ਪੰਜਾਬ ਵਿੱਚ ਕੋਰੋਨਾ ਮਾਮਲਿਆਂ ਦੀ ਰਫਤਾਰ ਮੱਠੀ ਪੈ ਗਈ ਹੈ। ਜਿਸਦੇ ਮੱਦੇਨਜ਼ਰ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਕੋਰੋਨਾ ਨੂੰ ਲੈ ਕੇ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਗਈਆ ਹਨ, ਜੋ ਕਿ 25 ਫਰਵਰੀ ਤੱਕ ਜਾਰੀ ਰਹਿਣਗੀਆਂ । ਦੱਸ ਦੇਈਏ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀਆਂ ਗਈਆਂ ਨਵੀਆਂ ਹਦਾਇਤਾਂ ਅਨੁਸਾਰ ਸਕੂਲ-ਕਾਲਜ ਖੋਲ੍ਹਣ ਦੀ ਆਗਿਆ ਦੇ ਦਿੱਤੀ ਗਈ ਹੈ।

Punjab covid guidelines

ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀਆਂ ਗਈਆਂ ਨਵੀਆਂ ਹਦਾਇਤਾਂ ਅਨੁਸਾਰ ਸਮਾਜਿਕ ਦੂਰੀ ਤੇ ਮਾਸਕ ਪਾਉਣ ਨੂੰ ਲਾਜ਼ਮੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਕਿਸੇ ਵੀ ਪ੍ਰੋਗਰਾਮ ‘ਚ 50 ਫੀਸਦੀ ਨਾਲ ਇੱਕਠ ਕੀਤਾ ਜਾ ਸਕਦਾ ਹੈ। ਸਕੂਲ, ਕਾਲਜ, ਯੂਨੀਵਰਸਿਟੀ ਆਦਿ ਨੂੰ ਪੂਰੀ ਤਰ੍ਹਾਂ ਖੋਲ੍ਹਣ ਦੀ ਆਗਿਆ ਦੇ ਦਿੱਤੀ ਗਈ ਹੈ। ਸਰਕਾਰ ਵੱਲੋਂ 15 ਸਾਲ ਤੋਂ ਵੱਧ ਉਮਰ ਦੇ ਵਿਦਿਆਰਥੀਆਂ ਲਈ ਕੋਰੋਨਾ ਵੈਕਸੀਨ ਦੀ ਪਹਿਲੀ ਡੋਜ਼ ਲਾਜ਼ਮੀ ਕੀਤੀ ਗਈ ਹੈ।

ਇਹ ਵੀ ਪੜ੍ਹੋ: ਹੈਲੀਕਾਪਟਰ ਰੋਕੇ ਜਾਣ ‘ਤੇ ਭੜਕੇ CM ਚੰਨੀ, ਕਿਹਾ ‘ਮੈਂ ਅੱਤਵਾਦੀ ਨਹੀਂ, PM ਬੋਲੇ, – ‘ਮੇਰਾ ਵੀ ਰੋਕਿਆ ਸੀ’

ਪੰਜਾਬ ਸਰਕਾਰ ਵੱਲੋਂ ਸਾਰੇ ਬਾਰ, ਮਾਲ, ਸਿਨੇਮਾ ਹਾਲ, ਮਲਟੀਪਲੈਕਸ, ਰੈਸਟੋਰੈਂਟ, ਸਪਾ, ਜਿਮ, ਸਪੋਰਟਸ, ਕੰਪਲੈਕਸ, ਮਿਊਜ਼ੀਅਮ ਆਦਿ 75 ਫੀਸਦੀ ਸਮਰੱਥਾ ਨਾਲ ਖੁੱਲ੍ਹ ਸਕਣਗੇ। ਇਨ੍ਹਾਂ ਦੇ ਸਟਾਫ ਨੂੰ ਕੋਵਿਡ ਵੈਕਸੀਨ ਦੀ ਡਬਲ ਡੋਜ਼ ਲੈਣੀ ਜ਼ਰੂਰੀ ਹੈ। ਏਸੀ ਬੱਸਾਂ 50 ਫੀਸਦੀ ਸਮਰੱਥਾ ਨਾਲ ਚੱਲ ਸਕਣਗੀਆਂ।

Punjab covid guidelines

ਨਵੇਂ ਆਦੇਸ਼ਾਂ ਅਨੁਸਾਰ ਪ੍ਰਾਈਵੇਟ ਅਤੇ ਸਰਕਾਰੀ ਅਦਾਰਿਆਂ ਵਿੱਚ ਮਾਸਕ ਪਾਉਣ ਨੂੰ ਲਾਜ਼ਮੀ ਕੀਤਾ ਗਿਆ ਹੈ। ਸਰਕਾਰ ਨੇ ਹਦਾਇਤ ਦਿੱਤੀ ਹੈ ਕਿ ਪੰਜਾਬ ਵਿਚ ਐਂਟਰੀ ਲਈ ਹੁਣ ਕੋਵਿਡ ਵੈਕਸੀਨ ਦੀ ਡਬਲ ਡੋਜ਼ ਲੱਗੀ ਹੋਣੀ ਜ਼ਰੂਰੀ ਹੈ। ਕੋਵਿਡ ਤੋਂ ਠੀਕ ਹੋਏ ਮਰੀਜ਼ ਦੇ ਆਉਣ ‘ਤੇ ਰੋਕ ਨਹੀਂ ਰਹੇਗੀ। ਇਸ ਤੋਂ ਇਲਾਵਾ ਜੇਕਰ ਵੈਕਸੀਨ ਨਹੀਂ ਲੱਗੀ ਤਾਂ ਰੈਪਿਡ ਟੈਸਟ ਜ਼ਰੂਰੀ ਹੋਵੇਗਾ ਨਹੀਂ ਤਾਂ ਵਿਅਕਤੀ ਕੋਲ 72 ਘੰਟੇ ਦੇ ਅੰਦਰ ਦੀ ਕੋਵਿਡ ਨੈਗੇਟਿਵ RT-PCR ਰਿਪੋਰਟ ਹੋਣੀ ਜ਼ਰੂਰੀ ਹੈ।

ਵੀਡੀਓ ਲਈ ਕਲਿੱਕ ਕਰੋ -:

“CM ਫੇਸ ਐਲਾਨੇ ਜਾਣ ਤੋਂ ਬਾਅਦ ਸੀਐਮ ਚੰਨੀ ਦਾ DAILY POST PUNJABI ‘ਤੇ ਪਹਿਲਾ EXCLUSIVE INTERVIEW”

The post ਪੰਜਾਬ ਸਰਕਾਰ ਵੱਲੋਂ ਕੋਰੋਨਾ ਸਬੰਧੀ ਨਵੀਆਂ ਹਦਾਇਤਾਂ ਜਾਰੀ, ਸਕੂਲ-ਕਾਲਜ ਖੋਲ੍ਹਣ ਨੂੰ ਮਿਲੀ ਹਰੀ ਝੰਡੀ appeared first on Daily Post Punjabi.

ਪੰਜਾਬ ‘ਚ ਐਂਟਰੀ ਲਈ ਵੈਕਸੀਨ ਦੀਆਂ ਦੋਵੇਂ ਡੋਜ਼ ਲੱਗੀਆਂ ਹੋਣੀਆਂ ਲਾਜ਼ਮੀ, ਅੱਜ ਤੋਂ ਨਵੇਂ ਨਿਯਮ ਲਾਗੂ
ਪੰਜਾਬ ਵਿੱਚ ਕੋਰੋਨਾ ਦੇ ਮਾਮਲਿਆਂ ਦੀ ਰਫ਼ਤਾਰ ਮੱਠੀ ਪੈ ਗਈ ਹੈ। ਜਿਸਦੇ ਮੱਦੇਨਜ਼ਰ ਪੰਜਾਬ ਵਿੱਚ ਸੋਮਵਾਰ ਤੋਂ ਕੋਰੋਨਾ ਦੇ ਨਵੇਂ ਦਿਸ਼ਾ-ਨਿਰਦੇਸ਼ ਲਾਗੂ ਹੋ ਰਹੇ ਹਨ। ਇਨ੍ਹਾਂ ਨਵੇਂ ਦਿਸ਼ਾ ਨਿਰਦੇਸ਼ਾਂ ਅਨੁਸਾਰ ਰਾਜ ਵਿੱਚ ਦਾਖਲ ਹੋਣ ਦੀ ਸਿਰਫ ਉਨ੍ਹਾਂ ਲੋਕਾਂ ਨੂੰ ਹੀ ਇਜਾਜ਼ਤ ਮਿਲੇਗੀ, ਜਿਨ੍ਹਾਂ ਦੇ ਕੋਰੋਨਾ ਵੈਕਸੀਨ ਦੀਆਂ ਦੋਵੇਂ ਡੋਜ਼ ਲੱਗੀਆਂ ਹੋਣਗੀਆਂ। ਜੇਕਰ ਅਜਿਹਾ ਨਹੀਂ ਹੁੰਦਾ ਤਾਂ ਉਨ੍ਹਾਂ ਕੋਲ 72 ਘੰਟਿਆਂ ਤੱਕ ਦੀ ਪੁਰਾਣੀ RT-PCR ਨੈਗੇਟਿਵ ਰਿਪੋਰਟ ਲਾਜ਼ਮੀ ਹੋਵੇਗੀ। ਜੇਕਰ ਇਨ੍ਹਾਂ ਦੋਹਾਂ ਵਿੱਚੋਂ ਵੀ ਕੁਝ ਨਹੀਂ ਹੈ ਤਾਂ ਸੂਬੇ ਦੇ ਬਾਰਡਰ ‘ਤੇ ਰੈਪਿਡ ਐਂਟੀਜ਼ਨ ਟੈਸਟ ਕਰਵਾਉਣਾ ਲਾਜ਼ਮੀ ਹੋਵੇਗਾ।

Punjab covid guidelines

ਇਸ ਤੋਂ ਇਲਾਵਾ ਪੰਜਾਬ ਵਿੱਚ ਅੱਜ ਤੋਂ ਸਕੂਲ ਵੀ ਖੋਲ੍ਹ ਦਿੱਤੇ ਗਏ ਹਨ । ਸੂਬੇ ਵਿੱਚ ਫ਼ਿਲਹਾਲ 6ਵੀਂ ਜਮਾਤ ਤੋਂ ਉੱਪਰ ਤੱਕ ਦੇ ਹੀ ਸਕੂਲ ਖੋਲ੍ਹੇ ਗਏ ਹਨ। ਜਿਨ੍ਹਾਂ ਵਿੱਚ ਕੋਚਿੰਗ ਸੈਂਟਰ, ਕਾਲਜ ਅਤੇ ਯੂਨੀਵਰਸਿਟੀਆਂ ਸਮੇਤ ਸਾਰੇ ਇੰਸਟੀਚਿਊਟ ਸ਼ਾਮਿਲ ਹਨ। ਹਾਲਾਂਕਿ 5ਵੀਂ ਜਮਾਤ ਤੱਕ ਦੇ ਬੱਚਿਆਂ ਲਈ ਸਕੂਲ ਬੰਦ ਹੀ ਰਹਿਣਗੇ ਤੇ ਉਨ੍ਹਾਂ ਦੀ ਆਨਲਾਈਨ ਪੜ੍ਹਾਈ ਜਾਰੀ ਰਹੇਗੀ।

ਇਹ ਵੀ ਪੜ੍ਹੋ: 100 ਫੁੱਟ ਡੂੰਘੇ ਖੂਹ ‘ਚ ਡਿੱਗੇ ਮਾਸੂਮ ਦੀ 4 ਦਿਨ ਮਗਰੋਂ ਬਾਹਰ ਆਉਣ ‘ਤੇ ਮੌਤ, ਮੋਰੱਕੋ ਦੇ ਰਾਜਾ ਨੂੰ ਵੀ ਲੱਗਾ ਸਦਮਾ!

ਜੇਕਰ ਇੱਥੇ ਸੂਬੇ ਵਿੱਚ ਕੋਰੋਨਾ ਦੇ ਮਾਮਲਿਆਂ ਦੀ ਗੱਲ ਕੀਤੀ ਜਾਵੇ ਤਾਂ ਪੰਜਾਬ ਵਿੱਚ ਲਗਾਤਾਰ ਦੂਸਰੇ ਦਿਨ ਇੱਕ ਹਜ਼ਾਰ ਤੋਂ ਘੱਟ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ। ਐਤਵਾਰ ਨੂੰ ਸੂਬੇ ਵਿੱਚ ਕਰੋਨਾ ਦੇ 777 ਨਵੇਂ ਮਾਮਲੇ ਸਾਹਮਣੇ ਆਏ ਹਨ। ਉੱਥੇ ਹੀ ਕੋਰੋਨਾ ਮਾਮਲਿਆਂ ਦੀ ਸਕਾਰਤਮਕਤਾ ਦਰ ਵੀ ਘੱਟ ਕੇ ਹੁਣ ਸਿਰਫ਼ 2.68% ਰਹਿ ਗਈ ਹੈ।

Punjab covid guidelines

ਪਰ ਸੂਬੇ ਵਿੱਚ ਕੋਰੋਨਾ ਕਾਰਨ ਮੌਤਾਂ ਹੋਣ ਦਾ ਸਿਲਸਿਲਾ ਜਾਰੀ ਹੈ. ਸੂਬੇ ਵਿੱਚ ਕੋਰੋਨਾ ਕਾਰਨ ਹੋਣ ਵਾਲਿਆਂ ਮੌਤਾਂ ਦਾ ਅੰਕੜਾ ਦਿਨੋ-ਦਿਨ ਵਧਦਾ ਜਾ ਰਿਹਾ ਹੈ। ਐਤਵਾਰ ਨੂੰ ਸੂਬੇ ਵਿੱਚ ਕੋਰੋਨਾ ਕਾਰਨ 22 ਲੋਕਾਂ ਨੇ ਦਮ ਤੋੜ ਦਿੱਤਾ। ਜਿਨ੍ਹਾਂ ਵਿੱਚ ਸਭ ਤੋਂ ਜ਼ਿਆਦਾ ਮਰੀਜ਼ ਹੁਸ਼ਿਆਰਪੁਰ ਤੇ ਪਟਿਆਲਾ ਦੇ ਮਰੀਜ਼ ਸ਼ਾਮਿਲ ਹਨ। ਇਸ ਤੋਂ ਇਲਾਵਾ ਸੂਬੇ ਵਿੱਚ ਲਾਈਫ ਸੇਵਿੰਗ ਸਪੋਰਟ ‘ਤੇ ਰਹਿ ਰਹੇ ਮਰੀਜ਼ਾਂ ਦੀ ਗਿਣਤੀ ਵਿੱਚ ਵੀ ਕਮੀ ਆ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਚੱਲਦੀ ਇੰਟਰਵਿਊ ‘ਚ ਪੱਤਰਕਾਰਾਂ ਨੂੰ ਚੁੱਪ ਕਰਵਾ ਕੇ ਜਨਤਾ ਨੇ ਖੁਦ ਪੁੱਛੇ ਸਵਾਲ..”

The post ਪੰਜਾਬ ‘ਚ ਐਂਟਰੀ ਲਈ ਵੈਕਸੀਨ ਦੀਆਂ ਦੋਵੇਂ ਡੋਜ਼ ਲੱਗੀਆਂ ਹੋਣੀਆਂ ਲਾਜ਼ਮੀ, ਅੱਜ ਤੋਂ ਨਵੇਂ ਨਿਯਮ ਲਾਗੂ appeared first on Daily Post Punjabi.