Punjab covid outbreak Archives - Daily Post Punjabi

ਪੰਜਾਬ ‘ਚ ਮੱਠੀ ਪਈ ਕੋਰੋਨਾ ਦੀ ਰਫ਼ਤਾਰ, 24 ਘੰਟਿਆਂ ਦੌਰਾਨ 3096 ਨਵੇਂ ਮਾਮਲੇ ਤੇ 25 ਲੋਕਾਂ ਦੀ ਮੌਤ
ਪੰਜਾਬ ਵਿੱਚ ਹੁਣ ਕੋਰੋਨਾ ਦੇ ਮਾਮਲੇ ਘਟਦੇ ਨਜ਼ਰ ਆ ਰਹੇ ਹਨ। ਸੂਬੇ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 3096 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦਕਿ 25 ਲੋਕਾਂ ਦੀ ਮੌਤ ਹੋ ਗਈ ਹੈ।

Punjab covid outbreak

ਸਿਹਤ ਵਿਭਾਗ ਦੇ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਵਿੱਚ ਲੁਧਿਆਣਾ ਵਿੱਚ 467, ਜਲੰਧਰ ਵਿੱਚ 234, ਐੱਸ. ਏ. ਐੱਸ. ਨਗਰ ਵਿੱਚ 693, ਪਠਾਨਕੋਟ ਵਿੱਚ 28, ਪਟਿਆਲਾ ਵਿੱਚ 138, ਅੰਮ੍ਰਿਤਸਰ ਵਿੱਚ 213, ਰੋਪੜ ਵਿੱਚ 127, ਤਰਨਤਾਰਨ ਵਿੱਚ 137, ਮੋਗਾ ਵਿੱਚ 77, ਕਪੂਰਥਲਾ ਵਿੱਚ 60, ਬਰਨਾਲਾ ਵਿੱਚ 28, ਸ਼ਹੀਦ ਭਗਤ ਸਿੰਘ ਨਗਰ 62, ਫਰੀਦਕੋਟ 108, ਮੁਕਤਸਰ ਵਿੱਚ 40 ਮਾਮਲੇ ਸਾਹਮਣੇ ਆਏ ਹਨ।

ਇਹ ਵੀ ਪੜ੍ਹੋ: ਸਿੱਧੂ ਦੀ ਵੱਡੀ ਭੈਣ ਨੇ ਲਾਏ ਇਲਜ਼ਾਮ, ਕਿਹਾ- ‘ਪੈਸੇ ਪਿੱਛੇ ਮਾਂ ਨੂੰ ਛੱਡਿਆ, ਲਾਵਾਰਿਸ ਹਾਲਤ ‘ਚ ਹੋਈ ਮੌਤ’

ਦੱਸ ਦੇਈਏ ਕਿ ਹੁਣ ਤੱਕ ਪੰਜਾਬ ਵਿੱਚ ਕੋਰੋਨਾ ਦੇ 7,95,139 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ਵਿੱਚੋਂ 17,159 ਲੋਕਾਂ ਦੀ ਮੌਤ ਹੋ ਚੁੱਕੀ ਹੈ। ਸੂਬੇ ਵਿੱਚ ਹੁਣ ਤੱਕ 6,84,944 ਲੋਕ ਕੋਰੋਨਾ ਤੋਂ ਠੀਕ ਹੋ ਚੁੱਕੇ ਹਨ। ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਕੋਰੋਨਾ ਤੋਂ ਬਚਣ ਲਈ ਕੋਰੋਨਾ ਵੈਕਸੀਨ ਲਗਵਾਉਣ ਦੀ ਅਪੀਲ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਕੀ ਭਗਵੰਤ ਮਾਨ AAP ਦੀ ਬੇੜੀ ਲਾ ਸਕਣਗੇ ਪਾਰ ? ਭਗਵੰਤ ਮਾਨ ‘ਤੇ ਆਪ ਨੇ ਕਿਉਂ ਖੇਡਿਆ ਦਾਅ ? ਕੀ ਹੋਵੇਗਾ ਆਮ ਆਦਮੀ ਪਾਰਟੀ ਨੂੰ ਫਾਇਦਾ ? “

The post ਪੰਜਾਬ ‘ਚ ਮੱਠੀ ਪਈ ਕੋਰੋਨਾ ਦੀ ਰਫ਼ਤਾਰ, 24 ਘੰਟਿਆਂ ਦੌਰਾਨ 3096 ਨਵੇਂ ਮਾਮਲੇ ਤੇ 25 ਲੋਕਾਂ ਦੀ ਮੌਤ appeared first on Daily Post Punjabi.