punjab DC Offices Strike Archives - Daily Post Punjabi

ਪੰਜਾਬ ‘ਚ ਤਹਿਸੀਲਾਂ ਤੋਂ ਬਾਅਦ ਅੱਜ DC ਦਫ਼ਤਰਾਂ ‘ਚ ਵੀ ਕੀਤੀ ਜਾਵੇਗੀ ਹੜਤਾਲ
ਪੰਜਾਬ ਵਿੱਚ ਅੱਜ ਤਹਿਸੀਲਾਂ ਤੋਂ ਬਾਅਦ ਡੀਸੀ ਦਫ਼ਤਰ ਤੋਂ ਲੈ ਕੇ SDM ਦਫ਼ਤਰ ਵਿੱਚ ਵੀ ਹੜਤਾਲ ਕੀਤੀ ਜਾਵੇਗੀ। ਅੱਜ ਡੀਸੀ ਦਫ਼ਤਰਾਂ ਵਿੱਚ ਕੰਮਕਾਜ ਨਹੀਂ ਹੋਵੇਗਾ। ਡੀਸੀ ਦਫ਼ਤਰਾਂ ਦੇ ਮੁਲਾਜ਼ਮ ਵੀ ਹੜਤਾਲ ’ਤੇ ਚਲੇ ਗਏ ਹਨ। ਰੋਪੜ ਤੋਂ ਵਿਧਾਇਕ ਦਿਨੇਸ਼ ਚੱਢਾ ਦਾ ਮਾਮਲਾ ਹੋਰ ਡੂੰਘਾ ਹੋਣ ਲੱਗਾ ਹੈ।

punjab DC Offices Strike

ਮੁਲਾਜ਼ਮਾਂ ਅੜੇ ਹੋਏ ਹਨ ਕਿ ਜਦੋਂ ਤੱਕ ਸਰਕਾਰ ਕੋਈ ਕਾਰਵਾਈ ਨਹੀਂ ਕਰਦੀ ਅਤੇ ਵਿਧਾਇਕ ਮੁਆਫ਼ੀ ਨਹੀਂ ਮੰਗਦਾ ਉਨ੍ਹਾਂ ਦਾ ਧਰਨਾ ਜਾਰੀ ਰਹੇਗਾ। ਸੋਮਵਾਰ ਨੂੰ ਵੀ ਮੁਲਾਜ਼ਮਾਂ ਨੇ ਵਿਧਾਇਕ ਦਿਨੇਸ਼ ਚੱਢਾ ਦੇ ਘਰ ਦੇ ਬਾਹਰ ਇਕੱਠੇ ਹੋ ਕੇ ਰੋਸ ਪ੍ਰਦਰਸ਼ਨ ਕੀਤਾ। ਸੋਮਵਾਰ ਨੂੰ ਰੋਪੜ ਡਵੀਜ਼ਨ ਵਿੱਚ ਹੀ ਹੜਤਾਲ ਸੀ ਪਰ ਹੁਣ ਮਨਿਸਟੀਰੀਅਲ ਸਟਾਫ਼ ਯੂਨੀਅਨ ਨੇ ਪੂਰੇ ਪੰਜਾਬ ਵਿੱਚ ਸੰਘਰਸ਼ ਦਾ ਬਿਗਲ ਵਜਾ ਦਿੱਤਾ ਹੈ। ਮਨਿਸਟੀਰੀਅਲ ਸਟਾਫ਼ ਯੂਨੀਅਨ ਪੰਜਾਬ ਦੇ ਪ੍ਰਧਾਨ ਤੇਜਿੰਦਰ ਸਿੰਘ ਨੰਗਲ ਨੇ ਦੱਸਿਆ ਕਿ 25 ਅਤੇ 26 ਨੂੰ ਸਾਰੇ ਡੀਸੀ ਦਫ਼ਤਰਾਂ ਤੋਂ ਲੈ ਕੇ ਤਹਿਸੀਲਾਂ ਤੱਕ ਕਲਮ ਛੋੜ ਹੜਤਾਲ ਕੀਤੀ ਜਾਵੇਗੀ। ਮਨਿਸਟੀਰੀਅਲ ਸਟਾਫ਼ ਯੂਨੀਅਨ ਪੰਜਾਬ ਦੇ ਪ੍ਰਧਾਨ ਤੇਜਿੰਦਰ ਸਿੰਘ ਨੰਗਲ ਨੇ ਕਿਹਾ ਕਿ 26 ਜੁਲਾਈ ਨੂੰ ਸਾਰੇ ਮੁਲਾਜ਼ਮ ਰੋਪੜ ਵਿੱਚ ਇਕੱਠੇ ਹੋਣਗੇ। ਸਰਕਾਰ ਅਤੇ ਵਿਧਾਇਕ ਖਿਲਾਫ 26 ਜੁਲਾਈ ਨੂੰ ਰੈਲੀ ਕੀਤੀ ਜਾ ਰਹੀ ਹੈ। ਕਿਸੇ ਨੂੰ ਵੀ ਸਰਕਾਰੀ ਦਫ਼ਤਰਾਂ ਵਿੱਚ ਜਾ ਕੇ ਮੁਲਾਜ਼ਮਾਂ ਦਾ ਅਪਮਾਨ ਨਹੀਂ ਕਰਨ ਦਿੱਤਾ ਜਾਵੇਗਾ। ਰੋਪੜ ਦੇ ਵਿਧਾਇਕ ਨੇ ਜਿੱਥੇ ਮੁਲਾਜ਼ਮਾਂ ਦੀ ਬੇਇੱਜ਼ਤੀ ਕੀਤੀ ਹੈ, ਉੱਥੇ ਹੀ ਆਪਣੇ ਨਿੱਜੀ ਦਫ਼ਤਰ ਵਿੱਚ ਸਰਕਾਰੀ ਰਿਕਾਰਡ ਹਾਸਿਲ ਕਰਕੇ ਨਾਜਾਇਜ਼ ਕੰਮ ਵੀ ਕਰਵਾਇਆ ਹੈ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

ਮਨਿਸਟੀਰੀਅਲ ਸਟਾਫ਼ ਯੂਨੀਅਨ ਪੰਜਾਬ ਦੇ ਪ੍ਰਧਾਨ ਤੇਜਿੰਦਰ ਸਿੰਘ ਨੰਗਲ ਅਤੇ ਜਨਰਲ ਸਕੱਤਰ ਨਰਿੰਦਰ ਚੀਮਾ ਨੇ ਕਿਹਾ ਕਿ ਸਰਕਾਰੀ ਦਫ਼ਤਰਾਂ ਵਿੱਚ ਸੱਤਾਧਾਰੀ ਪਾਰਟੀ ਦੇ ਵਿਧਾਇਕਾਂ ਅਤੇ ਆਗੂਆਂ ਦੀ ਦਖ਼ਲਅੰਦਾਜ਼ੀ ਬਹੁਤ ਵੱਧ ਗਈ ਹੈ। ਦਫ਼ਤਰਾਂ ਵਿੱਚ ਸਟਾਫ਼ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਲੋਕਾਂ ਦੇ ਸਾਹਮਣੇ ਜ਼ਲੀਲ ਕੀਤਾ ਜਾ ਰਿਹਾ ਹੈ। ਇਸ ਨੂੰ ਸਾਰੇ ਦਫ਼ਤਰਾਂ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਯੂਨੀਅਨ ਨੇ ਫੈਸਲਾ ਕੀਤਾ ਹੈ ਕਿ ਸਾਰੇ ਮੁਲਾਜ਼ਮ 26 ਜੁਲਾਈ ਨੂੰ ਰੋਪੜ ਵਿੱਚ ਹੀ ਸਰਕਾਰ ਖ਼ਿਲਾਫ਼ ਵੱਡੀ ਰੈਲੀ ਕਰਨਗੇ। ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦੇ ਰਹੀ। ਪਾਰਟੀ ਦੇ ਵਿਧਾਇਕਾਂ ਅਤੇ ਅਹੁਦੇਦਾਰਾਂ ਵੱਲੋਂ ਦਫ਼ਤਰਾਂ ਵਿੱਚ ਜਾ ਕੇ ਨਾਜਾਇਜ਼ ਕੰਮ ਕਰਵਾਏ ਜਾ ਰਹੇ ਹਨ।

The post ਪੰਜਾਬ ‘ਚ ਤਹਿਸੀਲਾਂ ਤੋਂ ਬਾਅਦ ਅੱਜ DC ਦਫ਼ਤਰਾਂ ‘ਚ ਵੀ ਕੀਤੀ ਜਾਵੇਗੀ ਹੜਤਾਲ appeared first on Daily Post Punjabi.