Punjab doctors strike Archives - Daily Post Punjabi

ਪੰਜਾਬ ‘ਚ ਡਾਕਟਰਾਂ ਦੀ ਹੜਤਾਲ ਕਾਰਨ ਰਜਿੰਦਰਾ ਹਸਪਤਾਲ ‘ਚ OPD ਬੰਦ, ਬਿਨ੍ਹਾਂ ਇਲਾਜ ਤੋਂ ਪਰਤੇ ਮਰੀਜ਼
ਪੰਜਾਬ ਸਟੇਟ ਮੈਡੀਕਲ ਅਤੇ ਡੈਂਟਲ ਟੀਚਰਜ਼ ਐਸੋਸੀਏਸ਼ਨ ਦੇ ਸੱਦੇ ‘ਤੇ ਸਰਕਾਰੀ ਮੈਡੀਕਲ ਅਤੇ ਡੈਂਟਲ ਕਾਲਜਾਂ ਅਤੇ ਰਾਜਿੰਦਰਾ ਹਸਪਤਾਲ ਦੇ ਡਾਕਟਰ ਆਪਣੀਆਂ ਮੰਗਾਂ ਨੂੰ ਲੈ ਕੇ ਸੋਮਵਾਰ ਨੂੰ ਹੜਤਾਲ ‘ਤੇ ਰਹੇ ।

Punjab doctors strike

ਇਸ ਦੌਰਾਨ ਓਪੀਡੀ ਅਤੇ ਆਪ੍ਰੇਸ਼ਨ ਸੇਵਾਵਾਂ ਦਿਨ ਭਰ ਪੂਰੀ ਤਰ੍ਹਾਂ ਬੰਦ ਰੱਖੀਆਂ ਗਈਆਂ ਅਤੇ ਡਾਕਟਰਾਂ ਨੇ ਵਿਦਿਆਰਥੀਆਂ ਦੀਆਂ ਕਲਾਸਾਂ ਦਾ ਬਾਈਕਾਟ ਵੀ ਕੀਤਾ । ਹਾਲਾਂਕਿ, ਐਮਰਜੈਂਸੀ ਸੇਵਾਵਾਂ ਪਹਿਲਾਂ ਵਾਂਗ ਜਾਰੀ ਸਨ।

ਇਹ ਵੀ ਪੜ੍ਹੋ: ਅੱਜ ਇਨ੍ਹਾਂ ਰਾਜਾਂ ‘ਚ ਪਵੇਗਾ ਭਾਰੀ ਮੀਂਹ, IMD ਨੇ ਜਾਰੀ ਕੀਤਾ ਰੈੱਡ ਅਲਰਟ

ਦਰਅਸਲ, ਹੜਤਾਲੀ ਡਾਕਟਰਾਂ ਨੇ ਰਾਜਿੰਦਰਾ ਹਸਪਤਾਲ ਨੇੜੇ ਪਟਿਆਲਾ-ਸੰਗਰੂਰ ਰੋਡ ਜਾਮ ਕਰਕੇ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਛੇਵੇਂ ਤਨਖਾਹ ਕਮਿਸ਼ਨ ਵਿੱਚ ਐਨਪੀਏ ਵਿੱਚ ਕਟੌਤੀ ਦਾ ਵਿਰੋਧ ਕੀਤਾ ਗਿਆ । ਡਾਕਟਰਾਂ ਨੇ ਸਪੱਸ਼ਟ ਕੀਤਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਣਗੀਆਂ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ।

Punjab doctors strike

ਉੱਥੇ ਹੀ ਦੂਜੇ ਪਾਸੇ ਡਾਕਟਰਾਂ ਦੀ ਹੜਤਾਲ ਕਾਰਨ ਓਪੀਡੀ ਬੰਦ ਹੋਣ ਕਾਰਨ ਮਰੀਜ਼ਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ । ਮਰੀਜ਼ਾਂ ਨੂੰ ਬਿਨ੍ਹਾਂ ਜਾਂਚ ਦੇ ਨਿਰਾਸ਼ ਹੋ ਕੇ ਪਰਤਣਾ ਪਿਆ। ਬਹੁਤ ਸਾਰੇ ਮਰੀਜ਼ ਪਟਿਆਲੇ ਤੋਂ ਬਾਹਰ ਦੇ ਸਨ, ਜਿਨ੍ਹਾਂ ਨੇ ਹੜਤਾਲ ਨੂੰ ਲੈ ਕੇ ਆਪਣਾ ਗੁੱਸਾ ਜ਼ਾਹਿਰ ਕੀਤਾ ।

ਇਹ ਵੀ ਪੜ੍ਹੋ: ਮੱਧ ਪ੍ਰਦੇਸ਼ ‘ਚ ਅੱਜ ਤੋਂ 10 ਵਜੇ ਤੱਕ ਖੁੱਲ੍ਹਣਗੇ ਬਾਜ਼ਾਰ

ਇਸ ਸਬੰਧੀ ਪੰਜਾਬ ਰਾਜ ਮੈਡੀਕਲ ਅਤੇ ਡੈਂਟਲ ਟੀਚਰਜ਼ ਐਸੋਸੀਏਸ਼ਨ ਦੇ ਜਨਰਲ ਸੱਕਤਰ ਡਾ. ਡੀਐਸ ਭੁੱਲਰ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕਰਦਿਆਂ ਮੰਗ ਕੀਤੀ ਹੈ ਕਿ ਮਰੀਜ਼ਾਂ ਅਤੇ ਵਿਦਿਆਰਥੀਆਂ ਦੇ ਲਾਭ ਲਈ ਡਾਕਟਰਾਂ ਦੇ ਐਨਪੀਏ ਦਾ ਮਸਲਾ ਜਲਦੀ ਹੱਲ ਕੀਤਾ ਜਾਵੇ।

ਇਹ ਵੀ ਦੇਖੋ: ਚਾਹ ਦੇ ਸ਼ੌਕੀਨਾਂ ਲਈ ਖਾਸ ਖ਼ਬਰ, ਅੰਮ੍ਰਿਤਸਰ ‘ਚ ਚੱਲ ਰਹੀ 76 ਸਾਲ ਪੁਰਾਣੀ ਦੁਕਾਨ, ਪੀਣ ਵਾਲਿਆਂ ਤੋਂ ਸੁਣੋ ਤਰੀਫਾਂ

The post ਪੰਜਾਬ ‘ਚ ਡਾਕਟਰਾਂ ਦੀ ਹੜਤਾਲ ਕਾਰਨ ਰਜਿੰਦਰਾ ਹਸਪਤਾਲ ‘ਚ OPD ਬੰਦ, ਬਿਨ੍ਹਾਂ ਇਲਾਜ ਤੋਂ ਪਰਤੇ ਮਰੀਜ਼ appeared first on Daily Post Punjabi.