Punjab earthquake Archives - Daily Post Punjabi

ਵੱਡੀ ਖਬਰ: ਪੰਜਾਬ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਜ਼ਬਰਦਸਤ ਝਟਕੇ
ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ, ਜਿੱਥੇ ਪੰਜਾਬ ਵਿੱਚ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ ਹਨ। ਭੂਚਾਲ ਦੇ ਇਹ ਤੇਜ਼ ਝਟਕੇ ਦੁਪਹਿਰ 1 ਵਜੇ ਦੇ ਕਰੀਬ ਮਹਿਸੂਸ ਕੀਤੇ ਗਏ ਹਨ। ਕਾਫੀ ਦੇਰ ਤੱਕ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ । ਤੇਜ਼ ਝਟਕਿਆਂ ਨੂੰ ਮਹਿਸੂਸ ਕਰਨ ਮਗਰੋਂ ਲੋਕ ਆਪਣੇ ਘਰਾਂ ਤੋਂ ਬਾਹਰ ਆ ਗਏ। ਹਾਲਾਂਕਿ ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ ਕਿੰਨੀ ਰਹੀ ਇਸ ਬਾਰੇ ਕੋਈ ਪੁਸ਼ਟੀ ਨਹੀਂ ਹੋਈ ਹੈ।

ਲੁਧਿਆਣਾ ਤੋਂ ਇਲਾਵਾ ਪੰਜਾਬ ਦੇ ਬਹੁਤ ਸਾਰੇ ਜ਼ਿਲ੍ਹਿਆਂ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ।ਦੱਸਿਆ ਜਾ ਰਿਹਾ ਹੈ ਕਿ ਦਿੱਲੀ-NCR ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਭਾਰਤ ਤੋਂ ਇਲਾਵਾ ਪਾਕਿਸਤਾਨ ਤੇ ਅਫਗਾਨਿਸਤਾਨ ਵਿੱਚ ਵੀ ਭੂਚਾਲ ਆਉਣ ਦੀ ਖਬਰ ਸਾਹਮਣੇ ਆਈ ਹੈ। ਪਾਕਿਸਤਾਨ ਇਸ ਭੂਚਾਲ ਦਾ ਕੇਂਦਰ ਦੱਸਿਆ ਜਾ ਰਿਹਾ ਹੈ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਵੱਡੀ ਖਬਰ: ਪੰਜਾਬ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਜ਼ਬਰਦਸਤ ਝਟਕੇ appeared first on Daily Post Punjabi.

ਪੰਜਾਬ ’ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ, ਰਿਕਟਰ ਸਕੇਲ ‘ਤੇ ਦਰਜ ਕੀਤੀ ਗਈ 3.9 ਦੀ ਤੀਬਰਤਾ
ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿੱਚ ਮੰਗਲਵਾਰ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ । ਮਿਲੀ ਜਾਣਕਾਰੀ ਅਨੁਸਾਰ ਭੂਚਾਲ ਦੇ ਝਟਕੇ ਸਵੇਰੇ 10.04 ਵਜੇ ਆਇਆ, ਜਿਸ ਦੀ ਤੀਬਰਤਾ 3.9 ਤੀਬਰਤਾ ਸੀ । ਇਸ ਵਿੱਚ ਅਜੇ ਤੱਕ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਸੂਚਨਾ ਨਹੀਂ ਹੈ। ਪੰਜਾਬ ਵਿੱਚ ਆਏ ਇਸ ਭੂਚਾਲ ਦਾ ਕੇਂਦਰ ਪਾਕਿਸਤਾਨ ਦੇ ਲਾਹੌਰ ਤੋਂ 18 ਕਿਲੋਮੀਟਰ ਦੂਰ ਦੱਸਿਆ ਜਾ ਰਿਹਾ ਹੈ । ਦੱਸ ਦੇਈਏ ਕਿ ਭਾਰਤ ਤੋਂ ਇਲਾਵਾ ਭੂਚਾਲ ਦੇ ਝਟਕੇ ਪਾਕਿਸਤਾਨ ਵਿੱਚ ਹੀ ਮਹਿਸੂਸ ਕੀਤੇ ਗਏ।

Punjab earthquake

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਭਾਰਤ ਦੇ ਗੁਆਂਢੀ ਦੇਸ਼ਾਂ ਅਫਗਾਨਿਸਤਾਨ ਤੇ ਪਾਕਿਸਤਾਨ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 6.1 ਮਾਪੀ ਗਈ ਸੀ । ਇਸ ਭੂਚਾਲ ਨੇ ਅਫਗਾਨਿਸਤਾਨ ਵਿੱਚ ਬਹੁਤ ਤਬਾਹੀ ਮਚਾਈ ਸੀ ਤੇ 3200 ਲੋਕਾਂ ਦੀ ਮੌਤ ਹੋ ਗਈ ਸੀ, ਜਦਕਿ ਵੱਡੀ ਗਿਣਤੀ ਵਿੱਚ ਲੋਕ ਜ਼ਖਮੀ ਹੋਏ ਸਨ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਨਵੀਂ ਐਕਸਾਈਜ਼ ਪਾਲਿਸੀ ‘ਤੇ ਮਨਜਿੰਦਰ ਸਿਰਸਾ ਨੇ ਖੋਲ੍ਹੇ ਭੇਦ ! 12% ਫਿਕਸ 1 ਦਾਰੂ ਦੀ ਬੋਤਲ ‘ਤੇ? ਦੇਖੋ “

The post ਪੰਜਾਬ ’ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ, ਰਿਕਟਰ ਸਕੇਲ ‘ਤੇ ਦਰਜ ਕੀਤੀ ਗਈ 3.9 ਦੀ ਤੀਬਰਤਾ appeared first on Daily Post Punjabi.