punjab education department Archives - Daily Post Punjabi

ਗਰਮੀ ਤੋਂ ਬਚਣ ਲਈ ਪੰਜਾਬ ਦੇ ਸਕੂਲਾਂ ਨੂੰ ਐਡਵਾਈਜ਼ਰੀ ਜਾਰੀ, ਦਿੱਤੀਆਂ ਇਹ ਖਾਸ ਹਦਾਇਤਾਂ
ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਦਿਨ ਦਾ ਤਾਪਮਾਨ ਹੁਣ 40 ਡਿਗਰੀ ਨੂੰ ਪਾਰ ਕਰਨ ਲੱਗਾ ਹੈ। ਘਰੋਂ ਨਿਕਲਣਾ ਵੀ ਔਖਾ ਹੋ ਗਿਆ ਹੈ। ਪੰਜਾਬ ਦੇ ਸਿੱਖਿਆ ਵਿਭਾਗ ਵੱਲੋਂ ਇਸ ਗਰਮੀ ਦੇ ਮੌਸਮ ਵਿੱਚ ਵਿਦਿਆਰਥੀਆਂ ਨੂੰ ਗਰਮੀ ਤੋਂ ਬਚਾਉਣ ਲਈ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਇਸ ਵਿੱਚ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਦੱਸਿਆ ਗਿਆ ਹੈ ਕਿ ਕਿਵੇਂ ਸਹੀ ਢੰਗ ਦੇ ਕੱਪੜੇ ਪਾ ਕੇ ਗਰਮੀ ਤੋਂ ਬਚਣਾ ਹੈ।

ਵਿਭਾਗ ਨੇ ਫੈਸਲਾ ਕੀਤਾ ਹੈ ਕਿ ਗਾਈਡ ਲਾਈਨ ਦੀ ਕਾਪੀ ਦਾ ਪੰਜਾਬੀ ਵਿੱਚ ਅਨੁਵਾਦ ਕੀਤਾ ਜਾਵੇਗਾ। ਨਾਲ ਹੀ, ਇਸ ਨੂੰ ਸਾਰੇ ਸਕੂਲਾਂ ਵਿੱਚ ਲਾਗੂ ਕੀਤਾ ਜਾਵੇਗਾ। ਸਵੇਰ ਦੀ ਸਭਾ ਅਤੇ ਸਰੀਰਕ ਸਿੱਖਿਆ ਦੇ ਸਮੇਂ ਦੌਰਾਨ ਵਿਦਿਆਰਥੀਆਂ ਨੂੰ ਇਸ ਬਾਰੇ ਜਾਗਰੂਕ ਕੀਤਾ ਜਾਵੇਗਾ। ਮੌਸਮ ਬਾਰੇ ਨਵੀਨਤਮ ਜਾਣਕਾਰੀ ਪ੍ਰਾਪਤ ਕਰਨ ਲਈ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਅਖ਼ਬਾਰਾਂ ਪੜ੍ਹਨੀਆਂ ਪੈਣਗੀਆਂ ਜਾਂ ਟੀਵੀ ਅਤੇ ਰੇਡੀਓ ਤੋਂ ਜਾਣਕਾਰੀ ਲੈਣੀ ਪਵੇਗੀ।

Advisory issued to schools

ਇਸ ਦੇ ਨਾਲ ਹੀ ਵਿਭਾਗ ਵੱਲੋਂ ਇੱਕ ਐਪ ਡਾਊਨਲੋਡ ਕਰਨ ਦਾ ਸੁਝਾਅ ਵੀ ਦਿੱਤਾ ਗਿਆ ਹੈ ਜੋ ਤੁਹਾਨੂੰ ਤੁਹਾਡੇ ਫੋਨ ‘ਤੇ ਮੌਸਮ ਬਾਰੇ ਦੱਸਦਾ ਹੈ। ਪਾਣੀ ਦੀ ਵੱਧ ਤੋਂ ਵੱਧ ਵਰਤੋਂ ਕਰਨ ਦੀ ਸਲਾਹ ਦਿੱਤੀ ਗਈ ਹੈ। ਨਾਲ ਹੀ ਐਡਵਾਈਜ਼ਰੀ ‘ਚ ਕਿਹਾ ਗਿਆ ਹੈ ਕਿ ਜੇਕਰ ਤੁਸੀਂ ਦਿਲ, ਗੁਰਦੇ ਜਾਂ ਲੀਵਰ ਦੀਆਂ ਬਿਮਾਰੀਆਂ ਤੋਂ ਪੀੜਤ ਹੋ ਅਤੇ ਪਾਣੀ ਘੱਟ ਪੀਂਦੇ ਹਨ ਤਾਂ ਅਜਿਹੇ ਲੋਕਾਂ ਨੂੰ ਡਾਕਟਰੀ ਸਲਾਹ ਤੋਂ ਬਾਅਦ ਤਰਲ ਪਦਾਰਥ ਵਧਾਉਣ ਲਈ ਕਦਮ ਚੁੱਕਣੇ ਚਾਹੀਦੇ ਹਨ।

ਇਹ ਵੀ ਪੜ੍ਹੋ : ਅੰਪਾਇਰ ਨਾਲ ਬਹਿਸ ਕਰਨਾ ਸੰਜੂ ਸੈਮਸਨ ਨੂੰ ਪਿਆ ਮਹਿੰਗਾ, BCCI ਨੇ ਲਗਾਇਆ ਭਾਰੀ ਜੁਰਮਾਨਾ

ਐਡਵਾਈਜ਼ਰੀ ‘ਚ ORS ਘੋਲ ਦੀ ਵਰਤੋਂ ਦਾ ਸੁਝਾਅ ਦਿੱਤਾ ਗਿਆ ਹੈ। ਇਸੇ ਤਰ੍ਹਾਂ ਘਰ ਵਿੱਚ ਤਿਆਰ ਕੀਤੇ ਗਏ ਤਰਲ ਪਦਾਰਥ ਜਿਵੇਂ ਨਿੰਬੂ ਪਾਣੀ, ਲੱਸੀ, ਨਾਰੀਅਲ ਪਾਣੀ ਆਦਿ ਦੀ ਵਰਤੋਂ ਕੀਤੀ ਜਾ ਸਕਦੀ ਹੈ। ਇਸ ਦੇ ਨਾਲ ਹੀ ਬਾਹਰ ਜਾਣ ਸਮੇਂ ਹਮੇਸ਼ਾ ਹਲਕੇ ਰੰਗ ਦੇ ਕੱਪੜੇ ਪਹਿਨੋ। ਘਰ ਤੋਂ ਬਾਹਰ ਨਿਕਲਦੇ ਸਮੇਂ ਸਿਰ ਅਤੇ ਹੱਥਾਂ ਨੂੰ ਚੰਗੀ ਤਰ੍ਹਾਂ ਢੱਕਣਾ ਚਾਹੀਦਾ ਹੈ। ਟੋਪੀ ਅਤੇ ਛੱਤਰੀ ਦੀ ਵਰਤੋਂ ਕਰਨੀ ਚਾਹੀਦੀ ਹੈ। ਅੱਖਾਂ ਦੀ ਸੁਰੱਖਿਆ ਲਈ ਐਨਕਾਂ ਅਤੇ ਚਮੜੀ ਦੀ ਸੁਰੱਖਿਆ ਲਈ ਸਨਸਕ੍ਰੀਨ ਦੀ ਵਰਤੋਂ ਕਰੋ।

ਦੱਸ ਦਈਏ ਕਿ ਪੂਰੇ ਪੰਜਾਬ ਵਿੱਚ ਕਰੀਬ 19 ਹਜ਼ਾਰ ਤੋਂ ਵੱਧ ਸਕੂਲ ਹਨ। ਇਨ੍ਹਾਂ ਵਿੱਚ ਤੀਹ ਲੱਖ ਤੋਂ ਵੱਧ ਵਿਦਿਆਰਥੀ ਪੜ੍ਹ ਰਹੇ ਹਨ। ਅਜਿਹੇ ‘ਚ ਵਧਦੀ ਗਰਮੀ ਤੋਂ ਇਨ੍ਹਾਂ ਵਿਦਿਆਰਥੀਆਂ ਦੀ ਸੁਰੱਖਿਆ ਲਈ ਇਹ ਪਹਿਲ ਕੀਤੀ ਗਈ ਹੈ। ਇਸ ਦੇ ਨਾਲ ਹੀ ਇਸ ਕੰਮ ਵਿੱਚ ਸਕੂਲ ਪ੍ਰਬੰਧਕ ਕਮੇਟੀਆਂ ਦਾ ਵੀ ਸਹਿਯੋਗ ਲਿਆ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

“ਜਦੋਂ Shinda Grewal ਨੇ ਮਾਰਿਆ ਪਿਓ Gippy Grewal ਕੋਲ ਝੂਠ,ਸੁਣੋ ਕਿਹੜੀ ਗੱਲ ‘ਤੇ ਪੁੱਤ ਨੂੰ ਝਿੜਕਦੇ ਨੇ ਗਿੱਪੀ

The post ਗਰਮੀ ਤੋਂ ਬਚਣ ਲਈ ਪੰਜਾਬ ਦੇ ਸਕੂਲਾਂ ਨੂੰ ਐਡਵਾਈਜ਼ਰੀ ਜਾਰੀ, ਦਿੱਤੀਆਂ ਇਹ ਖਾਸ ਹਦਾਇਤਾਂ appeared first on Daily Post Punjabi.

ਪੰਜਾਬ ਸਿੱਖਿਆ ਵਿਭਾਗ ਦਾ ਵੱਡਾ ਐਕਸ਼ਨ, ਬਰਨਾਲਾ ’ਚ 26 ਨਿੱਜੀ ਸਕੂਲਾਂ ਦੀ ਮਾਨਤਾ ਕੀਤੀ ਰੱਦ, ਜਾਣੋ ਕਾਰਨ
ਪੰਜਾਬ ਦੇ ਸਿੱਖਿਆ ਵਿਭਾਗ ਵੱਲੋਂ ਬਰਨਾਲਾ ਜ਼ਿਲ੍ਹੇ ਨਿੱਜੀ ਸਕੂਲਾਂ ਖਿਲਾਫ ਵੱਡਾ ਐਕਸ਼ਨ ਲਿਆ ਗਿਆ ਹੈ। ਦਫ਼ਤਰ ਜ਼ਿਲ੍ਹਾ ਸਿੱਖਿਅ ਅਫ਼ਸਰ (ਐ.ਸਿ.) ਬਰਨਾਲਾ ਵੱਲੋਂ ਜਾਰੀ ਕੀਤੇ ਹੁਕਮਾਂ ’ਤੇ ਜ਼ਿਲ੍ਹਾ ਬਰਨਾਲਾ ਅੰਦਰ 26 ਨਿੱਜੀ ਸਕੂਲਾਂ ਦੀ ਮਾਨਤਾ ਰੱਦ ਕੀਤੀ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਇਨ੍ਹਾਂ ਸਕੂਲਾਂ ਵਿਰੁਧ ਸਾਲ 2023-24 ਦੇ ਬਿਲਡਿੰਗ ਸੇਫ਼ਟੀ, ਫਾਇਰ ਸੇਫ਼ਟੀ ਤੇ ਪਾਣੀ ਦੀ ਰੀਪੋਰਟ ਪੇਸ਼ ਨਾ ਕਰਨ ਦੇ ਚਲਦਿਆਂ ਕਾਰਵਾਈ ਕੀਤੀ ਗਈ ਹੈ।

Cancellation of recognition

ਇਹ ਵੀ ਪੜ੍ਹੋ : ED ਦੇ ਸੰਮਨ ਖਿਲਾਫ਼ ਕੇਜਰੀਵਾਲ ਨੇ ਦਾਇਰ ਕੀਤੀ ਇੱਕ ਹੋਰ ਪਟੀਸ਼ਨ, HC ਨੂੰ ਕਿਹਾ- ਮੈਂ ਪੇਸ਼ ਹੋਣ ਲਈ ਤਿਆਰ ਹਾਂ, ਪਰ…

ਜਾਣਕਾਰੀ ਅਨੁਸਾਰ ਸਕੂਲਾਂ ਨੂੰ ਇਹ ਸਰਟੀਫਿਕੇਟ 24 ਫ਼ਰਵਰੀ ਤੱਕ ਜਮ੍ਹਾਂ ਕਰਵਾਉਣ ਦੀ ਹਦਾਇਤ ਗਈ ਸੀ, ਪਰ ਸਕੂਲਾਂ ਵੱਲੋਂ ਇਹ ਸਰਟੀਫਿਕੇਟ ਜਮ੍ਹਾਂ ਨਹੀਂ ਕਰਵਾਏ ਗਏ, ਜਿਸ ਕਾਰਨ ਆਰਟੀਈ ਐਕਟ 2009 ਦੇ ਸੈਕਸ਼ਨ 18 (3) ਅਨੁਸਾਰ ਦਫ਼ਤਰ ਜ਼ਿਲ੍ਹਾ ਸਿੱਖਿਅ ਅਫ਼ਸਰ (ਐ.ਸਿ.) ਬਰਨਾਲਾ ਵੱਲੋਂ ਇਨ੍ਹਾਂ ਸਕੂਲਾਂ ਦੀ ਮਾਨਤਾ ਨੂੰ ਰੱਦ ਕਰਨ ਦਾ ਹੁਕਮ ਸੁਣਾਇਆ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਪੰਜਾਬ ਸਿੱਖਿਆ ਵਿਭਾਗ ਦਾ ਵੱਡਾ ਐਕਸ਼ਨ, ਬਰਨਾਲਾ ’ਚ 26 ਨਿੱਜੀ ਸਕੂਲਾਂ ਦੀ ਮਾਨਤਾ ਕੀਤੀ ਰੱਦ, ਜਾਣੋ ਕਾਰਨ appeared first on Daily Post Punjabi.

ਸਿੱਖਿਆ ਵਿਭਾਗ ਦਾ ਵੱਡਾ ਫੈਸਲਾ, ਹੁਣ ਅਧਿਆਪਕਾਂ ਨੂੰ ਨਹੀਂ ਮਿਲੇਗੀ ਚਾਇਲਡ ਕੇਅਰ ਲੀਵ, ਹਦਾਇਤਾਂ ਜਾਰੀ
ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਚਾਈਲਡ ਕੇਅਰ ਲੀਵ ਤੇ ਵਿਦੇਸ਼ੀ ਛੁੱਟੀ ਸੰਬੰਧੀ ਪੱਤਰ ਜਾਰੀ ਕੀਤਾ ਗਿਆ ਹੈ, ਜਿਸ ਵਿੱਚ ਜਨਵਰੀ, ਫਰਵਰੀ ਅਤੇ ਮਾਰਚ ਵਿੱਚ ਅਜਿਹੀ ਛੁੱਟੀ ਨਾ ਮਨਜ਼ੂਰ ਕਰਨ ਦੀ ਹਦਾਇਤ ਜਾਰੀ ਕੀਤੀ ਗਈ ਹੈ। ਵਿਦਿਆਰਥੀਆਂ ਦੀਆਂ ਸਾਲਾਨਾ ਪ੍ਰੀਖਿਆਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਉਨ੍ਹਾਂ ਦੀ ਤਿਆਰੀ ਕਰਵਾਉਣ ਅਤੇ ਅਧਿਆਪਕਾਂ ਤੇ ਹੋਰ ਸਟਾਫ ਦੀ ਛੁੱਟੀ ਕਾਰਨ ਉਨ੍ਹਾਂ ਦੀ ਪੜ੍ਹਾਈ ਦਾ ਨੁਕਸਾਨ ਨਾ ਹੋਵੇ ।

Punjab education dept constraints

ਵਿਭਾਗ ਵੱਲੋਂ ਇਸ ਸਬੰਧੀ ਸਾਰੇ ਜ਼ਿਲਾ ਸਿੱਖਿਆ ਅਧਿਕਾਰੀਆਂ ਅਤੇ ਸਕੂਲ ਮੁਖੀਆਂ ਨੂੰ ਇੱਕ ਪੱਤਰ ਜਾਰੀ ਕਰ ਕੇ ਕਿਹਾ ਗਿਆ ਹੈ ਕਿ ਵਿਦਿਆਰਥੀਆਂ ਦੀਆਂ ਸਾਲਾਨਾ ਪ੍ਰੀਖਿਆਵਾਂ ਦਾ ਸਮਾਂ ਨੇੜੇ ਆ ਗਿਆ ਹੈ। ਜਿਸ ਕਾਰਨ ਅਧਿਆਪਕਾਂ ਨੂੰ ਬੱਚਿਆਂ ਦੀ ਪੜ੍ਹਾਈ ਵੱਲ ਖਾਸ ਧਿਆਨ ਦੇਣਾ ਚਾਹੀਦਾ ਹੈ । ਜਿਸ ਕਾਰਨ ਸਿੱਖਿਆ ਵਿਭਾਗ ਨੇ ਪੱਤਰ ਜਾਰੀ ਕਰ ਕੇ ਕਿਹਾ ਕਿ ਜਨਵਰੀ, ਫਰਵਰੀ ਤੇ ਮਾਰਚ ਮਹੀਨੇ ਦੌਰਾਨ ਚਾਇਲਡ ਕੇਅਰ ਲੀਵ ਅਤੇ ਵਿਦੇਸ਼ੀ ਛੁੱਟੀ ਮਨਜ਼ੁੂਰ ਨਾ ਕੀਤੀ ਜਾਵੇ ਅਤੇ ਨਾ ਹੀ ਇਸ ਸਬੰਧੀ ਸਿਫਾਰਸ਼ ਕੀਤੀ ਜਾਵੇ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਸਿੱਖਿਆ ਵਿਭਾਗ ਦਾ ਵੱਡਾ ਫੈਸਲਾ, ਹੁਣ ਅਧਿਆਪਕਾਂ ਨੂੰ ਨਹੀਂ ਮਿਲੇਗੀ ਚਾਇਲਡ ਕੇਅਰ ਲੀਵ, ਹਦਾਇਤਾਂ ਜਾਰੀ appeared first on Daily Post Punjabi.