Punjab Election 2022 Archives - Daily Post Punjabi

ਪੰਜਾਬ ਚੋਣਾਂ ਨੂੰ ਲੈ ਕੇ ਭਾਰੀ ਉਤਸ਼ਾਹ, 67 ਸਾਲਾਂ ਬਜ਼ੁਰਗ ਨੇ ਪਹਿਲੀ ਵਾਰ ਪਾਈ ਵੋਟ
ਪੰਜਾਬ ਵਿੱਚ ਅੱਜ ਵਿਧਾਨ ਸਭਾ ਚੋਣਾਂ ਲਈ ਵੋਟਾਂ ਪੈ ਰਹੀਆਂ ਹਨ । ਲੋਕ ਆਪਣੀ ਵੋਟ ਦਾ ਇਸਤੇਮਾਲ ਕਰਦੇ ਹੋਏ ਆਪਣੀ ਸਰਕਾਰ ਨੂੰ ਚੁਣਨ ਵਾਸਤੇ ਲੰਬੀਆਂ-ਲੰਬੀਆਂ ਲਾਈਨਾਂ ਵਿੱਚ ਖੜ੍ਹੇਨਜ਼ਰ ਆ ਰਹੇ ਹਨ । ਸੂਬੇ ਵਿੱਚ ਵੋਟਾਂ ਪਾਉਣ ਦੀ ਪ੍ਰਕਿਰਿਆ ਸਵੇਰੇ 8 ਵਜੇ ਤੋਂ ਲੈ ਕੇ ਸ਼ਾਮ 6 ਵਜੇ ਤੱਕ ਚੱਲੇਗੀ । ਇਸ ਵਾਰ ਦੀਆਂ ਚੋਣਾਂ ਨੂੰ ਲੈ ਕੇ ਲੋਕ ਬਹੁਤ ਜ਼ਿਆਦਾ ਉਤਸ਼ਾਹਿਤ ਹਨ। ਇਸੇ ਵਿਚਾਲੇ ਪਿੰਡ ਖੰਟ ਤੋਂ ਇੱਕ ਅਨੋਖਾ ਮਾਮਲਾ ਸਾਹਮਣੇ ਆਇਆ ਹੈ , ਜਿੱਥੇ 67 ਸਾਲਾਂ ਬਜ਼ੁਰਗ ਨੇ ਆਪਣੀ ਜ਼ਿੰਦਗੀ ਵਿੱਚ ਪਹਿਲੀ ਵਾਰ ਵੋਟ ਪਾਈ।

Punjab Election 2022

ਦੱਸ ਦੇਈਏ ਕਿ ਇਸ ਬਜ਼ੁਰਗ ਦਾ ਨਾਮ ਕਰਨੈਲ ਸਿੰਘ ਹੈ। ਮਿਲੀ ਜਾਣਕਾਰੀ ਅਨੁਸਾਰ ਕਰਨੈਲ ਸਿੰਘ ਨੇ 67 ਸਾਲ ਦੀ ਉਮਰ ਵਿੱਚ ਪਹਿਲੀ ਵਾਰ ਆਪਣੇ ਵੋਟ ਦੇ ਅਧਿਕਾਰ ਦੋ ਵਰਤੋਂ ਕੀਤੀ। ਜਿਸ ਦੇ ਲਈ ਪੋਲਿੰਗ ਸਟਾਫ਼ ਵੱਲੋਂ ਉਨ੍ਹਾਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਸਬੰਧੀ ਕਰਨੈਲ ਸਿੰਘ ਦੇ ਪੁੱਤਰ ਰਾਜਾ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਜਨਮ 1955 ਵਿੱਚ ਹੋਇਆ ਸੀ। ਉਨ੍ਹਾਂ ਦੱਸਿਆ ਕਿ ਉਹ 1979 ਵਿੱਚ ਵਿਦੇਸ਼ ਚਲੇ ਗਏ ਸੀ। ਜਦੋਂ ਉਹ 2 ਸਾਲ ਬਾਅਦ ਵਾਪਸ ਛੁੱਟੀ ਆਉਂਦੇ ਸੀ ਤਾਂ ਇਸ ਦੌਰਾਨ ਕਦੇ ਵੀ ਸਰਪੰਚੀ, ਵਿਧਾਨ ਸਭਾ ਜਾਂ ਲੋਕ ਸਭਾ ਦੀ ਚੋਣ ਨਹੀਂ ਹੋਈਆਂ। ਜਿਸ ਕਾਰਨ ਉਹ ਕਦੇ ਵੀ ਆਪਣੀ ਵੋਟ ਦਾ ਇਸਤੇਮਾਲ ਹੀ ਨਹੀਂ ਕਰ ਸਕੇ ।

ਇਹ ਵੀ ਪੜ੍ਹੋ: ਸੋਨੂੰ ਸੂਦ ਦੀ ਗੱਡੀ ਪੁਲਿਸ ਨੇ ਲਈ ਕਬਜ਼ੇ ‘ਚ, ਦੂਜੇ ਪੋਲਿੰਗ ਬੂਥਾਂ ‘ਤੇ ਜਾ ਵੋਟਰਾਂ ਨੂੰ ਭਰਮਾਉਣ ਦਾ ਦੋਸ਼

ਗੌਰਤਲਬ ਹੈ ਕਿ ਸੂਬੇ ਵਿੱਚ ਇਸ ਵਾਰ ਕੁੱਲ 2,14,99,804 ਵੋਟਰ ਹਨ, ਜਿਨ੍ਹਾਂ ਵਿੱਚ 1,12,98,081 ਪੁਰਸ਼, 1,02,00,996 ਔਰਤਾਂ ਅਤੇ 727 ਟਰਾਂਸਜੈਂਡਰ ਹਨ। 117 ਹਲਕਿਆਂ ਵਿਚ 1304 ਉਮੀਦਵਾਰ ਚੋਣ ਲੜ ਰਹੇ ਹਨ, ਜਿਨ੍ਹਾਂ ਵਿੱਚ 1209 ਪੁਰਸ਼, 93 ਔਰਤਾਂ ਅਤੇ 2 ਟਰਾਂਸਜੈਂਡਰ ਸ਼ਾਮਿਲ ਹਨ।

ਵੀਡੀਓ ਲਈ ਕਲਿੱਕ ਕਰੋ -:

“Deep Sidhu ਦੀ ਮੌਤ ਦਾ ‘ਇਲੈਕਸ਼ਨ ਨਾਲ ਕੁਨੈਕਸ਼ਨ’, Rupinder Handa ਨੇ ਖੜ੍ਹੇ ਕੀਤੇ ਵੱਡੇ ਸਵਾਲ, ਜਦੋਂ ਸਾਰੇ ਗਾਇਕ ਇੱਕ ਪਾਸੇ ਤੇ ਉਹ ਕੱਲਾ ਪਾਸੇ ….”

The post ਪੰਜਾਬ ਚੋਣਾਂ ਨੂੰ ਲੈ ਕੇ ਭਾਰੀ ਉਤਸ਼ਾਹ, 67 ਸਾਲਾਂ ਬਜ਼ੁਰਗ ਨੇ ਪਹਿਲੀ ਵਾਰ ਪਾਈ ਵੋਟ appeared first on Daily Post Punjabi.

ਬਾਦਲ ਦਾ ਨਿਸ਼ਾਨਾ, ਕਿਹਾ- “ਅਸੀਂ ਕੈਪਟਨ ਵਰਗੇ ਦਲਬਦਲੂ ਨਹੀਂ, ਤਿੰਨ ਪੀੜ੍ਹੀਆਂ ਤੋਂ ਇਕੋ ਥਾਂ ਤੇ ਜੰਮੇ ਹੋਏ ਹਾਂ”
ਪੰਜਾਬ ਵਿੱਚ 16ਵੀਂ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਹੋ ਰਹੀ ਹੈ। ਇਨ੍ਹਾਂ ਚੋਣਾਂ ਦੇ ਮੱਦੇਨਜ਼ਰ ਲੋਕਾਂ ਵਿੱਚ ਬਹੁਤ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਇਸੇ ਵਿਚਾਲੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਆਪਣੇ ਪੂਰੇ ਪਰਿਵਾਰ ਸਣੇ ਲੰਬੀ ਪੰਜਾਬ ਦੇ ਪੋਲਿੰਗ ਬੂਥ ‘ਤੇ ਆਪਣੀ ਵੋਟ ਪਾਈ। ਇਸ ਦੌਰਾਨ ਪ੍ਰਕਾਸ਼ ਸਿੰਘ ਬਾਦਲ ਨੇ ਕੈਪਟਨ ਅਮਰਿੰਦਰ ਸਿੰਘ ‘ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਨੇ ਕੈਪਟਨ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਅਸੀਂ ਪਿਛਲੀਆਂ ਤਿੰਨ ਪੀੜ੍ਹੀਆਂ ਤੋਂ ਇਸ ਥਾਂ ‘ਤੇ ਜੰਮੇ ਹੋਏ ਹਾਂ, ਜਦੋਂ ਕਿ ਕੈਪਟਨ ਅਮਰਿੰਦਰ ਸਿੰਘ ਵਰਗੇ ਲੋਕ ਟਿਕਟਾਂ ਨਾ ਮਿਲਣ ਕਰਕੇ ਦੂਜੀਆਂ ਪਾਰਟੀਆਂ ਵਿੱਚ ਚਲੇ ਗਏ ।

Punjab election 2022

ਉੱਥੇ ਹੀ ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਇੱਥੇ ਕਲੀਨ ਸਵੀਪ ਕਰਨਗੇ ਤੇ 80 ਤੋਂ ਵੱਧ ਸੀਟਾਂ ਜਿੱਤਣਗੇ । ਦੱਸ ਦੇਈਏ ਕਿ ਸੁਖਬੀਰ ਬਾਦਲ ਹਲਕਾ ਜਲਾਲਾਬਾਦ ਤੋਂ ਚੋਣ ਮੈਦਾਨ ਵਿੱਚ ਹਨ ਪਰ ਉਨ੍ਹਾਂ ਦੀ ਵੋਟ ਲੰਬੀ ਹਲਕੇ ਵਿੱਚ ਬਣੀ ਹੋਈ ਹੈ।

ਇਹ ਵੀ ਪੜ੍ਹੋ: ਵੋਟ ਪਾਉਣ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਚਰਨਜੀਤ ਚੰਨੀ

ਪੰਜਾਬ ਦੀਆਂ 117 ਮੈਂਬਰੀ ਵਿਧਾਨ ਸਭਾ ਸੀਟਾਂ ਲਈ ਅੱਜ ਸਵੇਰੇ 8 ਵਜੇ ਵੋਟਿੰਗ ਸ਼ੁਰੂ ਹੋ ਗਈ ਹੈ। ਸ਼ਾਮ 6 ਵਜੇ ਤੱਕ ਵੋਟਿੰਗ ਹੋਵੇਗੀ। ਇਸ ਨਾਲ ਪੰਜਾਬ ਦੇ 2.14 ਕਰੋੜ ਵੋਟਰ 1304 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਕਰਨਗੇ। ਪੰਜਾਬ ਵਿੱਚ ਸਵੇਰੇ 9 ਵਜੇ ਤੱਕ ਕਰੀਬ ਪੰਜ ਫੀਸਦੀ ਪੋਲਿੰਗ ਮੁਕੰਮਲ ਹੋ ਚੁੱਕੀ ਹੈ। ਪੋਲਿੰਗ ਬੂਥਾਂ ‘ਤੇ ਲੰਬੀਆਂ ਕਤਾਰਾਂ ਦੇਖਣ ਨੂੰ ਮਿਲ ਰਹੀਆਂ ਹਨ।

ਵੀਡੀਓ ਲਈ ਕਲਿੱਕ ਕਰੋ -:

“Deep Sidhu ਦੀ ਮੌਤ ਦਾ ‘ਇਲੈਕਸ਼ਨ ਨਾਲ ਕੁਨੈਕਸ਼ਨ’, Rupinder Handa ਨੇ ਖੜ੍ਹੇ ਕੀਤੇ ਵੱਡੇ ਸਵਾਲ, ਜਦੋਂ ਸਾਰੇ ਗਾਇਕ ਇੱਕ ਪਾਸੇ ਤੇ ਉਹ ਕੱਲਾ ਪਾਸੇ ….”

The post ਬਾਦਲ ਦਾ ਨਿਸ਼ਾਨਾ, ਕਿਹਾ- “ਅਸੀਂ ਕੈਪਟਨ ਵਰਗੇ ਦਲਬਦਲੂ ਨਹੀਂ, ਤਿੰਨ ਪੀੜ੍ਹੀਆਂ ਤੋਂ ਇਕੋ ਥਾਂ ਤੇ ਜੰਮੇ ਹੋਏ ਹਾਂ” appeared first on Daily Post Punjabi.

ਪੰਜਾਬ ‘ਚ 12 ਪਾਰਟੀਆਂ ਨੇ ਕੀਤਾ ਗਠਜੋੜ, ਇਕੱਠੇ ਚੋਣਾਂ ਲੜਨ ਦਾ ਕੀਤਾ ਐਲਾਨ
ਪੰਜਾਬ ਵਿੱਚ ਅਗਾਮੀ ਵਿਧਾਨ ਸਭਾ ਚੋਣਾਂ ਤੋਂ ਸਿਆਸਤ ਬਹੁਤ ਜ਼ਿਆਦਾ ਭਖੀ ਹੋਈ ਹੈ। ਇਨ੍ਹਾਂ ਚੋਣਾਂ ਦੇ ਮੱਦੇਨਜ਼ਰ ਸਿਆਸੀ ਪਾਰਟੀਆਂ ਗੱਠਜੋੜ ਕਰ ਰਹੀਆਂ ਹਨ। ਇਸੇ ਵਿਚਾਲੇ ਪੰਜਾਬ ਦੀਆਂ 12 ਸਿਆਸੀ ਪਾਰਟੀਆਂ ਵੱਲੋਂ ਸਾਂਝੇ ਤੌਰ ’ਤੇ ਪੰਜਾਬ ਮੁਕਤੀ ਮੋਰਚਾ ਬਣਾਇਆ ਗਿਆ ਹੈ। ਜਿਸਦੇ ਤਹਿਤ ਉਮੀਦਵਾਰ ਮੈਦਾਨ ਵਿੱਚ ਉਤਾਰੇ ਜਾਣਗੇ।

Punjab Election 2022

ਇਸ ਮੋਰਚੇ ਵਿੱਚ ਯੂਨਾਈਟਿਡ ਅਕਾਲੀ ਦਲ, ਲੋਕ ਅਧਿਕਾਰ ਲਹਿਰ, ਪੰਜਾਬ ਬਹੁਜਨ ਸਮਾਜ ਪਾਰਟੀ, ਬਹੁਜਨ ਮੁਕਤੀ ਪਾਰਟੀ, ਭਾਰਤੀ ਉਦਯੋਗ ਤੇ ਵਪਾਰ ਮਹਾਸੰਘ , ਰਿਪਬਲਿਕ ਪਾਰਟੀ ਆਫ਼ ਇੰਡੀਆ, ਕਿਰਤੀ ਅਕਾਲੀ ਦਲ, ਆਜ਼ਾਦ ਸਮਾਜ ਪਾਰਟੀ ਤੇ ਪੰਜਾਬ ਲੋਕ ਜਨਸ਼ਕਤੀ ਆਦਿ ਪਾਰਟੀਆਂ ਸ਼ਾਮਿਲ ਹਨ।

ਇਹ ਵੀ ਪੜ੍ਹੋ: ‘ਚੰਨੀ ਨੇ ਮੇਰੀ ਪਿੱਠ ‘ਚ ਮਾਰਿਆ ਛੁਰਾ, ਪੰਜਾਬ ‘ਚ ਲਗਭਗ ਕਾਂਗਰਸ ਦਾ ਸਫਾਇਆ ਹੋ ਚੁੱਕਾ’ : ਕੈਪਟਨ

ਇਸ ਸਬੰਧੀ ਇਸ ਮੋਰਚੇ ਦੇ ਲੀਡਰਾਂ ਨੇ ਕਿਹਾ ਕਿ ਮੌਜੂਦਾ ਸਿਆਸੀ ਪਾਰਟੀਆਂ ਵੱਲੋਂ ਪੰਜਾਬ ਦੀ ਲੋਕਾਂ ਨੂੰ ਲੁੱਟਿਆ ਜਾ ਰਿਹਾ ਹੈ। ਇਨ੍ਹਾਂ ਆਗੂਆਂ ਨੂੰ ‘ਪੰਜਾਬ ਮੁਕਤੀ ਮੋਰਚਾ’ ਦੇਸ਼ ਧ੍ਰੋਹੀ ਸਮਝਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਮੁਕਤੀ ਮੋਰਚਾ ਸਾਰਿਆਂ ਨੂੰ ਨਾਲ ਲੈ ਕੇ ਚੱਲੇਗਾ। ਉਨ੍ਹਾਂ ਦੱਸਿਆ ਕਿ ਇਸ ਮੋਰਚੇ ਵਿੱਚ ਸ਼ਾਮਿਲ ਪਾਰਟੀਆਂ ਇਕੱਠੀਆਂ ਹੋ ਕੇ ਚੋਣਾਂ ਲੜਨਗੀਆਂ।

Punjab Election 2022

ਦੱਸ ਦੇਈਏ ਕਿ ਖੇਤੀ ਕਾਨੂੰਨ ਰੱਦ ਕਰਨ ਤੋਂ ਬਾਅਦ ਭਾਜਪਾ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਜਿੱਤਣ ਲਈ ਨਵੇਂ ਗਠਜੋੜ ਦੀ ਭਾਲ ਕਰ ਰਹੀ ਹੈ। ਇਸ ਸਬੰਧੀ ਅਮਿਤ ਸ਼ਾਹ ਨੇ ਖੁਲਾਸਾ ਕਰਦਿਆਂ ਕਿਹਾ ਹੈ ਕਿ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਬੀਜੇਪੀ ਵੱਲੋਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਨਾਲ ਗੱਠਜੋੜ ਲਈ ਗੱਲਬਾਤ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

CM ਚੰਨੀ ਦਾ EXLUSIVE INTERVIEW “ਵਿਰੋਧੀਆਂ ਨੂੰ ਜਵਾਬ, ਕਿਹਾ “ਮੈਂ ਕਿਸੇ ਦੀ COPY ਨੀ ਕਰਦਾ, ਆਪਣੀ ਚਾਲ ਚੱਲਦਾ!”

The post ਪੰਜਾਬ ‘ਚ 12 ਪਾਰਟੀਆਂ ਨੇ ਕੀਤਾ ਗਠਜੋੜ, ਇਕੱਠੇ ਚੋਣਾਂ ਲੜਨ ਦਾ ਕੀਤਾ ਐਲਾਨ appeared first on Daily Post Punjabi.