Punjab Election Result 2022 Archives - Daily Post Punjabi

ਪੰਜਾਬ Results: ਸ਼ੁਰੂਆਤੀ ਰੁਝਾਨਾਂ ‘ਚ ਹਲਕਾ ਮੋਗਾ ਸਣੇ ਆਮ ਆਦਮੀ ਪਾਰਟੀ 25 ਸੀਟਾਂ ਤੋਂ ਅੱਗੇ
ਪੰਜਾਬ ਵਿੱਚ ਅੱਜ ਚੋਣਾਂ ਦੇ ਨਤੀਜੇ ਐਲਾਨੇ ਜਾ ਰਹੇ ਹਨ। ਚੋਣ ਨਤੀਜਿਆਂ ਦੇ ਸ਼ੁਰੂਆਤੀ ਰੁਝਾਨਾਂ ਵਿੱਚ ਆਮ ਆਦਮੀ ਪਾਰਟੀ 25 ਸੀਟਾਂ ਤੋਂ ਅੱਗੇ ਜਾ ਰਹੀ ਹੈ । ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਦੀ ਮੋਗਾ ਹਲਕੇ ਤੋਂ ਉਮੀਦਵਾਰ ਡਾ. ਅਮਨਦੀਪ ਕੌਰ ਅਰੋੜਾ ਸ਼ੁਰੂਆਤੀ ਰੁਝਾਨਾਂ ਵਿੱਚ ਅੱਗੇ ਜਾ ਰਹੇ ਹਨ ।

Punjab Election Result 2022

ਦੱਸ ਦੇਈਏ ਕਿ ਪੰਜਾਬ ਵਿੱਚ 20 ਫਰਵਰੀ ਨੂੰ ਵਿਧਾਨ ਸਭਾ ਚੋਣਾਂ ਹੋਈਆਂਸਨ , ਜਿਨ੍ਹਾਂ ਦੇ ਨਤੀਜਿਆਂ ਦਾ ਅੱਜ ਐਲਾਨ ਕਰ ਦਿੱਤਾ ਜਾਵੇਗਾ । ਜਿਸ ਤੋਂ ਬਾਅਦ ਪੰਜਾਬ ਨੂੰ ਅੱਜ ਨਵਾਂ ਮੁੱਖ ਮੰਤਰੀ ਮਿਲ ਜਾਵੇਗਾ। ਈ. ਵੀ. ਐੱਮ. ’ਚ ਬੰਦ ਅੱਜ 1304 ਉਮੀਦਵਾਰਾਂ ਦੀ ਕਿਸਮਤ ਖੁੱਲ੍ਹੇਗੀ। ਜਿਸ ਤੋਂ ਬਾਅਦ ਸਾਫ਼ ਹੋ ਜਾਵੇਗਾ ਕਿ ਇਸ ਵਾਰ ਪੰਜਾਬ ਦੀ ਸੱਤਾ ਕਿਸ ਪਾਰਟੀ ਦੇ ਹੱਥਾਂ ਵਿੱਚ ਜਾਵੇਗੀ । ਵੋਟਾਂ ਦੀ ਗਿਣਤੀ 8 ਵਜੇ ਤੋਂ ਸ਼ੁਰੂ ਹੋਵੇਗੀ ਅਤੇ ਦੋ-ਤਿੰਨ ਘੰਟਿਆਂ ਰੁਝਾਨ ਆਉਣੇ ਸ਼ੁਰੂ ਹੋ ਜਾਣਗੇ। 14 ਗੇੜਾਂ ਵਿੱਚ ਵੋਟਾਂ ਦੀ ਗਿਣਤੀ ਸ਼ੁਰੂ ਹੋਵੇਗੀ । ਸੂਬੇ ਭਰ ਦੇ ਵੋਟਰਾਂ ਨੂੰ 20 ਫਰਵਰੀ ਨੂੰ ਹੋਈਆਂ ਵੋਟਾਂ ਤੋਂ ਬਾਅਦ 10 ਮਾਰਚ ਦਾ ਬੇਸਬਰੀ ਨਾਲ ਇੰਤਜ਼ਾਰ ਸੀ।

ਵੀਡੀਓ ਲਈ ਕਲਿੱਕ ਕਰੋ -:

“ਮਸ਼ਹੂਰ Youtuber “Candy Saab” ਨੇ ਪਹਿਲੀ ਵਾਰ ਕੈਮਰੇ ‘ਤੇ ਕੀਤੀਆਂ ਦਿਲ ਦੀਆਂ ਗੱਲਾਂ, ਸੁਣੋ ਤੁਹਾਡਾ ਵੀ ਹਾਸਾ ਨਹੀਂ..”

The post ਪੰਜਾਬ Results: ਸ਼ੁਰੂਆਤੀ ਰੁਝਾਨਾਂ ‘ਚ ਹਲਕਾ ਮੋਗਾ ਸਣੇ ਆਮ ਆਦਮੀ ਪਾਰਟੀ 25 ਸੀਟਾਂ ਤੋਂ ਅੱਗੇ appeared first on Daily Post Punjabi.