Punjab election result Archives - Daily Post Punjabi

Punjab Results 2022 : ‘ਆਪ’ ਦੀ ਜੀਵਨਜੋਤ ਕੌਰ ਨੇ ਪਛਾੜੇ ਸਿੱਧੂ ਤੇ ਮਜੀਠੀਆ
ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਲਈ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ। ਪੰਜਾਬ ਵਿੱਚ 20 ਜਨਵਰੀ ਨੂੰ ਹੋਈਆਂ ਵਿਧਾਨ ਸਭਾ ਚੋਣਾਂ ਦੇ ਅੱਜ ਨਤੀਜੇ ਐਲਾਨੇ ਜਾ ਰਹੇ ਹਨ। ਪੰਜਾਬ ਨੂੰ ਅੱਜ ਨਵਾਂ ਮੁੱਖ ਮੰਤਰੀ ਮਿਲਣ ਜਾ ਰਿਹਾ ਹੈ। ਅੰਮ੍ਰਿਤਸਰ ਪੂਰਬੀ ਤੋਂ ਨਵੋਜਤ ਸਿੰਘ ਸਿੱਧੂ 1505 ਵੋਟਾਂ ਨਾਲ ਪਿੱਛੇ ਹਨ। ਆਪ ਦੀ ਜੀਵਨਜੋਤ ਕੌਰ ਨੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਤੇ ਕਾਂਗਰਸੀ ਉਮੀਦਵਾਰ ਨਵਜੋਤ ਸਿੰਘ ਸਿੱਧੂ ਨੂੰ ਪਛਾੜ ਦਿੱਤਾ ਹੈ।

ਗੌਰਤਲਬ ਹੈ ਕਿ ਪੰਜਾਬ ਵਿੱਚ 20 ਫਰਵਰੀ ਨੂੰ ਵਿਧਾਨ ਸਭਾ ਚੋਣਾਂ ਹੋਈਆਂ ਸਨ । ਈ. ਵੀ. ਐੱਮ. ’ਚ ਬੰਦ ਅੱਜ 1304 ਉਮੀਦਵਾਰਾਂ ਦੀ ਕਿਸਮਤ ਖੁੱਲ੍ਹੇਗੀ। ਜਿਸ ਤੋਂ ਬਾਅਦ ਸਾਫ਼ ਹੋ ਜਾਵੇਗਾ ਕਿ ਇਸ ਵਾਰ ਪੰਜਾਬ ਦੀ ਸੱਤਾ ਕਿਸ ਪਾਰਟੀ ਦੇ ਹੱਥਾਂ ਵਿੱਚ ਜਾਵੇਗੀ । ਵੋਟਾਂ ਦੀ ਗਿਣਤੀ 8 ਵਜੇ ਤੋਂ ਸ਼ੁਰੂ ਹੋ ਗਈ ਹੈ। ਸੂਬੇ ਭਰ ਦੇ ਵੋਟਰਾਂ ਨੂੰ 20 ਫਰਵਰੀ ਨੂੰ ਹੋਈਆਂ ਵੋਟਾਂ ਤੋਂ ਬਾਅਦ 10 ਮਾਰਚ ਦਾ ਬੇਸਬਰੀ ਨਾਲ ਇੰਤਜ਼ਾਰ ਸੀ।

ਵੀਡੀਓ ਲਈ ਕਲਿੱਕ ਕਰੋ -:

“ਮਸ਼ਹੂਰ Youtuber “Candy Saab” ਨੇ ਪਹਿਲੀ ਵਾਰ ਕੈਮਰੇ ‘ਤੇ ਕੀਤੀਆਂ ਦਿਲ ਦੀਆਂ ਗੱਲਾਂ, ਸੁਣੋ ਤੁਹਾਡਾ ਵੀ ਹਾਸਾ ਨਹੀਂ..”

The post Punjab Results 2022 : ‘ਆਪ’ ਦੀ ਜੀਵਨਜੋਤ ਕੌਰ ਨੇ ਪਛਾੜੇ ਸਿੱਧੂ ਤੇ ਮਜੀਠੀਆ appeared first on Daily Post Punjabi.