Punjab Election Results Archives - Daily Post Punjabi

Punjab Results: ਸ਼ੁਰੂਆਤੀ ਰੁਝਾਨਾਂ ‘ਚ ਲੁਧਿਆਣਾ ਵੈਸਟ ਤੋਂ ‘ਆਪ’ ਦੇ ਗੁਰਪ੍ਰੀਤ ਗੋਗੀ 3376 ਵੋਟਾਂ ਨਾਲ ਅੱਗੇ
ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਲਈ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ। ਪੰਜਾਬ ਵਿੱਚ 20 ਫਰਵਰੀ ਨੂੰ ਹੋਈਆਂ ਵਿਧਾਨ ਸਭਾ ਚੋਣਾਂ ਦੇ ਅੱਜ ਨਤੀਜੇ ਐਲਾਨੇ ਜਾ ਰਹੇ ਹਨ। ਪੰਜਾਬ ਨੂੰ ਅੱਜ ਨਵਾਂ ਮੁੱਖ ਮੰਤਰੀ ਮਿਲਣ ਜਾ ਰਿਹਾ ਹੈ। ਚੋਣ ਨਤੀਜਿਆਂ ਦੇ ਸ਼ੁਰੂਆਤੀ ਰੁਝਾਨਾਂ ਵਿੱਚ ਆਮ ਆਦਮੀ ਪਾਰਟੀ 25 ਸੀਟਾਂ ਤੋਂ ਅੱਗੇ ਜਾ ਰਹੀ ਹੈ । ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਲੁਧਿਆਣਾ ਤੋਂ ਉਮੀਦਵਾਰ ਗੁਰਪ੍ਰੀਤ ਗੋਗੀ 3376 ਵੋਟਾਂ ਨਾਲ ਅੱਗੇ ਜਾ ਰਹੇ ਹਨ।

Punjab Election Results

ਦੱਸ ਦੇਈਏ ਕਿ ਪੰਜਾਬ ਵਿੱਚ 20 ਫਰਵਰੀ ਨੂੰ ਵਿਧਾਨ ਸਭਾ ਚੋਣਾਂ ਹੋਈਆਂ ਸਨ । ਈ. ਵੀ. ਐੱਮ. ’ਚ ਬੰਦ ਅੱਜ 1304 ਉਮੀਦਵਾਰਾਂ ਦੀ ਕਿਸਮਤ ਖੁੱਲ੍ਹੇਗੀ। ਜਿਸ ਤੋਂ ਬਾਅਦ ਸਾਫ਼ ਹੋ ਜਾਵੇਗਾ ਕਿ ਇਸ ਵਾਰ ਪੰਜਾਬ ਦੀ ਸੱਤਾ ਕਿਸ ਪਾਰਟੀ ਦੇ ਹੱਥਾਂ ਵਿੱਚ ਜਾਵੇਗੀ । ਵੋਟਾਂ ਦੀ ਗਿਣਤੀ 8 ਵਜੇ ਤੋਂ ਸ਼ੁਰੂ ਹੋਵੇਗੀ ਅਤੇ ਦੋ-ਤਿੰਨ ਘੰਟਿਆਂ ਰੁਝਾਨ ਆਉਣੇ ਸ਼ੁਰੂ ਹੋ ਜਾਣਗੇ। 14 ਗੇੜਾਂ ਵਿੱਚ ਵੋਟਾਂ ਦੀ ਗਿਣਤੀ ਸ਼ੁਰੂ ਹੋਵੇਗੀ । ਸੂਬੇ ਭਰ ਦੇ ਵੋਟਰਾਂ ਨੂੰ 20 ਫਰਵਰੀ ਨੂੰ ਹੋਈਆਂ ਵੋਟਾਂ ਤੋਂ ਬਾਅਦ 10 ਮਾਰਚ ਦਾ ਬੇਸਬਰੀ ਨਾਲ ਇੰਤਜ਼ਾਰ ਸੀ।

ਵੀਡੀਓ ਲਈ ਕਲਿੱਕ ਕਰੋ -:

“ਮਸ਼ਹੂਰ Youtuber “Candy Saab” ਨੇ ਪਹਿਲੀ ਵਾਰ ਕੈਮਰੇ ‘ਤੇ ਕੀਤੀਆਂ ਦਿਲ ਦੀਆਂ ਗੱਲਾਂ, ਸੁਣੋ ਤੁਹਾਡਾ ਵੀ ਹਾਸਾ ਨਹੀਂ..”

The post Punjab Results: ਸ਼ੁਰੂਆਤੀ ਰੁਝਾਨਾਂ ‘ਚ ਲੁਧਿਆਣਾ ਵੈਸਟ ਤੋਂ ‘ਆਪ’ ਦੇ ਗੁਰਪ੍ਰੀਤ ਗੋਗੀ 3376 ਵੋਟਾਂ ਨਾਲ ਅੱਗੇ appeared first on Daily Post Punjabi.