Tag: , , ,

Punjab Result 2022: ਕਾਂਗਰਸ ਨੂੰ ਇਤਿਹਾਸ ਦਾ ਵੱਡਾ ਝਟਕਾ, ਪ੍ਰਧਾਨ ਸਿੱਧੂ ਤੇ CM ਚੰਨੀ ਸਣੇ ਦਿੱਗਜ ਮੰਤਰੀ ਹਾਰੇ

ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਵਿੱਚ ‘ਆਪ’ ਨੇ ਹੂੰਝਾਫੇਰ ਜਿੱਤ ਹਾਸਿਲ ਕਰ ਲਈ ਹੈ। ਹੁਣ ਤੱਕ ਦੇ ਰੁਝਾਨ ਵਿੱਚ ਆਮ ਆਦਮੀ ਪਾਰਟੀ...

Punjab Results: ਵਿਧਾਨ ਸਭਾ ਹਲਕਾ ਖਰੜ ਤੋਂ ਅਨਮੋਲ ਗਗਨ ਮਾਨ ਨੇ ਹਾਸਿਲ ਕੀਤੀ ਜਿੱਤ

ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਵਿੱਚ ‘ਆਪ’ ਨੇ ਹੂੰਝਾਫੇਰ ਜਿੱਤ ਹਾਸਿਲ ਕਰ ਲਈ ਹੈ। ਹੁਣ ਤੱਕ ਦੇ ਰੁਝਾਨ ਵਿੱਚ ਆਮ ਆਦਮੀ ਪਾਰਟੀ...

Punjab Results: ਨਤੀਜਿਆਂ ਦੇ ਪਹਿਲੇ ਗੇੜ ‘ਚ ਸਿੱਧੂ ਮੂਸੇਵਾਲਾ 8779 ਵੋਟਾਂ ਤੋਂ ਪਿੱਛੇ

sidhu moosewala elections result : ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਲਈ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ। ਪੰਜਾਬ ਵਿੱਚ 20 ਜਨਵਰੀ ਨੂੰ ਹੋਈਆਂ ਵਿਧਾਨ ਸਭਾ...

Punjab Results: ਪਹਿਲੇ ਗੇੜ ‘ਚ ਅੰਮ੍ਰਿਤਸਰ ਈਸਟ ਤੋਂ ‘ਆਪ’ ਦੀ ਜੀਵਨਜੋਤ ਕੌਰ 1200 ਵੋਟਾਂ ਤੋਂ ਅੱਗੇ

ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਲਈ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ। ਪੰਜਾਬ ਵਿੱਚ 20 ਫਰਵਰੀ ਨੂੰ ਹੋਈਆਂ ਵਿਧਾਨ ਸਭਾ ਚੋਣਾਂ ਦੇ ਅੱਜ...

Punjab Results: ਨਤੀਜਿਆਂ ਦੇ ਪਹਿਲੇ ਗੇੜ ‘ਚ ਆਮ ਆਦਮੀ ਪਾਰਟੀ 83 ਸੀਟਾਂ ਨਾਲ ਬਹੁਮਤ ਤੋਂ ਪਾਰ

ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਲਈ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ। ਪੰਜਾਬ ਵਿੱਚ 20 ਫਰਵਰੀ ਨੂੰ ਹੋਈਆਂ ਵਿਧਾਨ ਸਭਾ ਚੋਣਾਂ ਦੇ ਅੱਜ...

ਪੰਜਾਬ ਚੋਣਾਂ ਵਿਚਾਲੇ ਗੁਰਦੁਆਰਾ ਸ੍ਰੀ ਨਾਡਾ ਸਾਹਿਬ ਵਿਖੇ ਨਤਮਸਤਕ ਹੋਏ ਰਾਘਵ ਚੱਢਾ

ਪੰਜਾਬ ਵਿੱਚ 117 ਵਿਧਾਨ ਸਭਾ ਸੀਟਾਂ ਲਈ ਵੋਟਿੰਗ ਹੋ ਰਹੀ ਹੈ। ਸੂਬੇ ਵਿੱਚ ਵੋਟਿੰਗ ਦੀ ਪ੍ਰਕਿਰਿਆ ਸਵੇਰੇ 8 ਵਜੇ ਤੋਂ ਸ਼ੁਰੂ ਹੋ ਕੇ ਸ਼ਾਮ 6 ਵਜੇ...

CM ਚੰਨੀ ਨੇ ਖਰੜ ਵਿੱਚ ਪਾਈ ਵੋਟ, ਸ੍ਰੀ ਚਮਕੌਰ ਸਾਹਿਬ ਸਣੇ ਦੋ ਸੀਟਾਂ ਤੋਂ ਲੜ ਰਹੇ ਨੇ ਚੋਣ

ਪੰਜਾਬ ਵਿੱਚ ਅੱਜ ਵਿਧਾਨ ਸਭਾ ਚੋਣਾਂ ਲਈ ਵੋਟਾਂ ਪੈ ਰਹੀਆਂ ਹਨ । ਲੋਕ ਆਪਣੀ ਵੋਟ ਦਾ ਇਸਤੇਮਾਲ ਕਰਦੇ ਹੋਏ ਆਪਣੀ ਸਰਕਾਰ ਨੂੰ ਚੁਣਨ ਵਾਸਤੇ...

ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ, ਅੰਮ੍ਰਿਤਸਰ ਦੇ 3 ਕੌਂਸਲਰਾਂ ਨੇ ਫੜਿਆ ‘ਆਪ’ ਦਾ ਪੱਲਾ

ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਸਿਰਫ਼ ਤਿੰਨ ਦਿਨ ਬਾਕੀ ਹਨ । ਸੂਬੇ ਵਿੱਚ 20 ਫਰਵਰੀ ਨੂੰ ਵੋਟਾਂ ਪੈਣ ਜਾ ਰਹੀਆਂ ਹਨ। ਇਨ੍ਹਾਂ ਚੋਣਾਂ ਦੇ...

ਅੱਜ ਪੰਜਾਬ ਆਉਣਗੇ ਰਾਹੁਲ ਗਾਂਧੀ, ਮਾਲਵਿਕਾ ਸੂਦ ਦੇ ਹੱਕ ‘ਚ ਮੋਗਾ ਵਿੱਚ ਕਰਨਗੇ ਚੋਣ ਪ੍ਰਚਾਰ

ਪੰਜਾਬ ਚੋਣਾਂ ਨੂੰ ਤਿੰਨ ਦਿਨ ਦਾ ਸਮਾਂ ਬਾਕੀ ਹੈ। ਇਨ੍ਹਾਂ ਚੋਣਾਂ ਲਈ ਚੋਣ ਪ੍ਰਚਾਰ ਨੂੰ ਖਤਮ ਹੋਣ ਵਿੱਚ ਵੀ ਕੁਝ ਹੀ ਘੰਟਿਆਂ ਦਾ ਸਮਾਂ ਬਾਕੀ...

ਸੁਖਬੀਰ ਬਾਦਲ ਦਾ ਐਲਾਨ, ਕਿਸਾਨਾਂ ਦੀ 3 ਗੁਣਾ ਵਧਾਈ ਜਾਵੇਗੀ ਆਮਦਨ, 10 ਰੁ. ਸਸਤਾ ਦੇਵਾਂਗੇ ਡੀਜ਼ਲ

ਪੰਜਾਬ ਵਿਧਾਨ ਸਭ ਚੋਣਾਂ ਲਈ ਮੰਗਲਵਾਰ ਯਾਨੀ ਕਿ ਅੱਜ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗਠਜੋੜ ਦਾ ਚੋਣ ਮੈਨੀਫ਼ੈਸਟੋ ਜਾਰੀ ਕੀਤਾ ਗਿਆ ਹੈ ।...

ਚੋਣਾਂ ਤੋਂ ਪਹਿਲਾਂ ਵਧਿਆ ਪੰਜਾਬ ਦਾ ਸਿਆਸੀ ਪਾਰਾ, ਅਮਿਤ ਸ਼ਾਹ ਅੱਜ ਲੁਧਿਆਣਾ ‘ਚ ਕਰਨਗੇ ਰੈਲੀ

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਲਗਾਤਾਰ ਚੋਣ ਪ੍ਰਚਾਰ ਕਰ ਰਹੀਆਂ ਹਨ। ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ...

ਅੱਜ ਪੰਜਾਬ ਆਉਣਗੇ ਕੇਜਰੀਵਾਲ ਦੀ ਪਤਨੀ ਤੇ ਧੀ, ਧੂਰੀ ‘ਚ ਭਗਵੰਤ ਮਾਨ ਲਈ ਕਰਨਗੇ ਚੋਣ ਪ੍ਰਚਾਰ

ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਥੋੜ੍ਹੇ ਹੀ ਦਿਨ ਬਾਕੀ ਹਨ। ਚੋਣਾਂ ਦੀ ਤਾਰੀਖ ਨੇੜੇ ਆਉਣ ਨਾਲ ਚੋਣ ਅਖਾੜਾ ਵੀ ਭਖਦਾ ਜਾ ਰਿਹਾ ਹੈ। ਜਿੱਥੇ...

ਸੰਯੁਕਤ ਸਮਾਜ ਮੋਰਚੇ ਦੀਆਂ ਵਧੀਆਂ ਮੁਸ਼ਕਿਲਾਂ, ਹੁਣ ਸਾਰੇ ਉਮੀਦਵਾਰ ਪੰਜਾਬ ‘ਚ ਲੜਣਗੇ ਆਜ਼ਾਦ ਚੋਣਾਂ !

ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਭਰਨ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ ਤੇ ਵੱਖ-ਵੱਖ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਭਰੀ ਜਾ ਰਹੀ ਹੈ।...

ਪੰਜਾਬ ਚੋਣਾਂ 2022: ਪ੍ਰਕਾਸ਼ ਸਿੰਘ ਬਾਦਲ ਨੇ ਲੰਬੀ ਤੇ CM ਚੰਨੀ ਨੇ ਭਦੌੜ ਤੋਂ ਦਾਖਲ ਕੀਤੀ ਨਾਮਜ਼ਦਗੀ

ਪੰਜਾਬ ਵਿਧਾਨ ਸਭਾ ਚੋਣਾਂ ਲਈ ਵੱਡੀਆਂ ਸ਼ਖ਼ਸੀਅਤਾਂ ਨੇ ਨਾਮਜ਼ਦਗੀਆਂ ਭਰਨੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸੇ ਕੜੀ ਤਹਿਤ ਸ਼੍ਰੋਮਣੀ ਅਕਾਲੀ...

ਕੈਪਟਨ ਨੇ ਦਸਮ ਪਾਤਸ਼ਾਹ ਦੇ ਸ੍ਰੀ ਸਾਹਿਬ ਨੂੰ ਨਮਨ ਕਰਕੇ ਪਟਿਆਲਾ ਸ਼ਹਿਰੀ ਤੋਂ ਭਰੀ ਨਾਮਜ਼ਦਗੀ

ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਭਰਨ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ ਤੇ ਵੱਖ-ਵੱਖ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਭਰੀ ਜਾ ਰਹੀ ਹੈ।...

ਪੰਜਾਬ ‘ਚ 70 ਸੀਟਾਂ ‘ਤੇ ਚੋਣ ਲੜੇਗੀ BJP,ਕੈਪਟਨ-ਢੀਂਡਸਾ ਤੇ ਬੈਂਸ ਭਰਾਵਾਂ ਨੂੰ ਮਿਲਣਗੀਆਂ ਇੰਨੀਆਂ ਸੀਟਾਂ

ਪੰਜਾਬ ਵਿੱਚ 2022 ਦੀਆਂ ਚੋਣਾਂ ਲਈ ਬਿਗੁਲ ਵੱਜ ਚੁੱਕਿਆ ਹੈ। ਇਨ੍ਹਾਂ ਚੋਣਾਂ ਲਈ ਹਰ ਸਿਆਸੀ ਪਾਰਟੀ ਵੱਲੋਂ ਕਮਰ ਕਸ ਲਈ ਗਈ ਹੈ। ਇਸੇ ਵਿਚਾਲੇ...

sanyukt samaj morcha releases second list

ਪੰਜਾਬ ਚੋਣਾਂ 2022 : ਚੜੂਨੀ ਨਾਲ ਗਠਜੋੜ ਮਗਰੋਂ ਸੰਯੁਕਤ ਸਮਾਜ ਮੋਰਚੇ ਨੇ 20 ਉਮੀਦਵਾਰਾਂ ਦੀ ਦੂਜੀ ਸੂਚੀ ਕੀਤੀ ਜਾਰੀ

ਅਗਲੇ ਮਹੀਨੇ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੰਯੁਕਤ ਸਮਾਜ ਮੋਰਚਾ ਨੇ ਸੋਮਵਾਰ ਨੂੰ ਆਪਣੇ ਉਮੀਦਵਾਰਾਂ ਦੀ ਦੂਜੀ...

Punjab Election Dates Changed

Breaking : ਪੰਜਾਬ ‘ਚ ਹੁਣ 14 ਦੀ ਥਾਂ 20 ਫਰਵਰੀ ਨੂੰ ਪੈਣਗੀਆਂ ਵੋਟਾਂ, ਇਸ ਦਿਨ ਭਰੀਆਂ ਜਾਣਗੀਆਂ ਨਾਮਜ਼ਦਗੀਆਂ

ਪੰਜਾਬ ਦੇ ਵਿੱਚ ਅਗਲੇ ਮਹੀਨੇ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਦਰਅਸਲ ਪੰਜਾਬ ਵਿਧਾਨ ਸਭਾ...

ਪੰਜਾਬ ਦੀਆਂ ਚੋਣਾਂ ਨੂੰ ਲੈ ਕੇ ਚੋਣ ਕਮਿਸ਼ਨ ਦੀ ਅਹਿਮ ਬੈਠਕ ਅੱਜ, ਨਵੀਂ ਤਾਰੀਖ ਦਾ ਹੋ ਸਕਦੈ ਐਲਾਨ !

ਪੰਜਾਬ ਵਿੱਚ 14 ਫਰਵਰੀ ਨੂੰ ਵਿਧਾਨ ਸਭਾ ਚੋਣਾਂ ਲਈ ਵੋਟਾਂ ਪੈਣ ਜਾ ਰਹੀਆਂ ਹਨ। ਜਿਸਦੇ ਲਈ ਸਿਆਸੀ ਪਾਰਟੀਆਂ ਨੇ ਆਪਣੀ ਕਮਰ ਕਸ ਲਈ ਹੈ। ਸਿਆਸੀ...

ਪੰਜਾਬ ਵਿਧਾਨ ਸਭਾ ਚੋਣਾਂ 2022 ਨੂੰ ਲੈ ਕੇ ਵੱਡੀ ਖ਼ਬਰ, ਅਗਲੇ ਮਹੀਨੇ ਵੱਜੇਗਾ ਚੋਣ ਬਿਗੁਲ

ਸਾਲ 2022 ਦੇ ਸ਼ੁਰੂ ਵਿੱਚ ਭਾਰਤ ਦੇ ਪੰਜ ਰਾਜਾਂ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ, ਜਿਸ ਦੀਆਂ ਤਰੀਕਾਂ ਦਾ ਐਲਾਨ ਕਿਸੇ ਵੀ ਸਮੇਂ ਕੀਤਾ ਜਾ...

ਦਿੱਲੀ ਮਗਰੋਂ ਹੁਣ ਪੰਜਾਬ ਜਿੱਤਣ ਦੀ ਤਿਆਰੀ ! ਚੋਣ ਮੈਦਾਨ ‘ਚ ਨਿੱਤਰ ਸਕਦੀਆਂ ਨੇ ਕਿਸਾਨ ਜਥੇਬੰਦੀਆਂ

ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਤਿੰਨ ਖੇਤੀ ਕਾਨੂੰਨਾਂ ਦੀ ਵਾਪਸੀ ਤੇ ਕਿਸਾਨਾਂ ਦੀਆਂ ਹੋਰ ਮੰਗਾਂ ਮੰਨ ਲਏ ਜਾਣ ਤੋਂ ਬਾਅਦ ਕਿਸਾਨਾਂ ਨੇ...

Carousel Posts