Punjab elections result 2022 Archives - Daily Post Punjabi

Punjab Results: ਨਤੀਜਿਆਂ ਦੇ ਪਹਿਲੇ ਗੇੜ ‘ਚ ਆਮ ਆਦਮੀ ਪਾਰਟੀ 83 ਸੀਟਾਂ ਨਾਲ ਬਹੁਮਤ ਤੋਂ ਪਾਰ
ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਲਈ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ। ਪੰਜਾਬ ਵਿੱਚ 20 ਫਰਵਰੀ ਨੂੰ ਹੋਈਆਂ ਵਿਧਾਨ ਸਭਾ ਚੋਣਾਂ ਦੇ ਅੱਜ ਨਤੀਜੇ ਐਲਾਨੇ ਜਾ ਰਹੇ ਹਨ। ਪੰਜਾਬ ਨੂੰ ਅੱਜ ਨਵਾਂ ਮੁੱਖ ਮੰਤਰੀ ਮਿਲਣ ਜਾ ਰਿਹਾ ਹੈ। ਚੋਣ ਨਤੀਜਿਆਂ ਦੇ ਪਹਿਲੇ ਗੇੜ ਵਿੱਚ ਆਮ ਆਦਮੀ ਪਾਰਟੀ ਛਾਂ ਰਹੀ ਹੈ। ਆਮ ਆਦਮੀ ਪਾਰਟੀ ਇਸ ਸਮੇਂ 83 ਸੀਟਾਂ ‘ਤੇ ਅੱਗੇ ਜਾ ਰਹੀ ਹੈ। ਜਿਸ ਤੋਂ ਕਿਆਸ ਲਗਾਏ ਜਾ ਰਹੇ ਹਨ ਕਿ ਇਸ ਵਾਰ ਪੰਜਾਬ ਦੀ ਕਮਾਨ ਆਮ ਆਦਮੀ ਪਾਰਟੀ ਦੇ ਹੱਥਾਂ ਵਿੱਚ ਆ ਰਹੀ ਹੈ। ਆਮ ਆਦਮੀ ਪਾਰਟੀ ਬਹੁਮਤ ਤੋਂ ਪਾਰ ਹੋ ਗਈ ਹੈ।

ਦੱਸ ਦੇਈਏ ਕਿ ਪੰਜਾਬ ਵਿੱਚ 20 ਫਰਵਰੀ ਨੂੰ ਵਿਧਾਨ ਸਭਾ ਚੋਣਾਂ ਹੋਈਆਂ ਸਨ । ਈ. ਵੀ. ਐੱਮ. ’ਚ ਬੰਦ ਅੱਜ 1304 ਉਮੀਦਵਾਰਾਂ ਦੀ ਕਿਸਮਤ ਖੁੱਲ੍ਹੇਗੀ। ਜਿਸ ਤੋਂ ਬਾਅਦ ਸਾਫ਼ ਹੋ ਜਾਵੇਗਾ ਕਿ ਇਸ ਵਾਰ ਪੰਜਾਬ ਦੀ ਸੱਤਾ ਕਿਸ ਪਾਰਟੀ ਦੇ ਹੱਥਾਂ ਵਿੱਚ ਜਾਵੇਗੀ । ਵੋਟਾਂ ਦੀ ਗਿਣਤੀ 8 ਵਜੇ ਤੋਂ ਸ਼ੁਰੂ ਹੋ ਗਈ ਹੈ। ਸੂਬੇ ਭਰ ਦੇ ਵੋਟਰਾਂ ਨੂੰ 20 ਫਰਵਰੀ ਨੂੰ ਪਈਆਂ ਵੋਟਾਂ ਤੋਂ ਬਾਅਦ 10 ਮਾਰਚ ਦਾ ਬੇਸਬਰੀ ਨਾਲ ਇੰਤਜ਼ਾਰ ਸੀ।

ਵੀਡੀਓ ਲਈ ਕਲਿੱਕ ਕਰੋ -:

“ਮਸ਼ਹੂਰ Youtuber “Candy Saab” ਨੇ ਪਹਿਲੀ ਵਾਰ ਕੈਮਰੇ ‘ਤੇ ਕੀਤੀਆਂ ਦਿਲ ਦੀਆਂ ਗੱਲਾਂ, ਸੁਣੋ ਤੁਹਾਡਾ ਵੀ ਹਾਸਾ ਨਹੀਂ..”

The post Punjab Results: ਨਤੀਜਿਆਂ ਦੇ ਪਹਿਲੇ ਗੇੜ ‘ਚ ਆਮ ਆਦਮੀ ਪਾਰਟੀ 83 ਸੀਟਾਂ ਨਾਲ ਬਹੁਮਤ ਤੋਂ ਪਾਰ appeared first on Daily Post Punjabi.

Punjab Results: ਹਲਕਾ ਮਜੀਠਾ ਤੋਂ ਅਕਾਲੀ ਦਲ ਦੇ ਗੁਨੀਵ ਕੌਰ ਮਜੀਠੀਆ 1340 ਵੋਟਾਂ ਨਾਲ ਅੱਗੇ
ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਲਈ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ। ਪੰਜਾਬ ਵਿੱਚ 20 ਫਰਵਰੀ ਨੂੰ ਹੋਈਆਂ ਵਿਧਾਨ ਸਭਾ ਚੋਣਾਂ ਦੇ ਅੱਜ ਨਤੀਜੇ ਐਲਾਨੇ ਜਾ ਰਹੇ ਹਨ। ਪੰਜਾਬ ਨੂੰ ਅੱਜ ਨਵਾਂ ਮੁੱਖ ਮੰਤਰੀ ਮਿਲਣ ਜਾ ਰਿਹਾ ਹੈ। ਚੋਣ ਨਤੀਜਿਆਂ ਦੇ ਪਹਿਲੇ ਗੇੜ ਵਿੱਚ ਹਲਕਾ ਮਜੀਠਾ ਤੋਂ ਅਕਾਲੀ ਦਲ ਦੇ ਗੁਨੀਵ ਕੌਰ ਮਜੀਠੀਆ 1340 ਵੋਟਾਂ ਨਾਲ ਅੱਗੇ ਜਾ ਰਹੇ ਹਨ।

ਦੱਸ ਦੇਈਏ ਕਿ ਪੰਜਾਬ ਵਿੱਚ 20 ਫਰਵਰੀ ਨੂੰ ਵਿਧਾਨ ਸਭਾ ਚੋਣਾਂ ਹੋਈਆਂ ਸਨ । ਈ. ਵੀ. ਐੱਮ. ’ਚ ਬੰਦ ਅੱਜ 1304 ਉਮੀਦਵਾਰਾਂ ਦੀ ਕਿਸਮਤ ਖੁੱਲ੍ਹੇਗੀ। ਜਿਸ ਤੋਂ ਬਾਅਦ ਸਾਫ਼ ਹੋ ਜਾਵੇਗਾ ਕਿ ਇਸ ਵਾਰ ਪੰਜਾਬ ਦੀ ਸੱਤਾ ਕਿਸ ਪਾਰਟੀ ਦੇ ਹੱਥਾਂ ਵਿੱਚ ਜਾਵੇਗੀ । ਵੋਟਾਂ ਦੀ ਗਿਣਤੀ 8 ਵਜੇ ਤੋਂ ਸ਼ੁਰੂ ਹੋ ਗਈ ਹੈ। ਸੂਬੇ ਭਰ ਦੇ ਵੋਟਰਾਂ ਨੂੰ 20 ਫਰਵਰੀ ਨੂੰ ਪਈਆਂ ਵੋਟਾਂ ਤੋਂ ਬਾਅਦ 10 ਮਾਰਚ ਦਾ ਬੇਸਬਰੀ ਨਾਲ ਇੰਤਜ਼ਾਰ ਸੀ।

ਵੀਡੀਓ ਲਈ ਕਲਿੱਕ ਕਰੋ -:

“ਮਸ਼ਹੂਰ Youtuber “Candy Saab” ਨੇ ਪਹਿਲੀ ਵਾਰ ਕੈਮਰੇ ‘ਤੇ ਕੀਤੀਆਂ ਦਿਲ ਦੀਆਂ ਗੱਲਾਂ, ਸੁਣੋ ਤੁਹਾਡਾ ਵੀ ਹਾਸਾ ਨਹੀਂ..”

The post Punjab Results: ਹਲਕਾ ਮਜੀਠਾ ਤੋਂ ਅਕਾਲੀ ਦਲ ਦੇ ਗੁਨੀਵ ਕੌਰ ਮਜੀਠੀਆ 1340 ਵੋਟਾਂ ਨਾਲ ਅੱਗੇ appeared first on Daily Post Punjabi.

Punjab Results: ‘ਆਪ’ ਦੇ ਉਮੀਦਵਾਰ ਹਰਪਾਲ ਸਿੰਘ ਚੀਮਾ ਪਹਿਲੇ ਗੇੜ ‘ਚ 5,722 ਵੋਟਾਂ ਨਾਲ ਅੱਗੇ
ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਲਈ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ। ਪੰਜਾਬ ਵਿੱਚ 20 ਫਰਵਰੀ ਨੂੰ ਹੋਈਆਂ ਵਿਧਾਨ ਸਭਾ ਚੋਣਾਂ ਦੇ ਅੱਜ ਨਤੀਜੇ ਐਲਾਨੇ ਜਾ ਰਹੇ ਹਨ। ਪੰਜਾਬ ਨੂੰ ਅੱਜ ਨਵਾਂ ਮੁੱਖ ਮੰਤਰੀ ਮਿਲਣ ਜਾ ਰਿਹਾ ਹੈ। ਚੋਣ ਨਤੀਜਿਆਂ ਦੇ ਪਹਿਲੇ ਗੇੜ ਵਿੱਚ ਹਲਕਾ ਦਿੜ੍ਹਬਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਪਾਲ ਸਿੰਘ ਚੀਮਾ 5722 ਵੋਟਾਂ ਨਾਲ ਅੱਗੇ ਹਨ।

ਦੱਸ ਦੇਈਏ ਕਿ ਪੰਜਾਬ ਵਿੱਚ 20 ਫਰਵਰੀ ਨੂੰ ਵਿਧਾਨ ਸਭਾ ਚੋਣਾਂ ਹੋਈਆਂ ਸਨ । ਈ. ਵੀ. ਐੱਮ. ’ਚ ਬੰਦ ਅੱਜ 1304 ਉਮੀਦਵਾਰਾਂ ਦੀ ਕਿਸਮਤ ਖੁੱਲ੍ਹੇਗੀ। ਜਿਸ ਤੋਂ ਬਾਅਦ ਸਾਫ਼ ਹੋ ਜਾਵੇਗਾ ਕਿ ਇਸ ਵਾਰ ਪੰਜਾਬ ਦੀ ਸੱਤਾ ਕਿਸ ਪਾਰਟੀ ਦੇ ਹੱਥਾਂ ਵਿੱਚ ਜਾਵੇਗੀ । ਵੋਟਾਂ ਦੀ ਗਿਣਤੀ 8 ਵਜੇ ਤੋਂ ਸ਼ੁਰੂ ਹੋ ਗਈ ਹੈ। ਸੂਬੇ ਭਰ ਦੇ ਵੋਟਰਾਂ ਨੂੰ 20 ਫਰਵਰੀ ਨੂੰ ਹੋਈਆਂ ਵੋਟਾਂ ਤੋਂ ਬਾਅਦ 10 ਮਾਰਚ ਦਾ ਬੇਸਬਰੀ ਨਾਲ ਇੰਤਜ਼ਾਰ ਸੀ।

ਵੀਡੀਓ ਲਈ ਕਲਿੱਕ ਕਰੋ -:

“ਮਸ਼ਹੂਰ Youtuber “Candy Saab” ਨੇ ਪਹਿਲੀ ਵਾਰ ਕੈਮਰੇ ‘ਤੇ ਕੀਤੀਆਂ ਦਿਲ ਦੀਆਂ ਗੱਲਾਂ, ਸੁਣੋ ਤੁਹਾਡਾ ਵੀ ਹਾਸਾ ਨਹੀਂ..”

The post Punjab Results: ‘ਆਪ’ ਦੇ ਉਮੀਦਵਾਰ ਹਰਪਾਲ ਸਿੰਘ ਚੀਮਾ ਪਹਿਲੇ ਗੇੜ ‘ਚ 5,722 ਵੋਟਾਂ ਨਾਲ ਅੱਗੇ appeared first on Daily Post Punjabi.

Punjab Results: ਸ਼ੁਰੂਆਤੀ ਰੁਝਾਨਾਂ ‘ਚ ਧੂਰੀ ਤੋਂ ਭਗਵੰਤ ਮਾਨ ਸਣੇ ਆਮ ਆਦਮੀ ਪਾਰਟੀ 15 ਸੀਟਾਂ ਤੋਂ ਅੱਗੇ
ਪੰਜਾਬ ਵਿੱਚ ਅੱਜ ਚੋਣਾਂ ਦੇ ਨਤੀਜੇ ਐਲਾਨੇ ਜਾ ਰਹੇ ਹਨ। ਚੋਣ ਨਤੀਜਿਆਂ ਦੇ ਸ਼ੁਰੂਆਤੀ ਰੁਝਾਨਾਂ ਵਿੱਚ ਆਮ ਆਦਮੀ ਪਾਰਟੀ 15 ਸੀਟਾਂ ਤੋਂ ਅੱਗੇ ਜਾ ਰਹੀ ਹੈ। ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਦਾ ਮੁੱਖ ਮੰਤਰੀ ਚਿਹਰਾ ਤੇ ਧੂਰੀ ਹਲਕੇ ਤੋਂ ਉਮੀਦਵਾਰ ਭਗਵੰਤ ਮਾਨ ਸ਼ੁਰੂਆਤੀ ਰੁਝਾਨਾਂ ਵਿੱਚ ਅੱਗੇ ਜਾ ਰਹੇ ਹਨ।

Punjab elections result 2022

ਦੱਸ ਦੇਈਏ ਕਿ ਪੰਜਾਬ ਵਿੱਚ 20 ਫਰਵਰੀ ਨੂੰ ਵਿਧਾਨ ਸਭਾ ਚੋਣਾਂ ਹੋਈਆਂਸਨ , ਜਿਨ੍ਹਾਂ ਦੇ ਨਤੀਜਿਆਂ ਦਾ ਅੱਜ ਐਲਾਨ ਕਰ ਦਿੱਤਾ ਜਾਵੇਗਾ । ਜਿਸ ਤੋਂ ਬਾਅਦ ਪੰਜਾਬ ਨੂੰ ਅੱਜ ਨਵਾਂ ਮੁੱਖ ਮੰਤਰੀ ਮਿਲ ਜਾਵੇਗਾ। ਈ. ਵੀ. ਐੱਮ. ’ਚ ਬੰਦ ਅੱਜ 1304 ਉਮੀਦਵਾਰਾਂ ਦੀ ਕਿਸਮਤ ਖੁੱਲ੍ਹੇਗੀ। ਜਿਸ ਤੋਂ ਬਾਅਦ ਸਾਫ਼ ਹੋ ਜਾਵੇਗਾ ਕਿ ਇਸ ਵਾਰ ਪੰਜਾਬ ਦੀ ਸੱਤਾ ਕਿਸ ਪਾਰਟੀ ਦੇ ਹੱਥਾਂ ਵਿੱਚ ਜਾਵੇਗੀ । ਵੋਟਾਂ ਦੀ ਗਿਣਤੀ 8 ਵਜੇ ਤੋਂ ਸ਼ੁਰੂ ਹੋਵੇਗੀ ਅਤੇ ਦੋ-ਤਿੰਨ ਘੰਟਿਆਂ ਰੁਝਾਨ ਆਉਣੇ ਸ਼ੁਰੂ ਹੋ ਜਾਣਗੇ। 14 ਗੇੜਾਂ ਵਿੱਚ ਵੋਟਾਂ ਦੀ ਗਿਣਤੀ ਸ਼ੁਰੂ ਹੋਵੇਗੀ । ਸੂਬੇ ਭਰ ਦੇ ਵੋਟਰਾਂ ਨੂੰ 20 ਫਰਵਰੀ ਨੂੰ ਹੋਈਆਂ ਵੋਟਾਂ ਤੋਂ ਬਾਅਦ 10 ਮਾਰਚ ਦਾ ਬੇਸਬਰੀ ਨਾਲ ਇੰਤਜ਼ਾਰ ਸੀ।

ਵੀਡੀਓ ਲਈ ਕਲਿੱਕ ਕਰੋ -:

“ਮਸ਼ਹੂਰ Youtuber “Candy Saab” ਨੇ ਪਹਿਲੀ ਵਾਰ ਕੈਮਰੇ ‘ਤੇ ਕੀਤੀਆਂ ਦਿਲ ਦੀਆਂ ਗੱਲਾਂ, ਸੁਣੋ ਤੁਹਾਡਾ ਵੀ ਹਾਸਾ ਨਹੀਂ..”

The post Punjab Results: ਸ਼ੁਰੂਆਤੀ ਰੁਝਾਨਾਂ ‘ਚ ਧੂਰੀ ਤੋਂ ਭਗਵੰਤ ਮਾਨ ਸਣੇ ਆਮ ਆਦਮੀ ਪਾਰਟੀ 15 ਸੀਟਾਂ ਤੋਂ ਅੱਗੇ appeared first on Daily Post Punjabi.