Punjab Elections Result Archives - Daily Post Punjabi

Punjab Results: ਵਿਧਾਨ ਸਭਾ ਹਲਕਾ ਲੰਬੀ ਤੋਂ ਪ੍ਰਕਾਸ਼ ਸਿੰਘ ਬਾਦਲ ਹਾਰੇ
ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਵਿੱਚ ‘ਆਪ’ ਨੇ ਹੂੰਝਾਫੇਰ ਜਿੱਤ ਹਾਸਿਲ ਕਰ ਲਈ ਹੈ। ਹੁਣ ਤੱਕ ਦੇ ਰੁਝਾਨ ਵਿੱਚ ਆਮ ਆਦਮੀ ਪਾਰਟੀ ਨੇ 90 ਸੀਟਾਂ ‘ਤੇ ਲੀਡ ਬਣਾ ਲਈ ਹੈ। ਇਨ੍ਹਾਂ ਰੁਝਾਨਾਂ ਵਿੱਚ ਕਈ ਦਿਗੱਜ ਹਾਰਦੇ ਦਿਖਾਈ ਦੇ ਰਹੇ ਹਨ। ਉੱਥੇ ਹੀ ਲੰਬੀ ਸੀਟ ਤੋਂ ਸਿਆਸਤ ਦੇ ਬਾਬਾ ਬੋਹੜ ਪ੍ਰਕਾਸ਼ ਸਿੰਘ ਬਾਦਲ ਹਾਰ ਗਏ ਹਨ। ਇਸ ਸੀਟ ਤੋਂ ਆਮ ਆਦਮੀ ਪਾਰਟੀ ਦੇ ਗੁਰਮੀਤ ਸਿੰਘ ਖੁੱਡੀਆਂ ਨੇ 58042 ਵੋਟਾਂ ਨਾਲ ਜਿੱਤ ਹਾਸਿਲ ਕੀਤੀ ਹੈ, ਜਦਕਿ ਪ੍ਰਕਾਸ਼ ਸਿੰਘ ਬਾਦਲ ਨੂੰ 47459 ਵੋਟਾਂ ਪਈਆਂ।

ਵੀਡੀਓ ਲਈ ਕਲਿੱਕ ਕਰੋ -:

“ਮਸ਼ਹੂਰ Youtuber “Candy Saab” ਨੇ ਪਹਿਲੀ ਵਾਰ ਕੈਮਰੇ ‘ਤੇ ਕੀਤੀਆਂ ਦਿਲ ਦੀਆਂ ਗੱਲਾਂ, ਸੁਣੋ ਤੁਹਾਡਾ ਵੀ ਹਾਸਾ ਨਹੀਂ..”

The post Punjab Results: ਵਿਧਾਨ ਸਭਾ ਹਲਕਾ ਲੰਬੀ ਤੋਂ ਪ੍ਰਕਾਸ਼ ਸਿੰਘ ਬਾਦਲ ਹਾਰੇ appeared first on Daily Post Punjabi.

Punjab Results: ਹਲਕਾ ਜਲਾਲਾਬਾਦ ਤੋਂ ਹਾਰੇ ਸੁਖਬੀਰ ਬਾਦਲ, ‘ਆਪ’ ਦੇ ਕੰਬੋਜ਼ ਨੇ ਹਾਸਿਲ ਕੀਤੀ ਜਿੱਤ
ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਵਿੱਚ ‘ਆਪ’ ਨੇ ਹੂੰਝਾਫੇਰ ਜਿੱਤ ਹਾਸਿਲ ਕਰ ਲਈ ਹੈ। ਹੁਣ ਤੱਕ ਦੇ ਰੁਝਾਨ ਵਿੱਚ ਆਮ ਆਦਮੀ ਪਾਰਟੀ ਨੇ 90 ਸੀਟਾਂ ‘ਤੇ ਲੀਡ ਬਣਾ ਲਈ ਹੈ। ਇਨ੍ਹਾਂ ਰੁਝਾਨਾਂ ਵਿੱਚ ਕਈ ਦਿਗੱਜ ਹਾਰਦੇ ਦਿਖਾਈ ਦੇ ਰਹੇ ਹਨ। ਉੱਥੇ ਹੀ ਜਲਾਲਾਬਾਦ ਸੀਟ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸੁਖਬੀਰ ਸਿੰਘ ਬਾਦਲ ਹਾਰ ਗਏ ਹਨ। ਇਸ ਸੀਟ ਤੋਂ ਆਮ ਆਦਮੀ ਪਾਰਟੀ ਦੇ ਜਗਦੀਪ ਕੰਬੋਜ਼ ਨੇ 46744 ਵੋਟਾਂ ਨਾਲ ਜਿੱਤ ਹਾਸਿਲ ਕੀਤੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਮਸ਼ਹੂਰ Youtuber “Candy Saab” ਨੇ ਪਹਿਲੀ ਵਾਰ ਕੈਮਰੇ ‘ਤੇ ਕੀਤੀਆਂ ਦਿਲ ਦੀਆਂ ਗੱਲਾਂ, ਸੁਣੋ ਤੁਹਾਡਾ ਵੀ ਹਾਸਾ ਨਹੀਂ..”

The post Punjab Results: ਹਲਕਾ ਜਲਾਲਾਬਾਦ ਤੋਂ ਹਾਰੇ ਸੁਖਬੀਰ ਬਾਦਲ, ‘ਆਪ’ ਦੇ ਕੰਬੋਜ਼ ਨੇ ਹਾਸਿਲ ਕੀਤੀ ਜਿੱਤ appeared first on Daily Post Punjabi.

Punjab Results: ਪਟਿਆਲਾ ਦੇ ਰਾਜਾ ‘ਕੈਪਟਨ’ ਦੀ ਵੱਡੀ ਹਾਰ, ‘ਆਪ’ ਦੇ ਕੋਹਲੀ ਜਿੱਤੇ
ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਵਿੱਚ ‘ਆਪ’ ਨੇ ਹੂੰਝਾਫੇਰ ਜਿੱਤ ਹਾਸਿਲ ਕਰ ਲਈ ਹੈ। ਹੁਣ ਤੱਕ ਦੇ ਰੁਝਾਨ ਵਿੱਚ ਆਮ ਆਦਮੀ ਪਾਰਟੀ ਨੇ 90 ਸੀਟਾਂ ‘ਤੇ ਲੀਡ ਬਣਾ ਲਈ ਹੈ। ਇਨ੍ਹਾਂ ਰੁਝਾਨਾਂ ਵਿੱਚ ਕਈ ਦਿਗੱਜ ਹਾਰਦੇ ਦਿਖਾਈ ਦੇ ਰਹੇ ਹਨ। ਉੱਥੇ ਹੀ ਕੈਪਟਨ ਅਮਰਿੰਦਰ ਸਿੰਘ ਦੇ ਗੜ੍ਹ ਪਟਿਆਲਾ ਵਿੱਚ ਵੀ ‘ਆਪ’ ਦਾ ਝਾੜੂ ਫਿਰ ਗਿਆ ਹੈ। ਪਟਿਆਲਾ ਸ਼ਹਿਰੀ ਤੋਂ 43720 ਨਾਲ ‘ਆਪ’ ਦੇ ਅਜੀਤ ਪਾਲ ਸਿੰਘ ਕੋਹਲੀ ਨੇ ਜਿੱਤ ਹਾਸਿਲ ਕਰ ਲਈ ਹੈ।

ਦੱਸ ਦੇਈਏ ਕਿ ਇਸ ਵਾਰ ਕੈਪਟਨ ਨੇ ਕਾਂਗਰਸ ਤੋਂ ਵੱਖ ਹੋ ਕੇ ਆਪਣੀ ਵੱਖਰੀ ਪਾਰਟੀ ਬਣਾ ਕੇ ਚੋਣ ਲੜੀ ਸੀ । ਇਸ ਦੇ ਨਾਲ ਹੀ ਇਸ ਵਾਰ ਉਨ੍ਹਾਂ ਨੇ ਭਾਜਪਾ ਨਾਲ ਗਠਜੋੜ ਕੀਤਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਲਈ ਜੋ ਪਟਿਆਲਾ ਸੀਟ ਚੁਣੀ ਸੀ, ਇਸ ਸੀਟ ‘ਤੇ ਉਹ 2017 ਵਿੱਚ ਜਿੱਤੇ ਸਨ । ਜ਼ਿਕਰਯੋਗ ਹੈ ਕਿ ਚੋਣਾਂ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਸੀ। ਉਸ ਸਮੇਂ ਉਨ੍ਹਾਂ ਨੇ ਦਾਅਵਾ ਕਰਦਿਆਂ ਕਿਹਾ ਸੀ ਕਿ ਭਾਜਪਾ ਦੀ ਅਗਵਾਈ ਵਾਲੇ ਗਠਜੋੜ ਨੇ ਪੰਜਾਬ ਵਿੱਚ ਬਹੁਤ ਵਧੀਆ ਪ੍ਰਦਰਸ਼ਨ ਕੀਤਾ ਹੈ।

ਵੀਡੀਓ ਲਈ ਕਲਿੱਕ ਕਰੋ -:

“ਮਸ਼ਹੂਰ Youtuber “Candy Saab” ਨੇ ਪਹਿਲੀ ਵਾਰ ਕੈਮਰੇ ‘ਤੇ ਕੀਤੀਆਂ ਦਿਲ ਦੀਆਂ ਗੱਲਾਂ, ਸੁਣੋ ਤੁਹਾਡਾ ਵੀ ਹਾਸਾ ਨਹੀਂ..”

The post Punjab Results: ਪਟਿਆਲਾ ਦੇ ਰਾਜਾ ‘ਕੈਪਟਨ’ ਦੀ ਵੱਡੀ ਹਾਰ, ‘ਆਪ’ ਦੇ ਕੋਹਲੀ ਜਿੱਤੇ appeared first on Daily Post Punjabi.

Punjab Results: ਸ਼ੁਰੂਆਤੀ ਰੁਝਾਨਾਂ ‘ਚ ਹਲਕਾ ਆਤਮਨਗਰ ਤੋਂ ਲੋਕ ਇਨਸਾਫ ਪਾਰਟੀ ਦੇ ਸਿਮਰਜੀਤ ਸਿੰਘ ਬੈਂਸ ਪਿੱਛੇ
ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਲਈ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ। ਪੰਜਾਬ ਵਿੱਚ 20 ਫਰਵਰੀ ਨੂੰ ਹੋਈਆਂ ਵਿਧਾਨ ਸਭਾ ਚੋਣਾਂ ਦੇ ਅੱਜ ਨਤੀਜੇ ਐਲਾਨੇ ਜਾ ਰਹੇ ਹਨ। ਪੰਜਾਬ ਨੂੰ ਅੱਜ ਨਵਾਂ ਮੁੱਖ ਮੰਤਰੀ ਮਿਲਣ ਜਾ ਰਿਹਾ ਹੈ। ਚੋਣ ਨਤੀਜਿਆਂ ਦੇ ਸ਼ੁਰੂਆਤੀ ਰੁਝਾਨਾਂ ਵਿੱਚ ਲੁਧਿਆਣਾ ਦੇ ਹਲਕਾ ਆਤਮਨਗਰ ਤੋਂ ਲੋਕ ਇਨਸਾਫ ਪਾਰਟੀ ਦੇ ਸਿਮਰਜੀਤ ਸਿੰਘ ਬੈਂਸ 2100 ਵੋਟਾਂ ਨਾਲ ਪਿੱਛੇ ਜਾ ਰਹੇ ਹਨ।

ਦੱਸ ਦੇਈਏ ਕਿ ਪੰਜਾਬ ਵਿੱਚ 20 ਫਰਵਰੀ ਨੂੰ ਵਿਧਾਨ ਸਭਾ ਚੋਣਾਂ ਹੋਈਆਂ ਸਨ । ਈ. ਵੀ. ਐੱਮ. ’ਚ ਬੰਦ ਅੱਜ 1304 ਉਮੀਦਵਾਰਾਂ ਦੀ ਕਿਸਮਤ ਖੁੱਲ੍ਹੇਗੀ। ਜਿਸ ਤੋਂ ਬਾਅਦ ਸਾਫ਼ ਹੋ ਜਾਵੇਗਾ ਕਿ ਇਸ ਵਾਰ ਪੰਜਾਬ ਦੀ ਸੱਤਾ ਕਿਸ ਪਾਰਟੀ ਦੇ ਹੱਥਾਂ ਵਿੱਚ ਜਾਵੇਗੀ । ਵੋਟਾਂ ਦੀ ਗਿਣਤੀ 8 ਵਜੇ ਤੋਂ ਸ਼ੁਰੂ ਹੋ ਗਈ ਹੈ। ਸੂਬੇ ਭਰ ਦੇ ਵੋਟਰਾਂ ਨੂੰ 20 ਫਰਵਰੀ ਨੂੰ ਹੋਈਆਂ ਵੋਟਾਂ ਤੋਂ ਬਾਅਦ 10 ਮਾਰਚ ਦਾ ਬੇਸਬਰੀ ਨਾਲ ਇੰਤਜ਼ਾਰ ਸੀ।

ਵੀਡੀਓ ਲਈ ਕਲਿੱਕ ਕਰੋ -:

“ਮਸ਼ਹੂਰ Youtuber “Candy Saab” ਨੇ ਪਹਿਲੀ ਵਾਰ ਕੈਮਰੇ ‘ਤੇ ਕੀਤੀਆਂ ਦਿਲ ਦੀਆਂ ਗੱਲਾਂ, ਸੁਣੋ ਤੁਹਾਡਾ ਵੀ ਹਾਸਾ ਨਹੀਂ..”

The post Punjab Results: ਸ਼ੁਰੂਆਤੀ ਰੁਝਾਨਾਂ ‘ਚ ਹਲਕਾ ਆਤਮਨਗਰ ਤੋਂ ਲੋਕ ਇਨਸਾਫ ਪਾਰਟੀ ਦੇ ਸਿਮਰਜੀਤ ਸਿੰਘ ਬੈਂਸ ਪਿੱਛੇ appeared first on Daily Post Punjabi.