punjab elections to be held on Archives - Daily Post Punjabi

ਪੰਜ ਰਾਜਾਂ ‘ਚ ਕਿਸ ਦੀ ਬਣੇਗੀ ਸਰਕਾਰ? ਪੰਜਾਬ ‘ਚ ਵੈਲਨਟਾਈਨ ਡੇ ਵਾਲੇ ਦਿਨ ਪੈਣਗੀਆਂ ਵੋਟਾਂ
ਅੱਜ ਪੰਜ ਰਾਜਾਂ ਵਿੱਚ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਪੰਜ ਰਾਜਾਂ ਯਾਨੀ ਯੂਪੀ, ਉੱਤਰਾਖੰਡ, ਪੰਜਾਬ, ਗੋਆ ਅਤੇ ਮਨੀਪੁਰ ਵਿੱਚ ਸ਼ਨੀਵਾਰ 8 ਜਨਵਰੀ ਨੂੰ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ।

punjab elections to be held on

ਪੰਜਾਬ ਦੇ ਵਿੱਚ ਵੈਲਨਟਾਈਨ ਡੇ ਵਾਲੇ ਦਿਨ 14 ਫਰਵਰੀ ਵਿਧਾਨ ਸਭਾ ਦੇ ਲਈ ਵੋਟਾਂ ਪਾਈਆ ਜਾਣਗੀਆਂ ਜਿਨ੍ਹਾਂ ਦੇ ਨਤੀਜਿਆਂ ਦਾ ਐਲਾਨ 10 ਮਾਰਚ ਨੂੰ ਕੀਤਾ ਜਾਵੇਗਾ।

ਇਸ ਦੇ ਨਾਲ ਹੀ ਦੇਸ਼ ਦੇ ਸਭ ਤੋਂ ਵੱਡੇ ਸੂਬੇ ਉੱਤਰ ਪ੍ਰਦੇਸ਼ ਅਤੇ ਪੰਜਾਬ ਵਿੱਚ ਵੀ ਲੋਕਤੰਤਰ ਦਾ ਸਭ ਤੋਂ ਵੱਡਾ ਤਿਉਹਾਰ ਸ਼ੁਰੂ ਹੋ ਗਿਆ ਹੈ। ਸਭ ਤੋਂ ਪਹਿਲਾ ਉੱਤਰ ਪ੍ਰਦੇਸ਼ ਵਿੱਚ 10 ਫਰਵਰੀ ਤੋਂ ਵੋਟਿੰਗ ਸ਼ੁਰੂ ਹੋਵੇਗੀ ਅਤੇ ਨਤੀਜੇ 10 ਮਾਰਚ ਨੂੰ ਆਉਣਗੇ। ਪੰਜਾਬ, ਉਤਰਾਖੰਡ, ਗੋਆ, ਮਨੀਪੁਰ ਵਿੱਚ ਵੀ ਸਿਆਸੀ ਤਾਪਮਾਨ ਵਧਿਆ ਹੋਇਆ ਹੈ। ਚੋਣਾਂ ਦੀਆਂ ਤਰੀਕਾਂ ਦੇ ਐਲਾਨ ਦੇ ਨਾਲ ਹੀ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ।

ਯੂਪੀ ਵਿੱਚ 7 ​​ਪੜਾਵਾਂ ਵਿੱਚ ਹੋਣਗੀਆਂ ਚੋਣਾਂ
ਪਹਿਲਾ ਪੜਾਅ 10 ਫਰਵਰੀ
ਦੂਜਾ ਪੜਾਅ 14 ਫਰਵਰੀ
ਤੀਜਾ ਪੜਾਅ 20 ਫਰਵਰੀ
ਚੌਥਾ ਪੜਾਅ 23 ਫਰਵਰੀ
ਪੰਜਵਾਂ ਪੜਾਅ 27 ਫਰਵਰੀ
ਛੇਵਾਂ ਪੜਾਅ 3 ਮਾਰਚ
ਸੱਤਵਾਂ ਪੜਾਅ 7 ਮਾਰਚ

ਇਹ ਵੀ ਪੜ੍ਹੋ : ਪੰਜਾਬ ਸਣੇ 5 ਰਾਜਾਂ ‘ਚ ਚੋਣਾਂ ਦਾ ਐਲਾਨ, ਕੋਰੋਨਾ ਪੌਜੇਟਿਵ ਵੀ ਪਾ ਸਕਣਗੇ ਵੋਟ, ਜਾਣੋ ਕਿੰਝ

ਮਨੀਪੁਰ ‘ਚ ਦੋ ਪੜਾਵਾਂ ‘ਚ ਚੋਣਾਂ ਹੋਣਗੀਆਂ, ਮਣੀਪੁਰ ਵਿੱਚ ਪਹਿਲੇ ਪੜਾਅ ਵਿੱਚ 27 ਫਰਵਰੀ ਅਤੇ ਦੂਜੇ ਪੜਾਅ ਵਿੱਚ 3 ਮਾਰਚ ਨੂੰ ਵੋਟਾਂ ਪੈਣਗੀਆਂ। ਜਦਕਿ ਪੰਜਾਬ, ਗੋਆ ਅਤੇ ਉਤਰਾਖੰਡ ਵਿੱਚ ਇੱਕੋ ਪੜਾਅ ਵਿੱਚ ਚੋਣਾਂ ਹੋਣਗੀਆਂ। 14 ਫਰਵਰੀ ਨੂੰ ਪੰਜਾਬ, ਗੋਆ ਅਤੇ ਉਤਰਾਖੰਡ ਵਿੱਚ ਵੋਟਾਂ ਪੈਣਗੀਆਂ। ਵੋਟਾਂ ਦੀ ਗਿਣਤੀ 10 ਮਾਰਚ ਨੂੰ ਹੋਵੇਗੀ।

ਵੀਡੀਓ ਲਈ ਕਲਿੱਕ ਕਰੋ -:

“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”

The post ਪੰਜ ਰਾਜਾਂ ‘ਚ ਕਿਸ ਦੀ ਬਣੇਗੀ ਸਰਕਾਰ? ਪੰਜਾਬ ‘ਚ ਵੈਲਨਟਾਈਨ ਡੇ ਵਾਲੇ ਦਿਨ ਪੈਣਗੀਆਂ ਵੋਟਾਂ appeared first on Daily Post Punjabi.