Punjab Employees Permanent Policy Archives - Daily Post Punjabi

ਪੰਜਾਬ ‘ਚ ਦਿਹਾੜੀਦਾਰ ਤੇ ਕੱਚੇ ਮੁਲਾਜ਼ਮ ਹੋਣਗੇ ਪੱਕੇ, 10 ਸਾਲ ਦੀ ਸਰਵਿਸ ਪੂਰੀ ਹੋਣਾ ਲਾਜ਼ਮੀ
ਪੰਜਾਬ ਸਰਕਾਰ ਨੇ ਸੂਬੇ ਵਿੱਚ ਕੰਮ ਕਰਦੇ ਐਡਹਾਕ, ਠੇਕਾ ਅਧਾਰਤ, ਦਿਹਾੜੀਦਾਰ, ਵਰਕ ਚਾਰਜ ਅਤੇ ਅਸਥਾਈ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਫੈਸਲਾ ਕੀਤਾ ਹੈ। ਇਸ ਦੇ ਲਈ ਪੰਜਾਬ ਸਰਕਾਰ ਨੇ ਨਵੀਂ ਨੀਤੀ ਤਿਆਰ ਕੀਤੀ ਹੈ। ਇਸ ਤਹਿਤ 10 ਸਾਲ ਦੀ ਸੇਵਾ ਪੂਰੀ ਕਰ ਚੁੱਕੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇਗਾ। ਇਹ ਨੀਤੀ ਆਊਟਸੋਰਸਡ ਕਰਮਚਾਰੀਆਂ ਤੋਂ ਇਲਾਵਾ ਗੈਰ-ਯੋਗ ਕਰਮਚਾਰੀਆਂ ‘ਤੇ ਲਾਗੂ ਨਹੀਂ ਹੋਵੇਗੀ।

ਨੀਤੀ ਅਨੁਸਾਰ ਕਰਮਚਾਰੀ ਨੂੰ ਪੱਕੇ ਕਰਨ ਲਈ ਸੇਵਾ ਨਿਯਮ ਅਨੁਸਾਰ ਵਿਦਿਅਕ ਯੋਗਤਾ, ਪੋਸਟ ਅਤੇ ਤਜ਼ਰਬੇ ਸਮੇਤ ਹੋਰ ਸ਼ਰਤਾਂ ਪੂਰੀਆਂ ਹੋਣੀਆਂ ਚਾਹੀਦੀਆਂ ਹਨ। ਬਿਨੈਕਾਰ ਦਾ ਪਿਛਲੇ 10 ਸਾਲਾਂ ਦੀ ਸੇਵਾ ਦੌਰਾਨ ਆਚਰਣ ਤਸੱਲੀਬਖਸ਼ ਹੋਣਾ ਚਾਹੀਦਾ ਹੈ। 10 ਸਾਲਾਂ ਦੀ ਸਮਾਂ ਸੀਮਾ ਦੀ ਗਿਣਤੀ ਕਰਦੇ ਸਮੇਂ ਨੋਟਲ ਬਰੇਕਾਂ ‘ਤੇ ਵਿਚਾਰ ਨਹੀਂ ਕੀਤਾ ਜਾਵੇਗਾ। ਲਾਭਪਾਤਰੀ ਕਰਮਚਾਰੀਆਂ ਦੀ 58 ਸਾਲ ਦੀ ਉਮਰ ਤੱਕ ਵਿਸ਼ੇਸ਼ ਕੇਡਰ ਵਿੱਚ ਨਿਯੁਕਤੀ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਫਾਜ਼ਿਲਕਾ-ਜਲਾਲਾਬਾਦ ‘ਚ ਸ਼ਰਾਬ ਦੀ ਤਸਕਰੀ, 2 ਔਰਤਾਂ ਸਣੇ 5 ਵਿਅਕਤੀ ਗ੍ਰਿਫਤਾਰ

ਕੇਡਰ ਦੀ ਪੋਸਟ ‘ਤੇ ਕਰਮਚਾਰੀਆਂ ਨੂੰ ਨਹੀਂ ਰੱਖਿਆ ਜਾਵੇਗਾ। ਸੇਵਾ ਨਿਯਮਾਂ ਅਨੁਸਾਰ ਕਰਮਚਾਰੀ ਰੈਗੂਲਰ ਕੇਡਰ ਦਾ ਹਿੱਸਾ ਨਹੀਂ ਹੋਣਗੇ। ਪੰਜਾਬ ਸਰਕਾਰ ਵੱਲੋਂ PNB ਦੇ 2200 ਮੁਲਾਜ਼ਮਾਂ ਨੂੰ ਵੀ ਪੱਕਾ ਕੀਤਾ ਜਾਵੇਗਾ। ਇਹ ਜਾਣਕਾਰੀ ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ਨੇ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਇਸ ਨੂੰ CM ਮਾਨ ਦੀ ਅਗਵਾਈ ਵਾਲੀ ਕੈਬਨਿਟ ਨੇ ਮਨਜ਼ੂਰੀ ਦੇ ਦਿੱਤੀ ਹੈ। ਮੰਤਰੀ ਕਟਾਰੂਚੱਕ ਨੇ PNB ਦੇ ਕਰਮਚਾਰੀਆਂ ਨੂੰ 6ਵਾਂ ਤਨਖਾਹ ਕਮਿਸ਼ਨ ਦਿੱਤਾ ਹੈ। ਇਸ ਦੇ ਨਾਲ ਹੀ 6ਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਿਸ਼ਾਂ ਨੂੰ ਤੁਰੰਤ ਲਾਗੂ ਕਰਨ ਲਈ ਦਿਸ਼ਾ-ਨਿਰਦੇਸ਼ ਦਿੱਤੇ ਗਏ ਹਨ।

ਵੀਡੀਓ ਲਈ ਕਲਿੱਕ ਕਰੋ -:

“12 ਵੀ ਪਾਸ ਜੱਟ ਨੇ SHARE MARKET ‘ਚ ਪਾਈ ਧੱਕ , ਇੱਕ ਦਿਨ ‘ਚ ਕਮਾ ਲੈਂਦਾ ਲੱਖਾਂ ਰੁਪਏ ! “

The post ਪੰਜਾਬ ‘ਚ  ਦਿਹਾੜੀਦਾਰ ਤੇ ਕੱਚੇ ਮੁਲਾਜ਼ਮ ਹੋਣਗੇ ਪੱਕੇ, 10 ਸਾਲ ਦੀ ਸਰਵਿਸ ਪੂਰੀ ਹੋਣਾ ਲਾਜ਼ਮੀ appeared first on Daily Post Punjabi.