Punjab famous singer daler mehndi Archives - Daily Post Punjabi

ਮੁੜ ਸੁਰਖੀਆਂ ‘ਚ ਆਏ ਦਲੇਰ ਮਹਿੰਦੀ, ਗੁਰੂਗ੍ਰਾਮ ਸਥਿਤ ਫਾਰਮ ਹਾਊਸ ਸੀਲ, ਨਾਜਾਇਜ਼ ਉਸਾਰੀ ਦੇ ਲੱਗੇ ਦੋਸ਼
ਮਸ਼ਹੂਰ ਪੰਜਾਬੀ ਗਾਇਕ ਦਲੇਰ ਮਹਿੰਦੀ ਇੱਕ ਵਾਰ ਫਿਰ ਸੁਰਖੀਆਂ ਵਿੱਚ ਆ ਗਏ ਹਨ । ਇਸ ਵਾਰ ਸੁਰਖੀਆਂ ਵਿੱਚ ਆਉਣ ਦਾ ਕਾਰਨ ਗਾਇਕ ਦਾ ਗੀਤ ਨਹੀਂ ਸਗੋਂ ਹਰਿਆਣਾ ਦੇ ਗੁਰੂਗ੍ਰਾਮ ਸਥਿਤ ਫਾਰਮ ਹਾਊਸ ਹੈ। ਦਰਅਸਲ, ਗੁਰੂਗ੍ਰਾਮ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਮੰਗਲਵਾਰ ਨੂੰ ਸੋਹਨਾ ਵਿੱਚ ਦਮਦਮਾ ਝੀਲ ਨੇੜੇ ਗਾਇਕ ਦਲੇਰ ਮਹਿੰਦੀ ਸਣੇ ਤਿੰਨ ਲੋਕਾਂ ਦੇ ਫਾਰਮ ਹਾਊਸ ਨੂੰ ਸੀਲ ਕਰ ਦਿੱਤਾ । ਨਗਰ ਯੋਜਨਾ ਵਿਭਾਗ ਦੇ ਇੱਕ ਸੀਨੀਅਰ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ । ਪ੍ਰਸ਼ਾਸਨ ਵੱਲੋਂ ਦਲੇਰ ਮਹਿੰਦੀ ਸਣੇ ਤਿੰਨ ਲੋਕਾਂ ਦੇ ਫਾਰਮ ਹਾਊਸਾਂ ਨੂੰ ਸੀਲ ਕਰ ਦਿੱਤਾ ਗਿਆ ਹੈ।

Punjab famous singer daler mehndi

ਮੰਗਲਵਾਰ ਸ਼ਾਮ ਜ਼ਿਲ੍ਹਾ ਨਗਰ ਯੋਜਨਾਕਾਰ ਇਨਫੋਰਸਮੈਂਟ (DTPE) ਅਮਿਤ ਮਧੋਲੀਆ ਨੇ ਦਮਦਮਾ ਝੀਲ ਵਿੱਚ ਕਿਸ਼ਤੀ ‘ਤੇ ਸਵਾਰ ਹੋ ਕੇ ਝੀਲ ਦੇ ਦੂਜੇ ਪਾਸੇ ਪਹੁੰਚੇਮ ਜਿੱਥੇ ਇਹ ਤਿੰਨ ਗੈਰ-ਕਾਨੂੰਨੀ ਫਾਰਮ ਹਾਊਸ ਸਨ। DTPE ਨੇ ਨੈਸ਼ਨਲ ਗ੍ਰੀਨ ਟ੍ਰੀਬਊਨਲ ਦੇ ਆਦੇਸ਼ਾਂ ਦੀ ਪਾਲਣਾ ਨੇ ਇਨ੍ਹਾਂ ਫਾਰਮ ਹਾਊਸਾਂ ਨੂੰ ਸੀਲ ਕੀਤਾ ਹੈ। ਲਗਭਗ 7 ਤੋਂ 8 ਏਕੜ ਵਿੱਚ ਤਿੰਨੋਂ ਫਾਰਮ ਹਾਊਸ ਬਣੇ ਹੋਏ ਸਨ।

ਇਹ ਵੀ ਪੜ੍ਹੋ: ਮਾਤਮ ‘ਚ ਬਦਲਿਆ ਖੁਸ਼ੀ ਦਾ ਮਾਹੌਲ, ਭਤੀਜੇ ਦੇ ਵਿਆਹ ‘ਚ ਡਾਂਸ ਕਰਦਿਆਂ ਆਇਆ ਅਟੈਕ, ਹੋਈ ਮੌਤ

ਇਸ ਕਾਰਵਾਈ ਦੌਰਾਨ ਥਾਣਾ ਸਦਰ ਸੋਹਾਣਾ ਦੇ ਥਾਣੇਦਾਰ ਦੀ ਅਗਵਾਈ ਹੇਠ ਪੁਲੀਸ ਦੀ ਟੀਮ ਉੱਥੇ ਤਾਇਨਾਤ ਸੀ। ਵਿਭਾਗ ਦੇ ਇੱਕ ਸੀਨੀਅਰ ਅਧਿਕਾਰੀ ਨੇ ਸੰਪਰਕ ਕਰਨ ’ਤੇ ਦੱਸਿਆ ਕਿ ਜਿਨ੍ਹਾਂ ਤਿੰਨ ਫਾਰਮ ਹਾਊਸਾਂ ਨੂੰ ਸੀਲ ਕੀਤਾ ਗਿਆ ਹੈ, ਉਨ੍ਹਾਂ ਵਿੱਚੋਂ ਇੱਕ ਪੰਜਾਬੀ ਗਾਇਕ ਦਲੇਰ ਮਹਿੰਦੀ ਦਾ ਹੈ। ਇਹ ਫਾਰਮ ਹਾਊਸ ਕਰੀਬ ਡੇਢ ਏਕੜ ਰਕਬੇ ਵਿੱਚ ਬਣਿਆ ਹੈ।

Punjab famous singer daler mehndi

ਦੱਸ ਦੇਈਏ ਕਿ ਦਲੇਰ ਮਹਿੰਦੀ ਇਸ ਤੋਂ ਪਹਿਲਾਂ ਵੀ ਕਈ ਵਾਰ ਸੁਰਖੀਆਂ ਵਿੱਚ ਆ ਚੁੱਕੇ ਹਨ । ਦਲੇਰ ਮਹਿੰਦੀ ਖਿਲਾਫ਼ ਸਾਲ 2003 ਵਿੱਚ ਕਬੂਤਰਬਾਜ਼ੀ ਦੇ ਦੋਸ਼ ਵਿੱਚ ਕੇਸ ਦਰਜ ਕੀਤਾ ਗਿਆ ਸੀ । ਦਲੇਰ ਮਹਿੰਦੀ ‘ਤੇ ਭਰਾ ਸ਼ਮਸ਼ੇਰ ਨਾਲ ਮਿਲ ਕੇ ਗੈਰ-ਕਾਨੂੰਨੀ ਇਮੀਗ੍ਰੇਸ਼ਨ ਗਰੁੱਪ ਚਲਾਉਣ ਦਾ ਦੋਸ਼ ਸੀ। ਇਸ ਰਾਹੀਂ ਉਹ 1998 ਤੋਂ 1999 ਦਰਮਿਆਨ 10 ਲੋਕਾਂ ਨੂੰ ਵਿਦੇਸ਼ ਲੈ ਗਿਆ ਅਤੇ ਉਨ੍ਹਾਂ ਨੂੰ ਉੱਥੇ ਛੱਡ ਗਿਆ। ਮਨੁੱਖੀ ਤਸਕਰੀ ਦੇ ਇਸ 19 ਸਾਲ ਪੁਰਾਣੇ ਕੇਸ ਵਿੱਚ ਪਟਿਆਲਾ ਦੀ ਹੇਠਲੀ ਅਦਾਲਤ ਨੇ ਵੀ ਦਲੇਰ ਮਹਿੰਦੀ ਨੂੰ ਦੋਸ਼ੀ ਕਰਾਰ ਦਿੱਤਾ ਸੀ। ਇਸ ਤੋਂ ਬਾਅਦ 16 ਮਾਰਚ 2018 ਨੂੰ ਉਸ ਨੂੰ ਦੋ ਸਾਲ ਦੀ ਸਜ਼ਾ ਸੁਣਾਈ ਗਈ ਸੀ ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਮੁੜ ਸੁਰਖੀਆਂ ‘ਚ ਆਏ ਦਲੇਰ ਮਹਿੰਦੀ, ਗੁਰੂਗ੍ਰਾਮ ਸਥਿਤ ਫਾਰਮ ਹਾਊਸ ਸੀਲ, ਨਾਜਾਇਜ਼ ਉਸਾਰੀ ਦੇ ਲੱਗੇ ਦੋਸ਼ appeared first on Daily Post Punjabi.