Punjab Faridkot News Archives - Daily Post Punjabi

12ਵੀਂ ਦੇ 2 ਵਿਦਿਆਰਥੀਆਂ ਨੂੰ ਫੌਜ ਦੇ ਟਰੱਕ ਨੇ ਮਾਰੀ ਟੱਕਰ, ਦੋਨਾਂ ਦੀ ਹੋਈ ਮੌਤ, ਟਿਊਸ਼ਨ ਪੜ੍ਹ ਕੇ ਪਰਤ ਰਹੇ ਸਨ ਪਿੰਡ
ਫਰੀਦਕੋਟ ਸਾਦਿਕ ਰੋਡ ‘ਤੇ ਦੇਰ ਸ਼ਾਮ ਕਰੀਬ ਸਾਢੇ ਅੱਠ ਵਜੇ ਦਰਦਨਾਕ ਹਾਦਸੇ ਦੌਰਾਨ ਦੋ ਨੌਜਵਾਨ ਬੱਚਿਆਂ ਦੀ ਜਾਨ ਚਲੀ ਗਈ। ਟਿਊਸ਼ਨ ਪੜ੍ਹ ਕੇ ਬਾਈਕ ‘ਤੇ ਘਰ ਵਾਪਿਸ ਪਰਤ ਰਹੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੂੰ ਫੌਜੀ ਟਰੱਕ ਨੇ ਟੱਕਰ ਮਾਰ ਦਿੱਤੀ। ਪੁਲਿਸ ਨੇ ਫੌਜੀ ਟਰੱਕ ਨੂੰ ਕਬਜ਼ੇ ਵਿੱਚ ਲੈ ਕੇ ਮਾਮਲੇ ਦੀ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਜਾਣਕਾਰੀ ਮੁਤਾਬਕ ਫਰੀਦਕੋਟ ਦੇ ਪਿੰਡ ਝੋਟੀ ਵਾਲਾ ਦੇ ਰਹਿਣ ਵਾਲੇ ਦੋ ਨੌਜਵਾਨ ਜੋ 12ਵੀਂ ਦੀ ਪੜਾਈ ਕਰ ਰਹੇ ਸਨ, ਦੇਰ ਸ਼ਾਮ ਫਰੀਦਕੋਟ ਤੋਂ ਟਿਊਸ਼ਨ ਪੜ੍ਹ ਕੇ ਬਾਇਕ ‘ਤੇ ਵਾਪਿਸ ਆਪਣੇ ਪਿੰਡ ਜਾ ਰਹੇ ਸਨ। ਜਦੋ ਉਹ ਫਰੀਦਕੋਟ ਸਾਦਿਕ ਰੋਡ ‘ਤੇ ਛਾਉਣੀ ਕੋਲ ਪਹੁੰਚੇ ਤਾਂ ਸਾਹਮਣੇ ਵਾਲੇ ਪਾਸੇ ਤੋਂ ਆ ਰਿਹਾ ਇੱਕ ਫੌਜੀ ਟਰੱਕ ਜੋ ਅਚਾਨਕ ਛਾਉਣੀ ਦੇ ਗੇਟ ਵੱਲ ਮੁੜ ਗਿਆ, ਜਿਸ ਕਾਰਨ ਦੋਨਾਂ ਨੌਜਵਾਨਾਂ ਦੀ ਬਾਇਕ ਫੌਜੀ ਟਰੱਕ ਦੀ ਚਪੇਟ ਵਿੱਚ ਆ ਗਈ।

ਜਿਸ ਕਾਰਨ ਦੋਨੋ ਬੱਚੇ ਟਰੱਕ ਹੇਠ ਕੁਚਲੇ ਗਏ ਅਤੇ ਦੋਨਾਂ ਨੌਜਵਾਨਾਂ ਦੀ ਮੌਤ ਹੋ ਗਈ। ਦੋਨਾਂ ਬੱਚਿਆਂ ਦੀ ਪਹਿਚਾਣ ਹਰਸਾਂਝ ਸਿੰਘ ਅਤੇ ਧੀਰਜ਼ ਵੱਜੋਂ ਹੋਈ ਹੈ ਜੋ ਪਿੰਡ ਝੋਟਿਵਾਲਾ ਦੇ ਰਹਿਣ ਵਾਲੇ ਸਨ। ਫਿਲਹਾਲ ਪੁਲਿਸ ਵੱਲੋਂ ਦੋਨਾਂ ਬੱਚਿਆਂ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ ਅਤੇ ਫੌਜੀ ਟਰੱਕ ਨੂੰ ਵੀ ਕਬਜ਼ੇ ਚ ਲੈੱਕੇ ਅਗਲੀ ਕਾਰਵਾਈ ਆਰੰਭ ਕੀਤੀ ਗਈ ਹੈ। ਇਸ ਘਟਨਾ ਤੋਂ ਬਾਅਦ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ।

ਇਹ ਵੀ ਪੜ੍ਹੋ : ਪਿੰਡ ਗੰਡਾ ਖੇੜੀਆਂ ਨੇੜੇ ਵਿਆਹੁਤਾ ਦਾ ਕ/ਤਲ, ਪਰਿਵਾਰਕ ਮੈਂਬਰਾਂ ਨੇ ਮ੍ਰਿ/ਤਕਾ ਦੇ ਪਤੀ ‘ਤੇ ਲਗਾਏ ਗੰਭੀਰ ਇਲਜ਼ਾਮ

ਇਸ ਮੌਕੇ ਪਿੰਡ ਦੇ ਸਰਪੰਚ ਪਰਮਜੀਤ ਸਿੰਘ ਨੇ ਦੱਸਿਆ ਕਿ ਪਰਿਵਾਰ ਦੇ ਦੋਨੋਂ ਬੱਚੇ ਇਕੱਲੇ-ਇਕੱਲੇ ਸਨ ਜੋ ਕਿ ਫਰੀਦਕੋਟ ਤੋਂ ਟਿਊਸ਼ਨ ਪੜ੍ਹ ਕੇ ਵਾਪਸ ਪਿੰਡ ਜਾ ਰਹੇ ਸਨ। ਉਹਨਾਂ ਦੱਸਿਆ ਕਿ ਮਿਲਟਰੀ ਟਰੱਕ ਵਾਲੇ ਦੀ ਪੂਰੀ ਗਲਤੀ ਹੈ ਕਿਉਂਕਿ ਉਸਨੇ ਟਰੱਕ ਮੋੜਨ ਤੋਂ ਪਹਿਲਾਂ ਸਾਹਮਣੇ ਨਹੀਂ ਦੇਖਿਆ ਜਿਸ ਦੇ ਕਾਰਨ ਇਹ ਹਾਦਸਾ ਵਾਪਰਿਆ। ਉਹਨਾਂ ਕਿਹਾ ਕਿ ਪਰਿਵਾਰ ਇਸ ਵਕਤ ਬਹੁਤ ਜਿਆਦਾ ਸਦਮੇ ਵਿੱਚ ਹੈ ਕਿਉਂਕਿ ਉਹਨਾਂ ਦੇ ਦੋਹਾਂ ਘਰਾਂ ਦੇ ਇਕੱਲੇ ਕੱਲੇ ਬੱਚੇ ਸਨ, ਜਿੰਨਾਂ ਦੀ ਅੱਜ ਮੌਤ ਹੋ ਚੁੱਕੀ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post 12ਵੀਂ ਦੇ 2 ਵਿਦਿਆਰਥੀਆਂ ਨੂੰ ਫੌਜ ਦੇ ਟਰੱਕ ਨੇ ਮਾਰੀ ਟੱਕਰ, ਦੋਨਾਂ ਦੀ ਹੋਈ ਮੌਤ, ਟਿਊਸ਼ਨ ਪੜ੍ਹ ਕੇ ਪਰਤ ਰਹੇ ਸਨ ਪਿੰਡ appeared first on Daily Post Punjabi.

ਫਰੀਦਕੋਟ ‘ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਕਰਾਸ ਫਾਇਰਿੰਗ ‘ਚ 2 ਮੁਲਜ਼ਮ ਹੋਏ ਜ਼ਖਮੀ
ਫਰੀਦਕੋਟ ‘ਚ ਮੰਗਲਵਾਰ ਅੱਧੀ ਰਾਤ ਨੂੰ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ ਹੋਇਆ। ਜਿਸ ਵਿੱਚ ਨਾਮੀ ਗੈਂਗ ਦੇ ਦੋ ਗੁਰਗਿਆਂ ਨੂੰ ਕਾਬੂ ਕੀਤਾ ਗਿਆ ਹੈ। ਕਰਾਸ ਫਾਇਰਿੰਗ ‘ਚ ਦੋਵੇਂ ਜ਼ਖਮੀ ਹੋ ਗਏ। ਇਨ੍ਹਾਂ ਕੋਲੋਂ ਦੋ ਪਿਸਤੌਲ, 6 ਕਾਰਤੂਸ ਅਤੇ ਇੱਕ ਫਾਰਚੂਨਰ ਕਾਰ ਬਰਾਮਦ ਹੋਈ ਹੈ। ਪੁਲਿਸ ਨੇ SSP ਡਾ. ਪ੍ਰਗਿਆ ਜੈਨ ਦੀ ਅਗਵਾਈ ‘ਚ ਇਹ ਵੱਡੀ ਕਾਰਵਾਈ ਕੀਤੀ।

Encounter between police and miscreants

ਮੁਲਜ਼ਮਾਂ ਦੀ ਪਛਾਣ ਹਰਮਨਦੀਪ ਸਿੰਘ ਉਰਫ਼ ਰੂਸਾ ਵਾਸੀ ਪਿੰਡ ਬਹਿਬਲ ਕਲਾਂ ਜ਼ਿਲ੍ਹਾ ਫ਼ਰੀਦਕੋਟ ਅਤੇ ਸੁਖਜੀਤ ਸਿੰਘ ਉਰਫ਼ ਸੁੱਖ ਰੋਮਾਣਾ ਵਾਸੀ ਪਿੰਡ ਰੋਮਾਣਾ ਅਲਬੇਲ ਸਿੰਘ ਵਜੋਂ ਹੋਈ ਹੈ। ਪੁਲਿਸ ਅਨੁਸਾਰ ਇਹ ਨਾਮੀ ਗੈਂਗ ਦੇ ਮਸ਼ਹੂਰ ਗੈਂਗਸਟਰ ਦੇ ਸਾਥੀ ਹਨ ਅਤੇ ਇਲਾਕੇ ਦੇ ਲੋਕਾਂ ਨੂੰ ਡਰਾ ਧਮਕਾ ਕੇ ਫਿਰੌਤੀ ਵਸੂਲਦੇ ਰਹੇ ਹਨ।

SSP ਡਾ. ਪ੍ਰਗਿਆ ਜੈਨ ਨੇ ਦੱਸਿਆ ਕਿ ਸੀ.ਆਈ.ਏ ਸਟਾਫ਼ ਜੈਤੋ ਨੂੰ ਸੂਚਨਾ ਮਿਲੀ ਸੀ ਕਿ ਲੋੜੀਂਦੇ ਨਾਮੀ ਗੈਂਗ ਨਾਲ ਸਬੰਧਤ ਕੁਝ ਬਦਮਾਸ਼ ਇਲਾਕੇ ਵਿੱਚ ਆਪਣੀਆਂ ਗਤੀਵਿਧੀਆਂ ਨੂੰ ਅੰਜਾਮ ਦੇ ਰਹੇ ਹਨ। ਇਨ੍ਹਾਂ ਮੁਲਜ਼ਮਾਂ ਦੀ ਹਰਕਤ ਫਰੀਦਕੋਟ ਕੋਟਕਪੂਰਾ ਇਲਾਕੇ ਵਿੱਚ ਦੇਖੀ ਗਈ। ਇਸ ਸੂਚਨਾ ਦੇ ਆਧਾਰ ‘ਤੇ ਸੀ.ਆਈ.ਏ ਸਟਾਫ ਜੈਤੋ ਅਤੇ ਥਾਣਾ ਸਦਰ ਦੀ ਪੁਲਿਸ ਪਾਰਟੀ ਨੇ ਬੀੜ ਸਿੱਖਾਂ ਵਾਲਾ ਨੇੜੇ ਨਾਕਾਬੰਦੀ ਕੀਤੀ।

ਇਹ ਵੀ ਪੜ੍ਹੋ : ਹਾਈਕੋਰਟ ‘ਚ ਵੀ AI ਦੀ ਵਰਤੋਂ, ਅਦਾਲਤ ਨੇ ਪ੍ਰਾਪਰਟੀ ਕੇਸ ‘ਚ ਲਈ ChatGPT ਦੀ ਮਦਦ

ਇਸ ਦੌਰਾਨ ਉਨ੍ਹਾਂ ਫਾਰਚੂਨਰ ਕਾਰ ਵਿੱਚ ਸਵਾਰ ਦੋ ਮੁਲਜ਼ਮਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਪਰ ਮੁਲਜ਼ਮਾਂ ਨੇ ਪੁਲਿਸ ਦੀ ਸਰਕਾਰੀ ਗੱਡੀ ’ਤੇ ਤਿੰਨ ਗੋਲੀਆਂ ਚਲਾ ਦਿੱਤੀਆਂ ਅਤੇ ਕਰਾਸ ਫਾਇਰਿੰਗ ਵਿੱਚ ਪੁਲਿਸ ਨੇ ਦੋਵਾਂ ਮੁਲਜ਼ਮਾਂ ਨੂੰ ਕਾਬੂ ਕਰ ਲਿਆ। ਦੋਹਾਂ ਦੀਆਂ ਲੱਤਾਂ ‘ਚ ਗੋਲੀ ਲੱਗੀ ਹੈ ਅਤੇ ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਜਾ ਰਿਹਾ ਹੈ।

SSP ਡਾ. ਪ੍ਰਗਿਆ ਜੈਨ ਨੇ ਦੱਸਿਆ ਕਿ ਲੋੜੀਂਦੇ ਗੈਂਗਸਟਰ ਖ਼ਿਲਾਫ਼ ਕੁੱਲ 26 ਕੇਸ ਦਰਜ ਹਨ। ਇਹ ਦੋਵੇਂ ਮੁਲਜ਼ਮ ਪਿਛਲੇ ਸਾਲ ਸਤੰਬਰ ਮਹੀਨੇ ਦੌਰਾਨ ਥਾਣਾ ਬਾਜਾਖਾਨਾ ਵਿੱਚ ਦਰਜ ਸੰਗਠਿਤ ਅਪਰਾਧ ਦੇ ਕੇਸ ਵਿੱਚ ਵੀ ਲੋੜੀਂਦੇ ਸਨ ਅਤੇ ਇਨ੍ਹਾਂ ਵਿੱਚੋਂ ਇੱਕ ਸੁਖਜੀਤ ਸੁੱਖ ਵਾਸੀ ਹਿਮਾਚਲ ਪ੍ਰਦੇਸ਼ ਵਿੱਚ ਵੀ ਕੇਸ ਦਰਜ ਹੈ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਫਰੀਦਕੋਟ ‘ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਕਰਾਸ ਫਾਇਰਿੰਗ ‘ਚ 2 ਮੁਲਜ਼ਮ ਹੋਏ ਜ਼ਖਮੀ appeared first on Daily Post Punjabi.

ਫਰੀਦਕੋਟ ਤੋਂ ਦੁਖਦਾਈ ਖ਼ਬਰ, ਇੰਟਰਨਸ਼ਿਪ ਕਰ ਰਹੀ MBBS ਡਾਕਟਰ ਨੇ ਜੀਵਨ ਲੀਲਾ ਕੀਤੀ ਸਮਾਪਤ
ਪੰਜਾਬ ਦੇ ਫਰੀਦਕੋਟ ਤੋਂ ਇੱਕ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਇਥੇ GGS ਮੈਡੀਕਲ ਕਾਲਜ ਵਿੱਚ ਇੰਟਰਨਸ਼ਿਪ ਕਰ ਰਹੀ MBBS ਡਾਕਟਰ ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕਾ ਦੀ ਪਛਾਣ ਡਾ.ਅਨੁਸ਼ਕਾ ਵਾਸੀ ਫਰੀਦਕੋਟ ਵਜੋਂ ਹੋਈ।

ਇਹ ਵੀ ਪੜ੍ਹੋ : ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ, 18 DSP ਪੱਧਰ ਦੇ ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ

ਮਿਲੀ ਜਾਣਕਾਰੀ ਅਨੁਸਾਰ ਅਨੁਸ਼ਕਾ MBBS ਦੀ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਫਰੀਦਕੋਟ ਦੇ GGS ਮੈਡੀਕਲ ਕਾਲਜ ਅਤੇ ਹਸਪਤਾਲ ਵਿਚ ਇੰਟਰਨਸ਼ਿਪ ਕਰ ਰਹੀ ਸੀ। ਫਿਲਹਾਲ ਅਨੁਸ਼ਕਾ ਦੇ ਖ਼ੁਦਕੁਸ਼ੀ ਦੇ ਕਾਰਨਾਂ ਦਾ ਪਤਾ ਨਹੀ ਚੱਲ ਸਕਿਆ ਹੈ ਪਰ ਕਿਹਾ ਜਾ ਰਿਹਾ ਕਿ ਮ੍ਰਿਤਕ MBBS ਤੋਂ ਬਾਅਦ MD ਦੀ ਤਿਆਰੀ ਕਰ ਰਹੀ ਸੀ ਜਿਸ ਨੂੰ ਲੈ ਕੇ ਉਹ ਕਾਫੀ ਤਣਾਅ ਵਿਚ ਸੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਫਰੀਦਕੋਟ ਤੋਂ ਦੁਖਦਾਈ ਖ਼ਬਰ, ਇੰਟਰਨਸ਼ਿਪ ਕਰ ਰਹੀ MBBS ਡਾਕਟਰ ਨੇ ਜੀਵਨ ਲੀਲਾ ਕੀਤੀ ਸਮਾਪਤ appeared first on Daily Post Punjabi.