Punjab farmer died in haryana Archives - Daily Post Punjabi

ਟਿਕਰੀ ਬਾਰਡਰ : ਦਿੱਲੀ ਤੋਂ ਆਈ ਬੁਰੀ ਖਬਰ, ਕਿਸਾਨ ਅੰਦੋਲਨ ਦੌਰਾਨ ਇੱਕ ਹੋਰ ਕਿਸਾਨ ਦੀ ਹੋਈ ਮੌਤ
Punjab farmer died in haryana: ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 22ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ ‘ਤੇ ਅੜੇ ਹੋਏ ਹਨ ਤੇ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਨਵੇਂ ਪ੍ਰਸਤਾਵ ਭੇਜੇ ਜਾ ਰਹੇ ਹਨ । ਇਸ ਮਾਮਲੇ ਵਿੱਚ ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਸਰਕਾਰ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਨਹੀਂ ਲੈਂਦੀ ਉਹ ਅੰਦੋਲਨ ਨੂੰ ਖਤਮ ਨਹੀਂ ਕਰਨਗੇ। ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਧਰਨੇ ‘ਤੇ ਬੈਠੇ ਕਿਸਾਨਾਂ ‘ਤੇ ਠੰਡ ਵੀ ਭਾਰੀ ਪੈ ਰਹੀ ਹੈ। ਇਸ ਸੰਘਰਸ਼ ਦੌਰਾਨ ਕਈ ਕਿਸਾਨਾਂ ਨੇ ਆਪਣੀਆਂ ਜਾਨਾਂ ਵੀ ਗਵਾਈਆਂ ਹਨ। ਇਸੇ ਤਰਾਂ ਦੀ ਇੱਕ ਮੰਦਭਾਗੀ ਖਬਰ ਟਿਕਰੀ ਬਾਰਡਰ ਤੋਂ ਆਈ ਹੈ, ਜਿੱਥੇ ਵੀਰਵਾਰ ਨੂੰ ਇੱਕ ਕਿਸਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਜਾਣਕਾਰੀ ਅਨੁਸਾਰ ਟਿਕਰੀ ਬਾਰਡਰ ‘ਤੇ ਪ੍ਰਦਰਸ਼ਨ ਕਰ ਰਹੇ ਪੰਜਾਬ ਦੇ ਕਿਸਾਨ ਜੈ ਸਿੰਘ ਨੂੰ ਦਿਲ ਦਾ ਦੌਰਾ ਪੈ ਗਿਆ ਅਤੇ ਵੀਰਵਾਰ ਸਵੇਰੇ 8.30 ਵਜੇ ਉਸ ਦੀ ਮੌਤ ਹੋ ਗਈ।

Punjab farmer died in haryana

37 ਸਾਲਾ ਜੈ ਸਿੰਘ ਬਠਿੰਡਾ ਦੇ ਇੱਕ ਪਿੰਡ ਤੁੰਗਾ ਵਾਲਾ ਨਾਲ ਸਬੰਧਿਤ ਸੀ। ਉਸ ਦੀ ਲਾਸ਼ ਨੂੰ ਜਨਰਲ ਹਸਪਤਾਲ ਵਿੱਚ ਰੱਖਿਆ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਤਿੰਨ ਖੇਤੀਬਾੜੀ ਕਾਨੂੰਨਾਂ ਸਮੇਤ ਕਈ ਮੰਗਾਂ ਕਾਰਨ ਕਿਸਾਨ ਪਿੱਛਲੇ 22 ਦਿਨਾਂ ਤੋਂ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ ‘ਤੇ ਡਟੇ ਹੋਏ ਹਨ। ਹਜ਼ਾਰਾਂ ਕਿਸਾਨ ਆਪਣੇ ਟਰੈਕਟਰਾਂ ਟਰਾਲੀਆਂ ਵਿੱਚ ਰਾਤ ਕੱਟ ਰਹੇ ਹਨ। ਠੰਡੇ ਮੌਸਮ ਦੌਰਾਨ ਵੀ ਕਿਸਾਨਾਂ ਦਾ ਹੌਂਸਲਾ ਬੁਲੰਦ ਹੈ। ਸਿੰਘੂ, ਟਕਰੀ, ਗਾਜੀਪੁਰ ਅਤੇ ਚਿੱਲਾ ਸਰਹੱਦਾਂ ‘ਤੇ ਕਿਸਾਨਾਂ ਦਾ ਇਕੱਠ ਹੋ ਰਿਹਾ ਹੈ, ਜਿਨ੍ਹਾਂ ਨੂੰ ਵਿਰੋਧੀ ਧਿਰ ਦਾ ਸਮਰਥਨ ਵੀ ਮਿਲ ਰਿਹਾ ਹੈ। ਸਰਕਾਰ ਅਤੇ ਕਿਸਾਨਾਂ ਦਰਮਿਆਨ ਖੇਤੀਬਾੜੀ ਕਨੂੰਨ ਪ੍ਰਤੀ ਡੈੱਡਲਾਕ ਨੂੰ ਘਟਾਉਣ ਲਈ 6 ਗੇੜ ਦੀ ਗੱਲਬਾਤ ਹੋ ਚੁੱਕੀ ਹੈ, ਪਰ ਅਜੇ ਤੱਕ ਕੋਈ ਹੱਲ ਨਹੀਂ ਮਿਲਿਆ।

ਇਹ ਵੀ ਦੇਖੋ : ਕਿਵੇਂ ਬਾਬਾ ਰਾਮ ਸਿੰਘ ਨੇ ਆਪਣੀ ਜਾਨ ਕੀਤੀ ਕੁਰਬਾਨ, ਨਜਦੀਕੀਆਂ ਨੇ ਦੱਸੀ ਪੂਰੀ ਕਹਾਣੀ

The post ਟਿਕਰੀ ਬਾਰਡਰ : ਦਿੱਲੀ ਤੋਂ ਆਈ ਬੁਰੀ ਖਬਰ, ਕਿਸਾਨ ਅੰਦੋਲਨ ਦੌਰਾਨ ਇੱਕ ਹੋਰ ਕਿਸਾਨ ਦੀ ਹੋਈ ਮੌਤ appeared first on Daily Post Punjabi.

ਮੰਦਭਾਗੀ ਖਬਰ : ਕਿਸਾਨ ਅੰਦੋਲਨ ‘ਚ ਸ਼ਾਮਿਲ ਹੋਣ ਜਾ ਰਹੇ ਨੌਜਵਾਨ ਦੀ ਟਰਾਲੀ ‘ਚੋਂ ਡਿੱਗਣ ਕਾਰਨ ਮੌਤ
Punjab farmer died in haryana: ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 22ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ ‘ਤੇ ਅੜੇ ਹੋਏ ਹਨ ਤੇ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਨਵੇਂ ਪ੍ਰਸਤਾਵ ਭੇਜੇ ਜਾ ਰਹੇ ਹਨ । ਇਸ ਮਾਮਲੇ ਵਿੱਚ ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਸਰਕਾਰ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਨਹੀਂ ਲੈਂਦੀ ਉਹ ਅੰਦੋਲਨ ਨੂੰ ਖਤਮ ਨਹੀਂ ਕਰਨਗੇ। ਇਸ ਸੰਘਰਸ਼ ਦੌਰਾਨ ਕਈ ਕਿਸਾਨਾਂ ਨੇ ਆਪਣੀਆਂ ਜਾਨਾਂ ਵੀ ਗਵਾਈਆਂ ਹਨ।

Punjab farmer died in haryana

ਇਸੇ ਤਰਾਂ ਦੀ ਇੱਕ ਮੰਦਭਾਗੀ ਖਬਰ ਕਰਨਾਲ ਤੋਂ ਆਈ ਹੈ, ਜਿੱਥੇ ਦਿੱਲੀ ਕਿਸਾਨ ਅੰਦੋਲਨ ਵਿੱਚ ਸ਼ਾਮਿਲ ਹੋਣ ਲਈ ਜਾ ਰਿਹਾ ਇੱਕ 16 ਸਾਲਾ ਨੌਜਵਾਨ ਹਾਦਸੇ ਦਾ ਸ਼ਿਕਾਰ ਹੋ ਗਿਆ। ਦਰਅਸਲ ਹੁਸ਼ਿਆਰਪੁਰ ਦੇ ਪਿੰਡ ਥਾਣੇ ਦੇ ਕਿਸਾਨ ਟਰੈਕਟਰ ਟਰਾਲੀ ਵਿੱਚ ਸਵਾਰ ਹੋ ਕੇ ਦਿੱਲੀ ਅੰਦੋਲਨ ਵਿੱਚ ਸ਼ਾਮਿਲ ਹੋਣ ਲਈ ਜਾ ਰਹੇ ਸੀ, ਅਤੇ ਗੁਰਵਿੰਦਰ ਸਿੰਘ ਨਾਮ ਦਾ ਇੱਕ ਨੌਜਵਾਨ ਵੀ ਇਸ ਜੱਥੇ ਵਿੱਚ ਸ਼ਾਮਿਲ ਸੀ, ਗੁਰਵਿੰਦਰ ਟਰਾਲੀ ਦੇ ਡਾਲੇ ‘ਤੇ ਬੈਠਾ ਸੀ। ਪਰ ਅਚਾਨਕ ਨੀਂਦ ਆਉਣ ਕਾਰਨ ਗੁਰਵਿੰਦਰ ਡਾਲੇ ਤੋਂ ਹੇਠਾਂ ਡਿੱਗ ਗਿਆ ਜਿਸ ਤੋਂ ਬਾਅਦ ਪਿੱਛੋਂ ਆ ਰਿਹਾ ਇੱਕ ਹੋਰ ਟਰੈਕਟਰ ਉਸ ਦੇ ਉਪਰੋਂ ਦੀ ਲੰਘ ਗਿਆ ਅਤੇ ਇਸ ਮੰਦਭਾਗੇ ਹਾਦਸੇ ਵਿੱਚ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਤੁਹਾਨੂੰ ਦੱਸ ਦੇਈਏ ਕਿ ਤਿੰਨ ਖੇਤੀਬਾੜੀ ਕਾਨੂੰਨਾਂ ਸਮੇਤ ਕਈ ਮੰਗਾਂ ਕਾਰਨ ਕਿਸਾਨ ਪਿੱਛਲੇ 22 ਦਿਨਾਂ ਤੋਂ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ ‘ਤੇ ਡਟੇ ਹੋਏ ਹਨ। ਹਜ਼ਾਰਾਂ ਕਿਸਾਨ ਆਪਣੇ ਟਰੈਕਟਰਾਂ ਟਰਾਲੀਆਂ ਵਿੱਚ ਰਾਤ ਕੱਟ ਰਹੇ ਹਨ। ਠੰਡੇ ਮੌਸਮ ਦੌਰਾਨ ਵੀ ਕਿਸਾਨਾਂ ਦਾ ਹੌਂਸਲਾ ਬੁਲੰਦ ਹੈ। ਸਿੰਘੂ, ਟਕਰੀ, ਗਾਜੀਪੁਰ ਅਤੇ ਚਿੱਲਾ ਸਰਹੱਦਾਂ ‘ਤੇ ਕਿਸਾਨਾਂ ਦਾ ਇਕੱਠ ਹੋ ਰਿਹਾ ਹੈ, ਜਿਨ੍ਹਾਂ ਨੂੰ ਵਿਰੋਧੀ ਧਿਰ ਦਾ ਸਮਰਥਨ ਵੀ ਮਿਲ ਰਿਹਾ ਹੈ। ਸਰਕਾਰ ਅਤੇ ਕਿਸਾਨਾਂ ਦਰਮਿਆਨ ਖੇਤੀਬਾੜੀ ਕਨੂੰਨ ਪ੍ਰਤੀ ਡੈੱਡਲਾਕ ਨੂੰ ਘਟਾਉਣ ਲਈ 6 ਗੇੜ ਦੀ ਗੱਲਬਾਤ ਹੋ ਚੁੱਕੀ ਹੈ, ਪਰ ਅਜੇ ਤੱਕ ਕੋਈ ਹੱਲ ਨਹੀਂ ਮਿਲਿਆ।

ਇਹ ਵੀ ਦੇਖੋ : ਹੁਣ ਕਿਸਾਨਾਂ ਲਈ ਛੱਡਿਆ DIG ਦਾ ਅਹੁਦਾ, ਪਹਿਲਾਂ ਰਾਜੋਆਣਾ ਨੂੰ ਫਾਂਸੀ ਦੇਣ ਤੋਂ ਕੀਤਾ ਸੀ ਇਨਕਾਰ…

The post ਮੰਦਭਾਗੀ ਖਬਰ : ਕਿਸਾਨ ਅੰਦੋਲਨ ‘ਚ ਸ਼ਾਮਿਲ ਹੋਣ ਜਾ ਰਹੇ ਨੌਜਵਾਨ ਦੀ ਟਰਾਲੀ ‘ਚੋਂ ਡਿੱਗਣ ਕਾਰਨ ਮੌਤ appeared first on Daily Post Punjabi.