punjab farmers unions pc Archives - Daily Post Punjabi

ਸਰਕਾਰ ‘ਤੇ ਵਰ੍ਹੇ ਪੰਜਾਬ ਦੇ ਕਿਸਾਨ ਨੇਤਾ, ਬੋਲੇ- ‘ਅਸੀਂ ਸਾਰੇ ਇਕਜੁੱਟ, MSP ‘ਤੇ ਲਿਖਤੀ ਬਿਓਰਾ ਦੇਵੇ ਕੇਂਦਰ’
ਬੁੱਧਵਾਰ ਨੂੰ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਨੇ ਇੱਕ ਮੀਟਿੰਗ ਕੀਤੀ ਹੈ, ਜਿਸ ਵਿੱਚ ਕਿਸਾਨ ਅੰਦੋਲਨ ਦੀ ਅੱਗੇ ਦੀ ਰਣਨੀਤੀ ਤਿਆਰ ਕੀਤੀ ਗਈ ਹੈ। ਇਸ ਤੋਂ ਬਾਅਦ ਕਿਸਾਨ ਆਗੂ ਮੀਡੀਆਂ ਦੇ ਰੂਬਰੂ ਹੋਏ ਹਨ ਅਤੇ ਅਗਲੀ ਰਣਨੀਤੀ ਦਾ ਐਲਾਨ ਕੀਤਾ ਹੈ।

punjab farmers unions pc

ਇਸ ਦੌਰਾਨ ਕਿਸਾਨ ਆਗੂਆਂ ਨੇ ਕਿਹਾ ਕਿ ਪਿਛਲੇ ਕੁੱਝ ਦਿਨਾਂ ਤੋਂ ਕਿਸਾਨਾਂ ਦੇ ਜਾਣ ਬਾਰੇ ਜੋ ਗੱਲਾਂ ਕਹੀਆਂ ਜਾ ਰਹੀਆਂ ਹਨ, ਉਹ ਸਿਰਫ ਅਫਵਾਹਾਂ ਹਨ। ਕਿਸਾਨਾਂ ਨੇ ਕਿਹਾ ਕਿ ਮੰਗਾਂ ਪੂਰੀਆਂ ਹੋਣ ਤੱਕ ਕਿਸਾਨ ਅੰਦੋਲਨ ਜਾਰੀ ਰਹੇਗਾ। ਕਿਸਾਨਾਂ ਨੇ ਕਿਹਾ ਕਿ ਅਸੀਂ ਸਾਰੇ ਇਕਜੁੱਟ ਹਾਂ। ਜਦੋ ਤੱਕ ਕੇਂਦਰ ਸਰਕਾਰ MSP ‘ਤੇ ਲਿਖਤੀ ਬਿਓਰਾ ਨਹੀਂ ਦਿੰਦੀ ਅਤੇ ਬਾਕੀ ਦੀਆਂ ਮੰਗਾਂ ‘ਤੇ ਕੋਈ ਫੈਸਲਾ ਨਹੀਂ ਹੁੰਦਾ ਓਦੋਂ ਤੱਕ ਅੰਦੋਲਨ ਇਸੇ ਤਰਾਂ ਜਾਰੀ ਰਹੇਗਾ।

ਦੇਖੋ ਵੀਡੀਓ : ਕਿਸਾਨਾਂ ਦੀ ਘਰ ਵਾਪਸੀ ਹੋਵੇਗੀ ਜਾਂ ਨਹੀਂ ? ਕਿਸਾਨ ਆਗੂਆਂ ਦੀ ਮੀਟਿੰਗ ‘ਚ ਵੱਡਾ ਫੈਸਲਾ, ਸੁਣੋ Live

ਇਸ ਦੌਰਾਨ ਕਿਸਾਨਾਂ ਨੇ ਕਿਹਾ ਕਿ 3 ਤਰੀਕ ਨੂੰ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਇੱਕ ਵਾਰ ਫਿਰ ਮੀਟਿੰਗ ਕਰਨਗੀਆਂ। ਜਦਕਿ 4 ਦਿਸੰਬਰ ਨੂੰ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਹੋਵੇਗੀ। ਜਿਸ ਦੌਰਾਨ ਅਗਲੀ ਰਣਨੀਤੀ ਦਾ ਐਲਾਨ ਕੀਤਾ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

CM ਚੰਨੀ ਦਾ EXLUSIVE INTERVIEW “ਵਿਰੋਧੀਆਂ ਨੂੰ ਜਵਾਬ, ਕਿਹਾ “ਮੈਂ ਕਿਸੇ ਦੀ COPY ਨੀ ਕਰਦਾ, ਆਪਣੀ ਚਾਲ ਚੱਲਦਾ!”

The post ਸਰਕਾਰ ‘ਤੇ ਵਰ੍ਹੇ ਪੰਜਾਬ ਦੇ ਕਿਸਾਨ ਨੇਤਾ, ਬੋਲੇ- ‘ਅਸੀਂ ਸਾਰੇ ਇਕਜੁੱਟ, MSP ‘ਤੇ ਲਿਖਤੀ ਬਿਓਰਾ ਦੇਵੇ ਕੇਂਦਰ’ appeared first on Daily Post Punjabi.