Punjab First Liver Institute Archives - Daily Post Punjabi

ਪੰਜਾਬ ਨੂੰ ਮਿਲਿਆ ਪਹਿਲਾ ਲੀਵਰ ਇੰਸਟੀਚਿਊਟ, CM ਭਗਵੰਤ ਮਾਨ ਨੇ ਲੋਕਾਂ ਨੂੰ ਕੀਤਾ ਸਮਰਪਿਤ
ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਦੇ ਪਹਿਲੇ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਰੀ ਸਾਇੰਸਜ਼ (PILBS) ਦਾ ਉਦਘਾਟਨ ਕੀਤਾ। ਇਸ ਸੰਸਥਾ ਦੀ ਸਥਾਪਨਾ ਮੁਹਾਲੀ ਵਿੱਚ ਕੀਤੀ ਗਈ ਹੈ। ਇੱਥੇ ਲੀਵਰ ਨਾਲ ਸਬੰਧਤ ਬਿਮਾਰੀਆਂ ਦਾ ਬਹੁਤ ਹੀ ਆਧੁਨਿਕ ਤਕਨੀਕ ਨਾਲ ਇਲਾਜ ਕੀਤਾ ਜਾਵੇਗਾ। ਉੱਤਰੀ ਭਾਰਤ ਵਿੱਚ ਇਹ ਆਪਣੀ ਕਿਸਮ ਦਾ ਪਹਿਲਾ ਸੰਸਥਾਨ ਹੈ। ਇਸ ਮੌਕੇ ਸੂਬੇ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਮੇਤ ਕਈ ਅਧਿਕਾਰੀ ਮੌਜੂਦ ਰਹੇ।

CM Bhagwant Mann dedicated

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਹੁਣ 70 ਹਜ਼ਾਰ ਕਰੋੜ ਰੁਪਏ ਦਾ ਨਿਵੇਸ਼ ਆਇਆ ਹੈ। ਟਾਟਾ ਸਟੀਲ ਲੁਧਿਆਣਾ ਵਿੱਚ ਦੇਸ਼ ਦਾ ਦੂਜਾ ਸਭ ਤੋਂ ਵੱਡਾ ਪਲਾਂਟ ਲਗਾ ਰਹੀ ਹੈ। ਇਸ ਤੋਂ ਇਲਾਵਾ CM ਮਾਨ ਨੇ ਉਨ੍ਹਾਂ ਕੰਪਨੀਆਂ ਦੇ ਨਾਮ ਵੀ ਗਿਣਾਏ, ਜਿਨ੍ਹਾਂ ਨੇ ਪੰਜਾਬ ‘ਚ ਨਿਵੇਸ਼ ਕੀਤਾ। ਸਰਕਾਰ ਨੇ 2022 ਦੇ ਬਜਟ ਸੈਸ਼ਨ ਵਿੱਚ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਰੀ ਸਾਇੰਸਜ਼ ਦਾ ਐਲਾਨ ਕੀਤਾ ਸੀ।

ਇਹ ਵੀ ਪੜ੍ਹੋ : ਅੰਮ੍ਰਿਤਸਰ ‘ਚ ਬਣਿਆ ਦੁਨੀਆ ਦਾ ਸਭ ਤੋਂ ਵੱਡਾ ਪਰੌਂਠਾ, ਗਿੰਨੀਜ਼ ਬੁੱਕ ਆਫ਼ ਵਰਲਡ ਰਿਕਾਰਡ ‘ਚ ਹੋਇਆ ਦਰਜ

ਪੀਜੀਆਈ ਚੰਡੀਗੜ੍ਹ ਦੇ ਹੈਪੇਟੋਲੋਜੀ ਵਿਭਾਗ ਦੇ ਸਾਬਕਾ ਮੁਖੀ ਪ੍ਰੋਫੈਸਰ ਵਰਿੰਦਰ ਸਿੰਘ ਨੂੰ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ। ਸੰਸਥਾ ਵੱਲੋਂ ਪਿਛਲੇ 8 ਮਹੀਨਿਆਂ ਤੋਂ ਓ.ਪੀ.ਡੀ. ਮਿਲ ਰਹੀ ਹੈ। ਇਹ ਸੰਸਥਾ ਹੈਪੇਟੋਲੋਜੀ ਦੇ ਖੇਤਰ ਵਿੱਚ ਸੁਪਰ-ਸਪੈਸ਼ਲਿਟੀ ਦੇਖਭਾਲ, ਸਿਖਲਾਈ, ਖੋਜ ਪ੍ਰਦਾਨ ਕਰਨ ਲਈ ਅਤਿ-ਆਧੁਨਿਕ ਬੁਨਿਆਦੀ ਢਾਂਚੇ ਨਾਲ ਲੈਸ ਹੈ। ਸੂਬੇ ਵਿੱਚ ਜਿਗਰ ਦੀਆਂ ਬਿਮਾਰੀਆਂ ਤੋਂ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਰਹੀ ਹੈ। ਇਸ ਤੋਂ ਬਾਅਦ ਇਸ ਦਿਸ਼ਾ ‘ਚ ਫੈਸਲਾ ਲਿਆ ਗਿਆ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ਪੰਜਾਬ ਨੂੰ ਮਿਲਿਆ ਪਹਿਲਾ ਲੀਵਰ ਇੰਸਟੀਚਿਊਟ, CM ਭਗਵੰਤ ਮਾਨ ਨੇ ਲੋਕਾਂ ਨੂੰ ਕੀਤਾ ਸਮਰਪਿਤ appeared first on Daily Post Punjabi.

ਮੋਹਾਲੀ ‘ਚ ਬਣਿਆ ਪੰਜਾਬ ਦਾ ਪਹਿਲਾ ਲੀਵਰ ਇੰਸਟੀਚਿਊਟ, CM ਮਾਨ ਅੱਜ ਕਰਨਗੇ ਉਦਘਾਟਨ
ਪੰਜਾਬ ਦੇ ਪਹਿਲੇ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਰੀ ਸਾਇੰਸਜ਼ (PILBS) ਦਾ ਉਦਘਾਟਨ ਅੱਜ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਕਰਨਗੇ। ਇਸ ਦੇ ਲਈ ਸਰਕਾਰ ਵੱਲੋਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਸੰਸਥਾ ਦੀ ਸਥਾਪਨਾ ਮੁਹਾਲੀ ਵਿੱਚ ਕੀਤੀ ਗਈ ਹੈ। ਇਸ ਵਿੱਚ ਲੀਵਰ ਨਾਲ ਸਬੰਧਤ ਬਿਮਾਰੀਆਂ ਦਾ ਬਹੁਤ ਹੀ ਆਧੁਨਿਕ ਤਕਨੀਕ ਨਾਲ ਇਲਾਜ ਕੀਤਾ ਜਾਵੇਗਾ।

Punjab First Liver Institute

ਇਸ ਮੌਕੇ ਸੂਬੇ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਮੇਤ ਕਈ ਅਧਿਕਾਰੀ ਮੌਜੂਦ ਰਹਿਣਗੇ। ਹਸਪਤਾਲ ਵਿੱਚ ਸਟਾਫ਼ ਦੀ ਭਰਤੀ ਤੋਂ ਲੈ ਕੇ ਹੋਰ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉੱਤਰੀ ਭਾਰਤ ਵਿੱਚ ਇਹ ਆਪਣੀ ਕਿਸਮ ਦਾ ਪਹਿਲਾ ਸੰਸਥਾਨ ਹੈ। ਸਰਕਾਰ ਨੇ 2022 ਦੇ ਬਜਟ ਸੈਸ਼ਨ ਵਿੱਚ ਇਸ ਦਾ ਐਲਾਨ ਕੀਤਾ ਸੀ। ਪੀਜੀਆਈ ਚੰਡੀਗੜ੍ਹ ਦੇ ਹੈਪੇਟੋਲੋਜੀ ਵਿਭਾਗ ਦੇ ਸਾਬਕਾ ਮੁਖੀ ਪ੍ਰੋਫੈਸਰ ਵਰਿੰਦਰ ਸਿੰਘ ਨੂੰ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ। ਸੰਸਥਾ ਵੱਲੋਂ ਪਿਛਲੇ 8 ਮਹੀਨਿਆਂ ਤੋਂ ਓ.ਪੀ.ਡੀ. ਮਿਲ ਰਹੀ ਹੈ. ਇਹ ਸੰਸਥਾ ਹੈਪੇਟੋਲੋਜੀ ਦੇ ਖੇਤਰ ਵਿੱਚ ਸੁਪਰ-ਸਪੈਸ਼ਲਿਟੀ ਦੇਖਭਾਲ, ਸਿਖਲਾਈ, ਖੋਜ ਪ੍ਰਦਾਨ ਕਰਨ ਲਈ ਅਤਿ-ਆਧੁਨਿਕ ਬੁਨਿਆਦੀ ਢਾਂਚੇ ਨਾਲ ਲੈਸ ਹੈ। ਸੂਬੇ ਵਿੱਚ ਜਿਗਰ ਦੀਆਂ ਬਿਮਾਰੀਆਂ ਤੋਂ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਰਹੀ ਹੈ। ਇਸ ਤੋਂ ਬਾਅਦ ਇਸ ਦਿਸ਼ਾ ‘ਚ ਫੈਸਲਾ ਲਿਆ ਗਿਆ।

ਪੰਜਾਬ ਸਰਕਾਰ ਵੱਲੋਂ ਮੁਹਾਲੀ ਨੂੰ ਮੈਡੀਕਲ ਟੂਰਿਜ਼ਮ ਹੱਬ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ। ਇਸ ਤੋਂ ਪਹਿਲਾਂ ਵੀ ਸ਼ਹਿਰ ਦੇ ਕਈ ਨਾਮੀ ਹਸਪਤਾਲ ਹਨ। ਜਿੱਥੇ ਦੇਸ਼-ਵਿਦੇਸ਼ ਤੋਂ ਮਰੀਜ਼ ਇਲਾਜ ਲਈ ਆਉਂਦੇ ਹਨ। ਪਾਕਿਸਤਾਨ ਵਿੱਚ ਦਿਲ ਦੀਆਂ ਬਿਮਾਰੀਆਂ ਤੋਂ ਪੀੜਤ ਬੱਚਿਆਂ ਨੂੰ ਮੁਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਨਵਾਂ ਜਨਮ ਦਿੱਤਾ ਗਿਆ। ਇਸ ਤੋਂ ਇਲਾਵਾ ਇਰਾਕ ਜੰਗ ਵਿੱਚ ਜ਼.ਖਮੀ ਹੋਏ ਸੈਨਿਕਾਂ ਦਾ ਵੀ ਇੱਥੇ ਇਲਾਜ ਕੀਤਾ ਗਿਆ। ਇਸ ਦੇ ਨਾਲ ਹੀ ਨਿਊ ਚੰਡੀਗੜ੍ਹ ਵਿੱਚ ਮੈਡੀਸਿਟੀ ਦੀ ਸਥਾਪਨਾ ਕੀਤੀ ਜਾ ਰਹੀ ਹੈ। ਇਸ ਵਿਚ ਟਾਟਾ ਕੈਂਸਰ ਅਤੇ ਕਿੰਗ ਜਾਰਜ ਵਰਗੇ ਹਸਪਤਾਲ ਸਥਾਪਿਤ ਕੀਤੇ ਜਾ ਰਹੇ ਹਨ। ਸਰਕਾਰ ਨੂੰ ਉਮੀਦ ਹੈ ਕਿ ਇਸ ਨਾਲ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਹੋਣਗੇ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .

The post ਮੋਹਾਲੀ ‘ਚ ਬਣਿਆ ਪੰਜਾਬ ਦਾ ਪਹਿਲਾ ਲੀਵਰ ਇੰਸਟੀਚਿਊਟ, CM ਮਾਨ ਅੱਜ ਕਰਨਗੇ ਉਦਘਾਟਨ appeared first on Daily Post Punjabi.