Punjab First Tourism Summit Archives - Daily Post Punjabi

ਪੰਜਾਬ ਦੇ ਪਹਿਲੇ ਟੂਰਿਜ਼ਮ ਸਮਿਟ ਦੀ ਸ਼ੁਰੂਆਤ ਅੱਜ, CM ਭਗਵੰਤ ਮਾਨ ਕਰਨਗੇ ਉਦਘਾਟਨ
ਪੰਜਾਬ ਸਰਕਾਰ ਵੱਲੋਂ ਮੋਹਾਲੀ ਵਿੱਚ ਕਰਵਾਇਆ ਜਾ ਰਿਹਾ ਪਹਿਲਾ ਪੰਜਾਬ ਟੂਰਿਜ਼ਮ ਸਮਿਟ ਅਤੇ ਟਰੈਵਲ ਮਾਰਟ ਅੱਜ ਤੋਂ ਸ਼ੁਰੂ ਹੋਵੇਗਾ। ਇਸ ਦਾ ਉਦਘਾਟਨ ਅੱਜ ਮੁੱਖ ਮੰਤਰੀ ਭਗਵੰਤ ਮਾਨ ਕਰਨਗੇ। ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਨੇ ਦੱਸਿਆ ਕਿ ਇਹ ਸੰਮੇਲਨ 13 ਸਤੰਬਰ ਤੱਕ ਚੱਲੇਗਾ। ਇਸ ਸੰਮੇਲਨ ਨੂੰ ਲੈ ਕੇ ਦੇਸ਼ ਦੀ ਸੈਰ ਸਪਾਟਾ ਸਨਅਤ ਵਿੱਚ ਭਾਰੀ ਉਤਸ਼ਾਹ ਹੈ। ਇਸ ਨਾਲ ਭਵਿੱਖ ਵਿੱਚ ਪੰਜਾਬ ਨੂੰ ਵੱਡਾ ਆਰਥਿਕ ਲਾਭ ਹੋਵੇਗਾ।

Punjab First Tourism Summit

ਇਹ ਸਮਾਗਮ ਮੁਹਾਲੀ ਦੇ ਸੈਕਟਰ-82 ਸਥਿਤ ਐਮਿਟੀ ਯੂਨੀਵਰਸਿਟੀ ਵਿੱਚ ਕਰਵਾਇਆ ਜਾ ਰਿਹਾ ਹੈ। ਸੰਮੇਲਨ ਦੇ ਪਹਿਲੇ ਦਿਨ ਉਦਘਾਟਨੀ ਸਮਾਰੋਹ ਤੋਂ ਬਾਅਦ ਮੁੱਖ ਮੰਤਰੀ ਮਾਨ ਸੈਰ ਸਪਾਟਾ ਖੇਤਰ ਅਤੇ ਉਦਯੋਗ ‘ਤੇ ਆਧਾਰਿਤ ਟਰੈਵਲ ਮਾਰਟ ਦਾ ਉਦਘਾਟਨ ਵੀ ਕਰਨਗੇ। ਸੈਰ ਸਪਾਟਾ ਮੰਤਰੀ ਨੇ ਪੰਜਾਬ ਦੇ ਲੋਕਾਂ ਨੂੰ 12 ਸਤੰਬਰ ਨੂੰ ਹੋਣ ਵਾਲੇ ਟਰੈਵਲ ਮਾਰਟ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਵੀ ਕੀਤੀ ਹੈ।

Punjab First Tourism Summit

ਸੈਰ ਸਪਾਟਾ ਮੰਤਰੀ ਨੇ ਦੱਸਿਆ ਕਿ ਇਸ ਸੰਮੇਲਨ ਵਿੱਚ ਸੈਰ ਸਪਾਟਾ ਉਦਯੋਗ ਨਾਲ ਜੁੜੀਆਂ ਲਗਭਗ 600 ਉੱਘੀਆਂ ਸ਼ਖ਼ਸੀਅਤਾਂ ਹਿੱਸਾ ਲੈਣਗੀਆਂ। ਇਸ ਦੇ ਨਾਲ ਹੀ ਫਿਲਮ ਅਤੇ ਸੰਗੀਤ ਜਗਤ ਦੀਆਂ ਮਸ਼ਹੂਰ ਹਸਤੀਆਂ ਵੀ ਵੱਡੀ ਗਿਣਤੀ ‘ਚ ਸ਼ਿਰਕਤ ਕਰਨਗੀਆਂ। ਉਦਘਾਟਨੀ ਸਮਾਗਮ ਦੌਰਾਨ ਪੰਜਾਬੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਸੰਮੀ ਨਾਚ, ਲੁੱਡੀ, ਝੂਮਰ, ਭੰਗੜੇ ਰਾਹੀਂ ਪੰਜਾਬ ਦੇ ਲੋਕ ਨਾਚਾਂ ਦੇ ਅਮੀਰ ਸੱਭਿਆਚਾਰਕ ਵਿਰਸੇ ਨੂੰ ਪੇਸ਼ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਬੰਦ ਘਰ ‘ਚ ਚੋਰੀ ਕਰਨ ਆਇਆ ਚੋਰ, ਸ਼ਰਾਬ ਨਾਲ ਟੱਲੀ ਹੋ ਕੇ ਉਥੇ ਹੀ ਸੌਂ ਗਿਆ, ਸਵੇਰੇ ਪਹੁੰਚਿਆ ਜੇਲ੍ਹ

ਇਸ ਤੋਂ ਇਲਾਵਾ ਡਾ: ਨਿਵੇਦਿਤਾ ਅਤੇ ਭਾਈ ਅਵਤਾਰ ਸਿੰਘ ਵੱਲੋਂ ਸੰਗੀਤਕ ਪੇਸ਼ਕਾਰੀਆਂ ਵੀ ਦਿੱਤੀਆਂ ਜਾਣਗੀਆਂ। ਉਦਘਾਟਨੀ ਸਮਾਰੋਹ ਤੋਂ ਬਾਅਦ ਅੰਮ੍ਰਿਤਸਰ ਐਜ਼ ਏ ਵੈਡਿੰਗ ਡੈਸਟੀਨੇਸ਼ਨ, ਹੈਰੀਟੇਜ ਟੂਰਿਜ਼ਮ, ਈਕੋ ਐਂਡ ਫਾਰਮ ਟੂਰਿਜ਼ਮ, ਅੰਮ੍ਰਿਤਸਰ ਦਿ ਹਿੰਟਰਲੈਂਡ ਐਂਡ ਕਲੂਨੀ ਟੂਰਿਜ਼ਮ, ਵੈਲਨੈਸ ਟੂਰਿਜ਼ਮ ਅਤੇ ਮੀਡੀਆ ਐਂਡ ਐਂਟਰਟੇਨਮੈਂਟ ਟੂਰਿਜ਼ਮ ਵਿਸ਼ਿਆਂ ’ਤੇ ਵੱਖ-ਵੱਖ ਸੈਸ਼ਨ ਆਯੋਜਿਤ ਕੀਤੇ ਜਾਣਗੇ।

ਵੀਡੀਓ ਲਈ ਕਲਿੱਕ ਕਰੋ -:

ਜਗਰਾਤੇ ਵਾਲੀ ਵੀਡੀਓ ਦੇ ਵਿਵਾਦ ਤੋਂ ਬਾਅਦ ਮਾਸਟਰ ਸਲੀਮ ਦਾ ਪਹਿਲਾ Interview, ਘੱਨਈਆ ਮਿੱਤਲ ਦੇ ਕੱਲੇ-ਕੱਲੇ ਸਵਾਲਾਂ ਦੇ ਦਿੱਤੇ ਠੋਕਵੇਂ ਜਵਾਬ…

The post ਪੰਜਾਬ ਦੇ ਪਹਿਲੇ ਟੂਰਿਜ਼ਮ ਸਮਿਟ ਦੀ ਸ਼ੁਰੂਆਤ ਅੱਜ, CM ਭਗਵੰਤ ਮਾਨ ਕਰਨਗੇ ਉਦਘਾਟਨ appeared first on Daily Post Punjabi.