Punjab forest corruption case Archives - Daily Post Punjabi

ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਰਿਹਾਈ ਅਟਕੀ, ਕੇਸ ‘ਚ ਜੋੜੀਆਂ ਗਈਆਂ ਨਵੀਆਂ ਧਾਰਾਵਾਂ
ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਰਿਹਾਈ ਲਟਕ ਗਈ ਹੈ । ਧਰਮਸੋਤ ਨੂੰ ਦੋ ਦਿਨ ਪਹਿਲਾਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰੈਗੂਲਰ ਜ਼ਮਾਨਤ ਮਿਲ ਗਈ । ਇਸ ਤੋਂ ਬਾਅਦ ਵੀ ਧਰਮਸੋਤ ਨੂੰ ਨਾਭਾ ਜੇਲ੍ਹ ਤੋਂ ਰਿਹਾਅ ਨਹੀਂ ਕੀਤਾ ਗਿਆ । ਜੇਲ੍ਹ ਪ੍ਰਬੰਧਕਾਂ ਨੇ ਦਲੀਲ ਦਿੱਤੀ ਕਿ ਉਨ੍ਹਾਂ ਨੂੰ ਸਰਕਾਰ ਤੋਂ ਜਾਣਕਾਰੀ ਮਿਲੀ ਹੈ ਕਿ ਧਰਮਸੋਤ ‘ਤੇ ਦਰਜ ਕੇਸ ਵਿੱਚ ਨਵੀਆਂ ਧਾਰਾਵਾਂ ਜੋੜ ਦਿੱਤੀਆਂ ਗਈਆਂ ਹਨ । ਉਨ੍ਹਾਂ ਨੂੰ ਜ਼ਮਾਨਤ ਸਿਰਫ਼ ਭ੍ਰਿਸ਼ਟਾਚਾਰ ਦੇ ਕੇਸ ਵਿੱਚ ਹੀ ਜ਼ਮਾਨਤ ਮਿਲੀ ਹੈ । ਇਸ ਲਈ ਉਨ੍ਹਾਂ ਨੂੰ ਰਿਹਾਅ ਨਹੀਂ ਕੀਤਾ ਜਾ ਸਕਦਾ । ਸਪੱਸ਼ਟ ਹੈ ਕਿ ਧਰਮਸੋਤ ਨੂੰ ਨਵੀਆਂ ਧਾਰਾਵਾਂ ਤਹਿਤ ਜ਼ਮਾਨਤ ਲਈ ਧਰਮਸੋਤ ਨੂੰ ਮੁੜ ਅਦਾਲਤ ਵਿੱਚ ਜਾਣਾ ਪਵੇਗਾ।

Punjab forest corruption case

ਧਰਮਸੋਤ ਨੂੰ ਵਿਜੀਲੈਂਸ ਬਿਊਰੋ ਨੇ 3 ਮਹੀਨੇ ਪਹਿਲਾਂ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਸੀ । ਜਿਸ ਤੋਂ ਬਾਅਦ ਇਸ ਮਾਮਲੇ ਵਿੱਚ IPC ਦੀ ਧਾਰਾਵਾਂ 420, 467, 468 ਅਤੇ 471 ਵੀ ਜੋੜ ਦਿੱਤੀਆਂ ਗਈਆਂ ਹਨ । ਨਾਭਾ ਜੇਲ੍ਹ ਦੇ ਅਧਿਕਾਰੀਆਂ ਅਨੁਸਾਰ ਉਨ੍ਹਾਂ ਕੋਲ ਜੋ ਜ਼ਮਾਨਤ ਆਰਡਰ ਪਹੁੰਚਿਆ ਹੈ, ਉਨ੍ਹਾਂ ਵਿੱਚ ਇਨ੍ਹਾਂ ਧਾਰਾਵਾਂ ਵਿੱਚ ਜ਼ਮਾਨਤ ਨਹੀਂ ਹੈ। ਜੇਲ੍ਹ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਵੀ ਹੁਣ ਹੀ ਇਸ ਬਾਰੇ ਪਤਾ ਲੱਗਿਆ ਹੈ । ਇਹ ਜਾਣਕਾਰੀ ਉਸ ਨੂੰ ਫੈਕਸ ਰਾਹੀਂ ਭੇਜੀ ਗਈ । ਹੁਣ ਧਰਮਸੋਤ ਨੂੰ ਵੀ ਇਨ੍ਹਾਂ ਨਵੀਆਂ ਧਾਰਾਵਾਂ ਵਿੱਚ ਜ਼ਮਾਨਤ ਲੈਣੀ ਚਾਹੀਦੀ ਹੈ।

ਇਹ ਵੀ ਪੜ੍ਹੋ: ਯੂਕਰੇਨ ਤੋਂ ਪਰਤੇ ਮੈਡੀਕਲ ਵਿਦਿਆਰਥੀਆਂ ਨੂੰ NMC ਨੇ ਦਿੱਤੀ ਰਾਹਤ, ਕਿਸੇ ਵੀ ਕਾਲਜ ਤੋਂ ਕੋਰਸ ਕਰ ਸਕਣਗੇ ਪੂਰਾ

ਦੱਸ ਦੇਈਏ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਿੱਚ ਜੰਗਲਾਤ ਮੰਤਰੀ ਰਹਿ ਚੁੱਕੇ ਧਰਮਸੋਤ ਪਿਛਲੇ 85 ਦਿਨਾਂ ਤੋਂ ਨਾਭਾ ਜੇਲ੍ਹ ਵਿੱਚ ਬੰਦ ਹਨ । ਉਨ੍ਹਾਂ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਫੜਿਆ ਗਿਆ ਸੀ । ਧਰਮਸੋਤ ‘ਤੇ ਦੋਸ਼ ਹੈ ਕਿ ਉਨ੍ਹਾਂ ਨੇ ਪਰਮਿਟ ਲੈਣ ਵਾਲੇ ਲੋਕਾਂ ਤੋਂ ਇੱਕ ਦਰੱਖਤ ਕਟਾਈ ਦੇ ਬਦਲੇ 500 ਰੁਪਏ ਕਮਿਸ਼ਨ ਲਿਆ ਸੀ। ਵਿਜੀਲੈਂਸ ਨੇ ਸ਼ੁਰੂਆਤੀ ਜਾਂਚ ਵਿੱਚ ਉਨ੍ਹਾਂ ਦੇ ਸਵਾ ਕਰੋੜ ਕਮਿਸ਼ਨ ਲੈਣ ਦੇ ਦੋਸ਼ ਸਾਬਿਤ ਹੋਣ ਦੀ ਗੱਲ ਕਹੀ।

ਵੀਡੀਓ ਲਈ ਕਲਿੱਕ ਕਰੋ -:

“ਸਿੱਖ ਗੱਭਰੂ ਨੇ ਫੱਟੇ ਚੱਕ’ਤੇ ! ਕੈਨੇਡਾ ਦੀ Top University ਤੋਂ ਮਿਲੀ 2 ਕਰੋੜ ਦੀ ਸਕਾਲਰਸ਼ਿਪ ! ਪੁੱਤ ‘ਤੇ ਮਾਣ ਕਰਦੇ ਨੇ ਮਾਪੇ ! “

The post ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਰਿਹਾਈ ਅਟਕੀ, ਕੇਸ ‘ਚ ਜੋੜੀਆਂ ਗਈਆਂ ਨਵੀਆਂ ਧਾਰਾਵਾਂ appeared first on Daily Post Punjabi.