Punjab gets Rs.5147 Cr in Railway budget Archives - Daily Post Punjabi

ਰੇਲਵੇ ਬਜਟ ’ਚ ਪੰਜਾਬ ਨੂੰ ਮਿਲੇ 5,147 ਕਰੋੜ ਰੁਪਏ, ਬਣਾਏ ਜਾਣਗੇ 30 ਅੰਮ੍ਰਿਤ ਸਟੇਸ਼ਨ
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਪੇਸ਼ ਕੀਤੇ ਕੇਂਦਰੀ ਬਜਟ ਵਿੱਚ ਪੰਜਾਬ ਵਿੱਚ ਰੇਲਵੇ ਲਈ 5,147 ਕਰੋੜ ਰੁਪਏ ਰੱਖੇ ਗਏ ਹਨ। ਇਸ ਸਬੰਧੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਦਿੱਤੀ। ਇਸ ਦੌਰਾਨ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਵੀ ਮੌਜੂਦ ਰਹੇ। ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਦੱਸਿਆ ਕਿ 1,158 ਕਿਲੋਮੀਟਰ ਨਵੇਂ ਟ੍ਰੈਕ ਬਣਾਉਣ ਲਈ 12 ਪ੍ਰੋਜੈਕਟਾਂ ‘ਤੇ ਵੀ ਕੰਮ ਚੱਲ ਰਿਹਾ ਹੈ, ਜਿਸ ਦਾ ਕੰਮ 19,843 ਕਰੋੜ ਰੁਪਏ ਦੀ ਲਾਗਤ ਨਾਲ ਪੂਰਾ ਕੀਤਾ ਜਾਣਾ ਹੈ।

Punjab gets Rs.5,147 Cr in Railway budget

ਉਨ੍ਹਾਂ ਇਹ ਵੀ ਦੱਸਿਆ ਕਿ ਅੰਮ੍ਰਿਤ ਸਟੇਸ਼ਨਾਂ ਵਿੱਚ ਸ਼ਾਮਲ 30 ਸਟੇਸ਼ਨਾਂ ਨੂੰ ਸ਼ਾਮਿਲ ਕੀਤਾ ਗਿਆ ਹੈ। ਜਿਨ੍ਹਾਂ ਵਿੱਚ ਅਬੋਹਰ, ਅੰਮ੍ਰਿਤਸਰ, ਅਨੰਦਪੁਰ ਸਾਹਿਬ, ਬਿਆਸ, ਬਠਿੰਡਾ ਜੰਕਸ਼ਨ, ਢੰਡਾਰੀ ਕਲਾਂ, ਧੂਰੀ, ਫਾਜ਼ਿਲਕਾ, ਫ਼ਿਰੋਜ਼ਪੁਰ ਕੈਂਟ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ ਕੈਂਟ ਜੰਕਸ਼ਨ, ਜਲੰਧਰ ਸਿਟੀ, ਕਪੂਰਥਲਾ, ਕੋਟਕਪੂਰਾ ਜੰਕਸ਼ਨ, ਲੁਧਿਆਣਾ ਜੰਕਸ਼ਨ, ਮਾਲੇਰਕੋਟਲਾ, ਮਾਨਸਾ, ਮੋਗਾ, ਸ੍ਰੀ ਮੁਕਤਸਰ ਸਾਹਿਬ, ਨੰਗਲ ਡੈਮ, ਪਠਾਨਕੋਟ ਕੈਂਟ, ਪਠਾਨਕੋਟ ਸਿਟੀ, ਪਟਿਆਲਾ, ਫਗਵਾੜਾ ਜੰਕਸ਼ਨ, ਫਿਲੌਰ ਜੰਕਸ਼ਨ, ਰੂਪਨਗਰ, ਸੰਗਰੂਰ, ਮੋਹਾਲੀ ਅਤੇ ਸਰਹਿੰਦ ਸਟੇਸ਼ਨ ਸ਼ਾਮਲ ਹਨ।

ਇਹ ਵੀ ਪੜ੍ਹੋ: ਭਾਰਤ ਲਿਆਂਦਾ ਜਾਵੇ ਮਹਾਰਾਜਾ ਰਣਜੀਤ ਸਿੰਘ ਦਾ ਸ਼ਾਹੀ ਸਿੰਘਾਸਨ, MP ਰਾਘਵ ਚੱਢਾ ਨੇ ਰਾਜ ਸਭਾ ‘ਚ ਚੁੱਕੀ ਮੰਗ

ਉਨ੍ਹਾਂ ਦੱਸਿਆ ਕਿ ਸਾਲ 2014 ਤੋਂ ਲੈ ਕੇ 2024 ਤੱਕ 35 ਨਵੇਂ ਟ੍ਰੈਕ ਬਣਾਏ ਗਏ ਹਨ। ਇਸੇ ਤਰ੍ਹਾਂ 163 ਕਿਲੋਮੀਟਰ ਟ੍ਰੈਕ ਦੇ ਬਿਜਲੀਕਰਨ ਦਾ ਕੰਮ ਮੁਕੰਮਲ ਹੋ ਚੁੱਕਿਆ ਹੈ, ਜਿਸ ਨਾਲ ਪੰਜਾਬ ਵਿੱਚ ਹੁਣ 100 ਫੀਸਦੀ ਬਿਜਲੀਕਰਨ ਦਾ ਕੰਮ ਮੁਕੰਮਲ ਹੋ ਚੁੱਕਿਆ ਹੈ। ਇਸਦੇ ਨਾਲ ਹੀ ਸਾਲ 2014 ਤੋਂ ਹੁਣ ਤੱਕ 366 ਰੇਲਵੇ ਫਲਾਈਓਵਰ ਅਤੇ ਅੰਡਰ ਬ੍ਰਿਜ ਵੀ ਬਣਾਏ ਜਾ ਚੁੱਕੇ ਹਨ।

Punjab gets Rs.5,147 Cr in Railway budget

ਦੱਸ ਦੇਈਏ ਕਿ ਪੰਜਾਬ ਤੋਂ ਇਲਾਵਾ ਅੰਬਾਲਾ ਮੰਡਲ ਦੇ ਅਧੀਨ ਵੀ ਅੱਠ ਰੇਲ ਸੈਕਸ਼ਨਾਂ ‘ਤੇ ਲਗਭਗ 2,666.5 ਕਰੋੜ ਰੁਪਏ ਖਰਚ ਕੀਤੇ ਜਾਣਗੇ। ਇਸਦੇ ਇਲਾਵਾ ਰੇਲ ਫਾਟਕ ਬੰਦ ਕਰ ਕੇ ਰੇਲਵੇ ਅੰਡਰ ਤੇ ਓਵਰਬ੍ਰਿਜ ਸਣੇ ਹੋਰ ਸਹੂਲਤਾਂ ਦੇ ਲਈ 142.38 ਕਰੋੜ ਰੁਪਏ ਖਰਚ ਕੀਤੇ ਜਾਣਗੇ। ਹਰਿਆਣਾ ਵਿੱਚ ਰੇਲਵੇ ਨੇ ਵਿਕਾਸ ਦੇ ਲਈ 3,383 ਕਰੋੜ ਰੁਪਏ ਦਾ ਬਜਟ ਰੱਖਿਆ ਹੈ।

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post ਰੇਲਵੇ ਬਜਟ ’ਚ ਪੰਜਾਬ ਨੂੰ ਮਿਲੇ 5,147 ਕਰੋੜ ਰੁਪਏ, ਬਣਾਏ ਜਾਣਗੇ 30 ਅੰਮ੍ਰਿਤ ਸਟੇਸ਼ਨ appeared first on Daily Post Punjabi.