Punjab government big decision Archives - Daily Post Punjabi

ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਹੁਣ ਨਰਸਰੀ ਤੋਂ 12ਵੀਂ ਜਮਾਤ ਤੱਕ ਪੰਜਾਬੀ ਦੀ ਪੜ੍ਹਾਈ ਹੋਵੇਗੀ ਲਾਜ਼ਮੀ
ਪੰਜਾਬ ਸਰਕਾਰ ਵੱਲੋਂ ਮਾਂ ਬੋਲੀ ਪੰਜਾਬੀ ਲਈ ਵੱਡਾ ਕਦਮ ਚੁੱਕਿਆ ਜਾ ਰਿਹਾ ਹੈ। ਇਸ ਦਾ ਖੁਲਾਸਾ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਨਰਸਰੀ ਤੋਂ ਬਾਰ੍ਹਵੀਂ ਜਮਾਤ ਤੱਕ ਪੰਜਾਬੀ ਦੀ ਪੜ੍ਹਾਈ ਨੂੰ ਲਾਜ਼ਮੀ ਕੀਤੀ ਜਾਵੇਗੀ। ਇਸ ਦੇ ਨਾਲ ਹੀ ਪੰਜਾਬ ਰਾਜ ਭਾਸ਼ਾ ਐਕਟ ਵਿੱਚ ਇਸ ਸਬੰਧੀ ਲੋੜੀਂਦੀ ਸੋਧ ਵੀ ਕੀਤੀ ਜਾਵੇਗੀ।

Punjabi Subject is compulsory

ਦੱਸ ਦਈਏ ਕਿ ਮੰਗਲਵਾਰ ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਕੌਮਾਂਤਰੀ ਮਾਂ ਬੋਲੀ ਦਿਹਾੜੇ ਦੇ ਮੱਦੇਨਜ਼ਰ ਪੰਜਾਬੀ ਮਾਤ ਭਾਸ਼ਾ ਦੇ ਵਿਕਾਸ ਨੂੰ ਲੈ ਕੇ ਵਿਚਾਰ-ਚਰਚਾ ਕਰਨ ਲਈ ਮੀਟਿੰਗ ਕੀਤੀ ਗਈ ਸੀ। ਇਸ ਮੀਟਿੰਗ ਮਗਰੋਂ ਸਿੱਖਿਆ ਤੇ ਭਾਸ਼ਾ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਦੇ ਸਾਰੇ ਸਕੂਲਾਂ ਵਿੱਚ ਪੰਜਾਬੀ ਦੀ ਪੜ੍ਹਾਈ ਲਾਜ਼ਮੀ ਕੀਤੀ ਹੋਈ ਹੈ। ਇਸ ਦੇ ਨਾਲ ਹੀ ਹੁਣ ਨਰਸਰੀ ਕਲਾਸਾਂ ’ਚ ਪੰਜਾਬੀ ਲਾਜ਼ਮੀ ਕਰਨ ਲਈ ਵਿਧਾਨ ਸਭਾ ਦੇ ਸੈਸ਼ਨ ਵਿਚ ਰਾਜ ਭਾਸ਼ਾ ਐਕਟ ਵਿੱਚ ਲੋੜੀਂਦੀ ਸੋਧ ਕਰ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ : ਮੰਦਭਾਗੀ ਖ਼ਬਰ : 26 ਦਿਨਾਂ ਪਹਿਲਾਂ ਪੜਾਈ ਲਈ ਕੈਨੇਡਾ ਗਏ ਨੌਜਵਾਨ ਦੀ ਹਾਰਟ ਅਟੈਕ ਨਾਲ ਮੌ.ਤ

ਮੀਟਿੰਗ ’ਚ ਹਾਜ਼ਰ ਚਿੰਤਕਾਂ ਨੇ ਕਿਹਾ ਕਿ ਸੂਬੇ ਵਿਚ ਇਸ ਵੇਲੇ ਨਰਸਰੀ ਕਲਾਸਾਂ ’ਚ ਪੰਜਾਬੀ ਦੀ ਪੜ੍ਹਾਈ ਨਹੀਂ ਹੋ ਰਹੀ ਹੈ, ਇਸ ਲਈ ਬੱਚਿਆਂ ਨੂੰ ਪੰਜਾਬੀ ਭਾਸ਼ਾ ‘ਤੋਂ ਜਾਣੂ ਕਰਵਾਉਣ ਲਈ ਵਿਸ਼ੇਸ਼ ਉਪਰਾਲੇ ਹੋਣੇ ਚਾਹੀਦੇ ਹਨ। ਇਸੇ ਦੌਰਾਨ ਮੀਟਿੰਗ ‘ਚ ਮੌਜੂਦ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਦੇ ਸੈਸ਼ਨਾਂ ਦੀ ਸਮੁੱਚੀ ਕਾਰਵਾਈ ’ਚ ਮਾਤ ਭਾਸ਼ਾ ਯਕੀਨੀ ਬਣਾਏ ਜਾਣ ਦਾ ਭਰੋਸਾ ਦਿੱਤਾ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

ਜਾਣਕਾਰੀ ਅਨੁਸਾਰ ਇਸ ਵਿਚਾਰ-ਚਰਚਾ ਮੀਟਿੰਗ ‘ਚ ਹਾਈ ਕੋਰਟ ਅਤੇ ਹੇਠਲੀਆਂ ਅਦਾਲਤਾਂ ’ਚ ਪੰਜਾਬੀ ਭਾਸ਼ਾ ਲਾਗੂ ਕਰਾਉਣ, ਸੂਬੇ ‘ਚ ਲਾਇਬਰੇਰੀ ਐਕਟ ਲਿਆਉਣ, ਪੰਜਾਬੀ ਨੂੰ ਰੁਜ਼ਗਾਰ ਨਾਲ ਜੋੜਨ, ਅਧਿਆਪਕਾਂ ਦੀ ਪੰਜਾਬੀ ਭਾਸ਼ਾ ਵਿੱਚ ਮੁਹਾਰਤ, ਅਫ਼ਸਰਸ਼ਾਹੀ ਨੂੰ ਪੰਜਾਬੀ ਭਾਸ਼ਾ ਵਿਚ ਲਿਖਤ/ਪੜ੍ਹਤ ਕਰਨ, ਭਾਸ਼ਾਈ ਅਦਾਰਿਆਂ ਨੂੰ ਮਜ਼ਬੂਤ ਕਰਨ ਜਿਹੇ ਅਹਿਮ ਵਿਚਾਰ ਕੀਤੇ ਗਏ ਹਨ।

The post ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਹੁਣ ਨਰਸਰੀ ਤੋਂ 12ਵੀਂ ਜਮਾਤ ਤੱਕ ਪੰਜਾਬੀ ਦੀ ਪੜ੍ਹਾਈ ਹੋਵੇਗੀ ਲਾਜ਼ਮੀ appeared first on Daily Post Punjabi.

ਪੰਜਾਬ ਸਰਕਾਰ ਨੇ ਪੁਲਿਸ ਤੇ ਫੌਜੀ ਜਵਾਨਾਂ ਲਈ ਲਏ ਦੋ ਅਹਿਮ ਫੈਸਲੇ, CM ਮਾਨ ਨੇ ਟਵੀਟ ਕਰ ਦਿੱਤੀ ਜਾਣਕਾਰੀ
ਪੰਜਾਬ ਕੈਬਿਨੇਟ ਮੀਟਿੰਗ ਵਿੱਚ ਪੰਜਾਬ ਸਰਕਾਰ ਵੱਲੋਂ ਪੁਲਿਸ ਤੇ ਫੌਜੀ ਜਵਾਨਾਂ ਲਈ ਦੋ ਅਹਿਮ ਫੈਸਲੇ ਲਏ ਗਏ ਹਨ। ਇਸ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਦਿੱਤੀ ਹੈ । ਉਨ੍ਹਾਂ ਨੇ ਟਵੀਟ ਵਿੱਚ ਲਿਖਿਆ ਹੈ ਕਿ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨੂੰ ਸਹਾਇਤਾ ਰਾਸ਼ੀ ਵਜੋਂ ਇੱਕ ਕਰੋੜ ਰੁਪਏ ਦਿੱਤੇ ਜਾਣਗੇ । ਇਸ ਤੋਂ ਇਲਾਵਾ ਪੰਜਾਬ ਦੇ ਬਹਾਦਰ ਵੀਰ ਜਵਾਨਾਂ ਦੀਆਂ ਰੱਖਿਆ ਸੇਵਾਵਾਂ ਬਦਲੇ ਇਨਾਮੀ ਰਾਸ਼ੀ ਤੇ ਨਗਦੀ ਰਾਸ਼ੀ ਵਿੱਚ 40 ਫੀਸਦੀ ਵਾਧਾ ਕੀਤਾ ਗਿਆ ਹੈ।

Punjab government big decision

ਇਸ ਬਾਰੇ ਟਵੀਟ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਸਾਡੇ ਵੀਰ ਸਪੂਤ ਦੇਸ਼ ਤੇ ਪੰਜਾਬ ਦੀ ਰੱਖਿਆ ਕਰਨ ਲਈ, ਸ਼ਾਂਤੀ ਬਣਾਏ ਰੱਖਣ ਲਈ ਆਪਣੀ ਜਾਨ ਦੀ ਬਾਜ਼ੀ ਲਗਾ ਦਿੰਦੇ ਹਨ। ਉਨ੍ਹਾਂ ਬਹਾਦਰ ਜਵਾਨਾਂ ਤੇ ਉਨ੍ਹਾਂ ਦੇ ਪਰਿਵਾਰਾਂ ਦਾ ਖ਼ਿਆਲ ਰੱਖਣਾ ਸਮਾਜ ਦੀ ਜ਼ਿੰਮੇਵਾਰੀ ਹੁੰਦੀ ਹੈ । ਇਸੇ ਜ਼ਿੰਮੇਵਾਰੀ ਨੂੰ ਨਿਭਾਉਂਦੇ ਹੋਏ ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ 2 ਅਹਿਮ ਫੈਸਲੇ ਲਏ ਗਏ ਹਨ।

ਇਹ ਵੀ ਪੜ੍ਹੋ: CM ਭਗਵੰਤ ਮਾਨ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕਰਨਗੇ ਮੁਲਾਕਾਤ, ਇਨ੍ਹਾਂ ਮੁੱਦਿਆਂ ‘ਤੇ ਹੋਵੇਗੀ ਚਰਚਾ

ਦੱਸ ਦਈਏ ਕਿ ਪੰਜਾਬ ਸਰਕਾਰ ਵੱਲੋਂ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਲਈ ਐਕਸ-ਗ੍ਰੇਸ਼ੀਆ ਗਰਾਂਟ 50 ਲੱਖ ਤੋਂ ਵਧਾ ਕੇ ਇੱਕ ਕਰੋੜ ਰੁਪਏ ਕਰ ਦਿੱਤੀ ਗਈ ਹੈ। ਇਸ ਤੋਂ ਇਲਾਵਾ ਰੱਖਿਆ ਸੇਵਾਵਾਂ ਦੇ ਜਵਾਨਾਂ ਦੀਆਂ ਸ਼ਾਨਦਾਰ ਸੇਵਾਵਾਂ ਨੂੰ ਮਾਨਤਾ ਦਿੰਦਿਆਂ ਮਿਸਾਲੀ ਸੇਵਾਵਾਂ ਬਦਲੇ ਪੁਰਸਕਾਰ ਜਿੱਤਣ ਵਾਲਿਆਂ ਲਈ ਜ਼ਮੀਨ ਬਦਲੇ ਨਕਦ ਰਾਸ਼ੀ ਤੇ ਕੈਸ਼ ਐਵਾਰਡ ਵਿੱਚ ਵਾਧਾ ਕਰਨ ਦਾ ਫੈ਼ਸਲਾ ਕੀਤਾ ਹੈ ।

Punjab government big decision

ਜ਼ਿਕਰਯੋਗ ਹੈ ਕਿ ਇਸ ਤਹਿਤ ਜ਼ਮੀਨ ਬਦਲੇ ਨਕਦ ਰਾਸ਼ੀ ਸਰਵੋਤਮ ਯੁੱਧ ਸੇਵਾ ਮੈਡਲ ਜੇਤੂਆਂ ਲਈ ਹੁਣ 2 ਲੱਖ ਦੀ ਥਾਂ 2.80 ਲੱਖ ਰੁਪਏ, ਉੱਤਮ ਯੁੱਧ ਸੇਵਾ ਮੈਡਲ ਜੇਤੂਆਂ ਲਈ ਇਕ ਲੱਖ ਦੀ ਥਾਂ 1.40 ਲੱਖ ਰੁਪਏ, ਯੁੱਧ ਸੇਵਾ ਮੈਡਲ ਜੇਤੂਆਂ ਲਈ 50 ਦੀ ਥਾਂ 70 ਹਜ਼ਾਰ, ਸੈਨਾ/ਜਲ ਸੈਨਾ/ਵਾਯੂ ਸੈਨਾ ਮੈਡਲ (ਡੀ) ਜੇਤੂਆਂ ਲਈ 30 ਦੀ ਥਾਂ 42, ਮੈਨਸ਼ਨ-ਇਨ-ਡਿਸਪੈਚਜ਼ (ਡੀ) ਜੇਤੂਆਂ ਲਈ 15 ਦੀ ਥਾਂ 21 ਹਜ਼ਾਰ ਕੀਤੀ ਗਈ ਹੈ ।

ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”

The post ਪੰਜਾਬ ਸਰਕਾਰ ਨੇ ਪੁਲਿਸ ਤੇ ਫੌਜੀ ਜਵਾਨਾਂ ਲਈ ਲਏ ਦੋ ਅਹਿਮ ਫੈਸਲੇ, CM ਮਾਨ ਨੇ ਟਵੀਟ ਕਰ ਦਿੱਤੀ ਜਾਣਕਾਰੀ appeared first on Daily Post Punjabi.

ਕੋਰੋਨਾ ਦੇ ਕਹਿਰ ਵਿਚਾਲੇ ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਵਿਦਿਅਕ ਸੰਸਥਾਵਾਂ 25 ਜਨਵਰੀ ਤੱਕ ਬੰਦ ਰੱਖਣ ਦੇ ਦਿੱਤੇ ਹੁਕਮ
ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਸੂਬੇ ਵਿੱਚ ਵੱਧ ਰਹੇ ਕੋਰੋਨਾ ਮਾਮਲਿਆਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਵੱਡਾ ਫੈਸਲਾ ਲਿਆ ਗਿਆ ਹੈ। ਪੰਜਾਬ ਸਰਕਾਰ ਨੇ ਫੈਸਲਾ ਲੈਂਦਿਆਂ ਸੂਬੇ ਦੇ ਸਮੂਹ ਵਿਦਿਅਕ ਅਦਾਰਿਆਂ ਨੂੰ 25 ਜਨਵਰੀ ਤੱਕ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ । ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਇਹ ਹੁਕਮ ਸਹਾਇਕ ਡਾਇਰੈਕਟਰ (ਸੈ.ਸਿ.) ਸਿੱਖਿਆ ਵਿਭਾਗ ਵੱਲੋਂ ਜਾਰੀ ਕੀਤੇ ਗਏ ਹਨ।

ਦੱਸ ਦੇਈਏ ਕਿ ਇਸ ਸਬੰਧੀ ਜਾਰੀ ਨੋਟੀਫਿਕੇਸ਼ਨ ਅਨੁਸਾਰ ਸੂਬੇ ਦੇ ਸਮੂਹ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ, ਪ੍ਰਾਈਵੇਟ, ਅਨਏਡਿਡ ਅਤੇ ਸਰਕਾਰ ਤੋਂ ਮਾਨਤਾ ਪ੍ਰਾਪਤ ਸਕੂਲਾਂ ਨੂੰ 25 ਜਨਵਰੀ ਤੱਕ ਬੰਦ ਰਹਿਣਗੇ । ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ 15 ਜਨਵਰੀ ਤੱਕ ਸਕੂਲ ਬੰਦ ਰੱਖਣ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ।

ਇਹ ਵੀ ਪੜ੍ਹੋ: ਕਾਂਗਰਸ ਨੂੰ ਵੱਡਾ ਝਟਕਾ, ਸਰਵਣ ਸਿੰਘ ਫਿਲੌਰ ਸੰਯੁਕਤ ਅਕਾਲੀ ਦਲ ‘ਚ ਹੋਏ ਸ਼ਾਮਿਲ

ਗੌਰਤਲਬ ਹੈ ਕਿ ਸੂਬੇ ਵਿੱਚ ਕੋਰੋਨਾ ਮਾਮਲਿਆਂ ਦੀ ਗਿਣਤੀ ਦਿਨੋਂ-ਦਿਨ ਵਧਦੀ ਜਾ ਰਹੀ ਹੈ। ਇੱਥੇ ਜੇਕਰ ਪਿਛਲੇ 24 ਘੰਟਿਆਂ ਦੀ ਗੱਲ ਕੀਤੀ ਜਾਵੇ ਤਾਂ ਇਸ ਦੌਰਾਨ ਕੋਰੋਨਾ ਕਾਰਨ 15 ਮਰੀਜ਼ਾਂ ਦੀ ਮੌਤ ਹੋ ਗਈ ਹੈ ਅਤੇ 7373 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਵਿੱਚ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ 1832, ਲੁਧਿਆਣਾ ਵਿੱਚ 1144, ਅੰਮ੍ਰਿਤਸਰ ਵਿੱਚ 963, ਜਲੰਧਰ ਵਿੱਚ 552, ਪਟਿਆਲਾ ਵਿੱਚ 465, ਬਠਿੰਡਾ ਵਿੱਚ 381, ਪਠਾਨਕੋਟ ਵਿੱਚ 249, ਰੋਪੜ ਵਿੱਚ 242, ਗੁਰਦਾਸਪੁਰ ਵਿੱਚ 220, ਹੁਸ਼ਿਆਰਪੁਰ ਵਿੱਚ 226, ਕਪੂਰਥਲਾ ਵਿੱਚ 184 ਅਤੇ ਤਰਨਤਾਰਨ ਵਿੱਚ 134 ਨਵੇਂ ਮਾਮਲੇ ਸਾਹਮਣੇ ਆਏ ਹਨ।

ਵੀਡੀਓ ਲਈ ਕਲਿੱਕ ਕਰੋ -:

“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”

The post ਕੋਰੋਨਾ ਦੇ ਕਹਿਰ ਵਿਚਾਲੇ ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਵਿਦਿਅਕ ਸੰਸਥਾਵਾਂ 25 ਜਨਵਰੀ ਤੱਕ ਬੰਦ ਰੱਖਣ ਦੇ ਦਿੱਤੇ ਹੁਕਮ appeared first on Daily Post Punjabi.