Punjab government cabinet meeting Archives - Daily Post Punjabi

ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਕੱਲ੍ਹ, 26 ਸਤੰਬਰ ਤੋਂ ਸ਼ੁਰੂ ਹੋਣ ਵਾਲੇ ਸੈਸ਼ਨ ਦੀ ਬਣੇਗੀ ਰਣਨੀਤੀ
ਪੰਜਾਬ ਸਰਕਾਰ ਨੇ ਹੜ੍ਹ ਦੀ ਸਥਿਤੀ ਨਾਲ ਨਜਿੱਠਣ ਲਈ 26 ਸਤੰਬਰ ਤੋਂ 29 ਸਤੰਬਰ ਤੱਕ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਹੈ। ਇਸ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ 24 ਸਤੰਬਰ ਨੂੰ ਕੈਬਨਿਟ ਮੀਟਿੰਗ ਬੁਲਾਈ ਹੈ। ਇਸ ਮੀਟਿੰਗ ਦੌਰਾਨ, ਸਰਕਾਰ ਹੜ੍ਹਾਂ ਦੇ ਨੁਕਸਾਨ ਦੀ ਭਰਪਾਈ ਲਈ ਬਣਾਏ ਗਏ ਨਿਯਮਾਂ ਨੂੰ ਮਨਜ਼ੂਰੀ ਦੇਵੇਗੀ। ਫਿਰ ਇਹ ਪ੍ਰਸਤਾਵ ਵਿਧਾਨ ਸਭਾ ਵਿੱਚ ਪੇਸ਼ ਕੀਤੇ ਜਾਣਗੇ।

ਕੈਬਨਿਟ ਮੀਟਿੰਗ ਦੁਪਹਿਰ 12 ਵਜੇ ਮੁੱਖ ਮੰਤਰੀ ਨਿਵਾਸ ‘ਤੇ ਹੋਵੇਗੀ। ਸਾਰੇ ਮੰਤਰੀ ਅਤੇ ਵਿਧਾਇਕ ਮੌਜੂਦ ਰਹਿਣਗੇ। ਵਿਧਾਨ ਸਭਾ ਸੈਸ਼ਨ ਲਈ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ। ਇਹ 26 ਸਤੰਬਰ ਨੂੰ ਸਵੇਰੇ 11 ਵਜੇ ਸ਼ੁਰੂ ਹੋਵੇਗਾ। ਹਾਲਾਂਕਿ, ਕਾਰਵਾਈ ਸਿਰਫ ਦੋ ਦਿਨ ਹੀ ਚੱਲੇਗੀ, ਕਿਉਂਕਿ 27 ਅਤੇ 28 ਸਤੰਬਰ ਨੂੰ ਕ੍ਰਮਵਾਰ ਸ਼ਨੀਵਾਰ ਅਤੇ ਐਤਵਾਰ ਹਨ, ਅਤੇ ਜਨਤਕ ਛੁੱਟੀਆਂ ਹਨ।

ਇਹ ਵੀ ਪੜ੍ਹੋ : ਤਰਨਤਾਰਨ ਦੇ ਪਿੰਡ ਕੈਰੋਂ ‘ਚ ਰੇਲਵੇ ਫਾਟਕਾਂ ਨੇੜੇ ਗੈਂ.ਗ.ਵਾ/ਰ, 2 ਨੌਜਵਾਨਾਂ ਦਾ ਗੋ.ਲੀ/ਆਂ ਮਾ/ਰ ਕੇ ਕੀਤਾ ਕ/ਤ.ਲ

ਇਸ ਤੋਂ ਪਹਿਲਾਂ, ਮੁੱਖ ਮੰਤਰੀ ਭਗਵੰਤ ਮਾਨ ਨੇ 9 ਸਤੰਬਰ ਨੂੰ ਹਸਪਤਾਲ ਵਿੱਚ ਜੇਰੇ ਇਲਾਜ ਦੌਰਾਨ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ ਕੀਤੀ। ਇਸ ਮੀਟਿੰਗ ਦੌਰਾਨ ਹੀ ਪੰਜਾਬ ਸਰਕਾਰ ਨੇ ਹੜ੍ਹ ਰਾਹਤ ਪੈਕੇਜ ਦਾ ਐਲਾਨ ਕੀਤਾਸੀ । ਜਿਨ੍ਹਾਂ ਵਿੱਚ ਫਸਲਾਂ ਦੇ ਨੁਕਸਾਨ ਲਈ ਕਿਸਾਨਾਂ ਨੂੰ ਪ੍ਰਤੀ ਏਕੜ 20,000 ਰੁਪਏ, ਮ੍ਰਿਤਕਾਂ ਦੇ ਪਰਿਵਾਰਾਂ ਨੂੰ 4 ਲੱਖ ਰੁਪਏ, “ਜਿਸ ਦੀ ਖੇਤ ਉਸ ਦੀ ਰੇਤ” ਯੋਜਨਾ ਅਤੇ ਸਹਿਕਾਰੀ ਸਭਾਵਾਂ ਵਿੱਚ ਕਰਜ਼ੇ ਦੀਆਂ ਕਿਸ਼ਤਾਂ ਦੀ ਮੁਆਫ਼ੀ ਸਣੇ ਨੌਂ ਵੱਡੇ ਫੈਸਲੇ ਲਏ ਗਏ ਸਨ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਕੱਲ੍ਹ, 26 ਸਤੰਬਰ ਤੋਂ ਸ਼ੁਰੂ ਹੋਣ ਵਾਲੇ ਸੈਸ਼ਨ ਦੀ ਬਣੇਗੀ ਰਣਨੀਤੀ appeared first on Daily Post Punjabi.

ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੀਆਂ ਤਰੀਕਾਂ ਦਾ ਐਲਾਨ, 2 ਤੋਂ 4 ਸਤੰਬਰ ਤੱਕ ਚੱਲੇਗਾ ਸੈਸ਼ਨ
ਕਰੀਬ ਪੰਜ ਮਹੀਨਿਆਂ ਬਾਅਦ ਅੱਜ ਬੁੱਧਵਾਰ ਨੂੰ ਪੰਜਾਬ ਕੈਬਨਿਟ ਦੀ ਮੀਟਿੰਗ ਹੋਈ ਹੈ। ਮੀਟਿੰਗ ਵਿੱਚ ਤੈਅ ਹੋਇਆ ਕਿ ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ 2 ਸਤੰਬਰ ਤੋਂ ਸ਼ੁਰੂ ਹੋਵੇਗਾ ਜੋ ਕਿ 4 ਸਤੰਬਰ ਤੱਕ ਚੱਲੇਗਾ। ਉੱਥੇ ਹੀ ਪੰਜਾਬ ਫਾਇਰ ਸੇਫਟੀ ਨਿਯਮਾਂ ਵਿੱਚ ਸੋਧ ਨੂੰ ਮਨਜ਼ੂਰੀ ਦਿੱਤੀ ਗਈ ਹੈ। ਹੁਣ ਲੋਕਾਂ ਨੂੰ ਫਾਇਰ ਸੇਫਟੀ ਸਬੰਧੀ NOC ਹਰ ਸਾਲ ਨਹੀਂ ਬਲਕਿ 3 ਸਾਲ ਦੇ ਬਾਅਦ ਲੈਣੀ ਪਵੇਗੀ। ਉੱਥੇ ਹੀ ਫਾਇਰ ਵਿਭਾਗ ਵਿੱਚ ਭਰਤੀ ਨਿਯਮਾਂ ਵਿੱਚ ਸੋਧ ਕੀਤੀ ਜਾਵੇਗੀ।

Punjab government cabinet meeting

ਇਸ ਤੋਂ ਇਲਾਵਾ ਫੈਮਿਲੀ ਕੋਰਟ ਵਿੱਚ ਤਾਇਨਾਤ ਕੌਂਸਲਰਾਂ ਦਾ ਹੁਣ ਰੋਜ਼ਾਨਾ ਭੱਤਾ 600 ਰੁਪਏ ਮਿਲੇਗਾ। ਕੈਬਨਿਟ ਮੀਟਿੰਗ ਵਿੱਚ ਭੱਤਾ ਵਧਾਉਣ ਦੀ ਮਨਜ਼ੂਰੀ ਦਿੱਤੀ ਗਈ ਹੈ। ਕਿਉਂਕਿ ਪਹਿਲਾਂ ਉਨ੍ਹਾਂ ਨੂੰ 75 ਰੁਪਏ ਰੋਜ਼ਾਨਾ ਭੱਤਾ ਮਿਲਦਾ ਸੀ ਜੀ ਕਿ ਅਜੱ ਦੇ ਸਮੇਂ ਵਿੱਚ ਬਹੁਤ ਘੱਟ ਹੈ। ਕੋਰਟ ਵਿੱਚ ਹੁਣ ਕੇਸ ਬਹੁਤ ਜ਼ਿਆਦਾ ਆ ਰਹੇ ਹਨ। ਅਜਿਹੇ ਵਿੱਚ ਕੌਂਸਲਰਾਂ ‘ਤੇ ਕੰਮ ਦਾ ਬੋਝ ਜ਼ਿਆਦਾ ਸੀ। ਇਸਦੇ ਚੱਲਦਿਆਂ ਇਹ ਫੈਸਲਾ ਲਿਆ ਗਿਆ। ਸੂਬੇ ਵਿੱਚ ਦਿਵਿਆਂਗ ਬੱਚਿਆਂ ਦੀ ਦੇਖਭਾਲ ਦੇ ਲਾਈ ਵੀ ਪ੍ਰਸਤਾਵ ਨੂੰ ਮਨਜ਼ੂਰੀ ਦਿੱਤੀ ਗਈ ਹੈ।

ਇਹ ਵੀ ਪੜ੍ਹੋ: AGTF ਪੰਜਾਬ ਨੂੰ ਮਿਲੀ ਵੱਡੀ ਸਫਲਤਾ, ਅਪਰਾਧਿਕ ਮਾਮਲਿਆਂ ‘ਚ ਲੋੜੀਂਦੇ 5 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ

ਉੱਥੇ ਹੀ ਪੰਜਾਬ ਦੀ ਪਹਿਲੀ ਸਪੋਰਟਸ ਪਾਲਿਸੀ ਨੂੰ ਵੀ ਮੀਟਿੰਗ ਵਿੱਚ ਮਨਜ਼ੂਰੀ ਦਿੱਤੀ ਗਈ ਹੈ। ਉੱਥੇ ਹੀ ਖਿਡਾਰੀਆਂ ਦੇ ਲਈ 500 ਕਾਡਰ ਸਥਾਪਿਤ ਕੀਤੇ ਜਾਣਗੇ। ਇਸ ਵਿੱਚ 460 ਕੋਚ ਤੇ ਸੀਨੀਅਰ ਕੋਚ ਅਤੇ 40 ਡਿਪਟੀ ਡਾਇਰੈਕਟਰ ਸ਼ਾਮਿਲ ਹੋਣਗੇ। ਇਸਦੇ ਇਲਾਵਾ ਸਟੇਟ ਯੂਥ ਸਰਵਿਸਿਜ਼ ਪਾਲਿਸੀ 2024 ਪ੍ਰਸਤਾਵ ਨੂੰ ਵੀ ਮਨਜ਼ੂਰੀ ਦਿੱਤੀ ਗਈ ਹੈ। ਹਰ ਪਿੰਡ ਵਿੱਚ ਯੂਥ ਕਲੱਬ ਹੋਵੇਗਾ। ਜਿਸ ਵਿੱਚ 15 ਤੋਂ 35 ਸਾਲ ਦੇ ਲੋਕ ਮੈਂਬਰ ਹੋਣਗੇ। ਕਰੀਬ 8 ਕਰੋੜ ਦਾ ਬਜਟ ਰੱਖਿਆ ਗਿਆ ਹੈ। ਐਡਵੈਂਚਰ ਸਪੋਰਟਸ ਨੂੰ ਉਤਸ਼ਾਹਿਤ ਕਰਨ ਲਈ ਸ਼ਿਵਾਲਿਕ ਦੇ ਨੇੜੇ ਏਰੀਆ ਵਿਕਸਿਤ ਕੀਤਾ ਜਾਵੇਗਾ। ਇਸ ਬਾਰੇ ਵਿੱਚ ਪਾਲਿਸੀ ਪਹਿਲਾਂ ਹੀ ਤਿਆਰ ਕੀਤੀ ਜਾ ਚੁੱਕੀ ਹੈ।

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੀਆਂ ਤਰੀਕਾਂ ਦਾ ਐਲਾਨ, 2 ਤੋਂ 4 ਸਤੰਬਰ ਤੱਕ ਚੱਲੇਗਾ ਸੈਸ਼ਨ appeared first on Daily Post Punjabi.