Punjab Government NH Toll Free Archives - Daily Post Punjabi

ਪੰਜਾਬ ਦੇ ਅਫਸਰਾਂ-ਮੁਲਾਜ਼ਮਾਂ ਲਈ ਖੁਸ਼ਖਬਰੀ ! ਸਰਕਾਰ ਨੇ ਨੈਸ਼ਨਲ ਹਾਈਵੇ ‘ਤੇ ਫ੍ਰੀ ਕੀਤਾ ਟੋਲ ਟੈਕਸ
ਪੰਜਾਬ ਸਰਕਾਰ ਵੱਲੋਂ ਅਧਿਕਾਰੀਆਂ ਅਤੇ ਕਰਮਚਾਰੀਆਂ ਲਈ ਵੱਡੀ ਰਾਹਤ ਦਿੱਤੀ ਗਈ ਹੈ। ਸਰਕਾਰ ਨੇ ਨੈਸ਼ਨਲ ਹਾਈਵੇ ‘ਤੇ ਟੋਲ ਫ੍ਰੀ ਕਰ ਦਿੱਤਾ ਹੈ। ਸਰਕਾਰ ਵੱਲੋਂ ਆਪਣੇ ਆਦੇਸ਼ ਵਿੱਚ ਕਿਹਾ ਗਿਆ ਹੈ ਕਿ ਕਾਰਜਕਾਰੀ ਇੰਜੀਨੀਅਰ, ਐਸਡੀਓ, ਜੇਈ, ਪਟਵਾਰੀ, ਜ਼ਿਲ੍ਹਾ ਕੁਲੈਕਟਰ, ਡਿਪਟੀ ਕੁਲੈਕਟਰ ਜਲ ਸਰੋਤਾਂ ਨੂੰ ਹੁਣ ਟੋਲ ਟੈਕਸ ਨਹੀਂ ਦੇਣਾ ਪਵੇਗਾ। ਇਨ੍ਹਾਂ ਸਾਰਿਆਂ ਨੂੰ ਡਿਊਟੀ ਦੌਰਾਨ ਨੈਸ਼ਨਲ ਹਾਈਵੇਅ ‘ਤੇ ਹਰ ਤਰ੍ਹਾਂ ਦੇ ਟੋਲ ਟੈਕਸ ਤੋਂ ਛੋਟ ਦਿੱਤੀ ਗਈ ਹੈ।

Punjab Government made toll free

ਜਲ ਸੰਸਾਧਨ ਵਿਭਾਗ ਦੇ ਪ੍ਰਮੁੱਖ ਸਕੱਤਰ ਵੱਲੋਂ ਇਸ ਬਾਰੇ ਹਰਿਆਣਾ ਦੇ ਪੰਚਕੂਲਾ ਸਥਿਤ ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ ਦੇ ਖੇਤਰੀ ਦਫਤਰ ਨੂੰ ਵੀ ਸੂਚਿਤ ਕਰ ਦਿੱਤਾ ਹੈ। ਉਨ੍ਹਾਂ ਸਾਰੇ ਅਧਿਕਾਰੀਆਂ ਨੇ ਆਪਣੇ ਪੱਤਰ ਵਿੱਚ ਉਨ੍ਹਾਂ ਮੁਲਾਜ਼ਮਾਂ ਦੀ ਸ਼੍ਰੇਣੀ ਬਾਰੇ ਜਾਣਕਾਰੀ ਦਿੱਤੀ ਹੈ ਜਿਨ੍ਹਾਂ ਨੂੰ ਛੋਟ ਦਿੱਤੀ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

“ਦੌੜ ‘ਚ ਤੂਫਾਨ ਵਾਂਗ ਧੱਕ ਪਾਉਣ ਵਾਲਾ athlete, ਈ-ਰਿਕਸ਼ਾ ਚਲਾਉਣ ਲਈ ਹੋਇਆ ਮਜ਼ਬੂਰ, CM Mann ਤੱਕ ਪਹੁੰਚਾ ਦਿਓ”

The post ਪੰਜਾਬ ਦੇ ਅਫਸਰਾਂ-ਮੁਲਾਜ਼ਮਾਂ ਲਈ ਖੁਸ਼ਖਬਰੀ ! ਸਰਕਾਰ ਨੇ ਨੈਸ਼ਨਲ ਹਾਈਵੇ ‘ਤੇ ਫ੍ਰੀ ਕੀਤਾ ਟੋਲ ਟੈਕਸ appeared first on Daily Post Punjabi.