Punjab government orders probe Archives - Daily Post Punjabi

ਵਿਦੇਸ਼ਾਂ ‘ਚ PR ਲੈਣ ਵਾਲੇ ਅਫਸਰਾਂ ‘ਤੇ ਮਾਨ ਸਰਕਾਰ ਦਾ ਵੱਡਾ ਐਕਸ਼ਨ, ਹਫਤੇ ਦੇ ਅੰਦਰ-ਅੰਦਰ ਕਾਰਵਾਈ ਦੇ ਦਿੱਤੇ ਹੁਕਮ
ਮਾਨ ਸਰਕਾਰ ਹੁਣ ਵਿਦੇਸ਼ਾਂ ਵਿੱਚ PR ਲੈਣ ਵਾਲੇ ਅਧਿਕਾਰੀਆਂ ਤੇ ਮੁਲਾਜ਼ਮਾਂ ‘ਤੇ ਸਖਤੀ ਕਰਨ ਦੇ ਮੂਡ ਵਿੱਚ ਹੈ। ਸਰਕਾਰ ਨੇ ਅਜਿਹੇ ਅਧਿਕਾਰੀਆਂ ਤੇ ਮੁਲਾਜ਼ਮਾਂ ਖ਼ਿਲਾਫ਼ ਤੁਰੰਤ ਕਾਰਵਾਈ ਦੇ ਹੁਕਮ ਦਿੱਤੇ ਹਨ । ਪ੍ਰਸੋਨਲ ਵਿਭਾਗ ਵੱਲੋਂ ਪੰਜਾਬ ਸਰਕਾਰ ਦੇ ਸਮੂਹ ਵਿਭਾਗਾਂ ਨੂੰ ਪੱਤਰ ਜਾਰੀ ਕਰਕੇ ਹਦਾਇਤ ਕੀਤੀ ਗਈ ਹੈ ਕਿ ਜਿਨ੍ਹਾਂ ਅਫਸਰਾਂ ਤੇ ਮੁਲਾਜ਼ਮਾਂ ਨੇ ਵਿਦੇਸ਼ਾਂ ਵਿੱਚ PR ਲੈ ਲਈ ਹੈ ਜਾਂ ਫਿਰ PR ਲੈ ਰਹੇ ਹਨ, ਉਨ੍ਹਾਂ ਖ਼ਿਲਾਫ਼ ਇੱਕ ਹਫਤੇ ਦੇ ਅੰਦਰ-ਅੰਦਰ ਤੁਰੰਤ ਕਾਰਵਾਈ ਕੀਤੀ ਜਾਵੇ।

Punjab government orders probe

ਮੁੱਖ ਮੰਤਰੀ ਭਗਵੰਤ ਮਾਨ ਦੀ ਹਦਾਇਤ ‘ਤੇ ਪ੍ਰਸੋਨਲ ਵਿਭਾਗ ਨੇ ਕਾਰਵਾਈ ਲਈ ਪੱਤਰ ਜਾਰੀ ਕੀਤਾ ਹੈ ਪਰ ਨਾਲ ਹੀ ਵਿਜੀਲੈਂਸ ਬਿਊਰੋ ਵੱਲੋਂ ਵੀ ਵੱਖਰੇ ਤੌਰ ’ਤੇ ਅਜਿਹੇ ਅਫਸਰਾਂ ਤੇ ਮੁਲਾਜ਼ਮਾਂ ਦੀ ਸ਼ਨਾਖ਼ਤ ਕਰਨ ਦਾ ਕੰਮ ਸ਼ੁਰੂ ਕੀਤਾ ਹੋਇਆ ਹੈ। ਪਰਸੋਨਲ ਵਿਭਾਗ ਨੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ, ਡਵੀਜ਼ਨ ਕਮਿਸ਼ਨਰਾਂ, ਰਜਿਸਟਰਾਰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੇ ਡੀਸੀਜ਼ ਨੂੰ ਪੱਤਰ ਲਿਖ ਕੇ ਆਖਿਆ ਹੈ ਕਿ ਵਿਦੇਸ਼ਾਂ ਵਿੱਚ PR ਲੈਣ ਤੇ ਬਿਨ੍ਹਾਂ ਛੁੱਟੀ ਉੱਥੇ ਜਾ ਕੇ ਰਹਿਣ ਵਾਲੇ ਅਧਿਕਾਰੀਆਂ ਤੇ ਮੁਲਾਜ਼ਮਾਂ ਦੀ ਸ਼ਨਾਖ਼ਤ ਕਰ ਕੇ ਉਨ੍ਹਾਂ ਖਿਲਾਫ ਤੁਰੰਤ ਕਾਰਵਾਈ ਕੀਤੀ ਜਾਵੇ ਤੇ ਇਸਦੀ ਸਾਰੀ ਜਾਣਕਾਰੀ ਹਫ਼ਤੇ ਦੇ ਅੰਦਰ-ਅੰਦਰ ਪਰਸੋਨਲ ਵਿਭਾਗ ਨੂੰ ਭੇਜੀ ਜਾਵੇ।

ਇਹ ਵੀ ਪੜ੍ਹੋ: ਨਿੱਕੂ ਨੇ ਪਰਿਵਾਰ ਸਣੇ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ, ਕਿਹਾ-‘ਭਟਕ ਗਿਆ ਸੀ, ਮੈਨੂੰ ਮੁਆਫ਼ ਕਰ ਦਿਓ’

ਇਸ ਸਬੰਧੀ ਪ੍ਰਸੋਨਲ ਵਿਭਾਗ ਨੇ ਜਾਰੀ ਪੱਤਰ ਵਿੱਚ ਲਿਖਿਆ ਹੈ ਕਿ ਪੰਜਾਬ ਸਰਕਾਰ ਦੇ ਧਿਆਨ ਵਿੱਚ ਆਇਆ ਹੈ ਕਿ ਕਈ ਅਧਿਕਾਰੀਆਂ ਤੇ ਮੁਲਾਜ਼ਮਾਂ ਵੱਲੋਂ PR ਲੈਣ ਮਗਰੋਂ ਐਕਸ ਇੰਡੀਆ ਲੀਵ ਲਈ ਜਾ ਰਹੀ ਹੈ। ਇਸ ਤੋਂ ਇਲਾਵਾ ਕਈ ਅਧਿਕਾਰੀ ਤੇ ਮੁਲਾਜ਼ਮ ਬਿਨ੍ਹਾਂ ਛੁੱਟੀ ਤੋਂ ਵੀ ਵਿਦੇਸ਼ ਜਾ ਕੇ ਰਹਿ ਰਹੇ ਹਨ। ਪੱਤਰ ਵਿੱਚ ਇਹ ਵੀ ਲਿਖਿਆ ਹੈ ਕਿ ਇਹ ਅਧਿਕਾਰੀ ਤੇ ਮੁਲਾਜ਼ਮ ਵਿਦੇਸ਼ ਜਾ ਕੇ ਕੰਮ ਕਰਕੇ ਉੱਥੋਂ ਦੇ ਸਿਸਟਮ ਮੁਤਾਬਕ ਟੈਕਸ ਰਿਟਰਨਾਂ ਵੀ ਭਰ ਰਹੇ ਹਨ ।

Punjab government orders probe

ਦੱਸਣਯੋਗ ਹੈ ਕਿ ਪੰਜਾਬ ਦੇ ਬਹੁਤ ਸਾਰੇ ਸੀਨੀਅਰ ਅਧਿਕਾਰੀਆਂ ਤੇ ਮੁਲਾਜ਼ਮਾਂ ਨੇ ਕੈਨੇਡਾ, ਆਸਟ੍ਰੇਲੀਆ, ਅਮਰੀਕਾ, ਇੰਗਲੈਂਡ, ਨਿਊਜ਼ੀਲੈਂਡ ਤੇ ਹੋਰ ਦੇਸ਼ਾਂ ਵਿੱਚ PR ਲੈ ਰੱਖੀ ਹੈ। ਇਹ ਮੁਲਾਜ਼ਮਾਂ ਹਾਲੇ ਵੀ ਪੰਜਾਬ ਸਰਕਾਰ ਦੇ ਮੁਲਾਜ਼ਮ ਹਨ । ਕਈ ਤਾਂ ਉਥੇ ਇਨਕਮ ਟੈਕਸ ਵੀ ਭਰ ਰਹੇ ਹਨ ਤੇ ਕਈ ਛੁੱਟੀਆਂ ਲਏ ਬਗੈਰ ਵਿਦੇਸ਼ਾਂ ਦੇ ਗੇੜੇ ਲਗਾ ਰਹੇ ਹਨ।

ਵੀਡੀਓ ਲਈ ਕਲਿੱਕ ਕਰੋ -:

“ਸਿੱਖ ਗੱਭਰੂ ਨੇ ਫੱਟੇ ਚੱਕ’ਤੇ ! ਕੈਨੇਡਾ ਦੀ Top University ਤੋਂ ਮਿਲੀ 2 ਕਰੋੜ ਦੀ ਸਕਾਲਰਸ਼ਿਪ ! ਪੁੱਤ ‘ਤੇ ਮਾਣ ਕਰਦੇ ਨੇ ਮਾਪੇ ! “

The post ਵਿਦੇਸ਼ਾਂ ‘ਚ PR ਲੈਣ ਵਾਲੇ ਅਫਸਰਾਂ ‘ਤੇ ਮਾਨ ਸਰਕਾਰ ਦਾ ਵੱਡਾ ਐਕਸ਼ਨ, ਹਫਤੇ ਦੇ ਅੰਦਰ-ਅੰਦਰ ਕਾਰਵਾਈ ਦੇ ਦਿੱਤੇ ਹੁਕਮ appeared first on Daily Post Punjabi.