Punjab Government schools name Archives - Daily Post Punjabi

ਸਿਫ਼ਾਰਿਸ਼ ਨਹੀਂ ਦਸਤਾਵੇਜ਼ਾਂ ਦੇ ਆਧਾਰ ‘ਤੇ ਬਦਲੇ ਜਾਣਗੇ ਸਰਕਾਰੀ ਸਕੂਲਾਂ ਦੇ ਨਾਂ
ਪੰਜਾਬ ਦੇ ਸਰਕਾਰੀ ਸਕੂਲਾਂ ਦੇ ਨਾਮ ‘ਚ ਬਦਲਾਅ ਨੂੰ ਲੈ ਕੇ ਨਵੇਂ ਮਾਪਦੰਡ ਤੈਅ ਕੀਤੇ ਗਏ ਹਨ। ਹੁਣ ਸਰਕਾਰੀ ਸਕੂਲਾਂ ਦੇ ਨਾਂ ਸ਼ਹੀਦਾਂ ਜਾਂ ਆਜ਼ਾਦੀ ਘੁਲਾਟੀਆਂ ਦੇ ਨਾਂਅ ‘ਤੇ ਰੱਖਣ ਲਈ DC,SSP ਜਾਂ ਵਿਭਾਗ ਵੱਲੋਂ ਕੀਤੀ ਗਈ ਸਿਫ਼ਾਰਿਸ਼ ਨਾਲ ਨਹੀਂ ਬਦਲਿਆ ਜਾਵੇਗਾ। ਹੁਣ ਸ਼ਹੀਦਾਂ ਜਾਂ ਆਜ਼ਾਦੀ ਘੁਲਾਟੀਆਂ ਦੀ ਸ਼ਹਾਦਤ ਨਾਲ ਸਬੰਧਤ ਦਸਤਾਵੇਜ਼ ਵੀ ਫਾਈਲ ਵਿੱਚ ਰੱਖਣੇ ਪੈਣਗੇ। ਇਹ ਦਸਤਾਵੇਜ਼ ਵਿਭਾਗ ਵੱਲੋਂ ਤੈਅ ਕੀਤੇ ਗਏ ਹਨ। ਦਸਤਾਵੇਜ਼ਾਂ ਨੂੰ ਭਰਨ ਦੀ ਪੂਰੀ ਪ੍ਰਕਿਰਿਆ ਆਨਲਾਈਨ ਹੋਵੇਗੀ।

Government schools name

ਜਾਣਕਾਰੀ ਅਨੁਸਾਰ ਦਸਤਾਵੇਜ਼ਾਂ ਨੂੰ ਭਰਨ ਤੋਂ ਬਾਅਦ ਸਿੱਖਿਆ ਸਕੱਤਰ ਦੀ ਕਮੇਟੀ ਵਿੱਚ ਮਾਮਲਾ ਅੱਗੇ ਵਧੇਗਾ। ਡਾਇਰੈਕਟਰ ਸਕੂਲ ਸਿੱਖਿਆ ਨੇ ਇਸ ਸਬੰਧੀ ਹੁਕਮ ਜਾਰੀ ਕਰ ਦਿੱਤੇ ਹਨ। ਵਿਭਾਗ ਅਨੁਸਾਰ ਸਕੂਲ ਦਾ ਨਾਂ ਬਦਲਣ ਲਈ ਆਨਲਾਈਨ ਪੋਰਟਲ ‘ਤੇ ਸ਼ਹੀਦ ਦੀ ਸ਼੍ਰੇਣੀ ਵਿੱਚ, ਦਸਤਾਵੇਜ਼ ਦੇ ਸਬੂਤ ਵਾਲੇ ਕਾਲਮ ਵਿੱਚ, ਬੈਟਲ ਕੈਜ਼ੂਅਲਟੀ ਜਾਂ ਆਪ੍ਰੇਸ਼ਨ ਕੈਜ਼ੂਅਲਟੀ ਸਰਟੀਫਿਕੇਟ ਅਤੇ ਆਜ਼ਾਦੀ ਘੁਲਾਟੀਆਂ ਦੇ ਮਾਮਲੇ ਵਿੱਚ ਆਜ਼ਾਦੀ ਵਿੱਚ ਦਿੱਤੇ ਸਹਿਯੋਗ ਲਈ ਪੈਨਸ਼ਨ ਦਾ ਰਿਕਾਰਡ ਦੇਣਾ ਪਵੇਗਾ। ਜੇਕਰ ਸਰਟੀਫਿਕੇਟ ਪੇਸ਼ ਨਾ ਕੀਤਾ ਗਿਆ ਤਾਂ ਕੇਸ ਖਾਰਜ ਕਰ ਦਿੱਤਾ ਜਾਵੇਗਾ।

ਇਸ ਤੋਂ ਬਾਅਦ ਸਕੂਲ ਪ੍ਰਿੰਸੀਪਲ ਨੂੰ ਫਿਰ ਤੋਂ ਨਵਾਂ ਕੇਸ ਦਰਜ ਕਰਨਾ ਹੋਵੇਗਾ। ਇਸ ਤੋਂ ਬਾਅਦ ਮਹੀਨਾਵਾਰ ਮੀਟਿੰਗ ‘ਚ ਇਸ ‘ਤੇ ਵਿਚਾਰ ਕੀਤਾ ਜਾਵੇਗਾ। ਇਸ ਦੇ ਨਾਲ ਹੀ ਵਿਭਾਗ ਨੇ ਸਾਰੇ ਜ਼ਿਲ੍ਹਿਆਂ ਵਿੱਚੋਂ ਉਨ੍ਹਾਂ ਸਕੂਲਾਂ ਦੀ ਸੂਚੀ ਵੀ ਮੰਗੀ ਹੈ, ਜਿਨ੍ਹਾਂ ਦੇ ਨਾਂ ਹੁਣ ਤੱਕ ਪ੍ਰਮੁੱਖ ਸ਼ਖ਼ਸੀਅਤਾਂ ਦੇ ਨਾਂ ’ਤੇ ਰੱਖੇ ਗਏ ਹਨ। ਦੱਸ ਦੇਈਏ ਕਿ 2021 ਵਿੱਚ ਇਸ ਸਬੰਧ ਵਿੱਚ ਸਿੱਖਿਆ ਵਿਭਾਗ ਵੱਲੋਂ ਇੱਕ ਆਨਲਾਈਨ ਪੋਰਟਲ ਤਿਆਰ ਕੀਤਾ ਗਿਆ ਸੀ।

ਇਹ ਵੀ ਪੜ੍ਹੋ : ਪਠਾਨਕੋਟ ‘ਚ ਪੁਲਿਸ ਨੂੰ ਵੱਡੀ ਕਾਮਯਾਬੀ, ਸੁਨਿਆਰੇ ਕੋਲੋਂ 35 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

ਇਸ ਸਬੰਧੀ ਪੰਚਾਇਤ, ਨਗਰ ਨਿਗਮ ਅਤੇ ਅਹਿਮ ਵਿਭਾਗਾਂ ਵੱਲੋਂ ਕੀਤੀ ਗਈ ਸਿਫ਼ਾਰਸ਼ ਤੋਂ ਬਾਅਦ ਅਗਲੇਰੀ ਕਾਰਵਾਈ ਸ਼ੁਰੂ ਕੀਤੀ ਜਾਂਦੀ ਸੀ, ਜਦਕਿ ਸੂਬਾ ਪੱਧਰੀ ਕਮੇਟੀ ਵੱਲੋਂ ਮੌਕੇ ’ਤੇ ਹੀ ਫੈਸਲਾ ਲਿਆ ਗਿਆ। ਹੁਣ ਉਕਤ ਵਿਭਾਗਾਂ ਦੀ ਰਿਪੋਰਟ ਪਹਿਲਾਂ ਹੀ ਭੇਜਣੀ ਪਵੇਗੀ। ਇਸ ਤੋਂ ਪਹਿਲਾਂ ਇਤਰਾਜ਼ਯੋਗ ਸ਼ਬਦਾਂ ਜਾਂ ਜਾਤੀ ਦੇ ਆਧਾਰ ‘ਤੇ ਚੱਲ ਰਹੇ 56 ਸਕੂਲਾਂ ਦੇ ਨਾਂ ਬਦਲੇ ਗਏ ਸਨ। ਨਾਲ ਹੀ ਕੁਝ ਨਾਂ ਸ਼ਹੀਦਾਂ ਦੇ ਨਾਂ ’ਤੇ ਰੱਖੇ ਗਏ ਸਨ। ਇਸ ਦੌਰਾਨ ਕੁਝ ਨਾਵਾਂ ਨੂੰ ਲੈ ਕੇ ਇਤਰਾਜ਼ ਵੀ ਹੋਇਆ। ਇਸ ਤੋਂ ਬਾਅਦ ਵਿਭਾਗ ਵੱਲੋਂ ਇਸ ਦਿਸ਼ਾ ਵਿੱਚ ਕਦਮ ਚੁੱਕੇ ਗਏ ਹਨ।

ਸਰਕਾਰੀ ਐਲੀਮੈਂਟਰੀ ਸਕੂਲ ਡੇਰਾ ਬਾਜ਼ੀਗਰ ਬਲਾਕ ਰਈਆ ਦਾ ਨਾਂ ਹੁਣ ਸ਼ਹੀਦ ਰੇਸ਼ਮ ਸਿੰਘ ਗੁਰੂਨਾਨਕਪੁਰਾ ਰੱਖਿਆ ਜਾਵੇਗਾ। ਅੰਮ੍ਰਿਤਸਰ ਜ਼ਿਲ੍ਹੇ ਤੋਂ ਸਿੱਖਿਆ ਵਿਭਾਗ ਲਈ ਸਿਰਫ਼ ਇੱਕ ਨਾਮ ਦੀ ਤਜਵੀਜ਼ ਸੀ। ਇਸ ਤੋਂ ਇਲਾਵਾ ਮਲੇਰਕੋਟਲਾ ਵਿੱਚ ਇੱਕ ਸਕੂਲ ਸ਼ਹੀਦ-ਏ-ਆਜ਼ਮ ਭਗਤ ਸਿੰਘ, ਮੋਗਾ ਵਿੱਚ ਬਾਬਾ ਬੰਦਾ ਸਿੰਘ ਬਹਾਦਰ ਅਤੇ ਇੱਕ ਜ਼ਿਲ੍ਹੇ ਵਿੱਚ ਡਾ.ਬੀ.ਆਰ.ਅੰਬੇਦਕਰ ਦੇ ਨਾਂ ’ਤੇ ਰੱਖਿਆ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਸਿਫ਼ਾਰਿਸ਼ ਨਹੀਂ ਦਸਤਾਵੇਜ਼ਾਂ ਦੇ ਆਧਾਰ ‘ਤੇ ਬਦਲੇ ਜਾਣਗੇ ਸਰਕਾਰੀ ਸਕੂਲਾਂ ਦੇ ਨਾਂ appeared first on Daily Post Punjabi.