Punjab Government to run training camp Archives - Daily Post Punjabi

ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਨਵੇਂ ਚੁਣੇ ਵਿਧਾਇਕਾਂ ਲਈ ਲਗਾਇਆ ਜਾਵੇਗਾ ਸਿਖਲਾਈ ਕੈਂਪ
ਪੰਜਾਬ ਵਿੱਚ ਬਣੀ CM ਭਗਵੰਤ ਮਾਨ ਸਰਕਾਰ ਵੱਲੋਂ ਵੱਡੇ-ਵੱਡੇ ਫ਼ੈਸਲੇ ਲਏ ਜਾ ਰਹੇ ਹਨ। ਇਸੇ ਵਿਚਾਲੇ CM ਮਾਨ ਸਰਕਾਰ ਵੱਲੋਂ ਵਿਧਾਇਕਾਂ ਲਈ ਵੱਡਾ ਫ਼ੈਸਲਾ ਲਿਆ ਗਿਆ ਹੈ। ਪੰਜਾਬ ਸਰਕਾਰ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਚੁਣੇ ਗਏ ਨਵੇਂ ਵਿਧਾਇਕਾਂ ਨੂੰ ਕਈ ਨੁਕਤੇ ਦੱਸਣ ਲਈ ਸਿਖਲਾਈ ਕੈਂਪ ਲਗਾਇਆ ਜਾ ਰਿਹਾ ਹੈ।

Punjab Government to run training camp

ਮਿਲੀ ਜਾਣਕਾਰੀ ਅਨੁਸਾਰ ਇਹ ਸਿਖਲਾਈ ਕੈਂਪ 31 ਮਈ ਤੋਂ 3 ਜੂਨ ਤੱਕ ਲਗਾਇਆ ਜਾਵੇਗਾ । ਇਹ ਕੈਂਪ ਤਿੰਨ ਦਿਨ ਦਾ ਹੋਵੇਗਾ । ਇਸ ਕੈਪ ਦੌਰਾਨ ਵਿਧਾਇਕਾਂ ਦੀ ਕਲਾਸ ਸਵੇਰੇ 10 ਵਜੇ ਤੋਂ ਸ਼ਾਮ 5 ਹੋਵੇਗੀ। ਇਸ ਸਿਖਲਾਈ ਕੈਂਪ ਵਿੱਚ ਮੁੱਖ ਮੰਤਰੀ, 8 ਮੰਤਰੀਆਂ ਸਣੇ 85 ਵਿਧਾਇਕ ਭਾਗ ਲੈਣਗੇ। ਇਸ ਕੈਂਪ ਵਿੱਚ ਵਿਧਾਇਕਾਂ ਨੂੰ ਉਨ੍ਹਾਂ ਦਾ ਕੰਮ ਸਮਝਾਇਆ ਜਾਵੇਗਾ।

ਇਹ ਵੀ ਪੜ੍ਹੋ: ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਐਕਸ਼ਨ ‘ਚ CM ਮਾਨ, ਅੱਜ ਫਿਰ DC ਤੇ SSP’s ਨਾਲ ਕਰਨਗੇ ਮੀਟਿੰਗ

ਦੱਸ ਦੇਈਏ ਕਿ ਇਸ ਸਬੰਧੀ ਪੰਜਾਬ ਵਿਧਾਨ ਸਭਾ ਦੇ ਸਪੀਕਰ ਦਾ ਕਹਿਣਾ ਹੈ ਕਿ ਇਹ ਕੈਂਪ ਬਜਟ ਸੈਸ਼ਨ ਤੋਂ ਪਹਿਲਾ ਲਗਾਇਆ ਜਾਵੇਗਾ । ਇਸ ਕੈਂਪ ਵਿੱਚ ਸਿਖਲਾਈ ਦੇਣ ਲਈ ਸਟਾਫ਼ ਲੋਕ ਸਭਾ ਤੋਂ ਆਵੇਗਾ ।

ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”

The post ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਨਵੇਂ ਚੁਣੇ ਵਿਧਾਇਕਾਂ ਲਈ ਲਗਾਇਆ ਜਾਵੇਗਾ ਸਿਖਲਾਈ ਕੈਂਪ appeared first on Daily Post Punjabi.