Punjab govt announce holidays Archives - Daily Post Punjabi

ਪੰਜਾਬ ਦੇ ਸਕੂਲਾਂ ‘ਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ, 24 ਤੋਂ 31 ਦਸੰਬਰ ਤੱਕ ਬੰਦ ਰਹਿਣਗੇ ਸਕੂਲ
ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਸਕੂਲਾਂ ਵਿੱਚ ਵਧਦੀ ਠੰਡ ਦੇ ਮੱਦੇਨਜ਼ਰ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਸਕੂਲਾਂ ਵਿੱਚ 24 ਦਸੰਬਰ ਤੋਂ 31 ਦਸੰਬਰ ਤੱਕ ਛੁੱਟੀਆਂ ਰਹਿਣਗੀਆਂ। ਇਸ ਸਬੰਧੀ ਸਕੂਲਾਂ ਨੂੰ ਆਦੇਸ਼ ਜਾਰੀ ਕਰ ਦਿੱਤੇ ਗਏ ਹਨ। ਸਿੱਖਿਆ ਸਕੱਤਰ ਕਮਲ ਕਿਸ਼ੋਰ ਯਾਦਵ ਵੱਲੋਂ ਇਸ ਸਬੰਧੀ ਆਦੇਸ਼ ਜਾਰੀ ਕੀਤੇ ਗਏ ਹਨ।

Punjab govt announce holidays

ਦੱਸ ਦੇਈਏ ਕਿ ਇਸ ਤੋਂ ਪਹਿਲਾਂ 3 ਦਸੰਬਰ ਨੂੰ ਸਿੱਖਿਆ ਵਿਭਾਗ ਨੇ ਸਾਰੇ ਸਰਕਾਰੀ, ਏਡਿਡ ਤੇ ਮਾਨਤਾ ਪ੍ਰਾਪਤ ਤੇ ਪ੍ਰਾਈਵੇਟ ਸਕੂਲਾਂ ਦੇ ਸਮੇਂ ਵਿੱਚ ਬਦਲਾਅ ਕੀਤਾ ਸੀ। ਵਿਭਾਗ ਨੇ ਸਕੂਲਾਂ ਦਾ ਸਮਾਂ ਸਵੇਰੇ 9.30 ਵਜੇ ਤੋਂ ਦੁਪਹਿਰ 3.30 ਵਜੇ ਕਰ ਦਿੱਤਾ ਸੀ। ਇਹ ਆਦੇਸ਼ ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਜਾਰੀ ਕੀਤੇ ਗਏ ਸਨ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post ਪੰਜਾਬ ਦੇ ਸਕੂਲਾਂ ‘ਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ, 24 ਤੋਂ 31 ਦਸੰਬਰ ਤੱਕ ਬੰਦ ਰਹਿਣਗੇ ਸਕੂਲ appeared first on Daily Post Punjabi.