Punjab govt announced holidays Archives - Daily Post Punjabi

ਠੰਡ ਕਾਰਨ ਆਂਗਣਵਾੜੀ ਸੈਂਟਰਾਂ ‘ਚ 14 ਜਨਵਰੀ ਤੱਕ ਛੁੱਟੀਆਂ ‘ਚ ਵਾਧਾ: ਡਾ. ਬਲਜੀਤ ਕੌਰ
ਪੰਜਾਬ ਸਰਕਾਰ ਨੇ ਸੂਬੇ ਵਿੱਚ ਕੜਾਕੇ ਦੀ ਠੰਡ ਅਤੇ ਧੁੰਦ ਬਰਕਰਾਰ ਰਹਿਣ ਕਾਰਨ ਸੂਬੇ ਦੇ ਆਂਗਣਵਾੜੀ ਸੈਂਟਰਾਂ ਵਿੱਚ 14 ਜਨਵਰੀ 2023 ਤੱਕ ਛੁੱਟੀਆਂ ਵਿੱਚ ਵਾਧਾ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ ਹੈ । ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਛੋਟੇ ਬੱਚਿਆਂ ਨੂੰ ਕੜਾਕੇ ਦੀ ਠੰਡ ਤੋਂ ਬਚਾਉਣ ਲਈ ਸੂਬੇ ਦੇ ਸਾਰੇ ਆਂਗਣਵਾੜੀ ਸੈਂਟਰਾਂ ਵਿਚ 14 ਜਨਵਰੀ ਤੱਕ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ।

Punjab govt announced holidays

ਦੱਸ ਦੇਈਏ ਕਿ ਆਂਗਣਵਾੜੀ ਵਰਕਰਾਂ ਵੱਲੋਂ ਮਾਨਯੋਗ ਸੁਪਰੀਮ ਕੋਰਟ ਦੇ ਹੁਕਮਾਂ ਅਨੁਸਾਰ ਸਮੂਹ ਲਾਭਪਾਤਰੀਆਂ ਨੂੰ ਟੇਕ ਹੋਮ ਰਾਸ਼ਨ ਦਿੱਤਾ ਜਾਵੇਗਾ । ਛੁੱਟੀਆਂ ਦੌਰਾਨ ਆਂਗਣਵਾੜੀ ਵਰਕਰਾਂ/ ਹੈਲਪਰਾਂ ਪਹਿਲਾਂ ਦੀ ਤਰ੍ਹਾਂ ਆਂਗਣਵਾੜੀ ਸੈਂਟਰਾਂ ਵਿਚ ਆਪਣੀ ਡਿਊਟੀ ਨਿਭਾਉਣਗੀਆਂ । ਜ਼ਿਕਰਯੋਗ ਹੈ ਕਿ ਆਂਗਣਵਾੜੀ ਸੈਂਟਰਾਂ ਵਿੱਚ ਛੁੱਟੀਆਂ ਵਿੱਚ ਵਾਧਾ ਮੌਸਮ ਦੇ ਖ਼ਰਾਬ ਹੋਣ ਕਾਰਨ ਕੀਤਾ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਠੰਡ ਕਾਰਨ ਆਂਗਣਵਾੜੀ ਸੈਂਟਰਾਂ ‘ਚ 14 ਜਨਵਰੀ ਤੱਕ ਛੁੱਟੀਆਂ ‘ਚ ਵਾਧਾ: ਡਾ. ਬਲਜੀਤ ਕੌਰ appeared first on Daily Post Punjabi.

ਪੰਜਾਬ ਸਰਕਾਰ ਨੇ ਸੂਬੇ ਦੇ ਆਂਗਣਵਾੜੀ ਸੈਂਟਰਾਂ ’ਚ 8 ਜਨਵਰੀ ਤੱਕ ਛੁੱਟੀਆਂ ਦਾ ਕੀਤਾ ਐਲਾਨ
ਪੰਜਾਬ ਦੇ ਸਾਰੇ ਆਂਗਣਵਾੜੀ ਸੈਂਟਰਾਂ ਵਿੱਚ 8 ਜਨਵਰੀ 2023 ਤੱਕ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਛੋਟੇ ਬੱਚਿਆਂ ਨੂੰ ਕੜਾਕੇ ਦੀ ਠੰਡ ਤੋਂ ਬਚਾਉਣ ਲਈ ਸਰਕਾਰ ਨੇ ਇਹ ਫ਼ੈਸਲਾ ਲਿਆ ਹੈ। ਆਂਗਣਵਾੜੀ ਸੈਂਟਰ ਹੁਣ 9 ਜਨਵਰੀ 2023 ਤੋਂ ਖੋਲ੍ਹੇ ਜਾਣਗੇ।

Punjab govt announced holidays

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਵੱਧਦੀ ਠੰਡ ਕਾਰਣ ਸਕੂਲੀ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਪਹਿਲਾਂ 2 ਜਨਵਰੀ ਤੱਕ ਛੁੱਟੀਆਂ ਐਲਾਨੀਆਂ ਸਨ, ਪਰ ਠੰਡ ਦਾ ਕਹਿਰ ਵਧਣ ਕਾਰਨ ਪੰਜਾਬ ਸਰਕਾਰ ਨੇ ਇਹ ਛੁੱਟੀਆਂ ਵਧਾ ਕੇ 8 ਜਨਵਰੀ ਤਕ ਕਰ ਦਿੱਤੀਆਂ । ਜਿਸ ਤੋਂ ਬਾਅਦ ਹੁਣ 9 ਜਨਵਰੀ ਨੂੰ ਪੰਜਾਬ ਦੇ ਸਕੂਲ ਖੁੱਲ੍ਹਣਗੇ।

ਇਹ ਵੀ ਪੜ੍ਹੋ: ਸੁਪਰੀਮ ਕੋਰਟ ਨੇ ਨੋਟਬੰਦੀ ‘ਤੇ ਕੇਂਦਰ ਸਰਕਾਰ ਨੂੰ ਦਿੱਤੀ ਕਲੀਨ ਚਿੱਟ, ਕਿਹਾ- ‘ਸਰਕਾਰ ਦਾ ਫ਼ੈਸਲਾ ਸਹੀ’

ਦੱਸ ਦੇਈਏ ਕਿ ਛੁੱਟੀਆਂ ਤੋਂ ਬਾਅਦ ਸਾਰੇ ਆਂਗਣਵਾੜੀ ਸੈਂਟਰ ਤੇ ਸੂਬੇ ਦੇ ਸਕੂਲ ਆਪਣੇ ਪਹਿਲਾਂ ਦੇ ਨਿਰਧਾਰਿਤ ਸਮੇਂ ‘ਤੇ ਹੀ ਖੋਲ੍ਹੇ ਤੇ ਬੰਦ ਕੀਤੇ ਜਾਣਗੇ। ਸੂਬਾ ਸਰਕਾਰ ਨੇ ਸਾਰੇ ਸਰਕਾਰੀ, ਨਿੱਜੀ, ਏਡਿਡ ਤੇ ਮਾਨਤਾ ਪ੍ਰਾਪਤ ਸਕੂਲ ਸਵੇਰੇ 10 ਵਜੇ ਖੋਲ੍ਹਣ ਦਾ ਫ਼ੈਸਲਾ ਕੀਤਾ ਸੀ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਪੰਜਾਬ ਸਰਕਾਰ ਨੇ ਸੂਬੇ ਦੇ ਆਂਗਣਵਾੜੀ ਸੈਂਟਰਾਂ ’ਚ 8 ਜਨਵਰੀ ਤੱਕ ਛੁੱਟੀਆਂ ਦਾ ਕੀਤਾ ਐਲਾਨ appeared first on Daily Post Punjabi.