Punjab Govt big action Archives - Daily Post Punjabi

ਮਾਨ ਸਰਕਾਰ ਦਾ ਵੱਡਾ ਫ਼ੈਸਲਾ, ਹੁਣ ਵਿਆਹ ‘ਚ ਪੈੱਗ ਲਾਉਣ ਤੋਂ ਬਾਅਦ ਗੱਡੀ ਚਲਾਉਣ ‘ਤੇ ਹੋਵੇਗਾ ਚਲਾਨ
ਪੰਜਾਬ ਵਿੱਚ ਆਮ ਆਦਮੀ ਦੀ ਸਰਕਾਰ ਬਣਦਿਆਂ ਹੀ CM ਮਾਨ ਵੱਲੋਂ ਵੱਡੇ-ਵੱਡੇ ਫੈਸਲੇ ਲਏ ਜਾ ਰਹੇ ਹਨ। ਇਸੇ ਤਹਿਤ ਹੁਣ ਮਾਨ ਸਰਕਾਰ ਨੇ ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲਿਆਂ ਖਿਲਾਫ਼ ਸਖਤ ਕਾਰਵਾਈ ਦੇ ਆਦੇਸ਼ ਦਿੱਤੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਆਦੇਸ਼ ਦਿੱਤੇ ਹਨ ਕਿ ਸ਼ਰਾਬ ਪੀ ਕੇ ਗੱਡੀ ਚਲਾਉਣ ਨਾਲ ਹੋ ਰਹੇ ਸੜਕ ਹਾਦਸਿਆਂ ਨੂੰ ਰੋਕਣ ਲਈ ਇੱਕ ਮੁਹਿੰਮ ਚਲਾਈ ਜਾਵੇ, ਜਿਸਦੇ ਤਹਿਤ ਮੈਰਿਜ ਪੈਲਸਾਂ ਦੇ ਬਾਹਰ Breath Analizer ਵੱਲੋਂ ਚੈੱਕਿੰਗ ਕੀਤੀ ਜਾਵੇ। ਇਸ ਮੁਹਿੰਮ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ ਤਾਂ ਜੋ ਵਿਅਕਤੀ ਸ਼ਰਾਬ ਪੀ ਕੇ ਗੱਡੀ ਨਾ ਚਲਾਉਣ।

Punjab Govt big action

CM ਮਾਨ ਨੇ ਗ੍ਰਹਿ ਵਿਭਾਗ ਨੂੰ ਪੰਜਾਬ ਦੇ ਸਾਰੇ ਮੈਰਿਜ ਪੈਲਸਾਂ ਦੇ ਬਾਹਰ ਪੁਲਿਸ ਨਾਕੇ ਲਗਾਉਣ ਦੇ ਆਦੇਸ਼ ਦਿੱਤੇ ਹਨ, ਤਾਂ ਜੋ ਸ਼ਰਾਬ ਪੀ ਕੇ ਡਰਾਈਵਿੰਗ ਕਰਨ ਵਾਲਿਆਂ ਨੂੰ ਉੱਥੇ ਹੀ ਰੋਕਿਆ ਜਾ ਸਕੇ। ਨਾਲ ਹੀ ਮੌਕੇ ‘ਤੇ ਐਲਕੋ ਸੈਂਸਰ ਨਾਲ ਬ੍ਰਰੈਥ ਟੈਸਟ ਕਰ ਕੇ ਚਲਾਨ ਕੀਤਾ ਜਾਵੇਗਾ। ਸਪੱਸ਼ਟ ਹੈ ਕਿ ਪੰਜਾਬ ਦੇ ਲੋਕਾਂ ਨੂੰ ਹੁਣ ਵਿਆਹ ਸਮਾਗਮ ਤੋਂ ਸੁਰੱਖਿਅਤ ਪਰਤਣਾ ਹੈ ਤਾਂ ਉਹ ਸ਼ਰਾਬ ਦਾ ਸੇਵਨ ਨਾ ਕਰਨ। ਜੇਕਰ ਸ਼ਰਾਬ ਪੀਤੀ ਹੈ ਤਾਂ ਗੱਡੀ ਚਲਾਉਣ ਤੋਂ ਪਰਹੇਜ਼ ਕਰੋ।

ਇਹ ਵੀ ਪੜ੍ਹੋ: ਅਮਰੀਕਾ : ਹੈਵਾਨੀਅਤ ਦੀਆਂ ਸਾਰੀਆਂ ਹੱਦਾਂ ਕੀਤੀਆਂ ਪਾਰ, ਧੀ ਸਣੇ 20 ਔਰਤਾਂ ਨਾਲ ਕੀਤਾ ਵਿਆਹ

ਪੰਜਾਬ ਸਰਕਾਰ ਵੱਲੋਂ ਜਾਰੀ ਆਦੇਸ਼ਾਂ ਅਨੁਸਾਰ DGP ਪੰਜਾਬ ਗੌਰਵ ਯਾਦਵ ਨੇ ਪੂਰੀ ਪੁਲਿਸ ਫੋਰਸ ਨੂੰ ਸੜਕ ਹਾਦਸਿਆਂ ਦੀ ਦਰ ਵਿੱਚ ਕਮੀ ਲੈਣ ਦੇ ਲਈ ਤਿਆਰੀ ਪੁਖਤਾ ਕਰਨ ਲਈ ਕਿਹਾ ਹੈ। ਦੱਸ ਦੇਈਏ ਕਿ ਸ਼ਰਾਬ ਪੀ ਕੇ ਗੱਡੀ ਚਲਾਉਣ ‘ਤੇ 6 ਮਹੀਨੇ ਦੀ ਕੈਦ ਜਾਂ 10 ਹਜ਼ਾਰ ਰੁਪਏ ਜੁਰਮਾਨਾ ਦੋਨੋ ਹੀ ਆਪਸ਼ਨ ਹਨ। ਪਰ ਦੂਜੀ ਵਾਰ ਫੜ੍ਹੇ ਜਾਣ ‘ਤੇ 2 ਸਾਲ ਦੀ ਜੇਲ੍ਹ ਤੇ 15 ਹਜ਼ਾਰ ਰੁਪਏ ਜੁਰਮਾਨਾ ਜਾਂ ਫਿਰ ਦੋਨੋ ਹੀ ਹਨ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਮਾਨ ਸਰਕਾਰ ਦਾ ਵੱਡਾ ਫ਼ੈਸਲਾ, ਹੁਣ ਵਿਆਹ ‘ਚ ਪੈੱਗ ਲਾਉਣ ਤੋਂ ਬਾਅਦ ਗੱਡੀ ਚਲਾਉਣ ‘ਤੇ ਹੋਵੇਗਾ ਚਲਾਨ appeared first on Daily Post Punjabi.