Punjab govt big announcement Archives - Daily Post Punjabi

ਪੰਜਾਬ ਸਰਕਾਰ ਦਾ ਕਿਸਾਨਾਂ ਲਈ ਵੱਡਾ ਐਲਾਨ, ਸਿੱਧੀ ਖਾਤਿਆਂ ‘ਚ ਆਵੇਗੀ ਸਬਸਿਡੀ, ਮੰਗੀਆਂ ਅਰਜ਼ੀਆਂ
CM ਭਗਵੰਤ ਮਾਨ ਦੇ ਦਿਸ਼ਾ- ਨਿਰਦੇਸ਼ ਅਨੁਸਾਰ ਸੂਬੇ ਦੇ ਕਿਸਾਨਾਂ ਤੱਕ ਆਧੁਨਿਕ ਖੇਤੀ ਮਸ਼ੀਨਰੀ ਦੀ ਪਹੁੰਚ ਨੂੰ ਵਧਾਉਣ ਦੇ ਉਦੇਸ਼ ਨਾਲ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਸਬ-ਮਿਸ਼ਨ ਆਨ ਐਗਰੀਕਲਚਰਲ ਮੈਕਾਨਾਈਜੇਸ਼ਨ (SMAM) ਯੋਜਨਾ ਤਹਿਤ ਖੇਤੀ ਮਸ਼ੀਨਰੀ ‘ਤੇ ਸਬਸਿਡੀ ਦਾ ਲਾਭ ਲੈਣ ਲਈ ਕਿਸਾਨਾਂ ਤੋਂ ਬਿਨੈ ਪੱਤਰ ਮੰਗੇ ਗਏ ਹਨ। ਜਿਸ ਵਿੱਚ 21 ਕਰੋੜ ਰੁਪਏ ਦੀ ਸਬਸਿਡੀ ਡੀ.ਬੀ.ਟੀ. ਰਾਹੀਂ ਸਿੱਧੀ ਲਾਭਪਾਤਰੀ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਭੇਜੀ ਜਾਵੇਗੀ।

Punjab govt big announcement

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਸ ਸਕੀਮ ਦਾ ਲਾਭ ਲੈਣ ਲਈ ਚਾਹਵਾਨ ਕਿਸਾਨ ਵਿਭਾਗ ਦੇ ਪੋਰਟਲ agrimachinerypb.com ‘ਤੇ 13 ਅਗਸਤ 2024 ਤੱਕ ਅਪਲਾਈ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਨਿਊਮੈਟਿਕ ਪਲਾਂਟਰ, ਪੋਟੈਟੋ ਪਲਾਂਟਰ (ਆਟੋਮੈਟਿਕ/ਸੈਮੀ-ਆਟੋਮੈਟਿਕ), ਪੋਟੈਟੋ ਡਿੱਗਰ, ਪੈਡੀ ਟਰਾਂਸਪਲਾਂਟਰ, ਡੀ.ਐਸ.ਆਰ. ਸੀਡ ਡਰਿੱਲ, ਟਰੈਕਟਰ ਆਪਰੇਟਿਡ ਬੂਮ ਸਪਰੇਅਰ, ਪੀ.ਟੀ.ਓ. ਆਪਰੇਟਿਡ ਬੰਡ ਫਾਰਮਰ, ਆਇਲ ਮਿੱਲ, ਮਿੰਨੀ ਪ੍ਰੋਸੈਸਿੰਗ ਪਲਾਂਟ, ਨਰਸਰੀ ਸੀਡਰ ਅਤੇ ਫੋਰੇਜ ਹਾਰਵੈਸਟਰ ਆਦਿ ਮਸ਼ੀਨਾਂ ਦੀ ਖਰੀਦ ‘ਤੇ ਸਬਸਿਡੀ ਦਿੱਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ਭਾਰਤ ਲਿਆਂਦਾ ਜਾਵੇ ਮਹਾਰਾਜਾ ਰਣਜੀਤ ਸਿੰਘ ਦਾ ਸ਼ਾਹੀ ਸਿੰਘਾਸਨ, MP ਰਾਘਵ ਚੱਢਾ ਨੇ ਰਾਜ ਸਭਾ ‘ਚ ਚੁੱਕੀ ਮੰਗ

ਇਸ ਸਕੀਮ ਦੇ ਹੋਰ ਵੇਰਵੇ ਸਾਂਝੇ ਕਰਦਿਆਂ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਉਕਤ ਮਸ਼ੀਨਾਂ ਦੀ ਖਰੀਦ ‘ਤੇ ਵਿਅਕਤੀਗਤ ਕਿਸਾਨ, ਕਿਸਾਨ ਸਮੂਹ, ਸਹਿਕਾਰੀ ਸਭਾਵਾਂ, ਪੰਚਾਇਤਾਂ ਅਤੇ ਐਫ.ਪੀ.ਓਜ਼. 40 ਫ਼ੀਸਦੀ ਸਬਸਿਡੀ ਦਾ ਲਾਭ ਲੈ ਸਕਦੇ ਹਨ, ਜਦਕਿ ਅਨੁਸੂਚਿਤ ਜਾਤੀ ਨਾਲ ਸਬੰਧਤ ਵਿਅਕਤੀਗਤ ਕਿਸਾਨ, ਮਹਿਲਾ ਕਿਸਾਨ, ਛੋਟੇ ਅਤੇ ਸੀਮਾਂਤ ਕਿਸਾਨਾਂ ਨੂੰ 50 ਫ਼ੀਸਦੀ ਸਬਸਿਡੀ ਮਿਲੇਗੀ । ਕਿਸਾਨਾਂ ਨੂੰ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਇਨ੍ਹਾਂ ਮਸ਼ੀਨਾਂ ਨੂੰ ਅਪਣਾ ਕੇ ਕਿਸਾਨ ਆਪਣੀ ਆਮਦਨ ਵਿੱਚ ਵਾਧਾ ਕਰ ਸਕਦੇ ਹਨ ਅਤੇ ਇਸ ਨਾਲ ਖੇਤੀ ਸੈਕਟਰ ਵਿੱਚ ਪਾਣੀ ਬਚਾਉਣ ਦੀਆਂ ਤਕਨੀਕਾਂ, ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹ ਮਿਲੇਗਾ। ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਮੁੱਚੀ ਪ੍ਰਕਿਰਿਆ ਵਿੱਚ ਪੂਰੀ ਪਾਰਦਰਸ਼ਤਾ ਨੂੰ ਯਕੀਨੀ ਬਣਾਇਆ ਜਾਵੇ।

Punjab govt big announcement

ਇਸ ਤੋਂ ਅੱਗੇ ਖੇਤੀਬਾੜੀ ਮੰਤਰੀ ਨੇ ਕਿਹਾ ਕਿ ਕਿਸਾਨ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਆਨਲਾਈਨ ਪੋਰਟਲ ਜਾਂ ਆਪੋ-ਆਪਣੇ ਜ਼ਿਲ੍ਹਿਆਂ ਦੇ ਖੇਤੀਬਾੜੀ ਦਫ਼ਤਰਾਂ ਨਾਲ ਸੰਪਰਕ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ CM ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਖੇਤੀ ਵਿਭਿੰਨਤਾ ਅਤੇ ਮਸ਼ੀਨੀਕਰਨ ਨੂੰ ਉਤਸ਼ਾਹਿਤ ਕਰਨ ਲਈ ਅਣਥੱਕ ਯਤਨ ਕਰ ਰਹੀ ਹੈ ਅਤੇ ਖੇਤੀਬਾੜੀ ਵਿਭਾਗ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਕਿਸਾਨਾਂ ਨੂੰ ਰਿਆਇਤੀ ਦਰਾਂ ‘ਤੇ ਅਤਿ-ਆਧੁਨਿਕ ਮਸ਼ੀਨਰੀ ਮੁਹੱਈਆ ਕਰਵਾਉਣ ਸਬੰਧੀ ਰਣਨੀਤੀ ‘ਤੇ ਸਰਗਰਮੀ ਨਾਲ ਕੰਮ ਕਰ ਰਿਹਾ ਹੈ।

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post ਪੰਜਾਬ ਸਰਕਾਰ ਦਾ ਕਿਸਾਨਾਂ ਲਈ ਵੱਡਾ ਐਲਾਨ, ਸਿੱਧੀ ਖਾਤਿਆਂ ‘ਚ ਆਵੇਗੀ ਸਬਸਿਡੀ, ਮੰਗੀਆਂ ਅਰਜ਼ੀਆਂ appeared first on Daily Post Punjabi.