Punjab govt big decision Archives - Daily Post Punjabi

ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਹੁਣ ਜ਼ਮੀਨ-ਜਾਇਦਾਦ ਦੀ ਰਜਿਸਟਰੀ ਕਰਾਉਣੀ ਪਵੇਗੀ ਮਹਿੰਗੀ
ਪੰਜਾਬ ਵਿੱਚ ਆਉਣ ਵਾਲੇ ਦਿਨਾਂ ਵਿੱਚ ਜਾਇਦਾਦ ਦੀ ਰਜਿਸਟ੍ਰੇਸ਼ਨ ਮਹਿੰਗੀ ਹੋ ਜਾਵੇਗੀ । ਪੰਜਾਬ ਸਰਕਾਰ ਨੇ ਕੁਲੈਕਟਰ ਰੇਟ ਵਧਾਉਣ ਦਾ ਫੈਸਲਾ ਕੀਤਾ ਹੈ । ਇਸ ਨਾਲ ਰਾਜ ਸਰਕਾਰ ਨੂੰ ਲਗਪਗ 1500 ਕਰੋੜ ਰੁਪਏ ਦਾ ਵਾਧੂ ਮਾਲੀਆ ਮਿਲੇਗਾ । ਦਰਅਸਲ ਪਟਿਆਲਾ ਜ਼ਿਲ੍ਹੇ ਨੇ 22 ਜੁਲਾਈ ਨੂੰ ਕੁਲੈਕਟਰ ਰੇਟ ਵਧਾ ਦਿੱਤੇ ਸਨ। ਜਦਕਿ ਹੁਣ ਇਸ ਸਬੰਧੀ ਹੋਰ ਜ਼ਿਲ੍ਹਿਆਂ ਨੂੰ ਹੁਕਮ ਜਾਰੀ ਕਰ ਦਿੱਤੇ ਗਏ ਹਨ। ਹਾਲਾਂਕਿ, ਇਸ ਨਾਲ ਲੋਕਾਂ ਵਿੱਚ ਕੁਝ ਨਾਰਾਜ਼ਗੀ ਪੈਦਾ ਹੋ ਸਕਦੀ ਹੈ ਪਰ ਇਸ ਨਾਲ ਸਰਕਾਰੀ ਖਜ਼ਾਨੇ ਨੂੰ ਜ਼ਰੂਰ ਮਜ਼ਬੂਤੀ ਮਿਲੇਗੀ।

Punjab govt big decision

ਮਿਲੀ ਜਾਣਕਾਰੀ ਮੁਤਾਬਕ ਕੁਲੈਕਟਰ ਰੇਟ ਵਧਾਉਣ ਸਬੰਧੀ ਮਾਲ ਵਿਭਾਗ ਦੇ ਅਧਿਕਾਰੀਆਂ ਦੀ ਮੀਟਿੰਗ ਕੀਤੀ ਗਈ । ਮੀਟਿੰਗ ਦੌਰਾਨ ਇਸ ਸਬੰਧੀ ਪੂਰੀ ਰਣਨੀਤੀ ਬਣਾਈ ਗਈ ਹੈ । ਕੁਲੈਕਟਰ ਰੇਟ ਵਿੱਚ 5 ਤੋਂ 10 ਫੀਸਦੀ ਦਾ ਵਾਧਾ ਆਮ ਗੱਲ ਹੈ ਪਰ ਇਹ ਤੈਅ ਕਰਦੇ ਸਮੇਂ ਜ਼ਮੀਨ ਦੀ ਲੋਕੇਸ਼ਨ ਵੀ ਅਹਿਮ ਭੂਮਿਕਾ ਨਿਭਾਉਂਦੀ ਹੈ । ਜੇਕਰ ਕੋਈ ਖੇਤਰ ਜ਼ਿਆਦਾ ਵਿਕਸਿਤ ਹੋ ਰਿਹਾ ਤਾਂ ਉੱਥੇ ਕੁਲੈਕਟਰ ਰੇਟ ਨੂੰ ਜ਼ਿਆਦਾ ਵਧਾਇਆ ਜਾਂਦਾ ਹੈ।

ਇਹ ਵੀ ਪੜ੍ਹੋ: ਵਿਨੇਸ਼ ਫੋਗਾਟ ਨੇ ਕੀਤਾ ਸੰਨਿਆਸ ਦਾ ਐਲਾਨ, ਕਿਹਾ- ‘ਮਾਂ ਕੁਸ਼ਤੀ ਮੇਰੇ ਤੋਂ ਜਿੱਤ ਗਈ ਤੇ ਮੈਂ ਹਾਰ ਗਈ’

ਖੇਤੀਬਾੜੀ ਜਾਇਦਾਦ, ਰਿਹਾਇਸ਼ੀ, ਵਪਾਰਕ ਤੇ ਉਦਯੋਗਿਕ ਜ਼ਮੀਨ ਲਈ ਕੁਲੈਕਟਰ ਰੇਟ ਵੱਖਰੇ ਤੌਰ ‘ਤੇ ਤੈਅ ਕੀਤੇ ਜਾਂਦੇ ਹਨ। ਸਾਰੇ ਜ਼ਿਲ੍ਹਿਆਂ ਨੂੰ ਆਪਣੇ ਪੱਧਰ ‘ਤੇ ਕੁਲੈਕਟਰ ਰੇਟ ਵਧਾਉਣਾ ਹੁੰਦਾ ਹੈ । ਹਾਲਾਂਕਿ, ਜ਼ਿਲ੍ਹਿਆਂ ਨੂੰ ਪਟਿਆਲਾ ਵਿੱਚ ਲਾਗੂ ਕੀਤੇ ਗਏ ਮਾਡਲ ਨੂੰ ਦੇਖਣ ਦੀ ਸਲਾਹ ਦਿੱਤੀ ਗਈ ਹੈ। ਇਸ ਤੋਂ ਇਲਾਵਾ ਸਾਰੇ ਅਧਿਕਾਰੀ ਆਪੋ ਆਪਣੇ ਇਲਾਕੇ ਦੀ ਪ੍ਰਾਪਰਟੀ ਮਾਰਕੀਟ ਦਾ ਵੀ ਅਧਿਐਨ ਕਰ ਰਹੇ ਹਨ ਤਾਂ ਜੋ ਇਸ ਦਾ ਸਹੀ ਫੈਸਲਾ ਕੀਤਾ ਜਾ ਸਕੇ। ਹਾਲਾਂਕਿ ਲੰਬੇ ਸਮੇਂ ਤੋਂ ਕੁਲੈਕਟਰ ਰੇਟ ਨਹੀਂ ਵਧਾਇਆ ਗਿਆ ਸੀ।

Punjab govt big decision

ਦੱਸ ਦੇਈਏ ਕਿ ਪਟਿਆਲਾ ਜ਼ਿਲ੍ਹੇ ਵਿੱਚ ਵੱਖ-ਵੱਖ ਖੇਤਰਾਂ ਵਿੱਚ ਕੁਲੈਕਟਰ ਰੇਟਾਂ ਵਿੱਚ ਵੱਖ-ਵੱਖ ਵਾਧਾ ਕੀਤਾ ਗਿਆ ਹੈ। ਕੁਝ ਖੇਤਰਾਂ ਵਿੱਚ ਇਹ 100 ਪ੍ਰਤੀਸ਼ਤ ਤੱਕ ਵਧਿਆ ਹੈ। ਲੇਹਲ ਵਿੱਚ ਖੇਤੀ ਵਾਲੀ ਜ਼ਮੀਨ ਦਾ ਕੁਲੈਕਟਰ ਰੇਟ 70 ਲੱਖ ਰੁਪਏ ਤੋਂ ਵਧ ਕੇ 1.50 ਲੱਖ ਰੁਪਏ ਪ੍ਰਤੀ ਏਕੜ ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਨੇ ਸਾਲ 2024-25 ਦੇ ਬਜਟ ਵਿੱਚ ਮਾਲੀਆ 1500 ਕਰੋੜ ਰੁਪਏ ਵਧਾਉਣ ਦਾ ਟੀਚਾ ਰੱਖਿਆ ਹੈ। ਸਾਲ 2023-24 ਵਿੱਚ 4200 ਕਰੋੜ ਰੁਪਏ ਦਾ ਮਾਲੀਆ ਇਕੱਠਾ ਕੀਤਾ । ਚਾਲੂ ਸਾਲ ਵਿੱਚ 6000 ਕਰੋੜ ਰੁਪਏ ਨੂੰ ਛੂਹਣ ਦੀ ਕੋਸ਼ਿਸ਼ ਹੈ। ਚਾਲੂ ਵਿੱਤੀ ਸਾਲ ਦੇ ਪਹਿਲੇ ਚਾਰ ਮਹੀਨਿਆਂ ਵਿੱਚ ਅਪ੍ਰੈਲ ਤੋਂ ਜੁਲਾਈ ਤੱਕ 1854 ਕਰੋੜ ਰੁਪਏ ਇਕੱਠੇ ਹੋਏ ਹਨ । ਮਾਰਚ ਤੱਕ ਇਹ ਮਾਲੀਆ ਕੁਲੈਕਸ਼ਨ ਛੇ ਹਜ਼ਾਰ ਕਰੋੜ ਨੂੰ ਛੂਹ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਹੁਣ ਜ਼ਮੀਨ-ਜਾਇਦਾਦ ਦੀ ਰਜਿਸਟਰੀ ਕਰਾਉਣੀ ਪਵੇਗੀ ਮਹਿੰਗੀ appeared first on Daily Post Punjabi.

ਨਾਜਾਇਜ਼ ਮਾਈਨਿੰਗ ‘ਤੇ ਮਾਨ ਸਰਕਾਰ ਦੀ ਵੱਡੀ ਕਾਰਵਾਈ, ਕਰੱਸ਼ਰ ਸੀਲ ਕਰਨ ਦੇ ਦਿੱਤੇ ਹੁਕਮ
ਪੰਜਾਬ ਵਿੱਚ ‘ਆਪ’ ਦੀ ਸਰਕਾਰ ਬਣਦਿਆਂ ਹੀ CM ਮਾਨ ਸਰਕਾਰ ਐਕਸ਼ਨ ਮੋਡ ਹੈ। ਮਾਨ ਸਰਕਾਰ ਵੱਲੋਂ ਸੂਬੇ ਦੀ ਸਥਿਤੀ ਸੁਧਾਰਨ ਲਈ ਵੱਡੇ-ਵੱਡੇ ਫ਼ੈਸਲੇ ਲਏ ਜਾ ਰਹੇ ਹਨ। ਇਸੇ ਵਿਚਾਲੇ ਪੰਜਾਬ ਸਰਕਾਰ ਵੱਲੋਂ ਗੈਰ-ਕਾਨੂੰਨੀ ਮਾਇਨਿੰਗ ਨੂੰ ਲੈ ਕੇ ਵੱਡੀ ਕਾਰਵਾਈ ਕੀਤੀ ਗਈ ਹੈ। ਜਿਸਦੇ ਤਹਿਤ ਪੰਜਾਬ ਸਰਕਾਰ ਦੇ ਮਾਈਨਿੰਗ ਮੰਤਰੀ ਹਰਜੋਤ ਬੈਂਸ ਵੱਲੋਂ ਰੋਪੜ ਦੇ ਪਿੰਡ ਖੇੜਾ ਕਲਮੋਟ ਦੇ ਸਾਰੇ ਕਰੱਸ਼ਰਾਂ ਨੂੰ ਸੀਲ ਕਰਨ ਦੇ ਹੁਕਮ ਦਿੱਤੇ ਗਏ ਹਨ। ਦਰਅਸਲ, ਵੀਰਵਾਰ ਨੂੰ ਮਾਈਨਿੰਗ ਮੰਤਰੀ ਹਰਜੋਤ ਬੈਂਸ ਨੇ ਮਾਈਨਿੰਗ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ ਹੈ, ਜਿਸ ਵਿੱਚ ਇਹ ਫ਼ੈਸਲਾ ਲਿਆ ਗਿਆ।

Punjab govt big decision

ਦੱਸ ਦੇਈਏ ਕਿ ਮਾਈਨਿੰਗ ਮੰਤਰੀ ਨੇ ਇਸ ਮੀਟਿੰਗ ਵਿੱਚ ਸਖਤ ਫੈਸਲਾ ਲੈਂਦਿਆਂ ਖੇੜਾ ਕਲਮੋਟ ਦੇ ਸਾਰੇ ਕਰੱਸ਼ਰ ਸੀਲ ਕਰ ਦਿੱਤੇ ਗਏ ਹਨ । ਇਸ ਦੇ ਨਾਲ ਹੀ ਸਾਰੇ ਠੇਕੇਦਾਰਾਂ ਨੂੰ ਸਖ਼ਤ ਚਿਤਾਵਨੀ ਦਿੱਤੀ ਹੈ ਕਿ ਬਕਾਏ ਤੁਰੰਤ ਮਾਈਨਿੰਗ ਵਿਭਾਗ ਨੂੰ ਜਮ੍ਹਾਂ ਕਰਵਾਉਣ । ਹਰਜੋਤ ਬੈਂਸ ਨੇ ਕਿਹਾ ਕਿ ਉਹ ਵਿਭਾਗ ਵਿੱਚ ਕਿਸੇ ਵੀ ਤਰ੍ਹਾਂ ਦੀ ਭ੍ਰਿਸ਼ਟਾਚਾਰ ਨੂੰ ਬਰਦਾਸ਼ਤ ਨਹੀਂ ਕਰਨਗੇ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਦਾਗੀ ਅਫਸਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ ਤੇ ਨਾਜਾਇਜ਼ ਮਾਈਨਿੰਗ ‘ਤੇ ਜ਼ੀਰੋ ਟਾਲਰੈਂਸ ਹੋਵੇਗਾ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਸਰਕਾਰ ਆਮ ਲੋਕਾਂ ਨੂੰ ਵਾਜਬ ਰੇਟਾਂ ‘ਤੇ ਰੇਤ ਮੁਹੱਈਆ ਕਰਵਾਉਣ ਲਈ ਮਾਈਨਿੰਗ ਵਿਭਾਗ ਅੰਮ੍ਰਿਤਸਰ ਤੇ ਮੋਗਾ ਵਿੱਚ ਸਵੈ-ਸੰਚਾਲਿਤ ਮਾਈਨਿੰਗ ਸਾਈਟਾਂ ਸ਼ੁਰੂ ਕਰੇਗੀ।

ਇਹ ਵੀ ਪੜ੍ਹੋ: ਵੱਡੀ ਖ਼ਬਰ: ਕੋਰੋਨਾ ਦੇ ਵਧਦੇ ਕੇਸਾਂ ਦੇ ਮੱਦੇਨਜ਼ਰ ਪੰਜਾਬ ’ਚ ਮਾਸਕ ਪਾਉਣਾ ਹੋਇਆ ਲਾਜ਼ਮੀ

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਬੀਤੇ ਦਿਨਾਂ ਵਿੱਚ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਜੇਲ੍ਹਾਂ ਨੂੰ ਮੋਬਾਇਲ ਮੁਕਤ ਕਰਨ ਦਾ ਵੀ ਐਲਾਨ ਕੀਤਾ ਗਿਆ ਸੀ । ਉਨ੍ਹਾਂ ਕਿਹਾ ਸੀ ਕਿ ਜੇਲ੍ਹਾਂ ਵਿੱਚ ਆਧੁਨਿਕ ਤਕਨੀਕ ਦੀ ਵਰਤੋਂ ਕਰਕੇ ਜੇਲ੍ਹਾਂ ਵਿੱਚੋਂ ਮੋਬਾਇਲ ਖਤਮ ਕੀਤੇ ਜਾਣਗੇ । ਉਨ੍ਹਾਂ ਕਿਹਾ ਸੀ ਕਿ ਪੰਜਾਬ ਦੀਆਂ ਜੇਲ੍ਹਾਂ ਵਿਚ ਕੈਦੀਆਂ ਤੋਂ ਮੋਬਾਈਲ ਮਿਲਣ ‘ਤੇ ਹੁਣ ਸਿਮ ਮਾਲਕ ਖਿਲਾਫ ਕਾਰਵਾਈ ਕੀਤੀ ਜਾਵੇਗੀ।

p>ਵੀਡੀਓ ਲਈ ਕਲਿੱਕ ਕਰੋ -:

“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”

The post ਨਾਜਾਇਜ਼ ਮਾਈਨਿੰਗ ‘ਤੇ ਮਾਨ ਸਰਕਾਰ ਦੀ ਵੱਡੀ ਕਾਰਵਾਈ, ਕਰੱਸ਼ਰ ਸੀਲ ਕਰਨ ਦੇ ਦਿੱਤੇ ਹੁਕਮ appeared first on Daily Post Punjabi.